Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    6:32:21 PM

  • congress is protecting criminals tarun chugh

    ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੇ ਅਕਸ ਨੂੰ ਖਰਾਬ ਕਰਨ...

  • central government only this petrol will be available in country from april 1

    ਕੇਂਦਰ ਸਰਕਾਰ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਦੇਸ਼...

  • agreement reached on use of upi in israel says pm modi

    ਮੋਦੀ-ਨੇਤਨਯਾਹੂ ਦੀ 'ਕੈਮਿਸਟਰੀ' ਲਿਆਈ ਰੰਗ,...

  • south africa beat west indies by 9 wickets

    ਭਾਰਤ ਦੀ ਸੈਮੀਫਾਈਨਲ ਦੀ ਰਾਹ ਆਸਾਨ ! ਦੱਖਣੀ ਅਫਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

  • Edited By Baljit Singh,
  • Updated: 30 May, 2025 09:32 PM
Jalandhar
vigilance bureau arrests police si for accepting rs 30 000 bribe
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ) : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ੁੱਕਰਵਾਰ ਨੂੰ ਸੀਆਈਏ ਸਟਾਫ ਜਲੰਧਰ 'ਚ ਤਾਇਨਾਤ ਪੁਲਸ ਸਬ-ਇੰਸਪੈਕਟਰ (ਐੱਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਅਤੇ ਪਿੰਡ ਸੈਦਪੁਰ ਕਲਾਂ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤ ਦੇ ਅਨੁਸਾਰ, ਐੱਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 21 ਦੇ ਤਹਿਤ ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 1, ਜਲੰਧਰ ਵਿਖੇ 403 ਗ੍ਰਾਮ ਹੈਰੋਇਨ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 18 ਮਈ, 2025 ਨੂੰ ਤਰਪਾਲਾਂ ਖਰੀਦਣ ਲਈ ਜਲੰਧਰ ਆਇਆ ਸੀ। ਰਿਮਾਂਡ ਦੌਰਾਨ, ਉਕਤ ਐੱਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸਦੇ ਕਬਜ਼ੇ ਵਿੱਚ ਹਨ ਪਰ ਬਾਅਦ ਵਿੱਚ ਵਾਪਸ ਕਰਨ ਦਾ ਭਰੋਸਾ ਦਿੰਦੇ ਹੋਏ, ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਸਨ। ਜਦੋਂ ਸ਼ਿਕਾਇਤਕਰਤਾ ਗੱਡੀ ਅਤੇ ਮੋਬਾਈਲ ਫੋਨ ਲੈਣ ਲਈ ਪੁਲਸ ਸਟੇਸ਼ਨ ਗਿਆ ਤਾਂ ਉਪਰੋਕਤ ਐੱਸਆਈ ਨੇ ਉਨ੍ਹਾਂ ਨੂੰ ਛੱਡਣ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ, ਉਹ 30,000 ਰੁਪਏ ਲੈਣ ਲਈ ਸਹਿਮਤ ਹੋ ਗਿਆ ਅਤੇ ਸ਼ਿਕਾਇਤਕਰਤਾ ਦੁਆਰਾ ਸਾਰੀ ਗੱਲਬਾਤ ਰਿਕਾਰਡ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਵਜੋਂ ਲੈਂਦੇ ਹੋਏ ਐੱਸ.ਆਈ. ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਸ ਸਟੇਸ਼ਨ, ਜਲੰਧਰ ਰੇਂਜ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar
  • Vigilance Bureau
  • CIA staff
  • Sub Inspector arrested
  • ਜਲੰਧਰ
  • ਵਿਜੀਲੈਂਸ ਬਿਊਰੋ
  • ਸੀਆਈ ਸਟਾਫ
  • ਸਬ ਇੰਸਪੈਕਟਰ ਗ੍ਰਿਫਤਾਰ

ਲੁਟੇਰਿਆਂ ਵੱਲੋਂ ਦਿਨ ਦਿਹਾੜੇ 1.5 ਲੱਖ ਦੀ ਲੁੱਟ, ਮੈਡੀਕਲ ਸਟੋਰ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

NEXT STORY

Stories You May Like

  • dic office corruption
    ਲੁਧਿਆਣਾ DIC ਦਫ਼ਤਰ ਦੇ ਤਿੰਨ ਮੁਲਾਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
  • patwari arrested
    ਇੰਤਕਾਲ ਦਰਜ ਕਰਨ ਬਦਲੇ ਮੰਗੀ 50,000 ਰਿਸ਼ਵਤ ! ACB ਨੇ ਰੰਗੇ ਹੱਥੀਂ ਕੀਤਾ ਕਾਬੂ
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • patwari arrested
    ਕੋਟਪੂਤਲੀ ਦਾ ਪਟਵਾਰੀ ਰੰਗੇ ਹੱਥੀਂ ਕਾਬੂ ! ਕਾਰਾ ਜਾਣ ਰਹਿ ਜਾਓਗੇ ਹੈਰਾਨ
  • patwari arrested
    ਕੋਟਪੂਤਲੀ ਦਾ ਪਟਵਾਰੀ ਰੰਗੇ ਹੱਥੀਂ ਕਾਬੂ ! ਕਾਰਾ ਜਾਣ ਰਹਿ ਜਾਓਗੇ ਹੈਰਾਨ
  • 2 sub inspectors recruited through fraud dismissed from service
    ਪੁਲਸ ਵਿਭਾਗ ਦੀ ਵੱਡੀ ਕਾਰਵਾਈ: ਧੋਖਾਧੜੀ ਕਰ ਕੇ ਭਰਤੀ ਹੋਏ 2 ਸਬ-ਇੰਸਪੈਕਟਰ ਨੌਕਰੀ ਤੋਂ ਬਰਖਾਸਤ
  • sarpanch murder case
    ਸਰਪੰਚ ਦੇ ਕਤਲ ਦਾ ਮਾਮਲਾ: DC ਦੀ ਰਿਹਾਇਸ਼ ਤੇ CIA ਸਟਾਫ ਤੋਂ 100 ਗਜ ਦੂਰ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
  • c  i  a  staff nabs drug smuggler along with female accomplice
    ਸੀ. ਆਈ. ਏ. ਸਟਾਫ ਨੇ ਮਹਿਲਾ ਸਾਥੀ ਸਣੇ ਨਸ਼ਾ ਸਮੱਗਲਰ ਨੂੰ ਕੀਤਾ ਕਾਬੂ, 200 ਗ੍ਰਾਮ ਹੈਰੋਇਨ ਬਰਾਮਦ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • security increased in sri anandpur sahib on the occasion of hola mahalla
      ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ,...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • theft case
      ਫਿਰੋਜ਼ਪੁਰ ’ਚ ਕਸ਼ਮੀਰੀ ਵਪਾਰੀਆਂ ਦੇ ਕਮਰੇ ਦਾ ਤਾਲਾ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ
    • uncle drowned in canal while trying to save niece
      PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ ਮਾਮਾ! ਮੌਕੇ 'ਤੇ ਪਿਆ...
    • bjp leader manoranjan kalia statement
      ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
    • punjab hotels  sex rackets
      ਹੋਟਲਾਂ ਵਿਚ ਵੱਡੇ ਪੱਧਰ 'ਤੇ ਚੱਲ ਰਹੇ ਸੈਕਸ ਰੈਕੇਟ, ਨੌਜਵਾਨਾਂ ਤੋਂ ਵਸੂਲੀ ਜਾ...
    • sukhpal khaira met family of ranjit singh
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੇ ਖਹਿਰਾ, ਕੀਤੀ CBI...
    • main accused in sarpanch s murder conspiracy arrested from airport
      ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ...
    • girl dies after wooden branch falls on her in kapurthala
      ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ...
    • workers   kisan union warns government
      ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +