Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:07:16 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ ਵਿਜੀਲੈਂਸ

PUNJAB News Punjabi(ਪੰਜਾਬ)

Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ ਵਿਜੀਲੈਂਸ

  • Edited By Shivani Attri,
  • Updated: 20 Jun, 2025 12:37 PM
Jalandhar
vigilance takes action over councilor  s husband  s viral audio
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਹੋਏ ਘਪਲੇ ਤੋਂ ਬਾਅਦ ਕੌਂਸਲਰ ਪਤੀ ਦੀਆਂ 2-2 ਆਡੀਓ ਵਾਇਰਲ ਹੋਈਆਂ। ਇਕ ਆਡੀਓ ਵਿਚ ਤਾਂ ਕੌਂਸਲਰ ਪਤੀ ਨੇ ਕਮੀਸ਼ਨ ਦੇ ਪੈਸੇ ਘਰ ਪਹੁੰਚਾਉਣ ਦੀ ਗੱਲ ਵੀ ਕਹੀ ਪਰ ਇਸ ਦੇ ਬਾਵਜੂਦ ਵਿਜੀਲੈਂਸ ਨੇ ਕੋਈ ਸਖ਼ਤ ਐਕਸ਼ਨ ਨਹੀਂ ਲਿਆ। ਓਧਰ ਬੁੱਧਵਾਰ ਨੂੰ ਇਸ ਮਾਮਲੇ ਵਿਚ ਵਿਜੀਲੈਂਸ ਨੇ 2 ਜੇ. ਈਜ਼ ਦੇ ਬਿਆਨ ਦਰਜ ਕੀਤੇ। ਵੀਰਵਾਰ ਨੂੰ ਵੀ ਨਿਗਮ ਦੇ ਅਧਿਕਾਰੀ ਬੁਲਾਏ ਗਏ ਪਰ ਕੌਂਸਲਰ ਪਤੀ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਿਆ ਗਿਆ। ਆਡੀਓ ਦੇ ਸਬੂਤ ਹੋਣ ਦੇ ਬਾਵਜੂਦ ਵਿਜੀਲੈਂਸ ਦੇ ਅਧਿਕਾਰੀਆਂ ਨੇ ਚੁੱਪ ਧਾਰੀ ਹੋਈ ਹੈ।

ਇਹ ਵੀ ਪੜ੍ਹੋ: ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ

ਪਿਛਲੇ ਸਾਲ ਤੋਂ ਵਿਜੀਲੈਂਸ ਕੋਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਹੋਏ ਘਪਲੇ ਦੀ ਫਾਈਲ ਪਈ ਹੈ ਪਰ ਅਜੇ ਤਕ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਅਤੇ ਨਾ ਹੀ ਕਿਸੇ ਦੀ ਗ੍ਰਿਫ਼ਤਾਰੀ ਪਾਈ ਗਈ, ਹਾਲਾਂਕਿ ਵਿਜੀਲੈਂਸ ਨੇ ਨਾਜਾਇਜ਼ ਢੰਗ ਨਾਲ ਫੰਡ ਲੈਣ ਵਾਲੇ ਲੋਕਾਂ ਦੇ ਬਿਆਨ ਜ਼ਰੂਰ ਲਏ ਹਨ ਪਰ ਘਪਲਾ ਕਰਨ ਵਾਲੇ ਕੌਂਸਲਰ ਪਤੀ ’ਤੇ ਅਜੇ ਤਕ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਗਿਆ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਹੋਏ ਘਪਲੇ ਦੀ ਜਾਂਚ ਦੌਰਾਨ ਉੱਤਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਪਤੀ ਦੀਆਂ 2-2 ਆਡੀਓ ਵਾਇਰਲ ਹੋ ਗਈਆਂ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

ਕੌਂਸਲਰ ਪਤੀ ਸਕੀਮ ਤਹਿਤ ਮਿਲੇ ਫੰਡ ਦੀ ਆੜ ’ਚ ਕਮੀਸ਼ਨ ਦੇ 50 ਹਜ਼ਾਰ ਰੁਪਏ ਮੰਗ ਰਿਹਾ ਸੀ, ਜਿਸ ਨੂੰ ਫੰਡ ਮਿਲੇ ਉਸ ਦਾ ਘਰ ਵੀ ਪੱਕਾ ਸੀ ਪਰ ਬਾਲਿਆਂ ਵਾਲੀਆਂ ਛੱਤਾਂ ਸ਼ੋਅ ਕਰਕੇ ਉਸ ਵਿਅਕਤੀ ਦਾ 1.65 ਲੱਖ ਦਾ ਫੰਡ ਪਾਸ ਕਰਵਾ ਦਿੱਤਾ, ਜਿਸ ਵਿਚੋਂ 1.12 ਲੱਖ ਮਿਲੇ ਸਨ ਅਤੇ 65 ਹਜ਼ਾਰ ਰੁਪਏ ਆਉਣੇ ਬਾਕੀ ਸਨ। ਪੈਸੇ ਮਿਲਣ ਤੋਂ ਬਾਅਦ ਕੌਂਸਲਰ ਪਤੀ ਨੇ ਨਿਗਮ ਦੇ ਅਧਿਕਾਰੀਆਂ ਤੋਂ ਫੋਨ ਕਰਵਾਉਣੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਹੋਈ ਕੌਂਸਲਰ ਪਤੀ ਨਾਲ ਗੱਲ ਦੀ ਆਡੀਓ ਰਿਕਾਰਡ ਕਰਕੇ ਵਾਇਰਲ ਕਰ ਦਿੱਤੀ ਗਈ ਸੀ।

ਵਿਰੋਧੀ ਪਾਰਟੀਆਂ ਨੇ ਰਿਕਾਰਡ ਇਕੱਠਾ ਕਰਨਾ ਕੀਤਾ ਸ਼ੁਰੂ
ਦੂਜੇ ਪਾਸੇ ਸੂਤਰਾਂ ਮੰਨੀਏ ਤਾਂ ਇਸੇ ਮਾਮਲੇ ਵਿਚ ਵਿਰੋਧੀ ਪਾਰਟੀਆਂ ਨੇ ਆਉਣ ਵਾਲੇ ਸੰਸਦ ਦੇ ਸੈਸ਼ਨ ਵਿਚ ਆਵਾਜ਼ ਉਠਾਉਣ ਲਈ ਇਸ ਕੇਸ ਦੇ ਸਾਰੇ ਰਿਕਾਰਡ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਇਸ ਤੋਂ ਬਚਣ ਲਈ ਸੈਸ਼ਨ ਤੋਂ ਪਹਿਲਾਂ-ਪਹਿਲਾਂ ਕੌਂਸਲਰ ਪਤੀ ਖ਼ਿਲਾਫ਼ ਕਾਰਵਾਈ ਕਰਵਾ ਸਕਦੀ ਹੈ ਪਰ ਜੇਕਰ ਅਜਿਹਾ ਨਾ ਹੋਇਆ ਤਾਂ ਪਾਰਟੀ ਦੇ ਭ੍ਰਿਸ਼ਟ ਕੌਂਸਲਰ ਪਤੀ ਨੂੰ ਲੈ ਕੇ ਸੰਸਦ ਦੇ ਸੈਸ਼ਨ ਵਿਚ ਬੇਹੱਦ ਚਰਚਾ ਵੇਖਣ ਨੂੰ ਮਿਲ ਸਕਦੀ ਹੈ। ਇਸ ਮਾਮਲੇ ਨੂੰ ਵਿਧਾਇਕ ਰਮਨ ਅਰੋੜਾ ਨਾਲ ਵੀ ਜੋੜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Vigilance
  • councilor
  • husband
  • viral audio
  • ਕੌਂਸਲਰ ਪਤੀ
  • ਵਾਇਰਲ
  • ਆਡੀਓ
  • ਵਿਜੀਲੈਂਸ
  • ਐਕਸ਼ਨ

CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • sher e punjab t20 league  amritsar surmaz won the title
    Sher-E-Punjab T20 League: ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇੰਸ ਨੂੰ ਹਰਾ ਕੇ ਜਿੱਤਿਆ ਖ਼ਿਤਾਬ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +