Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:57:24 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਵੱਲੋਂ ਲੈਂਡ ਮਾਫੀਆ ਦੀ ਰਿਕਾਰਡ ’ਚ ਹੇਰਾਫੇਰੀ ਦਾ ਪਰਦਾਫ਼ਾਸ਼, 4 ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਵੱਲੋਂ ਲੈਂਡ ਮਾਫੀਆ ਦੀ ਰਿਕਾਰਡ ’ਚ ਹੇਰਾਫੇਰੀ ਦਾ ਪਰਦਾਫ਼ਾਸ਼, 4 ਕਾਬੂ

  • Updated: 09 May, 2021 09:40 PM
Chandigarh
vigilance bureau exposes land mafia record manipulation  arrests 4
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ,ਮਾਜਰੀ(ਪਰਦੀਪ,ਪਾਬਲਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਕਾਬਜ਼ ਹੋਣ ਜਾਂ ਮੁਨਾਫਾ ਖੱਟਣ ਲਈ ਕੀਤੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। 

ਇਸ ਸਬੰਧੀ ਚਾਰ ਮਾਲ ਅਧਿਕਾਰੀਆਂ ਸਮੇਤ 7 ਪ੍ਰਾਈਵੇਟ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ 4 ਦੋਸ਼ੀਆਂ ਇਕਬਾਲ ਸਿੰਘ ਪਟਵਾਰੀ ਸਮੇਤ ਪ੍ਰਾਈਵੇਟ ਵਿਅਕਤੀਆਂ ਵਿੱਚੋਂ ਰਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੰਸਰਾਜ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿੰਨਾਂ ਨੂੰ ਸਥਾਨਕ ਅਦਾਲਤ ਵੱਲੋਂ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ। 
ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ-ਬੀ.ਕੇ. ਉੱਪਲ ਨੇ ਦੱਸਿਆ ਕਿ ਪ੍ਰਾਪਰਟੀ ਡੀਲਰਾਂ ਅਤੇ ਭੂ-ਮਾਫੀਆਂ ਨਾਲ ਜੁੜੇ ਕੁੱਝ ਵਿਅਕਤੀਆਂ ਨੇ ਪਿੰਡ ਮਾਜਰੀਆਂ, ਜ਼ਿਲ੍ਹਾ ਮੁਹਾਲੀ ਦੀ ਜ਼ਮੀਨ ਦੇ ਤਕਸੀਮ ਦੇ ਇੰਤਕਾਲ ਮੌਕੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਖੇਵਟ ਨੰਬਰਾਂ ਵਿੱਚ ਮਲਕੀਅਤ ਤਬਦੀਲ ਕੀਤੀ ਗਈ ਅਤੇ ਗਲਤ ਮੁਖਤਿਆਰਨਾਮਿਆਂ ਰਾਹੀਂ ਆਮ ਲੋਕਾਂ ਦੇ ਨਾਮ 'ਤੇ ਤਬਦੀਲ ਕਰ ਦਿੱਤੀ ਗਈ ਤਾਂ ਜੋ ਵੱਡਾ ਮੁਨਾਫ਼ਾ ਖੱਟਿਆ ਜਾ ਸਕੇ। 

ਉਨਾਂ ਦੱਸਿਆ ਕਿ ਪਿੰਡ ਮਾਜਰੀਆਂ ਦੇ ਮਾਲ ਰਿਕਾਰਡ ਦੀ ਪੜਤਾਲ ਤੋਂ ਬਾਅਦ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 409, 420, 465, 467, 468, 471, 477-ਏ, 201, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਉਡਣ ਦਸਤਾ-1, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿੰਨਾਂ ਵਿੱਚ ਦੋਸ਼ੀਆਂ ਵਜੋਂ ਵਰਿੰਦਰਪਾਲ ਸਿੰਘ ਧੂਤ ਨਾਇਬ ਤਹਿਸੀਲਦਾਰ, ਰੁਪਿੰਦਰ ਸਿੰਘ ਮਣਕੂ ਜੁਆਇੰਟ ਸਬ-ਰਜਿਸਟਰਾਰ, ਦੌਲਤ ਰਾਮ ਤੇ ਇਕਬਾਲ ਸਿੰਘ (ਦੋਵੇਂ ਮਾਲ ਪਟਵਾਰੀ), ਸ਼ਿਆਮ ਲਾਲ ਤੇ ਹੰਸ ਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ (ਪੱਤੀ ਗੂੜਾ) ਜਿਲਾ ਮੋਹਾਲੀ,  ਰੱਬੀ ਸਿੰਘ ਵਾਸੀ ਪਿੰਡ ਕਰੋਰਾਂ, ਜ਼ਿਲ੍ਹਾ ਮੁਹਾਲੀ, ਧਰਮ ਪਾਲ ਵਾਸੀ ਅਮਲੋਹ ਜ਼ਿਲ੍ਹਾ ਫਹਿਤਗੜ੍ਹ ਸਾਹਿਬ, ਸੁੱਚਾ ਰਾਮ ਵਾਸੀ ਪਿੰਡ ਕੈਂਬਾਲਾ, ਯੂ.ਟੀ. ਚੰਡੀਗੜ, ਪਰਮਜੀਤ ਸਿੰਘ ਵਾਸੀ ਪਿੰਡ ਹਰਦਾਸਪੁਰਾ, ਜ਼ਿਲ੍ਹਾ ਪਟਿਆਲਾ, ਰਵਿੰਦਰ ਸਿੰਘ ਪਿੰਡ ਸੌਢਾ ਜ਼ਿਲ੍ਹਾ ਫਤਿਹਗੜ ਸਾਹਿਬ ਸ਼ਾਮਲ ਹਨ।

ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪਿੰਡ ਮਾਜਰੀਆਂ ਹਸਬਸਤ ਨੰਬਰ 343 ਦੇ ਮਾਲ ਰਿਕਾਰਡ ਦੀ ਜਮਾਬੰਦੀ ਸਾਲ 1983-1984 ਵਿੱਚ ਪਿੰਡ ਮਾਜਰੀਆਂ ਦੇ ਕੁੱਲ ਰਕਬੇ ਵਿੱਚੋਂ ਤਕਰੀਬਨ 29,000 ਕਨਾਲ ਜਮੀਨ ਸ਼ਾਮਲਾਤ ਦਰਸਾਈ ਗਈ ਸੀ। ਸਾਲ 1991 ਵਿੱਚ ਇਹ ਜਮੀਨ ਚੱਕਬੰਦੀ ਅਫਸਰ ਦੇ ਹੁਕਮਾਂ ਅਨੁਸਾਰ ਇੰਤਕਾਲ ਨੰਬਰ 2026 ਮਿਤੀ 07.05.1991 ਰਾਹੀਂ ਇਸ ਦੀ ਮਲਕੀਅਤ ਆਮ ਲੋਕਾਂ ਦੇ ਨਾਮ ਤੇ ਤਬਦੀਲ ਕੀਤੀ ਗਈ। ਇਸ ਜਮੀਨ ਵਿੱਚੋਂ 7113 ਕਨਾਲ ਰਕਬੇ ਦੀ ਤਕਸੀਮ ਇੰਤਕਾਲ ਨੰਬਰ 3159, ਮਿਤੀ 21.05.2004 ਰਾਹੀਂ ਕੀਤੀ ਜਾਣੀ ਪਾਈ ਗਈ ਹੈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਉਕਤ ਤਕਸੀਮ ਦੇ ਇੰਤਕਾਲ ਨੰਬਰ 3159 ਵਿੱਚ ਛੇੜਛਾੜ ਕਰਕੇ 14 ਵਿਅਕਤੀਆਂ ਦੇ ਨਾਮ ਫਰਜੀ ਦਰਜ ਕੀਤੇ ਅਤੇ ਉਹਨਾ ਦੇ ਨਾਵਾਂ ਉਪਰ ਤਕਰੀਬਨ 558 ਏਕੜ ਜਮੀਨ ਲਗਾਈ ਗਈ ਹੈ। ਅੱਗੋਂ ਇਸ ਜ਼ਮੀਨ ਨੂੰ ਸਾਲ 2010-11 ਵਿੱਚ ਪ੍ਰਾਪਰਟੀ ਡੀਲਰ ਅਤੇ ਭੂ-ਮਾਫੀਆਂ ਦਾ ਕੰਮ ਕਰਨ ਵਾਲੇ ਦੋਸ਼ੀ ਸ਼ਿਆਮ ਲਾਲ ਤੇ ਹੰਸਰਾਜ ਦੋਵੇਂ ਵਾਸੀ ਪਿੰਡ ਮਾਜਰੀਆਂ, (ਮੋਹਾਲੀ), ਸੁੱਚਾ ਰਾਮ ਵਾਸੀ ਕੈਂਬਵਾਲਾ (ਚੰਡੀਗੜ੍ਹ), ਰੱਬੀ ਸਿੰਘ ਵਾਸੀ ਪਿੰਡ ਕਰੋਰਾ, ਅਤੇ ਧਰਮਪਾਲ ਵਾਸੀ ਅਮਲੋਹ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਜਿਹਨਾ ਵਿੱਚ ਇਕਬਾਲ ਸਿੰਘ ਪਟਵਾਰੀ, ਨਾਇਬ ਤਹਿਸੀਲਦਾਰ ਰੁਪਿੰਦਰ ਮਣਕੂ ਆਦਿ ਸ਼ਾਮਲ ਸਨ, ਦੀ ਮੱਦਦ ਨਾਲ ਸਾਲ 2010-2011 ਵਿੱਚ ਆਪਣੇ ਨਾਵਾਂ ਪਰ ਮੁਖਤਿਆਰੇ ਆਮ ਬਣਾਏ ਗਏ ਅਤੇ ਇਨਾਂ ਮੁਖਤਿਆਰਨਾਮਿਆਂ ਰਾਹੀਂ ਉਪਰੋਕਤ ਜ਼ਮੀਨ ਆਮ ਵਿਅਕਤੀਆਂ ਨੂੰ ਵੇਚ ਦਿੱਤੀ ਗਈ।

 ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਉਪਰੋਕਤ ਤੋ ਇਲਾਵਾ 43 ਵਿਅਕਤੀਆਂ ਦਾ ਫਰਜੀ ਤਕਸੀਮ ਕੇਸ ਤਿਆਰ ਕਰਕੇ ਉਸਦਾ ਫੈਸਲਾ ਦੌਲਤ ਰਾਮ ਪਟਵਾਰੀ, ਵਰਿੰਦਰਪਾਲ ਸਿੰਘ ਧੂਤ, ਨਾਇਬ ਤਹਿਸੀਲਦਾਰ ਅਤੇ ਪ੍ਰਾਪਰਟੀ ਡੀਲਰ ਅਤੇ ਭੂਮੀ ਮਾਫੀਆਂ ਸ਼ਿਆਮ ਲਾਲ ਵਾਸੀ ਗੂੜਾ ਮਾਜਰੀਆਂ ਦੀ ਮਿਲੀ ਭੁਗਤ ਨਾਲ ਮਿਤੀ 20.12.2017 ਨੂੰ ਮੰਨਜੂਰ ਕੀਤਾ ਜਾਣਾ ਪਾਇਆ ਗਿਆ ਹੈ। ਇਸ ਫਰਜੀ ਤਕਸੀਮ ਕੇਸ ਵਿੱਚ ਕਿਸੇ ਵੀ ਪਟੀਸ਼ਨਰ ਜਾਂ ਰਿਸਪੋਡੈਂਟ ਨੂੰ ਕੋਈ ਇਤਲਾਹ ਨਹੀਂ ਕਰਵਾਈ ਗਈ, ਨਾ ਹੀ ਕਿਸੇ ਵਕੀਲ ਦਾ ਵਕਾਲਤਨਾਮਾ ਨੱਥੀ ਕੀਤਾ ਗਿਆ । 

ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਤਫ਼ਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ।

  • Vigilance Bureau
  • land mafia
  • ਵਿਜੀਲੈਂਸ ਬਿਊਰੋ
  • ਹੇਰਾਫੇਰੀ

ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ ਕਰੀਬ ਤਿੰਨ ਹਜ਼ਾਰ , ਸਰਕਾਰ ਨੇ ਭੇਜੀਆਂ 250 ਫਤਿਹ ਕਿੱਟਾਂ

NEXT STORY

Stories You May Like

  • police take major action against drugs in himachal
    ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • people protest against mining mafia in bamiyal
    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • mp  tree  speeding car  4 youths
    MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
  • vigilance raids tarn taran civil hospital
    ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
  • police crackdown on lottery mafia
    ਲਾਟਰੀ ਮਾਫੀਆ 'ਤੇ ਪੁਲਸ ਦਾ ਸ਼ਿਕੰਜਾ: 10 ਰੁਪਏ ਲਾ ਕੇ 100 ਰੁਪਏ ਦਾ ਲਾਲਚ ਦੇਣ ਵਾਲੇ 8 ਵਿਅਕਤੀ ਗ੍ਰਿਫ਼ਤਾਰ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +