Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    5:53:46 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

PUNJAB News Punjabi(ਪੰਜਾਬ)

ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

  • Updated: 06 Sep, 2020 12:44 AM
Chandigarh
vijay inder singla teacher honors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ਨੀਵਾਰ ਅਧਿਆਪਕ ਦਿਵਸ ਮੌਕੇ ਰਾਜ ਦੇ 74 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਵੈਬੀਨਾਰ ਰਾਹੀਂ ਰਾਜ ਭਰ ਦੇ ਪੁਰਸਕਾਰਾਂ ਲਈ ਚੁਣੇ ਗਏ ਮਾਣਮੱਤੇ 54 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਅਧਿਆਪਕਾਂ ਨੂੰ ਯੁਵਾ ਪੁਰਸਕਾਰ ਤੇ 10 ਸਕੂਲ ਮੁਖੀਆਂ/ਅਧਿਕਾਰੀਆਂ ਨੂੰ ਕੁਸ਼ਲ ਪ੍ਰਬੰਧਕ ਪੁਰਸਕਾਰ ਪ੍ਰਦਾਨ ਕੀਤੇ। ਕੈਬਨਿਟ ਮੰਤਰੀ ਨੇ ਪਟਿਆਲਾ ਦੇ ਚਾਰ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿਜੀ ਤੌਰ 'ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਦੇ 70 ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲਾ ਮੁੱਖ ਦਫ਼ਤਰਾਂ ਵਿਖੇ ਸਨਮਾਨਤ ਕੀਤਾ ਗਿਆ। ਇਹ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਦਿਆਂ ਸਾਦੇ ਰੂਪ 'ਚ ਪੰਜਾਬ ਦੇ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ ਦੇ ਦਫ਼ਤਰ ਵਿਖੇ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਿਸ਼ਨਨ, ਜਿਨਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਆਪਣੀ ਸ਼ਰਧਾ ਤੇ ਸਤਿਕਾਰ ਵੀ ਭੇਟ ਕੀਤਾ। ਸ੍ਰੀ ਸਿੰਗਲਾ ਨੇ ਆਪਣੇ ਸੰਬੋਧਨ 'ਚ ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਕੌਮ ਦੀ ਨਿਰਮਾਤਾ ਅਧਿਆਪਕ ਜਮਾਤ ਦਾ ਹਿੱਸਾ ਬਣੇ ਹਨ। ਉਨਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਨੇ ਜੋ ਤਰੱਕੀ ਕੀਤੀ ਹੈ ਉਸ ਲਈ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨਾਂ ਦੱਸਿਆ ਕਿ ਰਾਜ ਦੇ ਸਕੂਲਾਂ 'ਚ ਸੋਲਰ ਸਿਸਟਮ ਲਗਾਉਣ ਲਈ 70 ਕਰੋੜ ਰੁਪਏ ਦਾ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਸ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਰਾਜ ਦੇ 45 ਫੀਸਦੀ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇੱਕ ਸਾਲ ਦੇ ਵਿੱਚ-ਵਿੱਚ ਰਾਜ ਦੇ ਸਾਰੇ ਸਕੂਲ ਸਮਾਰਟ ਸਕੂਲਾਂ 'ਚ ਤਬਦੀਲ ਹੋ ਜਾਣਗੇ। ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਰਾਜ ਦੀ ਸਿੱਖਿਆ ਪ੍ਰਣਾਲੀ 'ਚ ਸੁਧਾਰ ਲਿਆਉਣ ਲਈ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਵਿਜੈ ਇੰਦਰ ਸਿੰਗਲਾ ਨੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਬਾਕੀ ਅਮਲੇ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਉਸਾਰੀ 'ਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਜਿਸ ਲਈ ਉਹ ਅੱਜ ਅਧਿਆਪਕ ਦਿਵਸ ਮੌਕੇ ਨਿਜੀ ਤੌਰ 'ਤੇ ਸਾਰੇ ਅਧਿਆਪਕਾਂ ਨੂੰ ਨਮਨ ਕਰਦੇ ਹਨ। ਉਨਾਂ ਕਿਹਾ ਕਿ ਰਾਜ ਅੰਦਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕ ਅਣਥੱਕ ਸੇਵਾਵਾਂ ਨਿਭਾ ਰਹੇ ਹਨ।
ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਦੀ ਸਮਰਪਿਤ ਭਾਵਨਾ ਕਰਕੇ ਰਾਜ ਅੰਦਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲਿਆਂ 'ਚ 15 ਫ਼ੀਸਦੀ ਇਜ਼ਾਫ਼ਾ ਹੋਇਆ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਦੇ ਸਕੂਲ ਕਿੰਨੀ ਤਰੱਕੀ ਕਰ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕਿਸੇ ਵੀ ਰਾਜ ਦੇ ਸਰਕਾਰੀ ਸਕੂਲਾਂ 'ਚ ਇੰਨੀ ਵੱਡੀ ਗਿਣਤੀ 'ਚ ਕਦੇ ਵੀ ਦਾਖਲਾ ਨਹੀਂ ਵਧਿਆ। ਇਸ ਤੋ ਬਿਨਾਂ ਇਸ ਵਰੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੇ ਨਿਜੀ ਸਕੂਲਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ, ਇਸ ਸਭ ਅਧਿਆਪਕਾਂ ਦੀ ਮਿਹਨਤ ਦਾ ਹੀ ਨਤੀਜਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਵਾਰ ਅਧਿਆਪਕਾਂ ਨੂੰ ਦਿੱਤੇ ਜਾਂਦੇ ਸਟੇਟ ਐਵਾਰਡਾਂ 'ਚ ਵਾਧਾ ਕਰਦਿਆਂ ਯੁਵਾ ਅਧਿਆਪਕਾਂ, ਸਕੂਲ ਮੁਖੀਆਂ ਤੇ ਅਧਿਕਾਰੀਆਂ ਲਈ ਪੁਰਸਕਾਰ ਆਰੰਭ ਕੀਤੇ ਹਨ ਤਾਂ ਕਿ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਦਾ ਵੀ ਲਾਭ ਲਿਆ ਜਾਵੇ। ਉਨਾਂ ਕਿਹਾ ਕਿ ਤਜਰਬੇ ਦੀ ਬਜਾਇ ਕਾਬਲੀਅਤ ਨੂੰ ਮੁੱਖ ਰੱਖਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਹੋਏ ਸਮਾਗਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਜਿਲੇ ਦੇ ਤਿੰਨ ਅਧਿਆਪਕਾਂ ਸ੍ਰੀ ਦਿਨੇਸ਼ ਕੁਮਾਰ ਵਿਕਟੋਰੀਆ ਸਕੂਲ, ਸ. ਬੇਅੰਤ ਸਿੰਘ ਹਾਮਝੇੜੀ, ਸ੍ਰੀਮਤੀ ਮਨੀਸ਼ਾ ਫੀਲਖਾਨਾ ਸਕੂਲ ਤੇ ਬੀ.ਪੀ.ਈ.ਓ. ਨੀਰੂ ਬਾਲਾ ਭੁੱਨਰਹੇੜੀ ਨੂੰ ਮੌਕੇ 'ਤੇ ਹੀ ਰਾਜ ਪੁਰਸਕਾਰ ਪ੍ਰਦਾਨ ਕੀਤੇ।  
ਇਸ ਮੌਕੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਤੇ ਅਧਿਆਪਕਾਂ ਦੇ ਉੱਦਮ ਸਦਕਾ ਕਰੋਨਾ ਵਰਗੀ ਮਹਾਂਮਾਰੀ ਦੌਰਾਨ ਵੀ ਰਾਜ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਨਲਾਈਨ ਵਿੱਦਿਆ, ਮੁਫਤ ਕਿਤਾਬਾਂ ਤੇ ਦੁਪਹਿਰ ਦੇ ਖਾਣੇ ਲਈ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਰਾਜ ਦੇ ਅਧਿਆਪਕਾਂ ਸਕਦਾ ਸਰਕਾਰੀ ਸਕੂਲਾਂ ਦੀ ਸਿੱਖਿਆ 'ਚ ਗੁਣਵੱਤਾ ਆਈ ਹੈ ਅਤੇ ਸਵੈਇੱਛਾ ਨਾਲ ਸਮਾਰਟ ਸਕੂਲ ਮੁਹਿੰਮ ਲਈ ਅਧਿਆਪਕ ਮੋਹਰੀ ਭੂਮਿਕਾ ਨਿਭਾ ਰਹੇ ਹਨ। ਜਿਸ ਸਦਕਾ ਸਕੂਲਾਂ ਦੇ ਲਗਾਤਾਰ ਦੂਸਰੇ ਸਾਲ ਨਤੀਜੇ ਨਿੱਜੀ ਸਕੂਲਾਂ ਤੋਂ ਵਧੀਆ ਰਹੇ ਹਨ। ਇਸ ਤੋਂ ਪਹਿਲਾ ਡੀ.ਜੀ.ਐਸ.ਸੀ. ਸ੍ਰੀ ਮੁਹੰਮਦ ਤਇਅਬ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡੀ.ਪੀ.ਆਈ. (ਐਲੀ.) ਸ੍ਰੀ ਲਲਿਤ ਕਿਸ਼ੋਰ ਘਈ ਨੇ ਸਭ ਦਾ ਧੰਨਵਾਦ ਕੀਤਾ।

  • Vijay Inder Singla
  • Teacher
  • Honors
  • ਵਿਜੈ ਇੰਦਰ ਸਿੰਗਲਾ
  • ਅਧਿਆਪਕ
  • ਸਨਮਾਨ

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 294 ਨਵੇਂ ਮਰੀਜ਼ਾਂ ਦੀ ਪੁਸ਼ਟੀ, 17 ਦੀ ਮੌਤ

NEXT STORY

Stories You May Like

  • haryana  teacher  award  nayab singh saini
    ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ ਸਨਮਾਨਤ
  • teachers day nitin nabin
    ਅਧਿਆਪਕ ਦਿਵਸ 'ਤੇ ਆਪਣੇ ਸਕੂਲ ਪੁੱਜੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ਵਿਦਿਆਰਥੀ ਦਿਨਾਂ ਨੂੰ ਕੀਤਾ ਯਾਦ
  • narendra modi  teachers day  students  screen time  video
    Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ...
  • retired teacher and lambardar murdered by nephew
    ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • balidan divas  blood donation camp
    ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ ਖੂਨਦਾਨ
  • atrocities committed against students by some teachers
    ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar breaks silence amidst speculation about joining the congress
      ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ...
    • balwant singh rajoana wrote a letter to pm modi from patiala jail
      ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • holiday announced in gurdaspur for tomorrow
      ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
    • dry day declared in batala of the wedding anniversary of sri guru nanak dev ji
      ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ
    • major action by sgpc
      SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • child kidnapped in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
    • major incident in tanda
      ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +