Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    6:34:14 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜ਼ਿਲ੍ਹਾ ਜੰਗਲਾਤ ਅਫ਼ਸਰ ਤੇ ਠੇਕੇਦਾਰ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜ਼ਿਲ੍ਹਾ ਜੰਗਲਾਤ ਅਫ਼ਸਰ ਤੇ ਠੇਕੇਦਾਰ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

  • Updated: 02 Jun, 2022 11:18 PM
Chandigarh
vigilance bureau arrests district forest officer and contractor bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜੰਗਲਾਤ ਅਫ਼ਸਰ ਐੱਸ. ਏ. ਐੱਸ. ਨਗਰ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਡਬਲਯੂ. ਡਬਲਯੂ. ਆਈ. ਸੀ. ਐੱਸ. ਅਸਟੇਟ ਪ੍ਰਾਈਵੇਟ ਲਿਮਟਿਡ ਕੰਪਨੀ, ਪਿੰਡ ਮਸੌਲ ਅਤੇ ਟਾਂਡਾ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਗੁਰਮਨਪ੍ਰੀਤ ਸਿੰਘ, ਡੀ. ਐੱਫ. ਓ. ਅਤੇ ਹਰਮਹਿੰਦਰ ਸਿੰਘ ਉਰਫ਼ ਹੈਮੀ, ਠੇਕੇਦਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਏ ਅਹਿਮ ਖ਼ੁਲਾਸੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਵਿੰਦਰ ਸਿੰਘ ਸੰਧੂ ਅਤੇ ਉਸ ਦੇ ਪਿਤਾ ਬਲਜੀਤ ਸਿੰਘ ਸੰਧੂ ਪਿੰਡ ਮਸੌਲ ਅਤੇ ਟਾਂਡਾ, ਸਬ-ਡਵੀਜ਼ਨ ਮਾਜਰੀ, ਜ਼ਿਲ੍ਹਾ ਮੋਹਾਲੀ ਵਿਖੇ ਆਪਣੀ ਕੰਪਨੀ ਡਬਲਯੂ. ਡਬਲਿਊ. ਆਈ. ਸੀ. ਐੱਸ. ਅਸਟੇਟ ਪ੍ਰਾਈਵੇਟ ਲਿਮਟਿਡ ਦੇ ਨਾਂ ’ਤੇ ਤਕਰੀਬਨ 100 ਏਕੜ ਜ਼ਮੀਨ ਦੇ ਮਾਲਕ ਹਨ ਅਤੇ ਉਪਰੋਕਤ ਜ਼ਮੀਨ ਦਾ ਕੁਝ ਹਿੱਸਾ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਲੈਂਡ ਐਕਟ, 1900 ਦੀ ਧਾਰਾ 4 ਅਧੀਨ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਰਣਜੋਧ ਸਿੰਘ, ਵਣ ਰੇਂਜ ਅਫ਼ਸਰ ਐੱਸ. ਏ. ਐੱਸ. ਨਗਰ ਵੱਲੋਂ ਬਲਜੀਤ ਸਿੰਘ ਸੰਧੂ ਖ਼ਿਲਾਫ਼ 24.04.2022 ਨੂੰ ਥਾਣਾ ਨਵਾਂਗਾਓਂ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਦਵਿੰਦਰ ਸਿੰਘ ਸੰਧੂ, ਰਣਜੋਧ ਸਿੰਘ, ਵਣ ਰੇਂਜ ਅਫ਼ਸਰ ਅਤੇ ਅਮਨ ਪਟਵਾਰੀ ਨੇ ਜੰਗਲਾਤ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨਾਲ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਮੁਲਾਕਾਤ ਕੀਤੀ, ਜਿੱਥੇ ਰਣਜੋਧ ਸਿੰਘ ਨੇ ਖੁਲਾਸਾ ਕੀਤਾ ਕਿ ਉਪਰੋਕਤ ਸ਼ਿਕਾਇਤ ਉਨ੍ਹਾਂ ਵੱਲੋਂ ਗੁਰਮਨਪ੍ਰੀਤ ਸਿੰਘ ਡੀ. ਐੱਫ. ਓ. ਵਿਸ਼ਾਲ ਚੌਹਾਨ, ਕੰਜ਼ਰਵੇਟਰ ਆਫ਼ ਫਾਰੈਸਟ (ਵਣਪਾਲ) ਦੇ ਕਹਿਣ ’ਤੇ ਕਰਵਾਈ ਗਈ ਸੀ।

ਇਹ ਵੀ ਪੜ੍ਹੋ : PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ

ਉਨ੍ਹਾਂ ਅੱਗੇ ਖ਼ੁਲਾਸਾ ਕੀਤਾ ਕਿ ਜੰਗਲਾਤ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੈਮੀ ਨੇ ਦਵਿੰਦਰ ਸਿੰਘ ਸੰਧੂ ਨਾਲ ਟੈਲੀਫੋਨ ’ਤੇ ਸੰਪਰਕ ਕੀਤਾ ਅਤੇ ਉਸ ਨੂੰ 30.04.2022 ਨੂੰ ਗੁਰਮਨਪ੍ਰੀਤ ਸਿੰਘ ਡੀ.ਐੱਫ.ਓ. ਨੂੰ ਮਿਲਣ ਲਈ 2,00,000 ਰੁਪਏ ਦੇ ਇਕ ਪੈਕੇਟ ਸਮੇਤ ਸੈਕਟਰ 74, ਮੋਹਾਲੀ ਸਥਿਤ ਆਪਣੇ ਨਿੱਜੀ ਦਫਤਰ ਵਿਖੇ ਪਹੁੰਚਣ ਲਈ ਕਿਹਾ। ਇਸ ਪਿੱਛੋਂ ਦਵਿੰਦਰ ਸਿੰਘ ਸੰਧੂ, ਹਰਮਹਿੰਦਰ ਸਿੰਘ ਉਰਫ ਹੈਮੀ ਦੇ ਦਫ਼ਤਰ ਗਿਆ ਅਤੇ ਉਸ ਨੇ ਵੀਡੀਓ ਰਿਕਾਰਡਿੰਗ ਦੀ ਆਪਣੀ ਡਿਵਾਈਸ ਨੂੰ ਚਾਲੂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹਰਮਹਿੰਦਰ ਸਿੰਘ ਉਰਫ ਹੈਮੀ ਨੇ ਦਵਿੰਦਰ ਸਿੰਘ ਸੰਧੂ ਨੂੰ ਕਿਹਾ ਕਿ ਜੇਕਰ ਤੁਸੀਂ ਫਾਰਮ ਹਾਊਸ ਤੋਂ 1,00,00000/- (ਇਕ ਕਰੋੜ) ਰੁਪਏ ਕਮਾਏ ਹਨ ਤਾਂ ਉਸ ’ਚੋਂ ਉਹ 90,00,000/- (ਨੱਬੇ ਲੱਖ) ਰੁਪਏ ਡੀ.ਐੱਫ.ਓ. ਨੂੰ ਦੇਵੋ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ‘ਆਪ’ ’ਤੇ ਲਾਏ ਵੱਡੇ ਇਲਜ਼ਾਮ, ਲੋਕਾਂ ਤੋਂ ਮੰਗੀ ਇਹ ਰਾਏ

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਹਰਮਹਿੰਦਰ ਸਿੰਘ ਉਰਫ ਹੈਮੀ ਦੇ ਕਹਿਣ ’ਤੇ ਦਵਿੰਦਰ ਸਿੰਘ ਸੰਧੂ ਨੇ 2,00,000/- ਰੁਪਏ ਵਾਲਾ ਪੈਕੇਟ ਗੁਰਮਨਪ੍ਰੀਤ ਸਿੰਘ, ਡੀ. ਐੱਫ. ਓ. ਨੂੰ ਸੌਂਪਿਆ, ਜੋ ਉਸ ਨੇ ਆਪਣੇ ਕੋਲ ਰੱਖ ਲਿਆ ਸੀ। ਉਪਰੋਕਤ ਗੱਲਬਾਤ/ਕਾਰਵਾਈ ਦਵਿੰਦਰ ਸਿੰਘ ਸੰਧੂ ਵੱਲੋਂ ਰਿਕਾਰਡ ਕੀਤੀ ਗਈ ਸੀ ਅਤੇ ਆਪਣੇ ਡਿਵਾਈਸ ’ਚ ਸੁਰੱਖਿਅਤ ਕੀਤੀ ਗਈ ਸੀ। ਬਾਅਦ ’ਚ ਜਦੋਂ ਸ਼ਿਕਾਇਤਕਰਤਾ ਨੇ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਸ਼ਿਕਾਇਤਕਰਤਾ ਦੇ ਪਿਤਾ ਅਤੇ ਉਸ ਦੀ ਕੰਪਨੀ ਦੇ ਕਰਮਚਾਰੀ ਖਿਲਾਫ ਥਾਣਾ ਨਵਾਂਗਾਓਂ ਵਿਖੇ ਐੱਫ.ਆਈ.ਆਰ. ਨੰਬਰ 39 ਮਿਤੀ 09.05.2022 ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ, 1900 ਦੀ ਧਾਰਾ 4, 5 ਤਹਿਤ ਦਰਜ ਕਰਵਾ ਦਿੱਤਾ ਗਿਆ। ਉਪਰੋਕਤ ਦੋਸ਼ਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਗੁਰਮਨਪ੍ਰੀਤ ਸਿੰਘ, ਡੀ. ਐੱਫ. ਓ. ਅਤੇ ਹਰਮਹਿੰਦਰ ਸਿੰਘ ਉਰਫ ਹੈਮੀ, ਠੇਕੇਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਐੱਫ. ਆਈ. ਆਰ. ਨੰ.6 ਮਿਤੀ 02.06.2022 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਦੌਰਾਨ ਰਣਜੋਧ ਸਿੰਘ, ਵਣ ਰੇਂਜ ਅਫਸਰ, ਅਮਨ ਪਟਵਾਰੀ ਅਤੇ ਵਿਸ਼ਾਲ ਚੌਹਾਨ, ਕੰਜ਼ਰਵੇਟਰ ਆਫ਼ ਫਾਰੈਸਟ (ਵਨਪਾਲ) ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

  • Vigilance Bureau
  • District Forest Officer
  • Contractor
  • Arrested
  • Bribery
  • ਵਿਜੀਲੈਂਸ ਬਿਊਰੋ
  • ਜ਼ਿਲ੍ਹਾ ਜੰਗਲਾਤ ਅਫ਼ਸਰ
  • ਠੇਕੇਦਾਰ
  • ਗ੍ਰਿਫ਼ਤਾਰ
  • ਰਿਸ਼ਵਤ

ਮੋਗਾ ਦੇ ਮੂਰਤੀਕਾਰ ਭਰਾਵਾਂ ਨੇ ਸਿੱਧੂ ਮੂਸੇਵਾਲਾ ਨੂੰ ਇੰਝ ਦਿੱਤੀ ਸ਼ਰਧਾਂਜਲੀ

NEXT STORY

Stories You May Like

  • 2 people arrested with heroin
    ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
  • ipos of 2 companies will open next week
    ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
  • dhurandhar 2 accused of leaking army information
    ‘ਧੁਰੰਧਰ-2’ ’ਤੇ ਫ਼ੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
  • ruckus at amritsar civil hospital
    ਅੰਮ੍ਰਿਤਸਰ ਸਿਵਲ ਹਸਪਤਾਲ 'ਚ ਹੰਗਾਮਾ: MLR ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਡਾਕਟਰ ਘਿਰਿਆ
  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • drug smuglers arrested
    75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • vigilance bureau action
    20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
  • kapurthala district election officer visited polling centers
    ਕਪੂਰਥਲਾ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ DC ਨੇ ਪੋਲਿੰਗ ਕੇਂਦਰਾਂ ਤੇ ਸਟਰਾਂਗ ਰੂਮ ਦਾ ਕੀਤਾ ਦੌਰਾ
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +