Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    10:07:22 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ 'ਪਰਵਾਸੀ ਮਜ਼ਦੂਰਾਂ' ਲਈ ਵੱਡਾ ਫੈਸਲਾ, ਖੋਲ੍ਹੀਆਂ ਸਕੂਲ ਦੀਆਂ ਇਮਾਰਤਾਂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ 'ਪਰਵਾਸੀ ਮਜ਼ਦੂਰਾਂ' ਲਈ ਵੱਡਾ ਫੈਸਲਾ, ਖੋਲ੍ਹੀਆਂ ਸਕੂਲ ਦੀਆਂ ਇਮਾਰਤਾਂ

  • Edited By Babita,
  • Updated: 31 Mar, 2020 08:39 AM
Chandigarh
vijay inder singla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਰਫਿਊ 'ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਕੂਲਾਂ ਦੀਆਂ ਇਮਾਰਤਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁੱਲ੍ਹਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਹ ਨਿਰਦੇਸ਼ ਅੱਗੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕਰਨ ਲਈ ਕਿਹਾ ਗਿਆ ਹੈ ਕਿ ਉਹ ਇਸ ਅਨੁਸਾਰ ਪ੍ਰਬੰਧ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਪਰਵਾਸੀ ਮਜ਼ਦੂਰਾਂ ਨੂੰ ਸਕੂਲਾਂ 'ਚ ਥੋੜ੍ਹੇ ਸਮੇਂ ਦੀ ਠਹਿਰ ਦੌਰਾਨ ਖਾਣਾ ਅਤੇ ਹੋਰ ਪ੍ਰਬੰਧ ਮੁਹੱਈਆ ਕਰਵਾਏਗਾ।

ਇਹ ਵੀ ਪੜ੍ਹੋ : ਪੰਜਾਬ 'ਚ 14 ਅਪ੍ਰੈਲ ਤੱਕ ਜਾਰੀ ਰਹੇਗਾ ਕਰਫਿਊ

PunjabKesari
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਜੋ ਪਹਿਲੀ ਅਪਰੈਲ ਤੋਂ ਹੋਣੀਆਂ ਸਨ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐਸ. ਈ. ਬੀ. ) ਵੱਲੋਂ ਪਹਿਲਾਂ 31 ਮਾਰਚ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ ਪਰ ਅੱਠਵੀਂ ਜਮਾਤ ਦੀਆਂ ਕੁਝ ਪ੍ਰੈਕਟੀਕਲ ਅਤੇ ਬਾਰ੍ਹਵੀਂ ਦੀਆਂ ਥਿਊਰੀ ਪ੍ਰੀਖਿਆਵਾਂ ਪਹਿਲੀ ਅਪਰੈਲ ਤੋਂ ਹੋਣੀਆਂ ਸਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਦੇਸ਼ ਭਰ 'ਚ ਹੋਏ ਲਾਕਡ਼ਾਊਨ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਤੀਜੀ ਮੌਤ


ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 8ਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਇਲਾਵਾ, 10ਵੀਂ ਦੀਆਂ ਕੁਝ ਥਿਊਰੀ ਪ੍ਰੀਖਿਆਵਾਂ ਜੋ 3 ਅਪਰੈਲ ਤੋਂ ਹੋਣੀਆਂ ਸਨ, ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਤ ਆਮ ਵਾਂਗ ਹੋਣ ਤੋਂ ਤੁਰੰਤ ਬਾਅਦ ਇਨ੍ਹਾਂ ਇਮਤਿਹਾਨਾਂ ਲਈ ਸੋਧੀ ਹੋਈ ਡੇਟਸ਼ੀਟ ਜਾਰੀ ਕਰ ਦਿੱਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ 'ਤੇ 15 ਅਪਰੈਲ, 2020 ਤੱਕ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਤਹਿਤ ਸਰਹੱਦੀ ਕਾਡਰ ਸ਼੍ਰੇਣੀ ਦੀਆਂ ਹਿੰਦੀ, ਪੰਜਾਬੀ, ਗਣਿਤ, ਸਮਾਜਿਕ ਅਧਿਐਨ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ ਤਾਂ ਜੋ ਸਰਹੱਦੀ ਖੇਤਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਲਾਨਾ ਪ੍ਰੀਖਿਆਵਾਂ ਮੁਲਤਵੀ

PunjabKesari

  • Punjab Government
  • School Buildings
  • Vijay Inder Singla
  • Migrant Workers
  • Corona Virus
  • ਪੰਜਾਬ ਸਰਕਾਰ
  • ਸਕੂਲ ਇਮਾਰਤਾਂ
  • ਵਿਜੈ ਇੰਦਰ ਸਿੰਗਲਾ
  • ਪਰਵਾਸੀ ਮਜ਼ਦੂਰ

ਕੋਵਿਡ-19 ਦੇ ਚਲਦੇ ਤੀਜੀ ਮੌਤ, ਦੇਰ ਰਾਤ ਕੀਤਾ ਸਸਕਾਰ

NEXT STORY

Stories You May Like

  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • cmf to become a separate company in india
    Nothing ਦਾ ਵੱਡਾ ਫੈਸਲਾ: ਭਾਰਤ 'ਚ ਵੱਖਰੀ ਕੰਪਨੀ ਬਣੇਗੀ CMF
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • closure  schools heavy rain
    ਭਲਕੇ ਤੋਂ ਬੰਦ ਰਹਿਣਗੇ ਸਕੂਲ! ਓਡੀਸ਼ਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ, ਪ੍ਰਸ਼ਾਸਨ ਨੇ ਲਿਆ ਫੈਸਲਾ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +