Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:50:40 AM

  • airport runway  vehicle  crashed plane

    ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ...

  • heartbreaking accident in gwalior

    ਗਵਾਲੀਅਰ 'ਚ ਰੂਹ ਕੰਬਾਊ ਹਾਦਸਾ: ਮਜ਼ਦੂਰਾਂ ਨਾਲ ਭਰੀ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਿੱਖਿਆ ਮਹਿਕਮੇ ਦਾ ਕਇਆ-ਕਲਪ

PUNJAB News Punjabi(ਪੰਜਾਬ)

ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਿੱਖਿਆ ਮਹਿਕਮੇ ਦਾ ਕਇਆ-ਕਲਪ

  • Edited By Babita,
  • Updated: 29 Dec, 2020 03:24 PM
Chandigarh
vijay inder singla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਚਾਲੂ ਸਾਲ ਦੌਰਾਨ ਸਕੂਲੀ ਸਿੱਖਿਆ ਦੀ ਕਾਇਆ-ਕਲਪ ਕਰਦੇ ਹੋਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ, ਪ੍ਰੀ-ਪ੍ਰਾਈਮਰੀ ਤੋਂ ਬਾਰ੍ਹਵੀਂ ਤੱਕ ਪੜ੍ਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਣਾਉਣ ਦੀ ਦਿਸ਼ਾ ਵੱਲ ਵੱਡੀ ਤਰੱਕੀ ਕਰਨ ਅਤੇ ਅਧਿਆਪਕਾਂ ਦੀਆਂ ਤਕਰੀਬਨ 15 ਹਜ਼ਾਰ ਦੇ ਕਰੀਬ ਅਸਾਮੀਆਂ ਭਰਨ ਦੇ ਨਾਲ ਸਕੂਲੀ ਬੁਨਿਆਦੀ ਢਾਂਚੇ 'ਚ ਸੁਧਾਰ ਵਰਗੇ ਅਹਿਮ ਕਦਮ ਪੁੱਟੇ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਮਹਿਕਮੇ ਨੇ ਸਰਕਾਰੀ ਸਕੂਲਾਂ ’ਚ ਬਾਰ੍ਹਵੀਂ 'ਚ ਪੜ੍ਹਦੇ 1.74 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਫ਼ਤ ਮੁਹੱਈਆ ਕਰਨ ਲਈ ਮੁਹਿੰਮ ਆਰੰਭੀ ਹੈ।ਇਸ ਦੇ ਨਾਲ ਹੀ ਪ੍ਰੀ-ਪ੍ਰਾਈਮਰੀ ਤੋਂ ਬਾਰ੍ਹਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਇਨਕਲਾਬੀ ਫ਼ੈਸਲਾ ਲਿਆ ਹੈ।

ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਦੇ ਅਨੁਸਾਰ ਚਾਲੂ ਸਾਲ ਦੌਰਾਨ ਪ੍ਰੀ-ਪ੍ਰਾਈਮਰੀ ਸਿੱਖਿਆ ਲਈ 8393 ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਪ੍ਰਕਿਰਿਆ ਆਰੰਭੀ ਗਈ ਹੈ। ਸਿੱਧੀ ਭਰਤੀ ਰਾਹੀਂ 154 ਪ੍ਰਿੰਸੀਪਲਾਂ, 672 ਮੁੱਖ ਅਧਿਆਪਕਾਂ, 38 ਬਲਾਕ ਪ੍ਰਾਈਮਰੀ ਸਿੱਖਿਆ ਅਫ਼ਸਰਾਂ, 375 ਸੈਂਟਰ ਹੈੱਡ ਟੀਚਰਾਂ ਅਤੇ 1558 ਹੈੱਡ ਟੀਚਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਸਟਰ ਕਾਡਰ ਦੀਆਂ 3704, ਈ. ਟੀ. ਟੀ. ਕਾਡਰ ਦੀਆਂ 2364 ਅਸਾਮੀਆਂ ਦੀ ਭਰਤੀ ਅਤੇ ਸਿੱਧੀ ਭਰਤੀ ਰਾਹੀਂ 173 ਪ੍ਰਿੰਸੀਪਲਾਂ 337 ਹੈੱਡਮਾਸਟਰਾਂ ਅਤੇ 75 ਬਲਾਕ ਪ੍ਰਾਈਮਰੀ ਸਿੱਖਿਆ ਅਫ਼ਸਰਾਂ ਦੀ ਭਰਤੀ ਦੀ ਪ੍ਰਕਿਰਿਆ ਆਰੰਭੀ ਗਈ ਹੈ।

ਬੁਲਾਰੇ ਅਨੁਸਾਰ ਇਸ ਸਾਲ ਸਰਕਾਰੀ ਸਕੂਲਾਂ 'ਚ ਦਾਖ਼ਲੇ ਅਤੇ ਨਤੀਜਿਆਂ 'ਚ ਵੀ ਸਿੱਖਿਆ ਮਹਿਕਮੇ ਨੇ ਵੱਡੀ ਪ੍ਰਾਪਤੀ ਕੀਤੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਈਮਰੀ ਕਲਾਸਾਂ 'ਚ 3.30 ਲੱਖ ਬੱਚਿਆਂ ਦਾ ਦਾਖ਼ਲਾ ਹੋਇਆ ਹੈ। ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲਿਆਂ 'ਚ ਇਸ ਵਾਰ 14.08 ਫ਼ੀਸਦੀ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਬੋਰਡ ਦੀ ਬਾਰ੍ਹਵੀਂ ਜਮਾਤ ਦੇ ਮਾਰਚ-2020 ਦੇ ਨਤੀਜਿਆਂ 'ਚ 96.95 ਪਾਸ ਫ਼ੀਸਦੀ ਨਾਲ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਕਮੇ ਨੇ ਪ੍ਰੀ-ਪ੍ਰਾਈਮਰੀ ਤੋਂ ਬਾਰ੍ਹਵੀਂ ਤੱਕ ਵਿਦਿਆਰਥੀਆਂ 'ਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਲਈ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਸ਼ੁਰੂ ਕੀਤਾ ਗਿਆ। ਇਸੇ ਦੌਰਾਨ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਦੀ ਸਮਰੱਥਾ 'ਚ ਵਾਧਾ ਕਰਨ ਲਈ ਵੀ ਕਦਮ ਚੁੱਕੇ ਗਏ ਹਨ।

ਕੋਵਿਡ-19 ਕਾਰਨ ਲਾਗੂ ਹੋਈ ਤਾਲਾਬੰਦੀ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਲਈ ‘ਪੰਜਾਬ ਐਜੂਕੇਅਰ ਐਪ’ ਲਾਂਚ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਪਾਠਕ੍ਰਮ ਨਾਲ ਜੋੜੀ ਰੱਖਿਆ। ਅਧਿਆਪਕਾਂ ਨੇ ‘ਘਰ ਬੈਠੇ ਸਿੱਖਿਆ’ ਪ੍ਰੋਗਰਾਮ ਤਹਿਤ ਆਨਲਾਈਨ ਵੀਡੀਓ ਅਤੇ ਆਡੀਓ ਕਲਾਸਰੂਮ ਸਥਾਪਿਤ ਕਰਕੇ ਕਰੋਨਾ ਦੇ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖੀ ਹੈ। ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਮਹਿਕਮੇ ਵੱਲੋਂ ਪਹਿਲੀ ਵਾਰ ਪੰਜਾਬ ਪ੍ਰਾਪਤੀ ਸਰਵੇਖਣ ਨਾਲ ਵਿਦਿਆਰਥੀਆਂ ਦੇ ਸਿੱਖਣ ਦੇ ਪਰਿਣਾਮਾਂ ਦਾ ਮੁਲ਼ਾਂਕਣ ਕੀਤਾ ਗਿਆ।

ਇਸ ਦੇ ਨਾਲ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਹੋਇਆ ਹੈ। ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ-ਨਾਲ ਭਵਿੱਖ 'ਚ ਵਜ਼ੀਫਾ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਮੁਹਿੰਮ ਸ਼ੁਰੂ ਕਰਵਾਈ। ਸਿੱਖਿਆ ਮਹਿਕਮੇ ਨੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਸਮਰੱਥਾ ਨਿਰਮਾਣ ਦੇ  ਪ੍ਰੋਗਰਾਮ ਤਹਿਤ ਓਰੀਐਂਟੇਸ਼ਨ ਕਰਵਾਈ ਗਈ। ਵਿਦਿਆਰਥੀਆਂ ਨੂੰ ਪੜ੍ਹਾਈ ਦੀਆਂ ਵਧੀਆ ਸਹੂਲਤਾਂ ਅਤੇ ਮਾਹੌਲ ਦੇਣ ਲਈ ਸੂਬੇ 'ਚ 6832 ਸਮਾਰਟ ਸਕੂਲ ਬਣਾਏ ਗਏ ਅਤੇ ਸਰਕਾਰੀ ਸਕੂਲਾਂ 'ਚ 4543 ਨਵੇਂ ਕਲਾਸ ਰੂਮ ਬਣਾਉਣ ਲਈ 341.17 ਕਰੋੜ ਰੁਪਏ ਦਾ ਖਰਚ ਕੀਤਾ ਗਿਆ ਹੈ। ਸਕੂਲਾਂ 'ਚ ਫਰਨੀਚਰ ਮੁਹੱਈਆ ਕਰਨ, ਬਿਲਡਿੰਗ ਐਜ਼ ਲਰਨਿੰਗ ਏਡ (ਬਾਲਾ) ਵਰਕ ਅਤੇ ਸਕੂਲਾਂ 'ਚ ਵਿੱਦਿਅਕ ਪਾਰਕਾਂ ਲਈ 35.15 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਦੌਰਾਨ ਹੀ ਸੂਬੇ ਦੇ ਸਕੂਲਾਂ ਨੂੰ ਪ੍ਰੋਜੈਕਟਰ ਅਤੇ ਟੈਬਲੇਟ ਦਿੱਤੇ ਗਏ ਹਨ।

  • Vijay Inder Singla
  • Education Department
  • Students
  • ਵਿਜੈ ਇੰਦਰ ਸਿੰਗਲਾ
  • ਸਿੱਖਿਆ ਮਹਿਕਮਾ
  • ਵਿਦਿਆਰਥੀ

ਮਕਾਨ ਮਾਲਕ ਦੋ ਸਾਲ ਤੱਕ ਕਰਦਾ ਰਿਹੈ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਇੰਝ ਹੋਇਆ ਖ਼ੁਲਾਸਾ

NEXT STORY

Stories You May Like

  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • tanvi  srikanth to lead indian challenge at korea open
    ਕੋਰੀਆ ਓਪਨ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਤਨਵੀ ਤੇ ਸ਼੍ਰੀਕਾਂਤ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • s s p led the police to conduct a search operation at railway station
    ਗੁਰਦਾਸਪੁਰ ਦੇ SSP ਦੀ ਅਗਵਾਈ ’ਚ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਸਰਚ ਮੁਹਿੰਮ, ਵੰਦੇ ਭਾਰਤ ਟ੍ਰੇਨ ’ਚ ਵੀ ਜਾਂਚ
  • bjp president  kewal singh dhillon  punjab school
    ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ 'ਸਿੱਖਿਆ ਕ੍ਰਾਂਤੀ' ਦਾ ਸਬੂਤ : ਢਿੱਲੋਂ
  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • learned how to deal with pressure from cricketer shane watson  s book  jadhav
    ਕ੍ਰਿਕਟਰ ਸ਼ੇਨ ਵਾਟਸਨ ਦੀ ਕਿਤਾਬ ਤੋਂ ਦਬਾਅ ਨਾਲ ਨਜਿੱਠਣਾ ਸਿੱਖਿਆ : ਜਾਧਵ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • birthday party clash
      ਜਨਮਦਿਨ ਪਾਰਟੀ ’ਚ ਚੱਲੇ ਪਿਸਤੌਲ ਤੇ ਖ਼ੰਡੇ! ਮਜ਼ਾਕ-ਮਜ਼ਾਕ ’ਚ ਹੋਈ ਹੱਥੋਪਾਈ ਤੋਂ...
    • kabaddi world kabaddi players gora
      ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ ਗੋਰਾ ਸਮਾਲਸਰ ਦੀ ਮੌਤ
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • gurdwara sahib rajinder hospital punjab police
      ਪੰਜਾਬ : ਗੁਰਦੁਆਰਾ ਸਾਹਿਬ ਵਿਚ ਤਲਵਾਰ ਲੈ ਕੇ ਦਾਖਲ ਹੋਏ ਬੰਦੇ ਨੂੰ ਮਾਰ 'ਤੀ ਗੋਲੀ
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • young man drowned while bathing in the lohand khad at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ ਸਮੇਂ ਪਾਣੀ 'ਚ ਡੁੱਬਿਆ...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • punjab police amritsar
      ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼, ਪਰਿਵਾਰ ਨੇ ਆਪ ਦਿੱਤੀ...
    • another change in the police
      ਪੁਲਸ ’ਚ ਵੱਡਾ ਫੇਰ ਬਦਲ, 4 ਨਵੇਂ ਐੱਸ. ਪੀ. ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +