Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:07:00 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਡੀ ਕਾਰਵਾਈ! ਦਵਾਈਆਂ ਦੀ ਕਾਲਾਬਾਜ਼ਾਰੀ ਦੇ ਦੋਸ਼ ਹੇਠ 22 ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਕਾਬੂ

PUNJAB News Punjabi(ਪੰਜਾਬ)

ਵੱਡੀ ਕਾਰਵਾਈ! ਦਵਾਈਆਂ ਦੀ ਕਾਲਾਬਾਜ਼ਾਰੀ ਦੇ ਦੋਸ਼ ਹੇਠ 22 ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਕਾਬੂ

  • Edited By Rakesh,
  • Updated: 01 Jan, 2025 10:54 PM
Punjab
vigilance bureau arrests owner of drug de addiction centers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਡਰੱਗ ਇੰਸਪੈਕਟਰ ਲੁਧਿਆਣਾ ਰੂਪਪ੍ਰੀਤ ਕੌਰ ਨੂੰ ਵੀ ਇਸ ਮੁਕੱਦਮੇ ਵਿੱਚ ਸਹਿ ਦੋਸ਼ੀ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁੱਧਵਾਰ ਨੂੰ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੋਹਾਲੀ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐੱਫ.ਆਈ.ਆਰ. ਨੰਬਰ 12 ਮਿਤੀ 31.12.2024 ਅਧੀਨ ਕੇਸ ਦਰਜ ਕੀਤਾ ਗਿਆ ਹੈ। 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਅਮਿਤ ਬਾਂਸਲ ਪੰਜਾਬ ਵਿੱਚ ਕਰੀਬ 22 ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਹੈ, ਜਿੱਥੇ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਇਲਾਜ ਲਈ ਐਡਨੋਕ-ਐੱਨ 0.4 ਅਤੇ ਐਡਨੋਕ-ਐੱਨ 2.0 (ਬਿਊਪ੍ਰੇਨੋਰਫੀਨ ਅਤੇ ਨਲੋਕਸੋਨ) ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਡਾ. ਅਮਿਤ ਬਾਂਸਲ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ 'ਚ ਉਕਤ ਗੋਲੀਆਂ ਦੀ ਦੁਰਵਰਤੋਂ ਹੋ ਰਹੀ ਸੀ ਅਤੇ ਇਹ ਗੋਲੀਆਂ ਬਾਜ਼ਾਰ 'ਚ ਅਜਿਹੇ ਵਿਅਕਤੀਆਂ ਅਤੇ ਨਸ਼ੇ ਦੇ ਆਦੀਆਂ ਨੂੰ ਵੇਚੀਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਨਾਮ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਸੂਚੀ 'ਚ ਸ਼ਾਮਲ ਨਹੀਂ ਸੀ। 

ਇਹ ਵੀ ਪੜ੍ਹੋ- ਹਵਾਈ ਜਹਾਜ਼ 'ਚ ਕਦੇ ਵੀ ਨਾ ਲੈ ਕੇ ਜਾਓ ਇਹ ਚੀਜ਼ਾਂ, ਨਹੀਂ ਤਾਂ ਜਾਣਾ ਪੈ ਸਕਦੈ ਜੇਲ੍ਹ!

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਡਾਕਟਰ ਅਮਿਤ ਬਾਂਸਲ ਦੇ ਲੁਧਿਆਣਾ ਸਥਿਤ ਸਿਮਰਨ ਹਸਪਤਾਲ/ਨਸ਼ਾ ਛੁਡਾਊ ਕੇਂਦਰ ਦੇ ਕਰਮਚਾਰੀਆਂ ਵਿਦੰਤ ਅਤੇ ਕਮਲਜੀਤ ਸਿੰਘ ਵਿਰੁੱਧ ਥਾਣਾ ਐੱਸ.ਟੀ.ਐਫ, ਫੇਜ਼-4, ਮੋਹਾਲੀ ਵਿਖੇ ਮੁਕੱਦਮਾ ਨੰਬਰ 242 ਮਿਤੀ 05.10.2022 ਦਰਜ ਕੀਤਾ ਗਿਆ ਸੀ। ਇਨ੍ਹਾਂ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਇਕਬਾਲੀਆ ਬਿਆਨਾਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ ਕਰੀਬ 23000 ਗੋਲੀਆਂ ਅਤੇ 90000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। 

ਜ਼ਿਕਰਯੋਗ ਹੈ ਕਿ ਉਸੇ ਦਿਨ ਐੱਸ.ਟੀ.ਐਫ. ਦੀ ਟੀਮ ਨੇ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਉਪਰੋਕਤ ਸਿਮਰਨ ਨਸ਼ਾ ਛੁਡਾਊ ਕੇਂਦਰ ਦੀ ਛਾਣਬੀਨ ਕੀਤੀ, ਜਿੱਥੇ ਰਿਕਾਰਡ ਅਨੁਸਾਰ 4610 ਗੋਲੀਆਂ ਘੱਟ ਪਾਈਆਂ ਗਈਆਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਛਾਣਬੀਨ ਤੋਂ ਬਾਅਦ ਨਿਰੀਖਣ ਟੀਮ ਦੇ ਦਸਤਖ਼ਤਾਂ ਹੇਠ ਰਿਪੋਰਟ ਤਿਆਰ ਕੀਤੀ ਗਈ ਪਰ ਉਕਤ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਨੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੂੰ ਇੱਕ ਵੱਖਰੀ ਰਿਪੋਰਟ ਭੇਜੀ, ਜਿਸ ਵਿੱਚ ਉਨ੍ਹਾਂ ਨੇ ਡਾ. ਅਮਿਤ ਬਾਂਸਲ ਨਾਲ ਮਿਲੀਭੁਗਤ ਕਰਕੇ ਉਸ ਨੂੰ 610 ਗੋਲੀਆਂ ਦੀ ਘਾਟ ਸਬੰਧੀ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ 4610 ਗੋਲੀਆਂ ਦੀ ਬਜਾਏ 4000 ਗੋਲੀਆਂ ਦੀ ਘਾਟ ਦਾ ਹੀ ਜ਼ਿਕਰ ਕੀਤਾ, ਜੋ ਸਪੱਸ਼ਟ ਤੌਰ 'ਤੇ ਉਨ੍ਹਾਂ ਵੱਲੋਂ ਸਰਕਾਰੀ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਜ਼ਮੀਨ ’ਚੋਂ ਅਚਾਨਕ ਨਿਕਲਣ ਲੱਗਾ ਪਾਣੀ, ਸਮਾ ਗਿਆ ਟਰੱਕ

ਜ਼ਿਕਰਯੋਗ ਹੈ ਕਿ ਕਿਸੇ ਵਿਅਕਤੀ ਵੱਲੋਂ ਡਾਕਟਰ ਬਾਂਸਲ ਦੇ ਸਹਿਜ ਹਸਪਤਾਲ ਨਕੋਦਰ ਨਾਮੀ ਇੱਕ ਹੋਰ ਨਸ਼ਾ ਛੁਡਾਊ ਕੇਂਦਰ ਦੀ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਦਾ ਤਤਕਾਲੀ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਤੁਰੰਤ ਨੋਟਿਸ ਲੈਂਦਿਆਂ ਇਸ ਸਬੰਧੀ ਥਾਣਾ ਸਿਟੀ, ਨਕੋਦਰ ਵਿਖੇ ਐੱਫ.ਆਈ.ਆਰ ਨੰਬਰ 64 ਮਿਤੀ 08.06.2024 ਦਰਜ ਕਰਵਾਈ ਗਈ ਸੀ। ਉਕਤ ਸਹਿਜ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਦੌਰਾਨ ਉੱਥੇ ਨਿਰੀਖਣ ਕਮੇਟੀ ਵੱਲੋਂ ਐਡਨੋਕ-ਐੱਨ ਦੀਆਂ ਕਰੀਬ 144000 ਗੋਲੀਆਂ ਘੱਟ ਪਾਈਆਂ ਗਈਆਂ ਸਨ।
 
ਤਤਕਾਲੀ ਡਿਪਟੀ ਕਮਿਸ਼ਨਰ ਜਲੰਧਰ ਨੇ ਜਾਂਚ ਪੂਰੀ ਹੋਣ ਤੱਕ ਉਕਤ ਹਸਪਤਾਲ/ਨਸ਼ਾ ਛੁਡਾਊ ਕੇਂਦਰ ਦੇ ਆਨਲਾਈਨ ਪੋਰਟਲ ਨੂੰ ਫ੍ਰੀਜ਼ ਕਰਨ ਅਤੇ ਇਸ ਦਾ ਲਾਇਸੈਂਸ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਡਾ. ਅਮਿਤ ਬਾਂਸਲ ਨੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਸ ਮਾਮਲੇ ਨੂੰ ਦਬਾ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਡਾ. ਅਮਿਤ ਬਾਂਸਲ ਦੀ ਮਾਲਕੀ ਵਾਲੇ ਇੱਕ ਹੋਰ ਆਦਰਸ਼ ਹਸਪਤਾਲ/ਨਸ਼ਾ ਛੁਡਾਊ ਕੇਂਦਰ ਪਟਿਆਲਾ ਦੇ ਮੁਲਾਜ਼ਮਾਂ ਵਿਰੁੱਧ ਥਾਣਾ ਅਨਾਜ ਮੰਡੀ, ਪਟਿਆਲਾ ਵਿਖੇ ਇੱਕ ਵੱਖਰਾ ਮੁਕੱਦਮਾ ਨੰਬਰ 154 ਮਿਤੀ 11.11.2024 ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਨੇ ਮੁਲਜ਼ਮ ਡਾ. ਅਮਿਤ ਬਾਂਸਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਸ ਸਾਰੇ ਗਠਜੋੜ ਵਿਚ ਸ਼ਾਮਲ ਹੋਰ ਮੁਲਾਜ਼ਮਾਂ/ਆਮ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਵਾਸਤੇ ਇਸ ਮੁਕੱਦਮੇ ਦੀ ਡੂੰਘਾਈ ਨਾਲ ਜਾਂਚ ਅਰੰਭੀ ਹੋਈ ਹੈ।

ਇਹ ਵੀ ਪੜ੍ਹੋ- ਕਾਰ 'ਚ ਹੀਟਰ ਚਲਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

  • Vigilance Bureau
  • arrests
  • owner of drug de-addiction centers
  • Dr. Amit Bansal

ਸੈਨਿਕ ਸਕੂਲ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ, ਇਹ ਹੈ ਆਖਰੀ ਮਿਤੀ

NEXT STORY

Stories You May Like

  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ
  • two youths apprehended while consuming drugs  case registered
    ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
  • joint operation by municipal corporation and police
    ਨਿਗਮ ਤੇ ਪੁਲਸ ਦੀ ਸਾਂਝੀ ਕਾਰਵਾਈ : ਨਸ਼ਾ ਸਮੱਗਲਰ ਦੀ ਜਾਇਦਾਦ ’ਤੇ ਚੱਲਿਆ ‘ਪੀਲਾ ਪੰਜਾ’
  • laksar police arrests wanted drug smuggler carrying
    ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
  • two arrested on charges of drug use
    ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
  • chandigarh court
    ਕੋਠੀ ਮਾਲਕ ਤੇ ਪੀ. ਜੀ. ਸੰਚਾਲਕ ’ਤੇ ਅਦਾਲਤ ਨੇ ਤੈਅ ਕੀਤੇ ਦੋਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +