Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:37:53 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੁੱਖ ਸਕੱਤਰ ਵੱਲੋਂ ਪੈਂਡਿਗ ਪਏ ਵਿਜੀਲੈਂਸ ਕੇਸਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼

PUNJAB News Punjabi(ਪੰਜਾਬ)

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਪੈਂਡਿਗ ਪਏ ਵਿਜੀਲੈਂਸ ਕੇਸਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼

  • Edited By Babita,
  • Updated: 19 Apr, 2023 11:17 AM
Chandigarh
vigilance cases
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖ਼ਤਮ ਕਰਨ ਲਈ ਸਬੰਧਿਤ ਵਿਭਾਗਾਂ ਵਿਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਭ੍ਰਿਸ਼ਟ ਤੇ ਦਾਗੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17 ਏ ਅਤੇ 19 ਅਧੀਨ ਸਾਰੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ ਹੁਣ ਨਹੀਂ ਕਰ ਸਕਣਗੇ ਮਨਮਾਨੀ, ਵਿਭਾਗ ਨੇ ਜਾਰੀ ਕਰ ਦਿੱਤੇ ਹੁਕਮ

ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਲੰਬਿਤ ਪਏ ਕਈ ਮਾਮਲਿਆਂ ਦਾ ਵੀ ਨੋਟਿਸ ਲਿਆ। ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ। ਮੁੱਖ ਸਕੱਤਰ ਨੇ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਬਰਖ਼ਾਸਤ ਕੀਤੇ ਸਾਬਕਾ PPS ਅਧਿਕਾਰੀ ਰਾਜਜੀਤ ਸਿੰਘ ਖ਼ਿਲਾਫ਼ Vigilance ਦੀ ਜਾਂਚ ਸ਼ੁਰੂ

ਉਨ੍ਹਾਂ ਸਬੰਧਿਤ ਪ੍ਰਬੰਧਕੀ ਸਕੱਤਰਾਂ ਕੋਲ ਲੰਬਿਤ ਪਏ ਹਰੇਕ ਕੇਸ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ ਨੂੰ ਫਾਸਟ ਟਰੈਕ ਅਤੇ ਨਤੀਜਾ ਮੁਖੀ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਜੰਜੂਆ ਨੇ ਅੱਗੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਕੇਸਾਂ ਦੀ ਪ੍ਰਗਤੀ ਸਬੰਧੀ ਨਿਯਮਤ ਤੌਰ ’ਤੇ ਸਮੀਖਿਆ ਕਰਦੇ ਰਹਿਣਗੇ ਤਾਂ ਜੋ ਇਸ ਨੂੰ ਫਾਸਟ ਟਰੈਕ ਮੋਡ ’ਤੇ ਲਿਆਂਦਾ ਜਾ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੰਬਿਤ ਪਏ ਕੇਸਾਂ ਵਿਚੋਂ 14 ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਬਾਕੀਆਂ ਦੀ ਵੀ ਪੜਤਾਲ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Chief Secretary
  • Vigilance Cases
  • Directions
  • ਪੰਜਾਬ
  • ਮੁੱਖ ਸਕੱਤਰ
  • ਵਿਜੀਲੈਂਸ ਕੇਸ
  • ਨਿਰਦੇਸ਼

ਨਵਾਂਸ਼ਹਿਰ ਪੁਲਸ ਦੀ ਵੱਡੀ ਸਫ਼ਲਤਾ, ਝਾਰਖੰਡ ਤੋਂ ਲਿਆਂਦੀ 18 ਕਿਲੋ ਅਫ਼ੀਮ ਸਮੇਤ 2 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • us army secretary driscoll resigns
    ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +