Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:28:54 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • Breaking : ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

Breaking : ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

  • Updated: 06 Feb, 2023 10:51 PM
Chandigarh
vigilance detained this former minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਚੱਲ ਰਹੀ ਪੜਤਾਲ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਮੰਤਰੀ ਬੈਂਸ ਵੱਲੋਂ ਗ਼ੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ,  MP ਪ੍ਰਨੀਤ ਕੌਰ ਦਾ ਕਾਂਗਰਸ ’ਤੇ ਪਲਟਵਾਰ, ਪੜ੍ਹੋ Top 10 

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਚੈਕਿੰਗ ਸਮਾਂ ਸੀਮਾ ਵਿਚ ਉਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਅਤੇ 48 ਪੈਸੇ ਸੀ, ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ 87 ਪੈਸੇ ਸੀ, ਜੋ ਕਿ 6 ਕਰੋੜ 39 ਲੱਖ 18 ਹਜ਼ਾਰ 292 ਰੁਪਏ 39 ਪੈਸੇ ਵੱਧ ਸੀ। ਇਹ ਖਰਚਾ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸਤ ਵੱਧ ਹੈ।

ਇਹ ਖ਼ਬਰ ਵੀ ਪੜ੍ਹੋ  : ਸਪੀਕਰ ਸੰਧਵਾਂ ਨੇ ਪ੍ਰਾਇਮਰੀ ਸਕੂਲ ’ਚ ਮਿਡ-ਡੇਅ-ਮੀਲ ਦੀ ਕੀਤੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ

ਬੁਲਾਰੇ ਨੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਭਲਕੇ ਮੋਹਾਲੀ ਦੀ ਅਦਾਲਤ ’ਚ ਪੇਸ ਕੀਤਾ ਜਾਵੇਗਾ।

 

 

 

  • Vigilance
  • Former Minister
  • Sadhu Singh Dharamsot
  • Custody
  • Bribery
  • ਵਿਜੀਲੈਂਸ
  • ਸਾਬਕਾ ਮੰਤਰੀ
  • ਸਾਧੂ ਸਿੰਘ ਧਰਮਸੋਤ
  • ਹਿਰਾਸਤ
  • ਰਿਸ਼ਵਤ

ਕਪੂਰਥਲਾ ਪੁਲਸ ਨੂੰ ਵੱਡੀ ਸਫ਼ਲਤਾ : ਬਜ਼ੁਰਗ ਨੂੰ ਅਗਵਾ ਕਰ 3 ਕਰੋੜ ਦੀ ਫਿਰੌਤੀ ਮੰਗਣ ਵਾਲੇ ਚੜ੍ਹੇ ਪੁਲਸ ਅੜਿੱਕੇ

NEXT STORY

Stories You May Like

  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • lambardar mahendra singh  nephew  murdered
    ਲੰਬੜਦਾਰ ਮਹਿੰਦਰ ਸਿੰਘ ਦੇ ਕਾਤਲ ਭਤੀਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court makes significant observations on bail petitions of ailing prisoners
      ਬਿਮਾਰ ਕੈਦੀਆਂ ਨੂੰ ਜ਼ਮਾਨਤ ਨਾ ਦੇਣ ਤੋਂ ਪਹਿਲਾਂ ‘ਨਿਆਂ ਦੀ ਰੀੜ੍ਹ’ ਦਿਖਾਵੇ ਜੱਜ:...
    • shiromani committee to honor onkar singh
      ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +