Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    7:52:59 PM

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

  • rahul gandhi pc responsibility should be fixed for brutality on students

    ਰਾਹੁਲ ਗਾਂਧੀ ਪ੍ਰੈੱਸ ਕਾਨਫਰੈਂਸ : ਵਿਦਿਆਰਥੀਆਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੰਗਲਾ ਨੇ NMMS ਪ੍ਰੀਖਿਆ 'ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

PUNJAB News Punjabi(ਪੰਜਾਬ)

ਸਿੰਗਲਾ ਨੇ NMMS ਪ੍ਰੀਖਿਆ 'ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

  • Edited By Babita,
  • Updated: 15 Jun, 2021 06:52 PM
Chandigarh
vijay inder singla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ (ਐਨ. ਐਮ. ਐਮ. ਐਸ.) ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ।

ਕੈਬਨਿਟ ਮੰਤਰੀ  ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ। ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਐਨ. ਐਮ. ਐਮ. ਐਸ ਦਾ ਮਕਸਦ ਹੁਸ਼ਿਆਰ ਅਤੇ ਪੱਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿੱਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ, ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਮਕਸਦ ਨਾਲ ਲਾਗੂ ਕੀਤੀ ਗਈ ਹੈ।

  • Vijay Inder Singla
  • Student
  • NMMS Exam
  • ਵਿਜੈ ਇੰਦਰ ਸਿੰਗਲਾ
  • ਵਿਦਿਆਰਥਣ
  • ਐਨਐਮਐਮਐਸ ਪ੍ਰੀਖਿਆ
  • ਸਨਮਾਨਿਤ

ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਦੇ ਮੁਲਾਮਜ਼ਾਂ ’ਤੇ ਲੱਗੇ ਬੀਬੀਆਂ ਨਾਲ ਸ਼ਰਮਨਾਕ ਹਰਕਤਾਂ ਕਰਨ ਦੇ ਦੋਸ਼

NEXT STORY

Stories You May Like

  • neet exam neet exam results village of punjab
    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
  • akram bhatti honored
    ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼ ਅਮੈਰਿਕਾ ਨੇ ਕੀਤਾ ਸਨਮਾਨਿਤ
  • tragic accident at panjab university
    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਮੌਤ
  • uproar over death of student at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ ਖ਼ਤਮ ਹੋਣ ਵਾਲੀ ਸੀ PhD
  • cwg bronze medallist jhandu kumar honoured with cash award by sports minister
    CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • punjab bjp raises questions over paper leak
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਨੇ ਚੁੱਕੇ ਸਵਾਲ
  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • special train to run between amritsar katihar from august 5
      ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
    • visa fraud  ielts center  rs 16 lakhs duped
      ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ...
    • ludhiana excise department
      ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ...
    • pond  tragic accident  child  s death
      ਦੁਖਦ ਘਟਨਾ ! ਖੇਡਦਾ-ਖੇਡਦਾ ਛੱਪੜ 'ਚ ਜਾ ਡਿੱਗਾ ਜਵਾਕ, ਹੋਈ ਦਰਦਨਾਕ ਮੌਤ
    • dead body found
      ਭੇਤਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +