Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    5:01:58 AM

  • india beat england by 6 wickets in first odi

    ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ...

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਸਬੰਧੀ ਸਿੰਗਲਾ ਵੱਲੋਂ ‘ਆਪ’ ਆਗੂ ਰਾਘਵ ਚੱਢਾ ਨੂੰ ਮੋੜਵਾਂ ਜਵਾਬ

PUNJAB News Punjabi(ਪੰਜਾਬ)

ਕੈਪਟਨ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਸਬੰਧੀ ਸਿੰਗਲਾ ਵੱਲੋਂ ‘ਆਪ’ ਆਗੂ ਰਾਘਵ ਚੱਢਾ ਨੂੰ ਮੋੜਵਾਂ ਜਵਾਬ

  • Edited By Shivani Attri,
  • Updated: 10 Jan, 2021 05:37 PM
Chandigarh
vijay inder singla congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਆਪ’ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦੇ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ’ਤੇ ਲੋਕਾਂ ਨੂੰ ਗੰੁਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨਾਂ ਕਿਹਾ ਕਿ ਨਫਾ ਨੁਕਸਾਨ ਵੇਖਣਾ ਆਪ ਦੇ ਸੀ. ਏ. (ਚਾਰਟਡ ਅਕਾਊਂਟੈਂਟ) ਦਾ ਕੰਮ ਹੈ, ਪੰਜਾਬ ਦੇ ਸੀ. ਐੱਮ. (ਮੁੱਖ ਮੰਤਰੀ) ਦਾ ਨਹੀਂ।

ਅੱਜ ਇਥੇ ਜਾਰੀ ਪ੍ਰੈਸ ਬਿਆਨ ’ਚ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਆਗੂ ਦੀ ਇਹੋ ਮਾਨਸਿਕਤਾ ਹੈ ਕਿ ਵਾਰ-ਵਾਰ ਝੂਠ ਬੋਲਣ ਨਾਲ ਲੋਕਾਂ ਨੂੰ ਗੱਲ ਸੱਚ ਲੱਗਣ ਲੱਗ ਜਾਂਦੀ ਹੈ, ਇਸੇ ਲਈ ਇਸ ਕਲਾ ’ਚ ਮੁਹਾਰਤ ਹਾਸਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਕਸ਼ੇ ਕਦਮਾਂ ’ਤੇ ਰਾਘਵ ਚੱਢਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਝੂਠ ਬੋਲਣ ਦੀ ਫੈਕਟਰੀ ਹੈ, ਜਿੱਥੋਂ ਨਿੱਤ ਨਵਾਂ ਝੂਠ ਤਿਆਰ ਕਰਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ’ਤੇ ਪੰਜਾਬ ਦਾ ਇਕ ਛੋਟਾ ਬੱਚਾ ਵੀ ਹੁਣ ਯਕੀਨ ਨਹੀਂ ਕਰਦਾ।
ਕਾਂਗਰਸੀ ਮੰਤਰੀ ਨੇ ਰਾਘਵ ਚੱਢਾ ਨੂੰ ਆੜੇ ਹੱਥੀ ਲੈਂਦੇ ਕਿਹਾ ਕਿ ਜਿੰਨੀ ਉਸ ਦੀ ਉਮਰ ਹੈ, ਉਸ ਤੋਂ ਕਿਤੇ ਵੱਧ ਮੁੱਖ ਮੰਤਰੀ ਦਾ ਸਿਆਸੀ ਜੀਵਨ ਹੈ। ਭਾਰਤੀ ਸੈਨਾ ’ਚ ਨਿਭਾਈਆਂ ਸੇਵਾਵਾਂ ਨੂੰ ਜੋੜ ਕੇ ਵੇਖਿਆ ਜਾਵੇ ਤਾਂ ਮੁੱਖ ਮੰਤਰੀ ਦਾ ਤਜ਼ਰਬਾ ਆਪ ਆਗੂ ਦੇ ਜੀਵਨ ਤੋਂ ਦੋਗੁਣਾ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੂੰ ਬਿਆਨ ਦੇਣ ਤੋਂ ਪਹਿਲਾਂ ਘੱਟੋ-ਘੱਟ ਪਿਛੋਕੜ ਵੇਖ ਲੈਣਾ ਚਾਹੀਦਾ ਸੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖ਼ਾਤਰ ਕਿਤੇ ਆਪਣਾ ਨਿੱਜੀ ਨਫਾ ਨੁਕਸਾਨ ਨਹੀਂ ਦੇਖਿਆ, ਇਥੋਂ ਤੱਕ ਕਿ ਆਪਣੀ ਪਾਰਟੀ ਦੀ ਪ੍ਰਵਾਹ ਨਹੀਂ ਕੀਤੀ। ਚਾਰਟਡ ਅਕਾਊਂਟੈਂਟ ਰਾਘਵ ਚੱਢਾ ਹੀ ਨਫਾ ਨੁਕਸਾਨ ਵੇਖਦਾ ਹੋਵੇਗਾ।

ਇਹ ਵੀ ਪੜ੍ਹੋ :  ਜਲੰਧਰ ’ਚ ਮੋਦੀ ਦਾ ਪੁਤਲਾ ਸਾੜਨ ਪੁੱਜੇ ਕਾਂਗਰਸੀ ਆਗੂਆਂ ਦੀ ਪੁਲਸ ਨਾਲ ਧੱਕਾ-ਮੁੱਕੀ

ਸਿੰਗਲਾ ਨੇ ਕਿਹਾ ਕਿ ਜੇ ਰਾਘਵ ਚੱਢਾ ਨੂੰ ਪੰਜਾਬ ਦਾ ਇੰਚਾਰਜ ਲਾਇਆ ਹੀ ਹੈ ਤਾਂ ਉਹ ਉਨ੍ਹਾਂ ਦੀ ਜਾਣਕਾਰੀ ਲਈ ਦੱਸ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੀ ਕਿਸਾਨੀ ਅਤੇ ਸੂਬੇ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਆਪਣੀ ਹਾਈ ਕਮਾਨ ਅਤੇ ਗੁਆਂਢੀ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਦੀ ਪ੍ਰਵਾਹ ਨਾ ਕਰਦੇ ਪਾਣੀਆਂ ਦਾ ਸਮਝੌਤਾ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਬਾਦਲਾਂ ਵੱਲੋਂ ਦਰਜ ਕੇਸਾਂ ਦੀ ਕਿਤੇ ਪ੍ਰਵਾਹ ਨਹੀਂ ਕੀਤੀ। ਇਥੋਂ ਤੱਕ ਕਿ ਕਿਤੇ ਅਹੁਦੇ ਦਾ ਲਾਲਚ ਨਹੀਂ ਕੀਤਾ ਅਤੇ ਸੂਬੇ ਦੇ ਹਿੱਤਾਂ ਲਈ ਅਸਤੀਫਾ ਦੇਣ ਤੋਂ ਵੀ ਪਿੱਛੇ ਨਹੀਂ ਹਟੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਹੀ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਈ. ਡੀ. ਵੱਲੋਂ ਭਾਵੇਂ ਉਨ੍ਹਾਂ ਦੇ ਪੁੱਤਰ, ਪੋਤਰਿਆਂ-ਪੋਤਰੀਆਂ ਨੂੰ ਕੇਸਾਂ ’ਚ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਸੂਬੇ ਵਾਸਤੇ ਕਦੇ ਵੀ ਇਨ੍ਹਾਂ ਦੀ ਪ੍ਰਵਾਹ ਨਹੀਂ ਕਰਨਗੇ। ਸਿੰਗਲਾ ਨੇ ‘ਆਪ’ ਆਗੂ ਨੂੰ ਵਿਅੰਗ ਕਰਦੇ ਕਿਹਾ ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਬੌਸ ਕੇਜਰੀਵਾਲ ਵਾਂਗ ਡਰਪੋਕ ਸੁਭਾਅ ਦੇ ਨਹੀਂ। ਕੇਜਰੀਵਾਲ ਨੇ ਤਾਂ ਗਿੜਗਿੜਾਉਦੇ ਹੋਏ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗਦੇ ਕੇਸ ਹੀ ਵਾਪਸ ਲੈ ਲਿਆ ਸੀ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਚੌਲਾਂਗ ਟੋਲ ਪਲਾਜ਼ਾ ’ਤੇ ਅਸ਼ਵਨੀ ਸ਼ਰਮਾ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਰਾਘਵ ਚੱਢਾ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਦਿੱਲੀ ਵਿਖੇ ਕਿਸਾਨਾਂ ਨੂੰ ਨਾ ਮਿਲਣ ਦੇ ਲਾਏ ਦੋਸ਼ਾਂ ਦਾ ਕਰਾਰ ਜਵਾਬ ਦਿੰਦੇ ਸ੍ਰੀ ਸਿੰਗਲਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਆਪ ਆਗੂਆਂ ਵਾਂਗ ਫੁਕਰੇ ਅਤੇ ਸਿਆਸੀ ਸ਼ੋਹਰਤ ਖੱਟਣ ਦੇ ਲਾਲਚੀ ਨਹੀਂ ਜਿਹੜੇ ਕਿਸਾਨਾਂ ਵੱਲੋਂ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਸ਼ਾਮਲ ਨਾ ਹੋਣ ਦੀ ਅਪੀਲ ਨੂੰ ਨਾ ਸਮਝਣ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਕਿਸਾਨਾਂ ਦੇ ਅੰਦੋਲਨ ਉਤੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਦਾ ਠੱਪਾ ਲੱਗੇ ਅਤੇ ਕਿਸਾਨ ਅੰਦੋਲਨ ਕਮਜ਼ੋਰ ਹੋਵੇ।

ਇਹ ਵੀ ਪੜ੍ਹੋ :  ਡੀ. ਜੀ. ਪੀ. ਦਿਨਕਰ ਗੁਪਤਾ ਬੋਲੇ, ‘ਸਭ ਦੇ ਸਹਿਯੋਗ ਨਾਲ ਬਣਿਆ ਹੋਇਆ ਹੈ ‘ਲਾਅ ਐਂਡ ਆਰਡਰ’

ਸਿੰਗਲਾ ਨੇ ਕਿਹਾ ਕਿ ਜਿੱਥੋਂ ਤੱਕ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦੀ ਗੱਲ ਹੈ ਤਾਂ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ’ਚ ਸ਼ਾਂਤਮਈ ਸ਼ੰਘਰਸ਼ ਕਰ ਰਹੇ ਸੂਬਾ ਸਰਕਾਰ ਕਿਸਾਨਾਂ ਨੂੰ ਕੋਈ ਤੰਗ-ਪ੍ਰੇਸ਼ਾਨ ਨਹੀਂ ਕੀਤਾ ਗਿਆ ਸਗੋਂ ਕਿਸਾਨ ਆਗੂਆਂ ਨੂੰ ਨਿਰੰਤਰ ਬੁਲਾ ਕੇ ਮੀਟਿੰਗਾਂ ਕੀਤੀਆਂ ਗਈਆਂ। ਇਥੋਂ ਤੱਕ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ। ਦੂਜੇ ਪਾਸੇ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਇਕ ਖੇਤੀ ਕਾਨੂੰਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ। ਉਨਾਂ ਕਿਹਾ ਕਿ ‘ਆਪ’ ਦਾ ਦੋਗਲਾ ਚਿਹਰਾ ਬੇਨਕਾਬ ਹੋਣ ਕਾਰਨ ‘ਆਪ’ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਕੋਈ ਵੀ ਸੂਬਾ ਵਾਸੀ ਹੁਣ ਯਕੀਨ ਨਹੀਂ ਕਰੇਗਾ ਕਿਉਂਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਦੋਗਲੇ ਚਿਹਰੇ ਨੂੰ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਗੁੰਮਕਾਹਕੁੰਨ ਅਤੇ ਝੂਠੇ ਪ੍ਰਚਾਰ ’ਚ ਨਹੀਂ ਆਉਣਗੇ।

ਇਹ ਵੀ ਪੜ੍ਹੋ : ਜਲੰਧਰ ਵਿਖੇ ਅਸ਼ਵਨੀ ਕੁਮਾਰ ਸ਼ਰਮਾ ਨੇ ਕੈਪਟਨ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)
ਸਿੰਗਲਾ ਨੇ ਆਪ ਨੂੰ ਅੰਦਾਧੁੰਦ ਅਫ਼ਵਾਹ ਪਾਰਟੀ ਗਰਦਾਨਦਿਆਂ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਬਣਾਇਆ ਅਤੇ ਪੰਜਾਬ ’ਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਸ ਦਾ ਸਾਥ ਦੇਣ ਲਈ ਪਹਿਲਾ ਸੰਜੇ ਸਿੰਘ ਅਤੇ ਫੇਰ ਜਰਨੈਲ ਸਿੰਘ ਦੀ ਡਿਊਟੀ ਲਗਾਈ ਅਤੇ ਹੁਣ ਆਪਣੀ ਝੂਠ ਦੀ ਫੈਕਟਰੀ ’ਚੋਂ ਨਵੇਂ ਝੂਠਾਂ ਨਾਲ ਰਾਘਵ ਚੱਢਾ ਨੂੰ ਪੰਜਾਬ ਭੇਜਿਆ ਗਿਆ, ਜਿਸ ਨੂੰ ਪੰਜਾਬੀ ਬੇਰੰਗ ਮੋੜਨਗੇ। 
ਉਨ੍ਹਾਂ ਕਿਹਾ ਕਿ ਆਰ. ਐੱਸ. ਐੱਸ ਦੇ ਇਸ਼ਾਰੇ ’ਤੇ ਚੱਲਦੇ ਕੇਜਰੀਵਾਲ ਨੇ ਪਹਿਲਾਂ ਸੀ. ਏ. ਏ. ਦੇ ਮੁੱਦੇ ’ਤੇ ਮੂੰਹ ਨਹੀਂ ਖੋਲਿ੍ਹਆ ਅਤੇ ਹੁਣ ਪੰਜਾਬ ਵਾਂਗ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ਦੀ ਵਿਧਾਨ ਸਭਾ ’ਚ ਕੋਈ ਬਿੱਲ ਨਹੀਂ ਪਾਸ ਕੀਤਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ’ ਪਾਰਟੀ ਵਾਂਗ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • vijay inder singla
  • congress
  • raghav chadha
  • aam aadmi party
  • ਰਾਘਵ ਚੱਢਾ
  • ਮੋੜਵਾਂ ਜਵਾਬ 
  • ਵਿਜੈ ਇੰਦਰ ਸਿੰਗਲਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਲਕੇ ਵਿਸ਼ਾਲ ਜੱਥਾ ਲੈ ਕੇ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਵੇਗਾ : ਮਸੀਤੀ

NEXT STORY

Stories You May Like

  • raghav chadha  delhi  high court  post  social media
    MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ ਦਿੱਤਾ ਆਦੇਸ਼
  • punjab bjp  bjp demonstration  loud slogans
    ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
  • congress launches massive campaign against aap government
    ਸੰਗਰੂਰ 'ਚ ਕਾਂਗਰਸ ਵੱਲੋਂ 'ਆਪ' ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਖ਼ਿਲਾਫ਼ ਵਿਆਪਕ ਮੁਹਿੰਮ
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • protest by bjp mahila morcha against punjab government
    ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • dhillon advisory committee on takht shri hazur sahib act
    ਢਿੱਲੋਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ 'ਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ...
  • nia  srinagar violence  separatist leaders  chargesheet
    NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • roof collapses mother son
      ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ...
    • toll plaza  punjab free
      ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ...
    • medical college  medical hospital  faridkot hospital
      ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ...
    • asian science camp  budhlada  divya
      ਏਸ਼ੀਅਨ ਸਾਇੰਸ ਕੈਂਪ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ ਬੁਢਲਾਢਾ ਦੀ ਦਿਵਿਆ
    • boy dies in suspicious circumstances   in chandigarh
      ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ,...
    • counter intelligence amritsar arrested 2 accused with 30 kg heroin
      ਪੰਜਾਬ 'ਚ ਫੜੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
    • akali leader  punjab police
      ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
    • ludhiana suspect ran away
      ਪੁਲਸ ਦੀ ਗ੍ਰਿਫ਼ਤ 'ਚੋਂ ਦੌੜ ਗਿਆ ਮੁਲਜ਼ਮ! ਹੱਥਕੜੀ 'ਚੋਂ ਹੱਥ ਕੱਢ ਹੋਇਆ ਫ਼ਰਾਰ
    • moga district  strict ban  ban in moga
      ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
    • kalajhar toll plaza  bku ekta  toll free
      ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +