Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    4:02:26 PM

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

  • punjab  youth  uttar pradesh  car  road

    ਪੰਜਾਬ ਦੇ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ,...

  • tribute in light rises

    9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ...

  • masoud pezeshkian in india

    ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

  • Edited By Gurminder Singh,
  • Updated: 25 Oct, 2024 04:39 PM
Chandigarh
vigilance bureau  paddy scam  fugitive arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ 'ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿਚ ਭਗੌੜਾ ਕਰਾਰ ਦਿੱਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐੱਫ.ਆਈ.ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਵੱਲੋਂ ਮਿੱਲ ਨੂੰ ਅਲਾਟ ਕੀਤੇ ਗਏ ਲਗਭਗ 33.6 ਕਰੋੜ ਰੁਪਏ ਦੀ ਕੀਮਤ ਦੇ ਝੋਨੇ ਦੀ ਹੇਰਾਫੇਰੀ ਅਤੇ ਗ਼ਬਨ ਵਿਚ ਕਥਿਤ ਸ਼ਮੂਲੀਅਤ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ 'ਤੇ ਵੀ ਕੇਸ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀ.ਐੱਫ.ਐੱਸ.ਓ. ਰਮਿੰਦਰ ਸਿੰਘ ਬਾਠ, ਏ.ਐੱਫ.ਐੱਸ.ਓ. ਵਿਪਨ ਸ਼ਰਮਾ, ਇੰਸਪੈਕਟਰ ਗੁਰਜਿੰਦਰ ਕੁਮਾਰ, ਸਟੈਟਿਸਟਿਕ ਟੈਕਨੀਕਲ ਅਸਿਸਟੈਂਟ (ਐੱਸ.ਟੀ.ਏ.) ਪਰਮਿੰਦਰ ਸਿੰਘ ਭਾਟੀਆ ਅਤੇ ਡੀ.ਐੱਫ.ਐੱਸ.ਸੀ. ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਬੰਧਤ ਅਦਾਲਤ ਵਿਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਿੱਲ ਦੇ ਡਾਇਰੈਕਟਰਾਂ/ਮਾਲਕਾਂ ਨੇ ਜੰਡਿਆਲਾ ਗੁਰੂ ਸਥਿਤ ਪੰਜਾਬ ਨੈਸ਼ਨਲ ਬੈਂਕ ਨਾਲ ਵੀ ਕਥਿਤ ਤੌਰ 'ਤੇ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਦੀ ਜਾਂਚ 24.04.2018 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਮੋਹਾਲੀ ਵਿਚ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ.) ਦੇ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.) ਦੀ ਨਿਗਰਾਨੀ ਹੇਠ ਅਗਲੇਰੀ ਜਾਂਚ ਜਾਰੀ ਹੈ। 

ਜ਼ਿਕਰਯੋਗ ਹੈ ਕਿ ਸਮਰੱਥ ਅਦਾਲਤ ਵੱਲੋਂ ਗੁਲਸ਼ਨ ਜੈਨ ਸਮੇਤ ਪੰਜ ਮੁਲਜ਼ਮਾਂ ਨੂੰ ਸਾਲ 2019 ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ। ਮਿਤੀ 03.07.2024 ਨੂੰ ਆਪਣੀ ਘੋਸ਼ਣਾ ਅਤੇ ਲੁੱਕ ਆਊਟ ਸਰਕੁਲਰ (LOC) ਨੂੰ ਇੱਕ ਪਾਸੇ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਲਸ਼ਨ ਜੈਨ ਨੂੰ 30.09.2024 ਜਾਂ ਇਸ ਤੋਂ ਪਹਿਲਾਂ ਸਬੰਧਤ ਅਦਾਲਤ ਵਿੱਚ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਆਈ.ਜੀ, ਈ.ਓ.ਡਬਲਯੂ, ਪੰਜਾਬ ਦੇ ਦਫ਼ਤਰ ਨੇ ਇਸ ਮਾਮਲੇ ਸਬੰਧੀ ਡਾਇਰੈਕਟਰ ਬਿਊਰੋ ਆਫ਼ ਇਮੀਗ੍ਰੇਸ਼ਨ ਨੂੰ ਸੂਚਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਤੋਂ ਗੁਲਸ਼ਨ ਜੈਨ ਨੂੰ ਏਜੰਸੀ ਵੱਲੋਂ ਦਰਜ ਹੋਰ ਕੇਸਾਂ ਦੇ ਸਬੰਧ ਗ੍ਰਿਫ਼ਤਾਰ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਉਕਤ ਮਾਮਲੇ ਵਿਚ ਉਸ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਦਾ 5 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।

 

  • Vigilance Bureau
  • paddy scam
  • fugitive arrested
  • ਵਿਜੀਲੈਂਸ ਬਿਊਰੋ
  • ਝੋਨਾ ਘੁਟਾਲਾ
  • ਭਗੌੜਾ ਗ੍ਰਿਫ਼ਤਾਰ

ਭੋਗਪੁਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਸਪਾਲ ਸਿੰਘ ਦੇ ਮਾਮਲੇ 'ਚ ਵੱਡੇ ਖ਼ੁਲਾਸੇ

NEXT STORY

Stories You May Like

  • vigilance bureau  bribery  panchayat secretary
    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • vigilance raids tarn taran civil hospital
    ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
  • tapa police heroine
    ਤਪਾ ਪੁਲਸ ਵੱਲੋਂ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
Trending
Ek Nazar
famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • one accused arrested in zirakpur snatching case
      ਜ਼ੀਰਕਪੁਰ ਸੈਨਚਿੰਗ ਮਾਮਲੇ 'ਚ ਇਕ ਮੁਲਜ਼ਮ ਕਾਬੂ, ਵ੍ਹੀਲਚੇਅਰ 'ਤੇ ਵਿਅਕਤੀ ਤੋਂ...
    • bjp s major action against drugs in punjab
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • 104 sikh pilgrims from pakistan stranded at faisalabad airport
      ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ...
    • petrol pump salesman beaten up
      150 ਰੁਪਏ ਦੇ ਤੇਲ ਦੇ ਭੁਗਤਾਨ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪ ਸੇਲਜ਼ਮੈਨ ਦੀ...
    • bank employees strike across the country today
      ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ...
    • targeting punjabi sikhs in poster by us government is unfortunate  dhami
      ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ:...
    • new rules for tenants and landlords implemented in chandigarh
      ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ...
    • three accused smugglers arrested
      ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
    • jalandhar commissionerate police orders issues women s safety
      ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +