Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:12:43 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਨੇ ਮਿਲਕ ਪਲਾਂਟ ਮੈਨੇਜਰ 'ਤੇ ਕੱਸਿਆ ਸ਼ਿਕੰਜਾ, ਲੱਖਾਂ ਰੁਪਏ ਦੀ ਨਗਦੀ, ਗਹਿਣੇ ਤੇ ਘੜੀਆਂ ਜ਼ਬਤ

PUNJAB News Punjabi(ਪੰਜਾਬ)

ਵਿਜੀਲੈਂਸ ਨੇ ਮਿਲਕ ਪਲਾਂਟ ਮੈਨੇਜਰ 'ਤੇ ਕੱਸਿਆ ਸ਼ਿਕੰਜਾ, ਲੱਖਾਂ ਰੁਪਏ ਦੀ ਨਗਦੀ, ਗਹਿਣੇ ਤੇ ਘੜੀਆਂ ਜ਼ਬਤ

  • Edited By Anmol Tagra,
  • Updated: 07 Dec, 2023 04:41 AM
Chandigarh
vigilance recovers cash gold ornaments from milk plant manager
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਸ ਰਿਮਾਂਡ ਵੀ ਦੇ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ 'ਕੜਾ', ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ 'ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਵਿਰਾਸਤੀ ਇੰਤਕਾਲ ਦਰਜ ਕਰਨ ਲਈ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Vigilance
  • Vigilance Bureau
  • Bribe
  • Corruption
  • Milk Plant Manager
  • ਵਿਜੀਲੈਂਸ
  • ਪਟਵਾਰੀ
  • ਬਠਿੰਡਾ
  • ਮਿਲਕ ਪਲਾਂਟ ਮੈਨੇਜਰ

ਵਿਰਾਸਤੀ ਇੰਤਕਾਲ ਦਰਜ ਕਰਨ ਲਈ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

NEXT STORY

Stories You May Like

  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ ਕੀਤੇ ਚਲਾਨ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • gold worth rs 70 lakh seized at varanasi airport
    DRI ਦੀ ਵੱਡੀ ਕਾਰਵਾਈ ! ਵਾਰਾਣਸੀ ਹਵਾਈ ਅੱਡੇ 'ਤੇ 70 ਲੱਖ ਰੁਪਏ ਦਾ ਸੋਨਾ ਜ਼ਬਤ
  • fraud of lakhs of rupees in the name of updating gas connection
    ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +