Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    1:59:28 PM

  • accused named in rpg

    ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ...

  • asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

  • vehicle  punjab  challan

    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ...

  • encounter between police and wanted accused in tarn taran

    ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਇਤਿਹਾਸਕ ਦਿਨ : ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਸਰਹੱਦੀ ਪਿੰਡਾਂ ਦੀਆਂ ਲੱਗੀਆਂ ਮੌਜਾਂ

PUNJAB News Punjabi(ਪੰਜਾਬ)

ਇਤਿਹਾਸਕ ਦਿਨ : ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਸਰਹੱਦੀ ਪਿੰਡਾਂ ਦੀਆਂ ਲੱਗੀਆਂ ਮੌਜਾਂ

  • Edited By Babita,
  • Updated: 12 Oct, 2020 05:10 PM
Gurdaspur
vijay inder singla
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ, ਚੰਡੀਗੜ੍ਹ : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ ਲੋੜੀਂਦੇ ਪੁਲ ਸੋਮਵਾਰ ਨੂੰ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ। ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿੱਬੜਿਆ ਹੈ ਕਿਉਂਕਿ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਆਨਲਾਈਨ ਮਾਧਿਆਮ ਰਾਹੀਂ ਹੋਏ ਇਸ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਸ ਦੌਰਾਨ ਸੂਬੇ ਦੇ ਚਾਰ ਅਤਿ ਲੋੜੀਂਦੇ ਪੁਲਾਂ ਦਾ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ : ਹਾੜ੍ਹੀ ਦੀ ਬਿਜਾਈ ਦਰਮਿਆਨ ਵੱਡੀ ਮੁਸ਼ਕਲ 'ਚ ਘਿਰ ਸਕਦੇ ਨੇ 'ਕਿਸਾਨ'

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਅਤੇ ਸਰਹੱਦੀ ਜ਼ਿਲ੍ਹਿਆਂ ਦੀ ਮੁਕਾਮੀ ਬਾਸ਼ਿੰਦਿਆਂ ਦੀਆਂ ਲੋੜਾਂ ਦੀ ਪੂਰਤੀ ਕਰਦੇ ਇਨ੍ਹਾਂ ਪੁਲਾਂ 'ਚੋਂ ਤਿੰਨ ਪੁਲ ਜ਼ਿਲ੍ਹਾ ਗੁਰਦਾਸਪੁਰ ਅਤੇ ਇੱਕ ਪੁਲ ਜ਼ਿਲ੍ਹਾ ਫ਼ਾਜ਼ਿਲਕਾ 'ਚ ਬਣਾਇਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਚਾਰ ਪੁਲਾਂ ਦੀ ਉਸਾਰੀ ਨਾਲ ਨਾ ਸਿਰਫ਼ ਸਰਹੱਦੀ ਖੇਤਰਾਂ ਦਾ ਆਰਥਿਕ ਅਤੇ ਸਮਾਜਿਕ ਵਿਕਾਸ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਸਮੁੱਚੇ ਸਮਾਜਿਕ ਅਤੇ ਆਰਥਿਕ ਸੁਧਾਰਾਂ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਜੰਤਰ-ਮੰਤਰ ਵਿਖੇ ਧਰਨੇ 'ਤੇ ਡਟੇ ਭਗਵੰਤ ਮਾਨ ਗ੍ਰਿਫ਼ਤਾਰ, ਕਿਸਾਨਾਂ ਦੇ ਹੱਕ 'ਚ ਦਿੱਤਾ ਜ਼ਬਰਦਸਤ ਭਾਸ਼ਣ (ਵੀਡੀਓ)

ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ, ਜਿਸ 'ਚ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਜੋੜਨ ਲਈ ਰਾਜਮਾਰਗਾਂ ਦਾ ਵਿਕਾਸ ਸ਼ਾਮਲ ਹੈ। ਪੁਲਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਘੋਨੇਵਾਲਾ-ਰਸੂਲਪੁਰ ਸੜਕ `ਤੇ ਕਾਸੋਵਾਲ ਵਿਖੇ ਧਰਮਕੋਟ ਪੱਤਣ ਨੇੜੇ ਰਾਵੀ ਦਰਿਆ ਉੱਪਰ ਬਣਾਇਆ ਗਿਆ 483.95 ਮੀਟਰ ਲੰਬਾ ਮਲਟੀ ਸੈੱਲ ਬਾਕਸ ਬ੍ਰਿਜ (ਸਬਮਰਸੀਬਲ) ਸੁਰੱਖਿਆ ਬਲਾਂ ਲਈ ਜ਼ਰੂਰੀ ਸੰਪਰਕ ਮੁਹੱਈਆ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ 'ਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਸਰਹੱਦ ਨਾਲ ਲੱਗਦੇ ਕਾਸੋਵਾਲ ਐਨਕਲੇਵ ਦੇ ਬਹੁਤ ਸਾਰੇ ਪਿੰਡ ਸਮਾਜਿਕ ਅਤੇ ਆਰਥਿਕ ਤੌਰ `ਤੇ ਮੁੱਖ ਸ਼ਹਿਰਾਂ ਨਾਲ ਜੁੜਨਗੇ। ਪੁਲਾਂ ਦੀ ਲੋੜ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਸੋਵਾਲ ਐਨਕਲੇਵ ਬਰਸਾਤਾਂ ਦੇ ਦਿਨਾਂ ਨੂੰ ਛੱਡ ਕੇ ਬਾਕੀ ਦਿਨਾਂ 'ਚ ਹੀ ਸੀਮਤ ਸਮਰੱਥਾ ਵਾਲੇ ਪੈਨਟੂਨ ਪੁਲ ਰਾਹੀਂ ਰਾਜ ਦੇ ਬਾਕੀ ਹਿੱਸੇ ਨਾਲ ਜੁੜਿਆ ਰਹਿੰਦਾ ਹੈ, ਜਦੋਂ ਕਿ ਬਰਸਾਤਾਂ 'ਚ ਹਰ ਸਾਲ ਇਹ ਪੁਲ ਹਟਾਉਣਾ ਪੈਂਦਾ ਹੈ।

ਇਹ ਵੀ ਪੜ੍ਹੋ : ਬੁਰੀ ਖ਼ਬਰ : 'ਪੰਜਾਬ' 'ਚ 'ਬਲੈਕ ਆਊਟ' ਦੀ ਸੰਭਾਵਨਾ, ਬਚਿਆ ਸਿਰਫ 3 ਦਿਨਾਂ ਦਾ ਕੋਲਾ

ਇਸ ਕਾਰਨ ਕਿਸਾਨ ਦਰਿਆ ਪਾਰ ਹਜ਼ਾਰਾਂ ਏਕੜ ਉਪਜਾਊ ਜ਼ਮੀਨ 'ਤੇ ਬਰਸਾਤਾਂ ਦੌਰਾਨ ਕਾਸ਼ਤ ਨਹੀਂ ਕਰ ਸਕਦੇ ਸਨ। ਇਸ ਦੇ ਨਾਲ ਹੀ ਮਾਨਸੂਨ ਦੌਰਾਨ ਫ਼ੌਜ ਲਈ ਕੁਮਕ ਭੇਜਣੀ ਅਤੇ ਸੰਚਾਰ ਬਣਾਈ ਰੱਖਣਾ ਚੁਣੌਤੀ ਬਣਿਆ ਰਹਿੰਦਾ ਸੀ। ਇਹ ਪੁਲ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਸ ਐਨਕਲੇਵ ਨੂੰ ਭਾਰਤ ਦੇ ਬਾਕੀ ਹਿੱਸੇ ਨਾਲ ਹਮੇਸ਼ਾ ਲਈ ਜੋੜ ਦੇਵੇਗਾ। ਇਸੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ 'ਚ ਡੋਗਰਾ ਮੰਦਰ-ਪੜੋਲ-ਜਨਿਆਲ-ਬਮਿਆਲ ਸੜਕ `ਤੇ 42.96 ਮੀਟਰ ਲੰਮੇ ਬਾਜੂ ਪੁਲ ਦਾ ਵਿਭਾਗੀ ਤੌਰ `ਤੇ ਨਿਰਮਾਣ ਕੀਤਾ ਗਿਆ ਹੈ, ਜੋ ਦੋ ਮਾਰਗੀ ਮਲਟੀ ਸੈੱਲ ਬਾਕਸ ਬ੍ਰਿਜ ਹੈ। ਇਹ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਫ਼ੌਜ ਨੂੰ ਸੰਪਰਕ ਸਹੂਲਤ ਮੁਹੱਈਆ ਕਰੇਗਾ। ਇਸ ਮਾਰਗ `ਤੇ ਹੋਰ ਵੀ ਕਈ ਪਿੰਡ ਪੈਂਦੇ ਹਨ, ਜਿਨ੍ਹਾਂ ਨੂੰ ਇਸ ਮਾਰਗ ਨਾਲ ਸੜਕੀ ਸੰਪਰਕ ਮੁਹੱਈਆ ਹੁੰਦਾ ਹੈ।

ਇਹ ਵੀ ਪੜ੍ਹੋ : ਗੁਰਦੁਆਰੇ 'ਚ ਮੱਥਾ ਟੇਕਣ ਆਏ ਨੌਜਵਾਨ ਦੀ ਘਟੀਆ ਹਰਕਤ, ਗ੍ਰੰਥੀ ਨੇ ਰੰਗੇ ਹੱਥੀਂ ਕੀਤਾ ਕਾਬੂ

ਇਹ ਸੜਕ ਜੰਮੂ-ਕਸ਼ਮੀਰ (ਯੂ.ਟੀ.) ਦੇ ਕੌਮੀ ਸ਼ਾਹਰਾਹ-1ਏ ਨੂੰ ਵੀ ਪੰਜਾਬ ਨਾਲ ਜੋੜਦੀ ਹੈ ਅਤੇ ਅੱਗੇ ਕੌਮਾਂਤਰੀ ਸੀਮਾ ਵੱਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਮਾਨਸੂਨ ਦੌਰਾਨ ਜ਼ਿਆਦਾ ਪਾਣੀ ਭਰਨ ਕਾਰਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਕਾਰਨ ਮੁਕਾਮੀ ਵਸੋਂ ਨੂੰ ਨਿੱਤ ਦੇ ਕਾਰ-ਵਿਹਾਰ 'ਚ ਰੁਕਾਵਟ ਆਉਂਦੀ ਹੈ ਅਤੇ ਹਥਿਆਰਬੰਦ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਿਤ ਹੁੰਦੀ ਹੈ। ਇਸ ਪੁਲ ਦਾ ਕੰਮ ਮਈ 2019 'ਚ ਸ਼ੁਰੂ ਕੀਤਾ ਗਿਆ ਸੀ। ਹਾਲਾਂਕਿ ਭਾਰੀ ਆਵਾਜਾਈ ਅਤੇ ਮੀਂਹ ਕਾਰਨ ਕੰਮ ਨੂੰ ਨਿਰਵਿਘਨ ਚਲਾਉਣਾ ਚੁਣੌਤੀ ਸੀ ਪਰ ਲੋਕ ਨਿਰਮਾਣ ਮਹਿਕਮੇ ਦੀ ਸਖ਼ਤ ਮਿਹਨਤ ਅਤੇ ਟੀਮ ਦੇ ਦ੍ਰਿੜ੍ਹ ਯਤਨਾਂ ਸਦਕਾ, 42.96 ਮੀਟਰ ਲੰਮਾ ਇਹ ਪੁਲ ਪੰਜ ਮਹੀਨਿਆਂ ਦੇ ਰਿਕਾਰਡ ਸਮੇਂ 'ਚ ਪੂਰਾ ਕਰ ਲਿਆ ਗਿਆ। ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦਾ ਤੀਜਾ ‘ਸ਼ਿੰਗਾਰਵਾਂ ਪੁਲ’, ਜਿਸ ਦੀ ਲੰਬਾਈ 30.20 ਮੀਟਰ ਹੈ, ਪਰਮਾਨੰਦ-ਤਾਰਾਗੜ੍ਹ-ਕਥਲੌਰ-ਐਨਜੇਐਸ-ਪੜੋਲ ਮਾਰਗ ’ਤੇ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਗੁਰਲਾਲ ਬਰਾੜ' ਦੇ ਕਤਲ ਦੀ ਫੇਸਬੁੱਕ 'ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਵਿਭਾਗੀ ਤੌਰ `ਤੇ ਬਣਾਇਆ ਗਿਆ ਇਹ ਪੁਲ ਅੰਤਰਰਾਸ਼ਟਰੀ ਸੀਮਾ 'ਤੇ ਤਾਇਨਾਤ ਫ਼ੌਜ ਅਤੇ ਇਸ ਮਾਰਗ 'ਤੇ ਪੈਂਦੇ ਕਈ ਪਿੰਡਾਂ ਨੂੰ ਸੰਪਰਕ ਸਹੂਲਤ ਮੁਹੱਈਆ ਕਰੇਗਾ। ਇਹ ਸੜਕ ਵੀ ਜੰਮੂ-ਕਸ਼ਮੀਰ (ਯੂ.ਟੀ.) ਨੂੰ ਪੰਜਾਬ ਨਾਲ ਜੋੜਦੀ ਹੈ ਅਤੇ ਪਠਾਨਕੋਟ ਤੋਂ ਜੰਮੂ ਤੱਕ ਐਨ.ਐਚ.-1ਏ ਦਾ ਬਦਲਵਾਂ ਰਸਤਾ ਵੀ ਮੁਹੱਈਆ ਕਰਦੀ ਹੈ। ਉਨ੍ਹਾਂ ਕਿਹਾ ਕਿ ਨਾਲੇ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਪਰਮਾਨੰਦ-ਤਾਰਾਗੜ੍ਹ-ਕਥਲੌਰ- ਐਨ.ਜੇ.ਐਸ.-ਪੜੋਲ ਸੜਕ ਸਾਲ ਦੇ ਜ਼ਿਆਦਾਤਰ ਸਮੇਂ ਦੌਰਾਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਨਾਲ ਸਥਾਨਕ ਲੋਕਾਂ ਦੇ ਰੋਜ਼ਾਨਾ ਕੰਮਕਾਜ 'ਚ ਰੁਕਾਵਟ ਆਉਂਦੀ ਹੈ ਅਤੇ ਸੁਰੱਖਿਆ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸੜਕ ਦੀ ਮਹੱਤਤਾ ਅਤੇ ਰਣਨੀਤਕ ਦ੍ਰਿਸ਼ਟੀਕੋਣ ਦੇ ਨਾਲ-ਨਾਲ ਵੱਡੀ ਆਬਾਦੀ ਦੀ ਨਿਰਭਰਤਾ ਨੂੰ ਧਿਆਨ 'ਚ ਰੱਖਦੇ ਹੋਏ, ਪੁਲ ਦੀ ਉਸਾਰੀ ਦੀ ਲੋੜ ਮਹਿਸੂਸ ਕੀਤੀ ਗਈ ਅਤੇ ਇਸ ਪੁਲ ਦਾ ਨਿਰਮਾਣ 9 ਮਹੀਨਿਆਂ ਦੇ ਰਿਕਾਰਡ ਸਮੇਂ 'ਚ ਪੂਰਾ ਕਰ ਲਿਆ ਗਿਆ।

ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਦਾ ਕਾਫ਼ਲਾ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਟੱਕਰ

ਜ਼ਿਲ੍ਹਾ ਫ਼ਾਜ਼ਿਲਕਾ 'ਚ ਬਣਾਏ ਗਏ ਪੁਲ ਬਾਰੇ ਦੱਸਦਿਆਂ ਸਿੰਗਲਾ ਨੇ ਕਿਹਾ ਕਿ 40 ਮੀਟਰ ਲੰਮਾ ਸਟੀਲ ਦੇ ਢਾਂਚੇ ਵਾਲਾ ਇਹ ਪੁਲ ਸਬੁਨਾ-ਮੌਜ਼ਮ ਵਿਖੇ ਬਣਾਇਆ ਗਿਆ ਹੈ ਅਤੇ ਇਹ ਪੁਲ ਸਰਹੱਦੀ ਖੇਤਰਾਂ 'ਚ ਸਥਿਤ ਪਿੰਡਾਂ ਨੂੰ ਆਵਾਜਾਈ ਸੰਪਰਕ ਦੀ ਸਹੂਲਤ ਦੇਵੇਗਾ ਅਤੇ ਇਹ ਫ਼ਾਜ਼ਿਲਕਾ ਤੋਂ ਮੌਜੂਦਾ ਪੀ. ਡਬਲਯੂ. ਡੀ. ਸੜਕ ਨੂੰ ਖ਼ਾਨਪੁਰ ਤੋਂ ਕੇਰਿਆਂ ਪਿੰਡ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਨਵਾਂ ਪੁਲ 1972 'ਚ ਬਣੇ ਸੀਮਤ ਭਾਰ ਸਮਰੱਥਾ ਵਾਲੇ ਪੁਰਾਣੇ ਐਕਸਟਰਾ ਵਾਈਡ ਬੈਲੇ ਬ੍ਰਿਜ (ਈ.ਡਬਲਯੂ.ਬੀ.ਬੀ.) ਦੀ ਥਾਂ ਬਣਾਇਆ ਗਿਆ ਹੈ। ਇਹ ਪੁਲ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਸਰਹੱਦ ਨੇੜੇ ਵੱਸਦੀ ਆਬਾਦੀ ਦੇ ਇਕ ਵੱਡੇ ਹਿੱਸੇ ਨੂੰ ਲਾਭ ਪਹੁੰਚਾਏਗਾ ਅਤੇ ਇਸ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ 'ਚ ਸੁਧਾਰ ਲਿਆਏਗਾ।

  • Gurdaspur
  • Pool
  • Inauguration
  • Vijay Inder Singla
  • ਗੁਰਦਾਸਪੁਰ
  • ਪੁਲ
  • ਉਦਘਾਟਨ
  • ਵਿਜੇ ਇੰਦਰ ਸਿੰਗਲਾ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

NEXT STORY

Stories You May Like

  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • instagram users are in for a treat
    Instagram ਯੂਜ਼ਰਸ ਦੀਆਂ ਲੱਗਣਗੀਆਂ ਮੌਜਾਂ ! ਲਾਂਚ ਹੋਣ ਵਾਲੈ ਧਾਕੜ ਫੀਚਰ
  • heavy gunfire erupted between two parties in a border district of punjab
    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ ਐਲਾਨ
  • qualified for the under 20 asian cup after 20 years
    ਭਾਰਤੀ ਫੁੱਟਬਾਲ ਲਈ ਇਤਿਹਾਸਕ ਦਿਨ, 20 ਸਾਲ ਬਾਅਦ ਅੰਡਰ-20 ਏਸ਼ੀਅਨ ਕੱਪ ਲਈ ਕੀਤਾ ਕੁਆਲੀਫਾਈਡ
  • highcourt s major decision regarding the salaries of punjab employees
    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • congress leader harish rawat resigns party posts
      ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ...
    • woman married eight months ago ends her life
      ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...
    • it will rain for the next 3 days
      ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
    • senior akali dal leader and former mp varinder singh bajwa passes away
      ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
    • ferozepur district court complex
      ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ...
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • municipal corporation office
      19, 20, 26 ਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ...
    • body of young man recovered from field near canal
      ਨਹਿਰ ਨੇੜਿਓਂ ਖੇਤ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਬੇਰਹਿਮੀ ਨਾਲ ਕੀਤਾ ਗਿਆ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +