Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:43:24 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦੇ ਨਗਰ ਨਿਗਮ ਦੇ ਅਧਿਕਾਰੀ ਸਣੇ 2 ਹੋਰ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

ਜਲੰਧਰ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦੇ ਨਗਰ ਨਿਗਮ ਦੇ ਅਧਿਕਾਰੀ ਸਣੇ 2 ਹੋਰ ਰੰਗੇ ਹੱਥੀਂ ਕਾਬੂ

  • Updated: 22 Mar, 2023 01:55 AM
Jalandhar
vigilance operation in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਬਾਠ ਕੈਸਲ ਦੇ ਮਾਲਕਾਂ ਤੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਵਿੱਚ ਵਿਜੀਲੈਂਸ ਨੇ ਨਗਰ ਨਿਗਮ ਦੇ ਏ. ਟੀ. ਪੀ. (ਅਸਿਸਟੈਂਟ ਟਾਊਨ ਪਲਾਨਰ) ਰਵੀ ਪੰਕਜ, ਸਾਜ਼ਿਸ਼ਕਰਤਾ ਆਗੂ ਅਰਵਿੰਦ ਮਿਸ਼ਰਾ (ਉਰਫ ਅਰਵਿੰਦ ਸ਼ਰਮਾ), ਕੁਨਾਲ ਕੋਹਲੀ ਨੂੰ ਦਿੱਤੇ ਗਏ ਪੈਸਿਆਂ ਨਾਲ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਦੇ ਹੈੱਡ ਆਫਿਸ ਵੱਲੋਂ ਇਸ ਕਾਰਵਾਈ ਲਈ ਤਾਇਨਾਤ ਕੀਤੇ ਗਏ ਡੀ. ਐੱਸ. ਪੀ. ਅਜੈ ਕੁਮਾਰ ਦੀ ਅਗਵਾਈ ਵਿਚ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਬੀ. ਐੱਮ. ਸੀ. ਚੌਕ ਨਜ਼ਦੀਕ ਸਥਿਤ ਹੋਟਲ ਦੇ ਬਾਹਰੋਂ ਕਾਬੂ ਕੀਤਾ ਗਿਆ। ਇਸ ਦੌਰਾਨ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ, ਜਿਹੜਾ ਕਿ ਉਕਤ ਮੁਲਜ਼ਮਾਂ ਦੇ ਨਾਲ ਮੌਜੂਦ ਸੀ।

ਇਹ ਵੀ ਪੜ੍ਹੋ : ਮਸਕਟ 'ਚ ਫਸੇ 5 ਪੰਜਾਬੀ ਨੌਜਵਾਨ, ਸਰਕਾਰ ਤੋਂ ਕੀਤੀ ਮਦਦ ਦੀ ਅਪੀਲ

ਬਾਠ ਕੈਸਲ ਦੇ ਨਰਿੰਦਰ ਬਾਠ ਦੀ ਸ਼ਿਕਾਇਤ ਦੇ ਆਧਾਰ ’ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਸ਼ਿਕਾਇਤਕਰਤਾ ਨਰਿੰਦਰ ਬਾਠ ਨੇ ਦੱਸਿਆ ਕਿ ਜੀ. ਟੀ. ਰੋਡ ’ਤੇ ਸਥਿਤ ਬਾਠ ਕੈਸਲ ਦੇ ਸਬੰਧ ਵਿੱਚ ਅਰਵਿੰਦ ਮਿਸ਼ਰਾ ਵੱਲੋਂ ਪਲਾਨ ਕਰ ਕੇ ਨਗਰ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਏ. ਟੀ. ਪੀ. ਰਵੀ ਪੰਕਜ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਮਾਮਲਾ ਦਬਾਉਣ ਲਈ ਰਿਸ਼ਵਤ ਦੀ ਮੰਗ ਕੀਤੀ ਗਈ।

PunjabKesari

ਸ਼ਿਕਾਇਤਕਰਤਾ ਮੁਤਾਬਕ ਰਵੀ ਪੰਕਜ ਨੂੰ 2 ਵਾਰ 1-1 ਲੱਖ ਰੁਪਏ ਦਿੱਤੇ ਜਾ ਚੁੱਕੇ ਸਨ ਅਤੇ ਮਾਮਲਾ ਦਬਾਉਣ ਲਈ 10 ਲੱਖ ਵਿਚ ਸੌਦਾ ਤੈਅ ਹੋਇਆ। ਨਰਿੰਦਰ ਨੇ ਦੱਸਿਆ ਕਿ ਅੱਜ ਬਾਕੀ ਬਚੇ 8 ਲੱਖ ਰੁਪਏ ਦੇਣ ਲਈ ਰਵੀ ਪੰਕਜ ਨੂੰ ਉਸਦੇ ਸਾਥੀਆਂ ਨਾਲ ਬੁਲਾਇਆ ਗਿਆ ਸੀ। ਵਿਜੀਲੈਂਸ ਨੂੰ ਉਨ੍ਹਾਂ ਇਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ, ਜਿਸ ਕਾਰਨ ਵਿਜੀਲੈਂਸ ਨੇ 8 ਲੱਖ ਰੁਪਏ ਦੇ ਨੋਟਾਂ ਦੇ ਨੰਬਰ ਨੋਟ ਕਰ ਲਏ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਹਾਲਾਤ ’ਤੇ ਮੁੱਖ ਮੰਤਰੀ Bhagwant Mann ਨਾਲ ਦੇਖੋ Exclusive ਇੰਟਰਵਿਊ

ਸਬੰਧਤ ਲੋਕਾਂ ਨੂੰ ਬੀ. ਐੱਮ. ਸੀ. ਚੌਕ ਨਜ਼ਦੀਕ ਪੈਸੇ ਦੇਣ ਲਈ ਬੁਲਾਇਆ ਗਿਆ। ਜਿਉਂ ਹੀ ਰਾਸ਼ੀ ਦਿੱਤੀ ਗਈ, ਤਿਉਂ ਹੀ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਏ. ਟੀ. ਪੀ. ਅਤੇ ਹੋਰਨਾਂ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਦੱਸਿਆ ਜਾਂਦਾ ਹੈ ਕਿ ਮੁਲਜ਼ਮ ਇਸ ਦੌਰਾਨ ਰੌਲਾ ਪਾਉਣ ਲੱਗੇ ਅਤੇ ਸ਼ਿਕਾਇਤਕਰਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੀ ਭੱਜਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਵਿਜੀਲੈਂਸ ਮੁਲਜ਼ਮਾਂ ਨੂੰ ਕਾਬੂ ਕਰ ਕੇ ਬਾਠ ਕੈਸਲ ਲਿਆਈ, ਜਿਥੇ ਕਾਫੀ ਸਮੇਂ ਤੱਕ ਕਾਗਜ਼ੀ ਕਾਰਵਾਈ ਚੱਲਦੀ ਰਹੀ। ਪੂਰੇ ਘਟਨਾਕ੍ਰਮ ਤੋਂ ਬਾਅਦ ਵਿਜੀਲੈਂਸ ਦੀ ਟੀਮ ਮੁਲਜ਼ਮਾਂ ਨੂੰ ਮੋਹਾਲੀ ਲੈ ਗਈ, ਜਿਥੇ ਉਨ੍ਹਾਂ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਕਈ ਘੰਟੇ ਚੱਲੀ ਪੁੱਛਗਿੱਛ

ਵਿਜੀਲੈਂਸ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਬਾਠ ਕੈਸਲ ਲੈ ਗਈ, ਜਿਥੇ ਉਨ੍ਹਾਂ ਕੋਲੋਂ ਕਈ ਘੰਟੇ ਪੁੱਛਗਿੱਛ ਚੱਲਦੀ ਰਹੀ। ਇਸ ਦੌਰਾਨ ਬਾਠ ਕੈਸਲ ਦੇ ਬਾਹਰ ਮੀਡੀਆ ਦੀ ਭੀੜ ਲੱਗ ਚੁੱਕੀ ਸੀ ਪਰ ਕਿਸੇ ਵੀ ਅਧਿਕਾਰੀ ਨੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ। ਇਸ ਦੌਰਾਨ ਬਾਠ ਕੈਸਲ ਦੇ ਗੇਟ ਬੰਦ ਕਰ ਦਿੱਤੇ ਗਏ। ਕਈ ਘੰਟੇ ਚੱਲੀ ਇਸ ਕਾਰਵਾਈ ਦੌਰਾਨ ਸਬੰਧਤ ਆਗੂਆਂ ਦੇ ਨਜ਼ਦੀਕੀ ਵੀ ਬਾਠ ਕੈਸਲ ਦੇ ਬਾਹਰ ਪਹੁੰਚ ਚੁੱਕੇ ਸਨ ਪਰ ਕਿਸੇ ਦੀ ਕੋਈ ਸੁਣਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਰਾਜਸਥਾਨ: ਅਜਮੇਰ 'ਚ ਵੱਡਾ ਹਾਦਸਾ, ਝੂਲਾ ਟੁੱਟਣ ਕਾਰਨ ਬੱਚਿਆਂ ਸਮੇਤ ਕਈ ਜ਼ਖ਼ਮੀ

ਏ. ਟੀ. ਪੀ. ਦੇ ਘਰ ਵੀ ਹੋਈ ਵਿਜੀਲੈਂਸ ਦੀ ਰੇਡ

ਦੱਸਿਆ ਜਾ ਰਿਹਾ ਹੈ ਕਿ ਏ. ਟੀ. ਪੀ. ਰਵੀ ਪੰਕਜ ਦੇ ਘਰ ’ਤੇ ਵਿਜੀਲੈਂਸ ਦੀ ਟੀਮ ਵੱਲੋਂ ਰੇਡ ਕੀਤੀ ਗਈ। ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਬਾਅਦ ਪੁੱਛਗਿੱਛ ਕਰਨ ’ਤੇ ਸਾਰੇ ਮੁਲਜ਼ਮਾਂ ਦੇ ਫੋਨ ਵਿਜੀਲੈਂਸ ਨੇ ਜ਼ਬਤ ਕਰ ਲਏ ਸਨ। ਮੁਲਜ਼ਮਾਂ ਕੋਲੋਂ 2-3 ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਵਿਜੀਲੈਂਸ ਆਪਣੇ ਨਾਲ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀਆਂ ਗੱਡੀਆਂ ਵਿਚੋਂ ਕਈ ਇਮਾਰਤਾਂ ਸਬੰਧੀ ਦਸਤਾਵੇਜ਼ ਪ੍ਰਾਪਤ ਹੋਏ ਹਨ, ਜਿਨ੍ਹਾਂ ਦੇ ਆਧਾਰ ’ਤੇ ਵਿਜੀਲੈਂਸ ਦਾ ਕੇਸ ਮਜ਼ਬੂਤ ਬਣ ਜਾਵੇਗਾ।

PunjabKesari

ਨਿਗਮ ਕਮਿਸ਼ਨਰ ਨੇ ਰਵੀ ਪੰਕਜ ਨੂੰ ਬਿਲਡਿੰਗ ਬ੍ਰਾਂਚ ਤੋਂ ਹਟਾਇਆ

ਦੱਸਿਆ ਜਾ ਰਿਹਾ ਹੈ ਕਿ ਪੈਸੇ ਵਸੂਲਣ ਦੇ ਦੋਸ਼ਾਂ ਸਬੰਧੀ ਨਿਗਮ ਕਮਿਸ਼ਨਰ ਕੋਲ ਪਿਛਲੇ ਸਮੇਂ ਦੌਰਾਨ ਕਈ ਸ਼ਿਕਾਇਤਾਂ ਪਹੁੰਚੀਆਂ ਸਨ, ਜਿਨ੍ਹਾਂ ਦੇ ਆਧਾਰ ’ਤੇ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਰਵੀ ਪੰਕਜ ਨੂੰ ਬਿਲਡਿੰਗ ਬ੍ਰਾਂਚ ਤੋਂ ਬਦਲ ਦਿੱਤਾ ਗਿਆ ਸੀ। ਰਵੀ ਪੰਕਜ ਕੋਲ ਲੱਧੇਵਾਲੀ ਦਾ ਇਲਾਕਾ ਸੀ, ਜਿਥੇ ਪਿਛਲੇ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

  • Jalandhar
  • Vigilance
  • operation
  • ਜਲੰਧਰ
  • ਵਿਜੀਲੈਂਸ
  • ਕਾਰਵਾਈ

ਸੀਨੀਅਰ ਅਫ਼ਸਰਾਂ ਤੋਂ ਤੰਗ ਟੈਕਨੀਸ਼ੀਅਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ 'ਚ ਖੁੱਲ੍ਹੇ ਕਈ ਰਾਜ਼

NEXT STORY

Stories You May Like

  • major action by patran police
    ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 'ਅੰਬਰਸਰਨੀ' ਸਣੇ 3 ਕਾਬੂ
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • bhawanigarh police  illegal liquor  smuggler arrested
    ਭਵਾਨੀਗੜ੍ਹ ਪੁਲਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ 2 ਤਸਕਰ ਕਾਬੂ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • rs 661 crore  bank scam  cbi 2 officers
    661 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਦੀ CBI ਵਲੋਂ ਜਾਂਚ ਜਾਰੀ, ਹਿਰਾਸਤ 'ਚ ਲਏ 2 ਅਧਿਕਾਰੀ
  • two boys arrested red handed for heroin addiction
    ਫਗਵਾੜਾ 'ਚ ਲਾਅ ਗੇਟ ਨੇੜੇ ਹੈਰੋਇਨ ਦਾ ਨਸ਼ਾ ਕਰਦੇ 2 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • cbi  ias officer arrested  60 crore scam
    60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ ਕੀਤੀ ਵੱਡੀ ਕਾਰਵਾਈ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • when will punjab employees get da
      ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ...
    • drug smugler arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਵਾ ਕਿੱਲੋ ਅਫ਼ੀਮ ਸਮੇਤ ਤਰਨ ਤਾਰਨ ਦਾ ਨੌਜਵਾਨ...
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • government holidays cancelled  sundays will also have to be observed
      ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ...
    • punjab relief for lakhs of ration card holders who get free wheat
      ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ...
    • big statement by punjab congress incharge bhupesh baghel
      ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼...
    • free medical camp organized in moga
      ਮੋਗਾ 'ਚ ਸ੍ਰੀਮਤੀ ਸਵਦੇਸ਼ ਚੋਪੜਾ ਦੀ 11ਵੀਂ ਬਰਸੀ ਸਬੰਧੀ ਲੱਗਾ ਮੁਫ਼ਤ ਮੈਡੀਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +