Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    3:10:31 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ

GURDASPUR News Punjabi(ਗੁਰਦਾਸਪੁਰ)

ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ

  • Edited By Shivani Bassan,
  • Updated: 10 Mar, 2025 06:40 PM
Gurdaspur
vigilance department becomes embarrassed
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ): ਸਮੇਂ-ਸਮੇਂ ’ਤੇ ਪੰਜਾਬ ਦਾ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਸ਼ਵਤ ਦੀ ਰਕਮ ਸਮੇਤ ਮੌਕੇ ’ਤੇ ਹੀ ਫੜਦਾ ਹੈ। ਇਸ ਮੌਕੇ ਦੋ ਸਰਕਾਰੀ ਕਰਮਚਾਰੀ ਵੀ ਵਿਜੀਲੈਂਸ ਟੀਮ ਨਾਲ ਗਵਾਹਾਂ ਵਜੋਂ ਜਾਂਦੇ ਹਨ। ਇਸ ਸਬੰਧੀ ਵਿਜੀਲੈਂਸ ਵਿਭਾਗ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ ਅਤੇ ਦੋਸ਼ੀ ਨੂੰ ਕਈ ਮਹੀਨੇ ਜੇਲ ’ਚ ਰਹਿਣਾ ਪੈਂਦਾ ਹੈ ਪਰ ਜਿਵੇਂ ਹੀ ਦੋਸ਼ੀ ਨੂੰ ਅਦਾਲਤ ਤੋਂ ਜ਼ਮਾਨਤ ਮਿਲਦੀ ਹੈ, ਉਹ ਉਸ ਵਿਅਕਤੀ ਨਾਲ ਸੌਦੇਬਾਜ਼ੀ ਸ਼ੁਰੂ ਕਰ ਦਿੰਦਾ ਹੈ, ਜਿਸ ਨੇ ਉਸ ਖਿਲਾਫ ਸ਼ਿਕਾਇਤ ਕੀਤੀ ਹੁੰਦੀ ਹੈ।

ਵੱਡੀ ਰਕਮ ਲੈਣ ਤੋਂ ਬਾਅਦ ਸ਼ਿਕਾਇਤਕਰਤਾ ਜਾਂ ਤਾਂ ਅਦਾਲਤ ਵਿਚ ਆਪਣੀ ਸ਼ਿਕਾਇਤ ਵਾਪਸ ਲੈ ਲੈਂਦਾ ਜਾਂ ਅਦਾਲਤ ਵਿਚ ਵਿਜੀਲੈਂਸ ਅਧਿਕਾਰੀਆਂ ’ਤੇ ਦੋਸ਼ ਲਗਾਉਂਦਾ ਹੈ ਕਿ ਵਿਭਾਗ ਨੇ ਉਸ ਨੂੰ ਜ਼ਬਰਦਸਤੀ ਮਾਮਲੇ ਵਿਚ ਸ਼ਿਕਾਇਤਕਰਤਾ ਬਣਾਇਆ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਦੋਸ਼ੀ ਅਦਾਲਤ ਤੋਂ ਰਿਹਾਅ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਹ ਹਰ ਸੰਭਵ ਕੋਸ਼ਿਸ਼ ਕਰ ਕੇ ਨਾ ਸਿਰਫ਼ ਆਪਣੀ ਨੌਕਰੀ ’ਤੇ ਬਹਾਲ ਹੋ ਜਾਂਦਾ ਹੈ ਬਲਕਿ ਵਿਭਾਗ ਤੋਂ ਆਪਣੀ ਪੂਰੀ ਤਨਖਾਹ ਵੀ ਪ੍ਰਾਪਤ ਕਰਦਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ

ਸ਼ਿਕਾਇਤਕਰਤਾ ਦੇ ਮੁਕਰਨ ’ਤੇ ਕੀ ਕਰਦਾ ਹੈ ਵਿਜੀਲੈਂਸ ਵਿਭਾਗ

ਜਦੋਂ ਸ਼ਿਕਾਇਤਕਰਤਾ ਖੁਦ ਅਦਾਲਤ ’ਚ ਆਪਣਾ ਬਿਆਨ ਵਾਪਸ ਲੈ ਲੈਂਦਾ ਹੈ ਅਤੇ ਦੋਸ਼ੀ ਨੂੰ ਸਨਮਾਨਜਨਕ ਤੌਰ ’ਤੇ ਬਰੀ ਕਰ ਦਿੱਤਾ ਜਾਂਦਾ ਹੈ, ਤਾਂ ਵਿਜੀਲੈਂਸ ਵਿਭਾਗ ਸ਼ਿਕਾਇਤਕਰਤਾ ਨੂੰ ਦੋਸ਼ੀ ਬਣਾਉਂਦਾ ਹੈ ਅਤੇ ਉਸ ਵਿਰੁੱਧ ਅਦਾਲਤ ਵਿਚ ਕੇਸ ਦਾਇਰ ਕਰਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਇਹ ਧਾਰਾ-182 ਸੀ, ਜੋ ਹੁਣ 217 ਹੈ, ਜਿਸ ਤਹਿਤ ਦੋਸ਼ੀ ਨੂੰ ਵੱਧ ਤੋਂ ਵੱਧ 1000 ਰੁਪਏ ਦਾ ਜੁਰਮਾਨਾ ਜਾਂ 6 ਮਹੀਨੇ ਦੀ ਕੈਦ ਹੋ ਸਕਦੀ ਹੈ।

ਜੇਕਰ ਅਸੀਂ ਵਿਜੀਲੈਂਸ ਵਿਭਾਗ ਦੇ ਰਿਕਾਰਡ ’ਤੇ ਨਜ਼ਰ ਮਾਰੀਏ ਤਾਂ ਜ਼ਿਆਦਾਤਰ ਮਾਮਲਿਆਂ ਵਿਚ ਅਦਾਲਤ ਨੇ ਦੋਸ਼ੀ ਨੂੰ ਸਿਰਫ਼ 1000 ਰੁਪਏ ਦਾ ਜੁਰਮਾਨਾ ਕੀਤਾ ਹੈ। ਬਹੁਤ ਘੱਟ ਮਾਮਲੇ ਅਜਿਹੇ ਹਨ, ਜਿਨ੍ਹਾਂ ਵਿਚ ਦੋਸ਼ੀ ਸ਼ਿਕਾਇਤਕਰਤਾ ਨੂੰ ਸਜ਼ਾ ਸੁਣਾਈ ਗਈ ਹੋਵੇ। ਕਿਉਂਕਿ ਹਰ ਕੋਈ ਥੋੜ੍ਹੀ ਜਿਹੀ ਜੁਰਮਾਨੇ ਦੀ ਰਕਮ ਅਦਾ ਕਰਨ ਦੀ ਜ਼ਰੂਰਤ ਤੋਂ ਜਾਣੂ ਹੈ, ਇਸ ਲਈ ਜ਼ਿਆਦਾਤਰ ਮਾਮਲਿਆਂ ਵਿਚ ਸ਼ਿਕਾਇਤਕਰਤਾ ਵੱਡੀ ਰਕਮ ਲੈਣ ਤੋਂ ਬਾਅਦ ਅਦਾਲਤ ਵਿਚ ਆਪਣਾ ਦਾਅਵਾ ਵਾਪਸ ਲੈ ਲੈਂਦਾ ਹੈ, ਜਿਸ ਕਾਰਨ ਵਿਜੀਲੈਂਸ ਵਿਭਾਗ ਨੂੰ ਸ਼ਰਮਿੰਦਗੀ ਹੁੰਦੀ ਹੈ। ਇਹੀ ਇਕੋ ਇਕ ਚੀਜ਼ ਹੈ, ਜੋ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਕੀ ਕਹਿਣਾ ਹੈ ਸੇਵਾਮੁਕਤ ਸੀਨੀਅਰ ਵਿਜੀਲੈਂਸ ਅਧਿਕਾਰੀ ਦਾ

ਇਸ ਸਬੰਧੀ ਵਿਜੀਲੈਂਸ ਵਿਭਾਗ ਦੇ ਇਕ ਸੇਵਾਮੁਕਤ ਸੀਨੀਅਰ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਇਹ ਧਾਰਾ 182, ਜੋ ਕਿ ਹੁਣ 217 ਹੋ ਗਈ ਹੈ, ਬਹੁਤ ਪੁਰਾਣੀ ਹੈ ਅਤੇ ਇਸ ਧਾਰਾ ਤਹਿਤ ਜੇਕਰ ਸ਼ਿਕਾਇਤਕਰਤਾ ਆਪਣਾ ਬਿਆਨ ਵਾਪਸ ਲੈਂਦਾ ਹੈ ਤਾਂ ਦੋਸ਼ੀ ਸ਼ਿਕਾਇਤਕਰਤਾ ’ਤੇ ਅਦਾਲਤ ਵਿਚ ਇਕ ਛੋਟਾ ਜਿਹਾ ਜੁਰਮਾਨਾ ਲਗਾਇਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਈ ਵਾਰ ਅਦਾਲਤ ਨੇ ਭ੍ਰਿਸ਼ਟ ਅਧਿਕਾਰੀ ਨੂੰ ਸਜ਼ਾ ਸੁਣਾਈ ਹੈ, ਭਾਵੇਂ ਸ਼ਿਕਾਇਤਕਰਤਾ ਅਦਾਲਤ ’ਚ ਆਪਣਾ ਪੱਖ ਰੱਖ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਉਨ੍ਹਾਂ ਕਿਹਾ ਕਿ ਇਸ ਦਾ ਫਾਇਦਾ ਉਠਾਉਂਦੇ ਹੋਏ, ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਮੁਲਜ਼ਮ, ਜ਼ਮਾਨਤ ਮਿਲਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਭਰਮਾਉਂਦਾ ਹੈ ਅਤੇ ਉਸ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਮਜਬੂਰ ਕਰਦਾ ਹੈ, ਜਿਸ ਕਾਰਨ ਿਵਜੀਲੈਂਸ ਵਿਭਾਗ ਦੀ ਮਿਹਨਤ ਨਾ ਸਿਰਫ਼ ਵਿਅਰਥ ਜਾਂਦੀ ਹੈ, ਸਗੋਂ ਬਦਨਾਮ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਕਾਨੂੰਨ ਨੂੰ ਬਦਲਣ ਦਾ ਅਧਿਕਾਰ ਹੈ ਪਰ ਜੇਕਰ ਕੋਈ ਸੁਪਰੀਮ ਕੋਰਟ ਵਿਚ ਆਈ. ਪੀ. ਐੱਲ. ਸ਼ੁਰੂ ਕਰ ਕੇ ਸੁਧਾਰ ਦੀ ਮੰਗ ਕਰਦਾ ਹੈ ਤਾਂ ਸ਼ਾਇਦ ਇਸ ਸਬੰਧੀ ਨਿਯਮ ਬਦਲ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vigilance department
  • embarrassed
  • bribe
  • ਵਿਜੀਲੈਂਸ ਵਿਭਾਗ
  • ਸ਼ਰਮਿੰਦਾ
  • ਰਿਸ਼ਵਤਖੋਰੀ

ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • severe cold to grip punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • court stayed deportation
    ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ
  • major filmy style encounter in punjab
    ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
  • court case
    ਪੇਸ਼ੀ ’ਤੇ ਹਾਜ਼ਰ ਨਾ ਹੋਣ ਵਾਲੇ ਅਦਾਲਤ ਵੱਲੋਂ ਭਗੌੜੇ ਐਲਾਨੇ
  • haryana cabinet cm saini aviation department
    ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ
  • meteorological department yellow alert issued in 13 districts of punjab
    ਪੰਜਾਬ ਦੇ 13 ਜ਼ਿਲ੍ਹਿਆਂ 'ਚ Alert ਜਾਰੀ! 30 ਨਵੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • rescue operation underway in indonesia
    ਇੰਡੋਨੇਸ਼ੀਆਈ ਖਾਨ 'ਚ ਪਾਣੀ ਭਰ ਜਾਣ ਕਾਰਨ 16 ਮੌਤਾਂ, 10 ਲਾਪਤਾ; ਬਚਾਅ ਕਾਰਜ ਜਾਰੀ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

Daily Horoscope
    Previous Next
    • ਗੁਰਦਾਸਪੁਰ ਦੀਆਂ ਖਬਰਾਂ
    • case registered against three persons for cheating
      ਫੌਜ 'ਚ ਕੁੱਕ ਭਰਤੀ ਕਰਵਾਉਣ ਦੇ ਨਾਂ ’ਤੇ ਠੱਗੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ...
    • ed conducts raids in pathankot
      ਕਰੋੜਾਂ ਦੇ ਕਥਿਤ ਕ੍ਰਿਪਟੋ ਨਿਵੇਸ਼ ਘੁਟਾਲੇ ਨੂੰ ਲੈ ਕੇ ਈਡੀ ਦੀ ਪਠਾਨਕੋਟ 'ਚ...
    • sri ganganagar rail track blast case
      ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ: ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤੇ ਰਵਿੰਦਰ...
    • massive fire breaks out at giani bartan store in the main market
      ਗੁਰਦਾਸਪੁਰ: ਮੇਨ ਬਾਜ਼ਾਰ 'ਚ ਗਿਆਨੀ ਬਰਤਨ ਸਟੋਰ 'ਚ ਲੱਗੀ ਭਿਆਨਕ ਅੱਗ, ਕਰੋੜਾਂ...
    • fire breaks out at a tent house in gurdaspur  heavy damage caused
      ਗੁਰਦਾਸਪੁਰ ’ਚ ਟੈਂਟ ਹਾਊਸ ’ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
    • batala police recover 7 pistols  2 foreign rifles along with about 3 kg heroin
      ਬਟਾਲਾ ਪੁਲਸ ਵਲੋਂ 7 ਪਿਸਤੌਲ ਤੇ ਕਰੀਬ 3 ਕਿਲੋ ਹੈਰੋਇਨ ਸਮੇਤ 2 ਵਿਦੇਸ਼ੀ ਰਾਈਫਲਾਂ...
    • pakistani infiltrators killed in this area of punjab
      ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
    • horrific collision between two cars on the pathankot jammu highway
      ਪਠਾਨਕੋਟ-ਜੰਮੂ ਹਾਈਵੇਅ ’ਤੇ ਦੋ ਕਾਰਾਂ ਦੀ ਭਿਆਨਕ ਟੱਕਰ, ਅੱਧੀ ਦਰਜਨ ਦੇ ਕਰੀਬ ਲੋਕ...
    • ed punjab  jammu  raids
      ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲੇ 'ਚ ED ਦੀ ਵੱਡੀ ਕਾਰਵਾਈ; ਪੰਜਾਬ ਤੇ ਜੰਮੂ 'ਚ...
    • long power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT, ਭਲਕੇ ਇਹ ਇਲਾਕੇ ਹੋਣਗੇ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +