Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:34:04 PM

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ : ਵਿਜੇ ਕੁਮਾਰ ਜੰਜੂਆ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ : ਵਿਜੇ ਕੁਮਾਰ ਜੰਜੂਆ

  • Edited By Babita,
  • Updated: 03 Sep, 2022 04:11 PM
Chandigarh
vijay kumar janjua
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ 'ਚ ਗੈਰ-ਸਰਕਾਰੀ ਸੰਸਥਾਵਾਂ (ਐੱਨ. ਜੀ. ਓਜ਼.) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਿਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ। ਐੱਨ. ਜੀ. ਓਜ਼. ਨੂੰ ਵਿੱਤੀ ਮਦਦ ਮੁਹੱਈਆ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਸਬੰਧਿਤ ਵਿਭਾਗਾਂ ਰਾਹੀਂ ਐੱਨ. ਜੀ. ਓਜ਼. ਨੂੰ ਵੱਖ-ਵੱਖ ਭਲਾਈ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਸਿਖਰਲੀ ਕਮੇਟੀ ਸੂਬੇ 'ਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ-ਪਾਲਣ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਅਤੇ ਬਾਲ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ 'ਚ ਕੰਮ ਕਰ ਰਹੀ ਹੈ ਤਾਂ ਜੋ ਇਨ੍ਹਾਂ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜੰਜੂਆ ਨੇ ਦੱਸਿਆ ਕਿ ਕੁੱਲ 8 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਲਈ 3.96 ਕਰੋੜ ਰੁਪਏ, ਪਸ਼ੂ-ਪਾਲਣ ਲਈ 2.50 ਕਰੋੜ ਰੁਪਏ ਸਿਹਤ ਵਿਭਾਗ ਲਈ 59 ਲੱਖ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਈ 44 ਲੱਖ ਰੁਪਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਲਈ 40 ਲੱਖ ਰੁਪਏ ਅਤੇ ਸਕੂਲ ਸਿੱਖਿਆ ਲਈ 11 ਲੱਖ ਰੁਪਏ ਅਲਾਟ ਕੀਤੇ ਗਏ ਹਨ।

ਮੁੱਖ ਸਕੱਤਰ ਨੇ ਐੱਨ. ਜੀ. ਓਜ਼ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਅਜਿਹੇ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ  ਐੱਨ. ਜੀ. ਓਜ਼. ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਨਿਖੇੜ ਕੇ ਦੇਖਿਆ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਦੇ ਮਕਸਦ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਣਾ ਚਾਹੀਦਾ ਹੈ।

ਯੋਜਨਾ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਫੰਡਾਂ ਦੀ ਅਲਾਟਮੈਂਟ ਦੇ ਨਾਲ-ਨਾਲ ਸਬੰਧਿਤ ਵਿਭਾਗਾਂ ਦੀ ਪਿਛਲੇ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਤੋਂ ਵੀ ਜਾਣੂੰ ਕਰਵਾਇਆ। ਮੀਟਿੰਗ 'ਚ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਰਮੇਸ਼ ਕੁਮਾਰ ਗੰਟਾ, ਸਕੱਤਰ, ਸਿਹਤ ਅਜੋਏ ਸ਼ਰਮਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਹਾਜ਼ਰ ਸਨ।

  • Punjab Government
  • Non Governmental Organisations
  • 8 Crore
  • Vijay Kumar Janjua
  • ਪੰਜਾਬ ਸਰਕਾਰ
  • ਗੈਰ ਸਰਕਾਰੀ ਸੰਸਥਾਵਾਂ
  • 8 ਕਰੋੜ
  • ਵਿਜੇ ਕੁਮਾਰ ਜੰਜੂਆ

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਨਸਨੀਖੇਜ਼ ਖੁਲਾਸਾ, 4 ਜੇਲ੍ਹਾਂ ’ਚ ਰਚਿਆ ਗਿਆ ਸੀ ਪੂਰਾ ਚੱਕਰਵਿਊ

NEXT STORY

Stories You May Like

  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • punjab student teacher
    ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • 8 hours of power outage
    8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • major incident averted in tricity
      ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ...
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • tractor trolley  death of a young man
      ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ...
    • love affair  suicide by woman
      ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big news about summer vacations in punjab schools
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +