ਪਟਿਆਲਾ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਪਟਿਆਲਾ ਅਤੇ ਸੰਗਰੂਰ ਸਥਿਤ ਘਰਾਂ ’ਤੇ ਵਿਜੀਲੈਂਸ ਵਲੋਂ ਦਬਿਸ਼ ਕੀਤੀ ਗਈ। ਮੰਗਲਵਾਰ ਸਵੇਰੇ ਹੀ ਵਿਜੀਲੈਂਸ ਦੀਆਂ ਟੀਮਾਂ ਉਨ੍ਹਾਂ ਦੇ ਘਰ ਪਹੁੰਚ ਗਈਆਂ। ਸਿੰਗਲਾ ’ਤੇ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਵਿਜੀਲੈਂਸ ਉਨ੍ਹਾਂ ਤੋਂ ਸਗੂਰਰ ਵਿਚ ਪੁੱਛਗਿੱਛ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ
ਪੰਜਾਬ ਸਰਕਾਰ ਨੇ ਉਨ੍ਹਾਂ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ 5 ਕਰੋੜ ਤੋਂ ਵੱਡੇ ਟੈਂਡਰਾਂ ਵਿਚ ਘਪਲੇ ਕੀਤੇ ਜਾਣ ਦਾ ਸ਼ੱਕ ਹੈ। ਫਿਲਹਾਲ ਸਿੰਗਲਾ ਦਾ ਅਜੇ ਤਕ ਇਸ ਮਾਮਲੇ ’ਚ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਪੰਜਾਬ ਪੁਲਸ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ
NEXT STORY