Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    3:02:21 PM

  • friend murdered in jalandhar

    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ...

  • government offices time changed

    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ...

  • delhi ai air pollution alert  traffic

    ਵਾਹਨ ਚਾਲਕਾਂ ਲਈ Good News : ਹੁਣ AI ਦੇ ਹੱਥ...

  • employee officer transfers in punjab

    ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਖੇਮਕਰਨ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਖੇਮਕਰਨ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

  • Edited By Gurminder Singh,
  • Updated: 22 Feb, 2023 06:16 PM
Tarn Taran
vigilance former chairman arrested
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ/ਫਿਰੋਜ਼ਪੁਰ (ਰਮਨ, ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕਿਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜ਼ਪੁਰ ਦੇ ਇਕ ਪ੍ਰਾਈਵੇਟ ਵਿਅਕਤੀ ਬਿੱਲੂ ਸਿੰਘ ਦੀ ਮਿਲੀਭੁਗਤ ਨਾਲ ਜ਼ਮੀਨ ਐਕਵਾਇਰ ਕਰਨ ਦੌਰਾਨ 55,54,118 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ ਬੀ.ਐੱਸ.ਐੱਫ. ਲਈ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਵਿਖੇ ਇਕ ਨਵੀਂ ਸਰਹੱਦੀ ਚੌਕੀ ਸਥਾਪਤ ਕਰਨ ਲਈ ਸਾਲ 2002 ਤੋਂ 2012 ਦੌਰਾਨ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਟਵਾਰੀ, ਜਿਸ ਨੂੰ ਕਾਨੂੰਗੋ ਵਜੋਂ ਬਰਖਾਸਤ ਕੀਤਾ ਗਿਆ ਹੈ, ਨੇ ਹੋਰ ਦੋ ਵਿਅਕਤੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ ਨਾਲ ਮਿਲੀਭੁਗਤ ਕਰਕੇ ਉਕਤ ਜ਼ਮੀਨ ਪ੍ਰਾਪਤੀ ਮਾਮਲੇ ਦੌਰਾਨ  1,11,08,236 ਰੁਪਏ ਦਾ ਗਬਨ ਕੀਤਾ ਸੀ। 

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਪੁਲਸ ਵਲੋਂ ਵੱਡਾ ਐਨਕਾਊਂਟਰ, ਥਾਰ ਸਵਾਰ ਦੋ ਗੈਂਗਸਟਰ ਕੀਤੇ ਢੇਰ

ਮੁਲਜ਼ਮ ਪਟਵਾਰੀ ਨੇ ਉਕਤ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਮਾਲ ਰਿਕਾਰਡ ਵਿਚ ਹੇਰਾਫੇਰੀ ਕਰਦਿਆਂ ਐਕੁਆਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਉਕਤ ਸਹਿ-ਮੁਲਜ਼ਮਾਂ ਦੇ ਨਾਂ ਦਰਜ ਕਰ ਦਿੱਤੇ। ਇਸ ਤੋਂ ਬਾਅਦ, ਪਟਵਾਰੀ ਨੇ 07-11-2012 ਨੂੰ ਉਪਰੋਕਤ ਦੋਵਾਂ ਸਹਿ-ਮੁਲਜ਼ਮਾਂ ਨੂੰ ਜਾਅਲੀ ਮਾਲ ਰਿਕਾਰਡ ਦੇ ਅਧਾਰ 'ਤੇ 55,54,118 ਰੁਪਏ ਦੇ ਮੁਆਵਜ਼ੇ ਦੇ ਦੋ ਬੈਂਕ ਚੈੱਕ ਜਾਰੀ ਕਰਵਾ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਪਟਵਾਰੀ ਨੇ ਦੂਜੇ ਮੁਲਜ਼ਮਾਂ ਅਤੇ ਆਪਣੇ ਆਪ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਨਾਲ ਲੱਗਦੀ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੀ ਬਜਾਏ 16 ਕਨਾਲ 16 ਮਰਲੇ ਦੀ ਨਿੱਜੀ ਜ਼ਮੀਨ ਐਕੁਆਇਰ ਕਰਵਾ ਦਿੱਤੀ ਸੀ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਦੀ ਰਡਾਰ ’ਤੇ, ਪੁੱਛਗਿੱਛ ਲਈ ਕੀਤਾ ਤਲਬ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਆਈ.ਪੀ.ਸੀ. ਦੀਆਂ ਧਾਰਾਵਾਂ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13(2) ਤਹਿਤ ਮਿਤੀ 21-02-2023 ਨੂੰ ਮੁਕੱਦਮਾ ਨੰਬਰ 05 ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਨਾਲ ਸਬੰਧਤ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਲਈ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਫਿਰ ਵੱਡੀ ਵਾਰਦਾਤ, ਅੱਧੀ ਰਾਤ ਨੂੰ ਘਰ ’ਚ ਦਾਖਲ ਹੋ 10 ਬੰਦਿਆਂ ਨੇ ਮਾਰਿਆ ਡਾਕਾ

 

  • Vigilance
  • former chairman
  • Arrested
  • ਵਿਜੀਲੈਂਸ
  • ਸਾਬਕਾ ਚੇਅਰਮੈਨ
  • ਗ੍ਰਿਫ਼ਤਾਰ

ਗੁਰੂਹਰਸਹਾਏ 'ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ, Suicide ਕਰਨ ਤੋਂ ਪਹਿਲਾਂ ਪਰਿਵਾਰ ਨਾਲ ਫੋਨ 'ਤੇ ਕੀਤੀ ਗੱਲ

NEXT STORY

Stories You May Like

  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • indw vs pakw  will rain hinder the epic match
    INDW vs PAKW: ਕੀ ਮੀਂਹ ਪਾਵੇਗਾ ਮਹਾਮੁਕਾਬਲੇ 'ਚ ਅੜਿੱਕਾ? ਜਾਣੋ ਮੌਸਮ ਅਤੇ ਪਿੱਚ ਦਾ ਪੂਰਾ ਹਾਲ
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  • builder sold the flat to someone else for the full amount
    ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ
  • punjabi in england khemkarn
    ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
  • women  s commission summons famous comedian and web developer
    ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਤੇ ਵੈੱਬ ਡਿਵੈਲਪਰ ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
  • golden opportunity to buy iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਬੰਪਰ Discount, ਜਾਣੋ ਕੀ ਹੈ ਪੂਰੀ ਡੀਲ
  • is now the time to buy gold and silver  know where price will reach
    ਕੀ ਹੁਣ ਹੈ ਸੋਨੇ-ਚਾਂਦੀ ਦੀ ਖ਼ਰੀਦਦਾਰੀ ਦਾ ਸਮਾਂ! ਜਾਣੋ ਮਾਹਰਾਂ ਮੁਤਾਬਕ ਕਿੱਥੇ ਪਹੁੰਚੇਗੀ ਕੀਮਤ
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
Trending
Ek Nazar
gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • big theft in punjab
      ਪੰਜਾਬ 'ਚ 2,00,00,000 ਰੁਪਏ ਦੀ ਵੱਡੀ ਚੋਰੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • cbi raid in punjab
      ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ...
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • baljinder singh baam
      ਵਿਸ਼ਵ 'ਚ ਚੌਥਾ ਸਥਾਨ ਹਾਸਲ ਕਰਨ ਵਾਲਾ ਪੰਜਾਬ ਦਾ ਪੈਰਾ-ਐਥਲੀਟ ਬਲਜਿੰਦਰ ਸਿੰਘ ਬਾਮ...
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +