Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:49:25 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਦਾ ਸ਼ਿਕੰਜਾ, ਰਿਸ਼ਵਤਖੋਰੀ ਦੇ 7 ਕੇਸਾਂ 'ਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਦਾ ਸ਼ਿਕੰਜਾ, ਰਿਸ਼ਵਤਖੋਰੀ ਦੇ 7 ਕੇਸਾਂ 'ਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫ਼ਤਾਰ

  • Updated: 12 Dec, 2023 06:58 PM
Chandigarh
vigilance bureau
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸਬੰਧੀ 7 ਵੱਖ-ਵੱਖ ਮਾਮਲਿਆਂ ’ਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਜਿਨ੍ਹਾਂ ’ਚ 2 ਡਾਕਟਰ, 2 ਬਿਜਲੀ ਕਰਮਚਾਰੀ ਅਤੇ 2 ਪੁਲਸ ਮੁਲਾਜ਼ਮ ਸ਼ਾਮਲ ਸਨ। ਇਸ ਤੋਂ ਇਲਾਵਾ 6 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚ 14 ਮੁਲਜ਼ਮ ਸ਼ਾਮਲ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਹਰ ਖੇਤਰ ’ਚ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰਾਂ ’ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਮੰਦਰ 'ਚ ਮੱਥਾ ਟੇਕਣ ਗਈ ਬੱਚੀ ਨਾਲ ਪੁਜਾਰੀ ਨੇ ਕੀਤਾ ਜਬਰ-ਜ਼ਨਾਹ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸਮੇਂ ਦੌਰਾਨ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੇ ਅਤੇ ਲੜੇ ਗਏ 7 ਕੇਸਾਂ ਦਾ ਫ਼ੈਸਲਾ ਸੁਣਾਇਆ, ਜਿਨ੍ਹਾਂ ’ਚ 8 ਅਧਿਕਾਰੀਆਂ/ਕਰਮਚਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ 3 ਤੋਂ 7 ਸਾਲ ਤੱਕ ਦੀ ਕੈਦ ਅਤੇ 10,000 ਤੋਂ 60,500 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਵਿਸ਼ੇਸ਼ ਜੱਜ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇਕ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਸੇਵਾ ਕੇਂਦਰ ਲੁਧਿਆਣਾ ਵਿਖੇ ਤਾਇਨਾਤ ਕੰਪਿਊਟਰ ਆਪ੍ਰੇਟਰ ਹਰਕਿੰਦਰ ਸਿੰਘ ਨੂੰ 4 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ ਫਿਰੋਜ਼ਪੁਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇਕ ਕੇਸ ਵਿੱਚ ਫਿਰੋਜ਼ਪੁਰ ਸ਼ਹਿਰੀ ਥਾਣੇ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਮੇਜਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : ਕੁੱਟਮਾਰ ਕਰ ਲੁੱਟੇ ਮੋਬਾਇਲ ਤੇ ਹਜ਼ਾਰਾਂ ਦੀ ਨਕਦੀ, ਦੇਰ ਰਾਤ 4 ਮੁਲਜ਼ਮਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਤੋਂ ਇਲਾਵਾ ਬਰਨਾਲਾ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ 2 ਕੇਸਾਂ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਵਿੱਚ ਨਵਲ ਕਿਸ਼ੋਰ ਜੂਨੀਅਰ ਇੰਜੀਨੀਅਰ ਪਾਵਰਕਾਮ ਅਤੇ ਚਰਨਜੀਤ ਸਿੰਘ ਸਹਾਇਕ ਸਬ-ਇੰਸਪੈਕਟਰ ਥਾਣਾ ਬਰਨਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ ਐੱਸ.ਬੀ.ਐੱਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇਕ ਕੇਸ ਦਾ ਫ਼ੈਸਲਾ ਸੁਣਾਇਆ ਹੈ, ਜਿਸ ਵਿੱਚ ਮਹਿਤਪੁਰ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਵਿਖੇ ਤਾਇਨਾਤ ਪਟਵਾਰੀ ਨੰਦ ਲਾਲ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : IELTS 'ਚ 7 ਬੈਂਡ ਲੈ ਕੇ ਕੁੜੀ ਨੇ ਵਜਾਇਆ ਮੁੰਡੇ ਵਾਲਿਆਂ ਦਾ 'ਵਾਜਾ', ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਸੈਸ਼ਨ ਜੱਜ ਐੱਸ.ਏ.ਐੱਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ 2 ਵੱਖ-ਵੱਖ ਕੇਸਾਂ ਦਾ ਫ਼ੈਸਲਾ ਸੁਣਾਇਆ ਹੈ, ਜਿਸ ਵਿੱਚ ਅਜੀਤ ਸਿੰਘ ਲੌਂਗੀਆ ਨਾਇਬ ਤਹਿਸੀਲਦਾਰ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਸੁਰਿੰਦਰਪਾਲ ਸਿੰਘ ਸੁਪਰਡੈਂਟ ਇੰਜੀਨੀਅਰ ਪੰਜਾਬ ਮੰਡੀ ਬੋਰਡ ਅਤੇ ਲਾਭ ਸਿੰਘ ਸੁਪਰਡੈਂਟ ਪੰਜਾਬ ਸਕੂਲ ਸਿੱਖਿਆ ਬੋਰਡ ਐੱਸ.ਏ.ਐੱਸ. ਨਗਰ ਨੂੰ 7-7 ਸਾਲ ਦੀ ਕੈਦ ਅਤੇ 60,500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 17 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Vigilance Bureau
  • Punjab
  • November
  • Bribery
  • Corruption
  • Arrested
  • ਵਿਜੀਲੈਂਸ ਬਿਊਰੋ
  • ਪੰਜਾਬ
  • ਨਵੰਬਰ
  • ਰਿਸ਼ਵਤਖੋਰੀ
  • ਭ੍ਰਿਸ਼ਟਾਚਾਰ
  • ਗ੍ਰਿਫ਼ਤਾਰ

‘ਖੇਲੋ ਇੰਡੀਆ ਪੈਰਾ ਗੇਮਜ਼-2023 ਦਿੱਲੀ’ ਵਿਖੇ ਪੰਜਾਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਹੁਣ ਤੱਕ ਜਿੱਤੇ 9 ਮੈਡਲ

NEXT STORY

Stories You May Like

  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • major crackdown on bribery in sonipat
    ਸੋਨੀਪਤ 'ਚ ਰਿਸ਼ਵਤਖੋਰੀ 'ਤੇ ਵੱਡਾ ਐਕਸ਼ਨ! ਸਿੱਖਿਆ ਵਿਭਾਗ ਦੇ SDO ਤੇ JE ਰਿਸ਼ਵਤ ਲੈਂਦੇ ਗ੍ਰਿਫ਼ਤਾਰ
  • major theft at electronics warehouse in pathankot solved
    ਪਠਾਨਕੋਟ 'ਚ ਇਲੈਕਟ੍ਰਾਨਿਕਸ ਗੋਦਾਮ 'ਚ ਵੱਡੀ ਚੋਰੀ ਦਾ ਪਰਦਾਫਾਸ਼, 7 ਚੋਰ ਗ੍ਰਿਫ਼ਤਾਰ
  • two accused arrested with illegal weapons in faridkot
    ਫ਼ਰੀਦਕੋਟ 'ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • two accused arrested writing khalistani slogans on walls in amritsar
    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • two accused arrested for consuming intoxicating pills
    ਨਸ਼ੇ ਦੀਆਂ ਗੋਲ਼ੀਆਂ ਖਾਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +