Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:29:11 PM

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਹੁਣ ਮਾਲਾਂ ਤੇ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਨਿਗਮ ਨਾਲ ਸਿੱਧੇ ਜੁੜੇ ਹੋਏ ਹਨ ਸਮਾਰਟ ਸਿਟੀ ਸਕੈਂਡਲ ਦੇ ਵੀ ਤਾਰ, ਵਿਜੀਲੈਂਸ ਕਰ ਸਕਦੀ ਹੈ ਜਾਂਚ

PUNJAB News Punjabi(ਪੰਜਾਬ)

ਜਲੰਧਰ ਨਿਗਮ ਨਾਲ ਸਿੱਧੇ ਜੁੜੇ ਹੋਏ ਹਨ ਸਮਾਰਟ ਸਿਟੀ ਸਕੈਂਡਲ ਦੇ ਵੀ ਤਾਰ, ਵਿਜੀਲੈਂਸ ਕਰ ਸਕਦੀ ਹੈ ਜਾਂਚ

  • Edited By Shivani Attri,
  • Updated: 31 May, 2025 01:06 PM
Jalandhar
vigilance to investigate jalandhar smart city scandal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਜਲੰਧਰ ਵਰਗੇ ਮੁਕਾਬਲਤਨ ਛੋਟੇ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ ਹੁਣ ਤਕ 900 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਜਾ ਚੁੱਕੇ ਹਨ ਪਰ ਇਨ੍ਹਾਂ ਫੰਡਾਂ ਦੀ ਵਰਤੋਂ ਨੂੰ ਲੈ ਕੇ ਭਾਰੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਹੁਣ ਇਹ ਮਾਮਲਾ ਕੇਂਦਰ ਅਤੇ ਸੂਬਾ ਪੱਧਰੀ ਜਾਂਚ ਏਜੰਸੀਆਂ ਤਕ ਪਹੁੰਚ ਗਿਆ ਹੈ। ਸਟੇਟ ਵਿਜੀਲੈਂਸ ਬਿਊਰੋ ਨੇ ਜਲੰਧਰ ਸਮਾਰਟ ਸਿਟੀ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਰਿਕਾਰਡ ਆਪਣੇ ਕਬਜ਼ੇ ਵਿਚ ਲਿਆ ਹੋਇਆ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਟੈਕਨੀਕਲ ਆਡਿਟ ਦੀ ਤਿਆਰੀ ਚੱਲ ਰਹੀ ਹੈ। ਇਸ ਨਾਲ ਇਨ੍ਹਾਂ ਪ੍ਰਾਜੈਕਟਾਂ ਦਾ ਫਾਈਨਾਂਸ਼ੀਅਲ ਆਡਿਟ ਵੀ ਹੋ ਚੁੱਕਾ ਹੈ, ਜਿਸ ਵਿਚ ਗੰਭੀਰ ਬੇਨਿਯਮੀਆਂ ਦੇ ਸੰਕੇਤ ਮਿਲੇ ਸਨ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਤੋਂ ਮੋਹਾਲੀ ਸਥਿਤ ਪ੍ਰਾਪਰਟੀਆਂ ਬਾਰੇ ਹੋਈ ਜਾਂਚ, ਮੁੜ ਕੀਤਾ ਮੈਡੀਕਲ

ਨਿਗਮ ਅਧਿਕਾਰੀਆਂ ਦੀ ਨਿਗਰਾਨੀ ’ਚ ਹੋਏ ਸਨ ਸਮਾਰਟ ਸਿਟੀ ਦੇ ਕੰਮ
ਖ਼ਾਸ ਗੱਲ ਇਹ ਹੈ ਕਿ ਜਲੰਧਰ ਸਮਾਰਟ ਸਿਟੀ ਦੇ ਕੰਮਾਂ ਦੀ ਨਿਗਰਾਨੀ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ। ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਸਮਾਰਟ ਸਿਟੀ ਦੇ ਸਕੈਂਡਲ ਦੇ ਤਾਰ ਸਿੱਧੇ ਰੂਪ ਨਾਲ ਜਲੰਧਰ ਨਿਗਮ ਨਾਲ ਜੁੜੇ ਹੋਏ ਹਨ। ਵਿਜੀਲੈਂਸ ਫਿਲਹਾਲ ਜਲੰਧਰ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਜਾਂਚ ਕਰ ਰਹੀ ਹੈ ਅਤੇ ਨਿਗਮ ਦੇ ਕਈ ਅਧਿਕਾਰੀ ਹੁਣ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿਚ ਆ ਚੁੱਕੇ ਹਨ। 2 ਨਿਗਮ ਅਧਿਕਾਰੀਆਂ ਅਤੇ ਇਕ 'ਆਪ' ਵਿਧਾਇਕ ਰਮਨ ਅਰੋੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕਈ ਹੋਰ ਅਫਸਰਾਂ ’ਤੇ ਵੀ ਗਾਜ ਡਿੱਗ ਸਕਦੀ ਹੈ। ਸੂਤਰਾਂ ਅਨੁਸਾਰ ਸਟੇਟ ਵਿਜੀਲੈਂਸ ਨੇ ਪੰਜਾਬ ਸਰਕਾਰ ਤੋਂ ਟੈਕਨੀਕਲ ਟੀਮਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੋਈ ਹੈ ਤਾਂ ਕਿ ਪ੍ਰਾਜੈਕਟਾਂ ਦੀ ਕੁਆਲਿਟੀ ਦੀ ਡੂੰਘਾਈ ਨਾਲ ਜਾਂਚ ਹੋ ਸਕੇ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਹੋ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ

ਖ਼ਾਸ ਗੱਲ ਇਹ ਵੀ ਹੈ ਕਿ ਸਮਾਰਟ ਰੋਡਜ਼, ਚੌਕਾਂ ਦਾ ਸੁੰਦਰੀਕਰਨ, ਐੱਲ. ਈ. ਡੀ. ਲਾਈਟਸ ਅਤੇ ਪਾਰਕ ਵਿਕਾਸ ਵਰਗੇ ਪ੍ਰਾਜੈਕਟਾਂ ’ਤੇ ਭਾਰੀ ਬਜਟ ਖਰਚ ਕੀਤਾ ਗਿਆ ਪਰ ਸ਼ਹਿਰ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ। ਦੋਸ਼ ਹਨ ਕਿ ਇਹ ਪੈਸੇ ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਗੈਰ-ਜ਼ਰੂਰੀ ਖਰਚਿਆਂ ਵਿਚ ਵਹਾਅ ਦਿੱਤੇ ਗਏ, ਜਦੋਂ ਕਿ ਕਈ ਪ੍ਰਾਜੈਕਟਾਂ ਵਿਚ ਭ੍ਰਿਸ਼ਟਾਚਾਰ ਨੇ ਕੰਮ ਦੀ ਕੁਆਲਿਟੀ ਨੂੰ ਬਰਬਾਦ ਕਰ ਦਿੱਤਾ। ਪੰਜਾਬ ਸਰਕਾਰ ਨੇ ਲਗਭਗ 3 ਸਾਲ ਪਹਿਲਾਂ ਸਮਾਰਟ ਸਿਟੀ ਦੇ 60 ਪ੍ਰਾਜੈਕਟਾਂ ਦੀ ਜਾਂਚ ਸਟੇਟ ਵਿਜੀਲੈਂਸ ਨੂੰ ਸੌਂਪੀ ਸੀ ਪਰ ਵੱਖ-ਵੱਖ ਕਾਰਨਾਂ ਕਾਰਨ ਜਾਂਚ ਵਿਚ ਦੇਰੀ ਹੋ ਰਹੀ ਹੈ।

ਸਬੰਧਤ ਅਫ਼ਸਰਾਂ ਦੀ ਬਣ ਚੁੱਕੀ ਹੈ ਸੂਚੀ
ਵਿਜੀਲੈਂਸ ਨੇ ਸਮਾਰਟ ਸਿਟੀ ਪ੍ਰਾਜੈਕਟਾਂ ਵਿਚ ਤਾਇਨਾਤ ਰਹੇ ਸਰਕਾਰੀ ਅਧਿਕਾਰੀਆਂ ਦੀ ਸੂਚੀ ਤਿਆਰ ਕਰ ਲਈ ਹੈ, ਜਿਸ ਵਿਚ ਜੂਨੀਅਰ ਇੰਜੀਨੀਅਰ (ਜੇ. ਈ.) ਤੋਂ ਲੈ ਕੇ ਸੀ. ਈ. ਓ. ਲੈਵਲ ਤਕ ਦੇ ਅਫਸਰਾਂ ਦੇ ਨਾਂ ਹਨ। ਇਨ੍ਹਾਂ ਵਿਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ, ਲੀਗਲ ਅਤੇ ਅਕਾਊਂਟਸ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਹਨ।

ਕੈਗ ਵੱਲੋਂ ਸਾਹਮਣੇ ਲਿਆਂਦਾ ਜਾ ਚੁੱਕਿਐ ਘਪਲਾ
ਖ਼ਾਸ ਗੱਲ ਇਹ ਹੈ ਕਿ ਕੰਟਰੋਲਰ ਐਂਡ ਆਡਿਟਰ ਜਨਰਲ (ਕੈਗ) ਦੀ ਰਿਪੋਰਟ ਵਿਚ ਵੀ ਜਲੰਧਰ ਸਮਾਰਟ ਸਿਟੀ ਦੇ ਕੰਮਾਂ ਵਿਚ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ ਸਨ। ਵਿਸ਼ੇਸ਼ ਰੂਪ ਨਾਲ 2021 ਅਤੇ 2022 ਵਿਚਕਾਰ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ, ਸਭ ਤੋਂ ਵੱਧ ਘਪਲੇ ਹੋਏ, ਉਸ ਦੌਰਾਨ ਕੁਝ ਠੇਕੇਦਾਰਾਂ ਨੂੰ ਅਣਉਚਿਤ ਲਾਭ ਪਹੁੰਚਾਏ ਗਏ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

ਕੈਗ ਦੀ ਰਿਪੋਰਟ ਦੱਸਦੀ ਹੈ ਕਿ 2021-22 ਵਿਚ 265 ਕਰੋੜ ਅਤੇ 2022-23 ਵਿਚ 270 ਕਰੋੜ ਰੁਪਏ ਤੋਂ ਵੱਧ ਖਰਚ ਹੋਏ, ਜਦੋਂ ਕਿ ਇਸ ਤੋਂ ਪਹਿਲੇ 6 ਸਾਲਾਂ ਵਿਚ ਕੁੱਲ 100 ਕਰੋੜ ਵੀ ਖਰਚ ਨਹੀਂ ਹੋਏ ਸਨ। ਭਾਜਪਾ ਦੇ ਕਈ ਸੀਨੀਅਰ ਆਗੂਆਂ ਜਿਵੇਂ ਅਰਜੁਨ ਰਾਮ ਮੇਘਵਾਲ, ਸਾਧਵੀ ਨਿਰੰਜਨ ਜੋਤੀ ਅਤੇ ਅਨੁਰਾਗ ਠਾਕੁਰ ਨੇ ਇਸ ਘਪਲੇ ਦੀ ਕੇਂਦਰੀ ਜਾਂਚ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਇਸ ਸਬੰਧ ਵਿਚ ਜਲੰਧਰ ਸਮਾਰਟ ਸਿਟੀ ਦੇ ਅਧਿਕਾਰੀਆਂ ਤੋਂ ਰਿਪੋਰਟ ਤਲਬ ਕਰ ਲਈ ਸੀ ਅਤੇ ਇਕ ਵਿਸ਼ੇਸ਼ ਟੀਮ ਨੇ ਘਪਲਿਆਂ ਦਾ ਰਿਕਾਰਡ ਵੀ ਇਕੱਠਾ ਕੀਤਾ, ਫਿਰ ਵੀ ਕੇਂਦਰ ਦੀ ਏਜੰਸੀ ਵੱਲੋਂ ਮੱਠੀ ਰਫਤਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਟੈਕਨੀਕਲ ਆਡਿਟ ਕਰਵਾਇਆ ਗਿਆ ਤਾਂ ਕਈ ਪ੍ਰਾਜੈਕਟਾਂ ਵਿਚ ਘਟੀਆ ਮਟੀਰੀਅਲ ਅਤੇ ਠੇਕੇਦਾਰ-ਅਧਿਕਾਰੀਆਂ ਦੀ ਮਿਲੀਭੁਗਤ ਦੇ ਪੱਕੇ ਸਬੂਤ ਸਾਹਮਣੇ ਆ ਸਕਦੇ ਹਨ। ਜੇਕਰ ਵਿਜੀਲੈਂਸ ਐੱਫ਼. ਆਈ. ਆਰ. ਦਰਜ ਕਰਦੀ ਹੈ ਤਾਂ ਕਈ ਰਿਟਾਇਰਡ ਅਧਿਕਾਰੀ ਵੀ ਕਾਨੂੰਨ ਦੇ ਸ਼ਿਕੰਜੇ ਵਿਚ ਆ ਸਕਦੇ ਹਨ। ਸਮਾਰਟ ਸਿਟੀ ਨੇ ਜਲੰਧਰ ਸ਼ਹਿਰ ’ਤੇ ਜੋ ਕਰੋੜਾਂ ਰੁਪਏ ਖ਼ਰਚ ਕੀਤੇ, ਉਸ ਵਿਚੋਂ ਵਧੇਰੇ ਪੈਸਾ ਨਜ਼ਰ ਨਹੀਂ ਆ ਰਿਹਾ। ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹੋਏ ਹਨ। ਭਾਵੇਂ ਜਾਂਚ ਵਿਚ ਦੇਰੀ ਹੋ ਰਹੀ ਹੈ ਪਰ ਫਿਰ ਵੀ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਕ-ਇਕ ਪੈਸੇ ਦਾ ਹਿਸਾਬ ਹੋਵੇਗਾ। ਸੂਬਾ ਸਰਕਾਰ ਨੂੰ ਚਿੱਠੀ ਲਿਖ ਕੇ ਟੈਕਨੀਕਲ ਆਡਿਟ ਦੀ ਮੰਗ ਕੀਤੀ ਜਾਵੇਗੀ ਅਤੇ ਸਟੇਟ ਵਿਜੀਲੈਂਸ ਨੂੰ ਵੀ ਜਾਂਚ ਦਾ ਕੰਮ ਤੇਜ਼ ਕਰਨ ਨੂੰ ਕਿਹਾ ਜਾਵੇਗਾ।-ਵਿਨੀਤ ਧੀਰ, ਮੇਅਰ ਜਲੰਧਰ ਨਗਰ ਨਿਗਮ

ਇਹ ਵੀ ਪੜ੍ਹੋ: MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Vigilance
  • investigate
  • Jalandhar Smart City scandal
  • ਜਲੰਧਰ ਨਿਗਮ
  • ਸਮਾਰਟ ਸਿਟੀ ਸਕੈਂਡਲ
  • ਤਾਰ
  • ਵਿਜੀਲੈਂਸ
  • ਜਾਂਚ

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

NEXT STORY

Stories You May Like

  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ ਤੋਂ ਰਿਕਾਰਡ ਮੰਗੇ
  • shooter who opened fire at sudhir sweets in phagwara arrested
    ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ ਗ੍ਰਿਫ਼ਤਾਰ, ਜੋਗਾ ਫੋਲੜੀਵਾਲ ਨਾਲ ਜੁੜੇ ਤਾਰ
  • mango tree caught fire due to breakage of 66kv power line wire
    ਬਿਜਲੀ ਦੀ 66KV ਲਾਈਨ ਦੀ ਤਾਰ ਟੁੱਟਣ ਕਾਰਨ ਅੰਬ ਦੇ ਰੁੱਖ ਨੂੰ ਲੱਗੀ ਅੱਗ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ ਦੇ ਬਾਵਜੂਦ ਲੱਗੇ ਢੇਰ
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
  • this one mistake made in the evening can make you poor
    ਸਾਵਧਾਨ! ਸ਼ਾਮ ਵੇਲੇ ਕੀਤੀ ਇਹ ਇਕ ਗਲਤੀ ਕਰ ਸਕਦੀ ਹੈ ਕੰਗਾਲ, ਭੁੱਲ ਕੇ ਵੀ ਨਾ ਕਰੋ ਇਹ 5 ਕੰਮ
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • gas cylinder delivery will be available within 3 4 days
      3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +