Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:34:37 PM

  • schools open or closed during punjab bandh minister harjot bains big decision

    ਭਲਕੇ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • electrical companies raw material expensive

    ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਵੱਲੋਂ 20 ਲੱਖ ਦੇ ਘਪਲੇ ਦੇ ਦੋਸ਼ 'ਚ ਪੰਚਾਇਤ ਵਿਭਾਗ ਦੇ 2 JE ਸਣੇ 5 ਖ਼ਿਲਾਫ਼ ਮੁਕੱਦਮਾ ਦਰਜ

PUNJAB News Punjabi(ਪੰਜਾਬ)

ਵਿਜੀਲੈਂਸ ਵੱਲੋਂ 20 ਲੱਖ ਦੇ ਘਪਲੇ ਦੇ ਦੋਸ਼ 'ਚ ਪੰਚਾਇਤ ਵਿਭਾਗ ਦੇ 2 JE ਸਣੇ 5 ਖ਼ਿਲਾਫ਼ ਮੁਕੱਦਮਾ ਦਰਜ

  • Updated: 25 May, 2022 11:24 PM
Chandigarh
vigilance scam panchayat department je case registered
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਕੋਟਲਾ ਸੁਲੇਮਾਨ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ, ਅਧਿਕਾਰਤ ਪੰਚ ਰਣਜੋਧ ਸਿੰਘ, ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਸਾਹਿਬ ਦੇ 2 ਜੂਨੀਅਰ ਇੰਜੀਨੀਅਰ ਲਲਿਤ ਗੋਇਲ ਜੂਨੀਅਰ ਇੰਜੀਨੀਅਰ ਅਤੇ ਲੁਕੇਸ਼ ਥੰਮ੍ਹਣ ਸਮੇਤ ਪੰਚਾਇਤ ਸਕੱਤਰ ਪਵਿੱਤਰ ਸਿੰਘ ਨੂੰ ਗ੍ਰਾਮ ਪੰਚਾਇਤ ਦੇ ਫੰਡਾਂ 'ਚ 20.67 ਲੱਖ ਰੁਪਏ ਦਾ ਘਪਲਾ ਕਰਨ ਅਤੇ ਪੰਚਾਇਤ ਦੀ 2.86 ਕਰੋੜ ਰੁਪਏ ਦੇ ਹਿਸਾਬ ਵਾਲੀ ਮਾਪ ਪੁਸਤਕ ਖੁਰਦ-ਬੁਰਦ ਕਰਨ ਬਦਲੇ ਵੱਖ-ਵੱਖ ਫੌਜਦਾਰੀ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 409, 201, 120-B ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਤੇ 13(2) ਤਹਿਤ ਅੱਜ ਮਿਤੀ 25-05-2022 ਨੂੰ ਮੁਕੱਦਮਾ ਨੰਬਰ 10 ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 65/2019 ਫਤਿਹਗੜ੍ਹ ਸਾਹਿਬ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਰਣਜੋਧ ਸਿੰਘ ਅਧਿਕਾਰਤ ਪੰਚ ਤੋਂ ਪਹਿਲਾਂ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦਾ ਸਰਪੰਚ ਤਰਲੋਚਨ ਸਿੰਘ ਰਿਹਾ ਸੀ, ਜਿਸ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੀ ਪੰਚਾਇਤੀ ਜ਼ਮੀਨ ਨੂੰ ਰੇਲਵੇ ਵਿਭਾਗ ਵੱਲੋਂ ਐਕਵਾਇਰ ਹੋਣ ਕਰਕੇ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਨੂੰ ਰਕਮ ਕਰੀਬ 4,18,00,000 ਰੁਪਏ ਅਤੇ ਹੋਰਾਂ ਵਸੀਲਿਆਂ ਤੋਂ ਕੁੱਲ 4,20,25,000 ਰੁਪਏ ਪ੍ਰਾਪਤ ਹੋਏ ਸਨ ਅਤੇ ਇਸ ਉਕਤ ਰਕਮ ਵਿੱਚੋਂ ਤਰਲੋਚਨ ਸਿੰਘ ਸਾਬਕਾ ਸਰਪੰਚ ਵੱਲੋਂ ਰਕਮ 2,86,25,000 ਰੁਪਏ ਪਿੰਡ îਚ ਵਿਕਾਸ ਕੰਮਾਂ 'ਤੇ ਖ਼ਰਚ ਕੀਤੀ ਗਈ ਹੈ ਅਤੇ ਤਰਲੋਚਨ ਸਿੰਘ ਵੱਲੋਂ 1,34,00,000 ਰੁਪਏ ਪੰਚਾਇਤੀ ਖਾਤੇ ਵਿੱਚ ਛੱਡੇ ਗਏ ਸਨ। ਇਹ ਬਚਦੀ ਰਕਮ ਰਣਜੋਧ ਸਿੰਘ ਅਧਿਕਾਰਤ ਪੰਚ ਵੱਲੋਂ ਵਿਕਾਸ ਦੇ ਨਾਂ 'ਤੇ ਖਰਚ ਕੀਤੀ ਗਈ ਦਿਖਾਈ ਗਈ ਹੈ, ਜਦੋਂ ਕਿ ਰਣਜੋਧ ਸਿੰਘ ਅਧਿਕਾਰਤ ਪੰਚ ਵੱਲੋਂ ਕਰਵਾਏ ਗਏ ਕੰਮਾਂ ਦੀ ਪਹਿਲਾਂ ਤਰਸੇਮ ਲਾਲ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਜਲੰਧਰ ਵੱਲੋਂ ਪੜਤਾਲ ਕਰਕੇ ਰਕਮ 27,59,538 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਤਿਆਰ ਕੀਤੀ ਗਈ ਸੀ।

ਇਹ ਵੀ ਪੜ੍ਹੋ : ਮਰਦਾਨਾ ਤਾਕਤ ਵਧਾਉਣ ਲਈ 'ਚਿੱਟੇ' ਦਾ ਨਸ਼ਾ ਕਰਨ ਵਾਲੇ ਨੌਜਵਾਨ ਬਣ ਰਹੇ ਨਪੁੰਸਕ!

ਰਣਜੋਧ ਸਿੰਘ ਅਧਿਕਾਰਤ ਪੰਚ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੇ ਅਰਸੇ ਦੌਰਾਨ ਕਰਵਾਏ ਗਏ ਕੰਮਾਂ ਦੀ ਵਿਜੀਲੈਂਸ ਬਿਊਰੋ ਪੰਜਾਬ ਐੱਸ.ਏ.ਐੱਸ. ਨਗਰ ਦੀ ਤਕਨੀਕੀ ਟੀਮ-1 ਨੂੰ ਨਾਲ ਲੈ ਕੇ ਚੈਕਿੰਗ ਕੀਤੀ ਗਈ ਸੀ ਅਤੇ ਤਕਨੀਕੀ ਟੀਮ ਦੀ ਫਾਈਨਲ ਰਿਪੋਰਟ ਅਨੁਸਾਰ ਮਿਤੀ 5-1-2018 ਤੋਂ 13-7-2018 ਤੱਕ ਪਿੰਡ ਵਿੱਚ ਵਿਕਾਸ ਦੇ ਕਰਵਾਏ ਗਏ ਕੰਮਾਂ 'ਚ ਰਕਮ 20,67,068 ਰੁਪਏ ਦੀ ਘਪਲੇਬਾਜ਼ੀ ਰਣਜੋਧ ਸਿੰਘ ਅਧਿਕਾਰਤ ਪੰਚ, ਲੁਕੇਸ਼ ਥੰਮ੍ਹਣ ਜੇ. ਈ. ਅਤੇ ਪਵਿੱਤਰ ਸਿੰਘ ਪੰਚਾਇਤ ਸੈਕਟਰੀ ਆਦਿ ਵੱਲੋਂ ਕਰਨੀ ਪਾਈ ਗਈ ਹੈ। ਵਿਜੀਲੈਂਸ ਦੀ ਤਕਨੀਕੀ ਟੀਮ ਦੀ ਰਿਪੋਰਟ ਮੁਤਾਬਕ ਗ੍ਰਾਮ ਪੰਚਾਇਤ ਪਿੰਡ ਕੋਟਲਾ ਸਲਮਾਨ ਵੱਲੋਂ ਵਿਕਾਸ ਦੇ ਕੰਮਾਂ ਨੂੰ ਕਰਵਾਉਣ ਤੋਂ ਪਹਿਲਾਂ ਉਸ ਦੀ ਤਕਨੀਕੀ ਪ੍ਰਵਾਨਗੀ ਲੈਣੀ ਜ਼ਰੂਰੀ ਸੀ ਕਿਉਂਕਿ ਉਸ ਦੇ ਮੁਤਾਬਕ ਹੀ ਮਟੀਰੀਅਲ ਦੀ ਮਿਕਦਾਰ ਅਤੇ ਰੇਟ ਮਨਜ਼ੂਰ ਕੀਤੇ ਜਾਂਦੇ ਹਨ ਪਰ ਲੁਕੇਸ਼ ਥੰਮ੍ਹਣ ਜੇ. ਈ. ਅਤੇ ਪਵਿੱਤਰ ਸਿੰਘ ਪੰਚਾਇਤ ਸੈਕਟਰੀ ਵੱਲੋਂ ਰਣਜੋਧ ਸਿੰਘ ਸਾਬਕਾ ਅਧਿਕਾਰਤ ਪੰਚ ਨਾਲ ਆਪਸ ਵਿੱਚ ਮਿਲੀਭੁਗਤ ਕਰਕੇ ਤਕਨੀਕੀ ਪ੍ਰਵਾਨਗੀ ਨਹੀਂ ਲਈ ਗਈ, ਜਿਸ ਤੋਂ ਇਨ੍ਹਾਂ ਦੀ ਆਪਸ ਵਿੱਚ ਮਿਲੀਭੁਗਤ ਸਾਬਤ ਹੁੰਦੀ ਹੈ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਲੋਕਾਂ ਨੇ ਸ਼ਹਿਰ 'ਚ ਲੱਗੇ ਹੋਰਡਿੰਗਾਂ 'ਤੇ ਮਲ਼ੀ ਕਾਲਖ

ਇਸ ਤੋਂ ਇਲਾਵਾ ਤਰਲੋਚਨ ਸਿੰਘ ਸਾਬਕਾ ਸਰਪੰਚ ਦੇ ਅਰਸੇ ਦੌਰਾਨ ਤਾਇਨਾਤ ਰਹੇ ਲਲਿਤ ਗੋਇਲ ਜੇ. ਈ. ਪਾਸੋਂ ਵਾਰ-ਵਾਰ ਮਾਪ ਪੁਸਤਕ (ਐੱਮ.ਬੀ.) ਦੀ ਮੰਗ ਕੀਤੀ ਗਈ ਤਾਂ ਜੋ ਤਰਲੋਚਨ ਸਿੰਘ ਸਾਬਕਾ ਸਰਪੰਚ ਦੇ ਅਰਸੇ ਦੌਰਾਨ ਪਿੰਡ ਕੋਟਲਾ ਸੁਲੇਮਾਨ ਵਿੱਚ ਕਰਵਾਏ ਗਏ ਕੰਮਾਂ ਬਾਰੇ ਚੈਕਿੰਗ ਕੀਤੀ ਜਾ ਸਕੇ ਪਰ ਲਲਿਤ ਗੋਇਲ ਜੇ. ਈ. ਵੱਲੋਂ ਪੜਤਾਲ ਦੌਰਾਨ ਆਪਣੀ ਮਾਪ ਪੁਸਤਕ ਵਾਰ-ਵਾਰ ਮੰਗਣ ਉਪਰੰਤ ਵੀ ਪੇਸ਼ ਨਹੀਂ ਕੀਤੀ ਗਈ ਅਤੇ ਨਾ ਹੀ ਲਲਿਤ ਗੋਇਲ ਜੇ. ਈ. ਵੱਲੋਂ ਪਿੰਡ ਕੋਟਲਾ ਸੁਲੇਮਾਨ 'ਚ ਵਿਕਾਸ ਦੇ ਕੰਮਾਂ ਨਾਲ ਸਬੰਧਿਤ ਮਾਪ ਪੁਸਤਕ  ਵਿਭਾਗ ਪਾਸ ਜਮ੍ਹਾ ਕਰਵਾਈ ਗਈ ਤੇ ਨਾ ਹੀ ਲੁਕੇਸ਼ ਥੰਮ੍ਹਣ ਜੇ. ਈ. ਵੱਲੋਂ ਲਲਿਤ ਗੋਇਲ ਜੇ. ਈ. ਪਾਸੋਂ ਮਾਪ ਪੁਸਤਕ ਦੀ ਮੰਗ ਕੀਤੀ ਗਈ, ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਲਲਿਤ ਗੋਇਲ ਜੇ. ਈ. ਵੱਲੋਂ ਤਰਲੋਚਨ ਸਿੰਘ ਦੇ ਅਰਸੇ ਦੌਰਾਨ ਕਰਵਾਏ ਗਏ ਕੰਮਾਂ ਨਾਲ ਸਬੰਧਿਤ ਮਾਪ ਪੁਸਤਕ ਨੂੰ ਖੁਰਦ-ਬੁਰਦ ਕੀਤਾ ਗਿਆ ਹੈ ਅਤੇ ਲੋਕੇਸ਼ ਥੰਮ੍ਹਣ ਜੇ. ਈ. ਵੱਲੋਂ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦੇ ਕੰਮਾਂ ਨੂੰ ਕਰਵਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਵਿਭਾਗ ਦੇ ਬੀ.ਡੀ.ਪੀ.ਓ. ਦਫ਼ਤਰ ਨੂੰ ਸੂਚਿਤ ਬਿਨਾਂ ਕੀਤੇ ਹੀ ਰਣਜੋਧ ਸਿੰਘ ਅਧਿਕਾਰਤ ਸਰਪੰਚ ਨਾਲ ਮਿਲੀਭੁਗਤ ਕਰਕੇ ਨਵੀਂ ਮਾਪ ਪੁਸਤਕ ਲਗਾ ਕੇ ਕੰਮ ਸ਼ੁਰੂ ਕਰਵਾ ਦਿੱਤੇ ਗਏ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਾਂਚ ਮੁਤਾਬਿਕ ਰਣਜੋਧ ਸਿੰਘ ਸਾਬਕਾ ਅਧਿਕਾਰਤ ਪੰਚ, ਤਰਲੋਚਨ ਸਿੰਘ ਸਾਬਕਾ ਸਰਪੰਚ ਪਿੰਡ ਕੋਟਲਾ ਸੁਲੇਮਾਨ ਅਤੇ ਲਲਿਤ ਗੋਇਲ ਜੇ. ਈ., ਲੁਕੇਸ਼ ਥੰਮ੍ਹਣ ਜੇ. ਈ., ਪਵਿੱਤਰ ਸਿੰਘ ਪੰਚਾਇਤ ਸੈਕਟਰੀ ਦਫ਼ਤਰ ਬੀ.ਡੀ.ਪੀ.ਓ. ਫਤਿਹਗੜ੍ਹ ਸਾਹਿਬ ਵੱਲੋਂ ਆਪਸ 'ਚ ਮਿਲੀਭੁਗਤ ਕਰਕੇ ਅਤੇ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਨੂੰ ਰੇਲਵੇ ਵਿਭਾਗ ਪਾਸੋਂ ਪੰਚਾਇਤੀ ਜ਼ਮੀਨ ਨੂੰ ਐਕਵਾਇਰ ਕਰਨ ਅਤੇ ਹੋਰਾਂ ਵਸੀਲਿਆਂ ਤੋਂ ਮਿਲੀ ਕੁੱਲ 4,20,25,000 ਰੁਪਏ ਦੀ ਰਕਮ 'ਚੋਂ  2,86,25,000 ਰੁਪਏ ਨਾਲ ਸਬੰਧਿਤ ਮਾਪ ਪੁਸਤਕ ਨੂੰ ਖੁਰਦ-ਬੁਰਦ ਕਰਕੇ ਅਤੇ ਤਕਨੀਕੀ ਟੀਮ ਦੀ ਰਿਪੋਰਟ ਮੁਤਾਬਕ 20,67,068 ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਜਾਂਚ ਦੇ ਅਧਾਰ 'ਤੇ ਵਿਜੀਲੈਂਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਗਈ ਹੈ।

  • Vigilance
  • Scam
  • Panchayat Department
  • JE
  • Case Registered
  • ਵਿਜੀਲੈਂਸ
  • ਘਪਲਾ
  • ਪੰਚਾਇਤ ਵਿਭਾਗ
  • ਜੇਈ
  • ਮੁਕੱਦਮਾ ਦਰਜ

ਮਰਦਾਨਾ ਤਾਕਤ ਵਧਾਉਣ ਲਈ 'ਚਿੱਟੇ' ਦਾ ਨਸ਼ਾ ਕਰਨ ਵਾਲੇ ਨੌਜਵਾਨ ਬਣ ਰਹੇ ਨਪੁੰਸਕ!

NEXT STORY

Stories You May Like

  • case registered against man for making edited photos viral
    ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • punjab police case
    ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • bikram majithia statement
      ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • youth attack case
      ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +