Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    4:15:10 PM

  • petrol pump upi

    ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

  • kuldeep singh dhaliwal s statement

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ

PUNJAB News Punjabi(ਪੰਜਾਬ)

ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ

  • Edited By Gurminder Singh,
  • Updated: 30 Jun, 2025 06:48 PM
Bathinda-Mansa
vigilance punjab health workers
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਸਿਵਲ ਹਸਪਤਾਲ ਬਠਿੰਡਾ ਵਿਚ ਲੱਖਾਂ ਰੁਪਏ ਦੇ ਤੇਲ ਘੋਟਾਲੇ ਦੀ ਵਿਜੀਲੈਂਸ ਜਾਂਚ ਸ਼ੁਰੂ ਹੋਣ ਤੋਂ ਬਾਅਦ ਹੁਣ ਸਿਹਤ ਵਿਭਾਗ ਵੀ ਹਰਕਤ ਵਿਚ ਆ ਗਿਆ ਹੈ। ਵਿਭਾਗ ਵੱਲੋਂ ਸਿਵਲ ਹਸਪਤਾਲ ਦੇ ਤਤਕਾਲੀਨ ਐੱਸਐੱਮਓ, ਸੀਨੀਅਰ ਅਸਿਸਟੈਂਟ ਸੀਨਮ ਅਤੇ ਕੰਪਿਊਟਰ ਓਪਰੇਟਰ ਜਗਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗ ਨੇ ਆਪਣੇ ਹੁਕਮਾਂ ਵਿਚ ਇਸ ਨੂੰ “ਪ੍ਰਸ਼ਾਸਨਿਕ ਕਾਰਨ” ਦੱਸਿਆ ਹੈ ਪਰ ਅੰਦਰੂਨੀ ਸਰਗਰਮੀਆਂ ਦੇ ਮੂਲ ’ਚ ਇਹ ਕਾਰਵਾਈ ਤੇਲ ਘੋਟਾਲੇ ਨਾਲ ਜੋੜੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ

ਜ਼ਿਕਰਯੋਗ ਹੈ ਕਿ ਇਸ ਘੋਟਾਲੇ ਦੀ ਸ਼ਿਕਾਇਤ ਪਿੰਡ ਘੁੱਦਾ ਵਾਸੀ ਹਰਤੇਜ ਸਿੰਘ ਭੁੱਲਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਵਿਜੀਲੈਂਸ ਨੂੰ ਕੀਤੀ ਗਈ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਤਤਕਾਲੀਨ ਐੱਸਐੱਮਓ ਅਤੇ ਹੋਰ ਕਰਮਚਾਰੀਆਂ ਨੇ ਮਿਲ ਕੇ ਲਗਭਗ 30 ਲੱਖ ਰੁਪਏ ਦਾ ਤੇਲ ਘੋਟਾਲਾ ਕੀਤਾ। ਦੋਸ਼ ਲਗਾਇਆ ਗਿਆ ਕਿ ਡੀਜ਼ਲ ਅਤੇ ਪੈਟਰੋਲ ਦੇ ਫ਼ਰਜ਼ੀ ਬਿੱਲਾਂ ਨੂੰ ਪਾਸ ਕਰਵਾਇਆ ਗਿਆ ਅਤੇ ਉਨ੍ਹਾਂ ਵਾਹਨਾਂ ਵਿਚ ਵੀ ਤੇਲ ਦਿਖਾਇਆ ਗਿਆ ਜੋ ਹਸਪਤਾਲ ਵਿਚ ਹਨ ਹੀ ਨਹੀਂ। ਇੱਥੋਂ ਤੱਕ ਕਿ ਕੁਝ ਗੱਡੀਆਂ ਦੇ ਨੰਬਰ ਪਲੇਟ ਵੀ ਰਿਕਾਰਡ ਵਿਚ ਨਹੀਂ ਮਿਲੇ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਥਾਣੇ ਦੇ ਨੇੜੇ ਹੀ ਮੁੰਡਿਆਂ ਨੇ...

ਹਰਤੇਜ ਸਿੰਘ ਨੇ ਇਹ ਵੀ ਦੱਸਿਆ ਕਿ ਉਸ ਨੇ 2 ਅਪ੍ਰੈਲ 2025 ਨੂੰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਸਿਵਲ ਹਸਪਤਾਲ ਆ ਕੇ ਜਾਂਚ ਕੀਤੀ। ਜਾਂਚ ਵਿਚ ਦੋਸ਼ ਸਾਬਤ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਸ ਨੇ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਨੂੰ ਸ਼ਿਕਾਇਤ ਭੇਜੀ, ਜਿਨ੍ਹਾਂ ਦੇ ਹੁਕਮਾਂ ’ਤੇ ਹੁਣ ਬਠਿੰਡਾ ਵਿਜੀਲੈਂਸ ਬਿਊਰੋ ਜਾਂਚ ’ਚ ਜੁਟ ਗਿਆ ਹੈ। ਹਰਤੇਜ ਸਿੰਘ ਦਾ ਦਾਅਵਾ ਹੈ ਕਿ ਹਸਪਤਾਲ ਵਿਚ ਡੋਪ ਟੈਸਟ ਅਤੇ ਮਰੀਜ਼ਾਂ ਦੀਆਂ ਪਰਚੀਆਂ ਨਾਲ ਜੁੜੇ ਕੰਮਾਂ ਵਿਚ ਵੀ ਵੱਡੇ ਪੱਧਰ ’ਤੇ ਵਿੱਤੀ ਬੇਤਰਤੀਬੀਆਂ ਹੋਈਆਂ ਹਨ। ਸਰੋਤਾਂ ਮੁਤਾਬਕ ਵਿਜੀਲੈਂਸ ਟੀਮ ਨੇ ਸਿਵਲ ਹਸਪਤਾਲ ਨਾਲ ਸੰਬੰਧਿਤ ਕਈ ਦਸਤਾਵੇਜ਼ ਜ਼ਬਤ ਕਰ ਲਏ ਹਨ ਅਤੇ ਅਗਲੀ ਪੁੱਛਗਿੱਛ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ, ਘਟਨਾ ਦੇਖ ਹਰ ਕੰਬ ਗਿਆ ਹਰ ਕੋਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Vigilance
  • Punjab
  • Health Workers
  • ਵਿਜੀਲੈਂਸ
  • ਪੰਜਾਬ
  • ਸਿਹਤ ਮੁਲਾਜ਼ਮ

ਓਵਰਸਪੀਡ ਕ੍ਰੇਟਾ ਅਤੇ ਸਵਿਫਟ ਵਿਚਾਲੇ ਭਿਆਨਕ ਟੱਕਰ, ਡਾਕਟਰ ਦੀ ਹੋਈ ਮੌਤ

NEXT STORY

Stories You May Like

  • patti police  s major operation
    ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • flight turbulence
    ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • vehicle punjab challan
    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
  • major operation by gurdaspur police and a central agency
    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • vigilance bureau action
    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ ਵੱਡਾ ਐਕਸ਼ਨ
  • police action in gurdaspur  one arrested with 5 packets of heroin
    ਗੁਰਦਾਸਪੁਰ 'ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • arrested case
      4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • extortion case
      ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ
    • sunil jakhar statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਪੜ੍ਹੋ ਕੀ ਦਿੱਤਾ ਬਿਆਨ
    • chandigarh murder case
      ਸੈਕਟਰ-22 ’ਚ ਕਤਲ ਮਗਰੋਂ ਸੈਕਟਰ-38 ’ਚ ਸੁੱਟੀ ਸੀ ਲਾਸ਼, ਦੋ ਨੌਜਵਾਨਾਂ ਨੇ ਕੀਤੀ...
    • girl missing in ludhiana
      ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +