Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    2:14:50 AM

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਤੇ ਪੰਜਾਬੀਆਂ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ : ਸਿੰਗਲਾ

PUNJAB News Punjabi(ਪੰਜਾਬ)

ਪੰਜਾਬ ਤੇ ਪੰਜਾਬੀਆਂ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ : ਸਿੰਗਲਾ

  • Updated: 03 Dec, 2020 07:20 PM
Chandigarh
vijay inder singla  parkash singh badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ 'ਚੋਂ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਵਰਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਵਾਪਸ ਕਰਨ ਦੇ ਢੰਗ ਨੂੰ ਮੌਕਾਪ੍ਰਸਤ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਉੱਚਤਮ ਪੁਰਸਕਾਰਾਂ 'ਚੋਂ ਇੱਕ 'ਪਦਮ ਵਿਭੂਸ਼ਨ' ਆਪਣੀ ਮਰਜ਼ੀ ਜਾਂ ਨੈਤਿਕਤਾ ਦੇ ਅਧਾਰ 'ਤੇ ਨਹੀਂ ਸਗੋਂ ਪੰਜਾਬ ਵਿੱਚ ਆਪਣੇ ਖੁਸਦੇ ਜਾ ਰਹੇ ਸਿਆਸੀ ਪਿੜ ਨੂੰ ਬਚਾਉਣ ਦੀ ਮਜ਼ਬੂਰੀ ਵਿੱਚ ਵਾਪਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਬਾਦਲਾਂ ਨੇ ਹੁਣ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਲੋਕਾਂ ਦਾ ਰੋਹ ਦੇਖਦਿਆਂ ਹੀ ਇਹ ਪਲਟੀ ਮਾਰੀ ਹੈ। 
ਤਿੱਖੇ ਲਫਜ਼ਾਂ 'ਚ ਟਵੀਟ ਕਰਦਿਆਂ ਸਿੰਗਲਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੌਕਾਪ੍ਰਸਤੀ ਦੀ ਹੱਦ ਪਾਰ ਕਰ ਲਈ ਹੈ, ਜਦਕਿ ਭਾਜਪਾ ਦੀ ਅਗਵਾਈ ਵਾਲੇ ਦਿੱਲੀ ਨਗਰ ਨਿਗਮ 'ਚ ਵੱਖ-ਵੱਖ ਅਹੁਦੇ ਮਾਣ ਰਹੇ ਅਕਾਲੀ ਆਗੂਆਂ ਵਲੋਂ ਅਸਤੀਫ਼ਾ ਦੇਣਾ ਹਾਲੇ ਬਾਕੀ ਹੈ। ਉਹਨਾਂ ਕਿਹਾ ਕਿ ਇੰਨੇ ਮਹੀਨਿਆਂ ਬਾਅਦ ਪਦਮ ਵਿਭੂਸ਼ਣ ਵਾਪਸ ਕਰਨ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂ ਜੋ ਤੁਹਾਡੀ ਪਾਰਟੀ ਦਾ ਦੋਗਲਾਪਣ ਹੁਣ ਜੱਗ ਜ਼ਾਹਰ ਹੋ ਚੁੱਕਾ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਨਾਂ ਮਾਰੂ ਬਿੱਲਾਂ ਨੂੰ ਆਰਡੀਨੈਂਸ ਵਜੋਂ ਪੇਸ਼ ਕਰਨ ਸਮੇਂ ਪ੍ਰਕਾਸ਼ ਸਿੰਘ ਬਾਦਲ, ਉਨਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਨੇਤਾਵਾਂ ਨੇ ਨਾ ਸਿਰਫ ਖੁੱਲੇਆਮ ਇਨਾਂ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕੀਤਾ ਸੀ ਬਲਕਿ ਉਨਾਂ ਨੇਤਾਵਾਂ ਦੀ ਮੁਖ਼ਾਲਫਤ ਵੀ ਕੀਤੀ ਸੀ  ਜੋ ਇਨਾਂ ਬਿੱਲਾਂ ਦਾ ਵਿਰੋਧ ਕਰ ਰਹੇ ਸਨ। ਉਨਾਂ ਅੱਗੇ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਇਨਾਂ ਕਾਲੇ ਬਿੱਲਾਂ ਵਿਰੁੱਧ ਉਨਾਂ (ਅਕਾਲੀ ਦਲ) ਦਾ ਵਿਰੋਧ ਰਾਜਨੀਤਿਕ ਮੋਰਚੇ 'ਤੇ ਲੋੜੀਂਦਾ ਸੀ ਪਰ ਉਦੋਂ ਅਕਾਲੀ ਆਗੂ ਸੱਤਾ ਦਾ ਅਨੰਦ ਲੈਣ ਵਿਚ ਮਸ਼ਰੂਫ਼ ਸਨ। ਉਨਾਂ ਕਿਹਾ ਕਿ ਹੁਣ ਜਦੋਂ ਕਿਸਾਨੀ ਸੰਘਰਸ਼ ਨੇ ਮੋਦੀ ਸਰਕਾਰ ਨੂੰ ਗੋਡਿਆਂ ਭਾਰ ਲਿਆਂਦਾ ਹੈ ਤਾਂ ਬਾਦਲ ਅਤੇ ਢੀਂਡਸਾ ਪਰਿਵਾਰ ਮਗਰਮੱਛ ਦੇ ਹੰਝੂ ਵਹਾ ਕੇ ਸਿਆਸੀ ਮੁਫਾਦ ਸਿੱਧੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਨਾਲ ਘਿਉ-ਖਿਚੜੀ  ਹੈ, ਕਿਉਂਕਿ ਉਨਾਂ ਦੇ ਨੇਤਾ ਦਿੱਲੀ ਨਗਰ ਨਿਗਮ ਵਿੱਚ ਕੌਂਸਲਰ ਵਜੋਂ ਰਾਜਨੀਤਿਕ ਸੱਤਾ ਦਾ ਆਨੰਦ ਲੈ ਰਹੇ ਹਨ। ਉਨਾਂ ਅੱਗੇ ਕਿਹਾ ਕਿ ਜ਼ਿੰਦਗੀ ਦੇ ਇਸ ਮੋੜ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਨਦਾਤਾ' ਨਾਲ ਸੌੜੀ ਰਾਜਨੀਤੀ ਖੇਡਣੀ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਆਪਣੀ ਪਾਰਟੀ ਦੇ ਹੋਰ ਨੇਤਾਵਾਂ ਨੂੰ ਅਜਿਹਾ ਨਾ ਕਰਨ ਤੋਂ ਵਰਜਣਾ  ਚਾਹੀਦਾ ਹੈ। ਸੁਖਦੇਵ ਸਿੰਘ ਢੀਂਡਸਾ ਵਲੋਂ ਪਦਮ ਭੂਸ਼ਣ ਵਾਪਸ ਕਰਨ ਦੇ ਮੁੱਦੇ 'ਤੇ ਬੋਲਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਬੀਜੇਪੀ ਦੀ ਬੀ-ਟੀਮ ਤਿਆਰ ਕਰਨ ਲਈ ਹੀ ਢੀਂਡਸਾ ਪਰਿਵਾਰ ਬਾਦਲਾਂ ਤੋਂ ਵੱਖ ਹੋਇਆ ਸੀ ਅਤੇ ਹੁਣ ਉਹ ਅਜਿਹੀਆਂ ਰਾਜਨੀਤਿਕ ਚਾਲਾਂ ਰਾਹੀਂ ਆਪਣੇ ਆਪ ਨੂੰ ਕਿਸਾਨ ਪੱਖੀ ਅਤੇ ਪੰਜਾਬੀ ਪੱਖੀ-ਪੱਖੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੰਗਲਾ ਨੇ ਕਿਹਾ ਕਿ ਇਨਾਂ ਬਿੱਲਾਂ ਦੀ ਖੁੱਲ ਕੇ ਹਮਾਇਤ ਕਰਨ ਵਾਲੇ ਬਾਦਲਾਂ ਅਤੇ ਅਕਾਲੀ ਦਲ ਦੇ ਹੋਰ ਨੇਤਾਵਾਂ ਦੇ ਵਿਡੀਓਜ਼ ਅਤੇ ਖ਼ਬਰਾਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀਆਂ ਹਨ ਅਤੇ ਰਾਜਨੀਤਕ ਮੰਚ ਤੋਂ ਰਾਜਨੀਤਿਕ ਸਟੰਟ ਖੇਡਣ ਦੀ ਬਜਾਏ  ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਲਈ ਉਹਨਾਂ ਨੂੰ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ।

  • Vijay Inder Singla
  • Parkash Singh Badal
  • ਵਿਜੈ ਇੰਦਰ ਸਿੰਗਲਾ
  • ਪ੍ਰਕਾਸ਼ ਸਿੰਘ ਬਾਦਲ

ਕਿਸਾਨਾਂ ਤੇ ਸਰਕਾਰ ਨੂੰ ਦਲੇਰ ਮਹਿੰਦੀ ਨੇ ਕੀਤੀ ਖਾਸ ਅਪੀਲ

NEXT STORY

Stories You May Like

  • kewal singh dhillon  punjab bjp  corruption issue
    ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਧਰਮ ਤੇ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ ‘ਆਪ’ : ਕੇਵਲ ਸਿੰਘ ਢਿੱਲੋਂ
  • government rules for setting up coal exchanges
    ਸਰਕਾਰ ਨੇ ਪ੍ਰਕਾਸ਼ਿਤ ਕੀਤੇ ਕੋਲਾ ਐਕਸਚੇਂਜ ਸਥਾਪਤ ਕਰਨ ਦੇ ਨਿਯਮ
  • changing face of punjab politics clearly visible
    ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
  • kewal singh dhillon thundered at bjp s dhuri rally
    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ
  • government buses to stop running in punjab from today
    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ
  • punjab bjp president kewal singh dhillon meets national vice president
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ
  • kewal dhillon made big promises to punjabis as soon as he took office
    ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ (ਵੀਡੀਓ)
  • hindu youth attacked in hapur stabbed with knives after refusing to eat meat
    ਮਾਸ ਖਾਣ ਤੋਂ ਇਨਕਾਰ ਕਰਨ 'ਤੇ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two best friends die in road accident in punjab
      ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ...
    • bjp central leadership punjab bjp
      ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
    • shots fired at bms showroom in jalandhar
      ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • jalandhar boy aditya sharma dies in us attack
      ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • the water supply line was broken
      ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +