Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:03:54 PM

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਵਿਜੀਲੈਂਸ ਬਿਊਰੋ ਵੱਲੋਂ 2 ਸਾਬਕਾ ਮੰਤਰੀ ਤਲਬ, ਜੂਨ 'ਚ ਸਾਬਕਾ CM ਚੰਨੀ ਨੂੰ ਬੁਲਾਏ ਜਾਣ ਦੀ ਸੰਭਾਵਨਾ

JALANDHAR News Punjabi(ਜਲੰਧਰ)

ਵਿਜੀਲੈਂਸ ਬਿਊਰੋ ਵੱਲੋਂ 2 ਸਾਬਕਾ ਮੰਤਰੀ ਤਲਬ, ਜੂਨ 'ਚ ਸਾਬਕਾ CM ਚੰਨੀ ਨੂੰ ਬੁਲਾਏ ਜਾਣ ਦੀ ਸੰਭਾਵਨਾ

  • Updated: 30 May, 2023 09:51 AM
Jalandhar
vigilance bureau may call ex ministers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ 'ਚ 2 ਸਾਬਕਾ ਮੰਤਰੀਆਂ ਨੂੰ ਤਲਬ ਕਰ ਲਿਆ ਹੈ। ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ 31 ਮਈ ਨੂੰ ਸਾਬਕਾ ਕਾਂਗਰਸ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬੁਲਾਇਆ ਗਿਆ ਹੈ। ਕਾਂਗੜ ਨੂੰ ਇਸ ਤੋਂ ਪਹਿਲਾਂ ਵੀ ਬਿਊਰੋ ਨੇ ਬੁਲਾਇਆ ਸੀ ਪਰ ਕਾਂਗੜ ਨੇ ਦਲੀਲ ਦਿੱਤੀ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋ ਸਕਦੇ । ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਅਤੇ ਭਾਜਪਾ ਦੇ ਮੌਜੂਦਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਵੀ 5 ਜੂਨ ਨੂੰ ਵਿਜੀਲੈਂਸ ਬਿਊਰੋ 'ਚ ਬੁਲਾਇਆ ਹੈ।

ਇਹ ਵੀ ਪੜ੍ਹੋ : ਐਕਸ਼ਨ 'ਚ ਵਿਜੀਲੈਂਸ, ਸਾਬਕਾ CM ਚੰਨੀ ਦੀ ਛਤਰ-ਛਾਇਆ 'ਚ ਹੋਏ ਨਿਰਮਾਣ ਦੀ ਜਾਂਚ ਸ਼ੁਰੂ

ਬਿਊਰੋ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅਸਲ 'ਚ ਵਿਜੀਲੈਂਸ ਬਿਊਰੋ ਇਨ੍ਹਾਂ ਦੋਵਾਂ ਮਾਮਲਿਆਂ 'ਚ ਆਮਦਨ ਤੋਂ  ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਬਿਊਰੋ ਨੇ ਆਪਣੇ ਕੋਲ ਕੁਝ ਰਿਕਾਰਡ ਵੀ ਇਕੱਠਾ ਕੀਤਾ ਹੋਇਆ ਹੈ। ਹੁਣ ਦੋਵੇਂ ਸਾਬਕਾ ਮੰਤਰੀਆਂ ਵੱਲੋਂ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਪਣੀ ਜਾਇਦਾਦ ਨੂੰ ਲੈ ਕੇ ਆਪਣੇ ਦਸਤਾਵੇਜ਼ ਪੇਸ਼ ਕੀਤੇ ਜਾਣਗੇ। ਇਨ੍ਹਾਂ ਦਸਤਾਵੇਜ਼ਾਂ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ  ਵਿਜੀਲੈਂਸ ਬਿਊਰੋ ਦੋਵਾਂ ਨੂੰ ਪ੍ਰੋਫਾਰਮਾ ਦੇ ਚੁੱਕਾ ਹੈ ਅਤੇ ਇਸ ਪ੍ਰੋਫਾਰਮੇ ਨੂੰ ਭਰ ਕੇ ਦੋਵੇਂ ਸਾਬਕਾ ਮੰਤਰੀ ਵਿਜੀਲੈਂਸ ਅਧਿਕਾਰੀਆਂ ਕੋਲ ਜਮਾਂ ਕਰਵਾਉਣਗੇ। ਸੂਬੇ 'ਚ ਵਿਜੀਲੈਂਸ ਬਿਊਰੋ ਵੱਲ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਇਸ ਸਬੰਧੀ ਵੱਖ-ਵੱਖ ਆਗੂਆਂ ਨੂੰ ਤਲਬ ਕਰਨ ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਕ ਪ੍ਰੋਫਾਰਮਾ ਦਿੱਤਾ ਗਿਆ ਸੀ, ਜਿਸ 'ਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜੂਨ ਮਹੀਨੇ 'ਚ ਬੁਲਾਏ ਜਾਣ ਦੀ ਸੰਭਾਵਨਾ ਹੈ। ਉਹ ਇਕ ਵਾਰ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਪੇਸ਼ ਹੋ ਚੁੱਕੇ ਹਨ। ਅਧਿਕਾਰੀਆਂ ਨੇ ਇਹ ਵੀ  ਦੱਸਿਆ ਹੈ ਕਿ ਭ੍ਰਿਸ਼ਟਾਚਾਰ ਨਾਲ  ਸਬੰਧਤ ਕਈ ਹੋਰ ਮਾਮਲਿਆਂ 'ਚ ਵੀ ਵਿਜੀਲੈਂਸ ਵੱਲੋਂ ਅਗਲੇ ਕੁਝ ਦਿਨਾਂ 'ਚ ਆਪਣੀ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਕਈ ਹੋਰ ਆਗੂਆਂ ਨੂੰ ਵੀ ਸੰਮਨ ਭੇਜੇ ਜਾਣ ਦੀ ਸੰਭਾਵਨਾ ਹੈ 

ਇਹ ਵੀ ਪੜ੍ਹੋ : ਪਾਣੀ ਲਈ ਯੁੱਧ ! ਦੋ ਦੇਸ਼ਾਂ 'ਚ ਛਿੜੀ ਜੰਗ, ਗੋਲ਼ੀਬਾਰੀ ਦੌਰਾਨ 4 ਫ਼ੌਜੀਆਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Vigilance Bureau
  • Ex-Minister
  • Ex-CM Charanjit Singh Channi
  • ਵਿਜੀਲੈਂਸ ਬਿਊਰੋ
  • ਸਾਬਕਾ ਮੰਤਰੀ
  • ਤਲਬ
  • ਸਾਬਕਾ CM ਚਰਨਜੀਤ ਸਿੰਘ ਚੰਨੀ

ਹੈਰਾਨੀਜਨਕ ਪਰ ਸੱਚ, ਸਰਕਾਰੀ ਬੱਸਾਂ ਨੂੰ ਸਮੇਂ ਸਿਰ ਟੈਕਸ ਨਾ ਭਰਨ ਕਾਰਨ ਲੱਗਾ 69 ਲੱਖ ਦਾ ਜੁਰਮਾਨਾ

NEXT STORY

Stories You May Like

  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ ਹੋਵੇਗੀ ਹੈਰਾਨੀ
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • ex serviceman dies after being hit by a car
    ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • punjab fought against mughals and british  now it is time to fight against drugs
      ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
    • jalandhar rally to become a means to save punjab  s youth and future
      ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • pargat singh pc
      ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
    • lpu protest big revelation
      LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +