Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    8:32:42 PM

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

  • punjab heartbreaking accident on bharatmala highway

    ਪੰਜਾਬ : ਭਾਰਤਮਾਲਾ ਹਾਈਵੇਅ 'ਤੇ ਰੂਹ ਕੰਬਾਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਮੁਹਿੰਮ ਨੇ ਬਣਾਇਆ ਵਿਸ਼ਵ ਰਿਕਾਰਡ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਮੁਹਿੰਮ ਨੇ ਬਣਾਇਆ ਵਿਸ਼ਵ ਰਿਕਾਰਡ

  • Updated: 06 May, 2020 07:27 PM
Ludhiana
vijayinder singla entry ambassadors of hope
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ): ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, “ਅੰਬੈਸਡਰਜ਼ ਆਫ਼ ਹੋਪ” ਲਈ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਵੱਲੋਂ ਆਪਣੇ ਵੀਡੀਓ ਸਾਂਝੇ ਕੀਤੇ ਗਏ ਹਨ। ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲਾਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਨੇ ਅਜਿਹਾ ਵਿਸ਼ਵ ਰਿਕਾਰਡ ਬਣਾਇਆ ਜੋ ਪਹਿਲਾਂ ਕਦੇ ਨਹੀਂ ਬਣਿਆ।ਅੱਠ ਦਿਨ ਚੱਲੇ ਇਸ ਆਨਲਾਈਨ ਵੀਡੀਓ ਮੁਕਾਬਲੇ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਐਂਟਰੀਆਂ ਦਾ ਰਿਕਾਰਡ ਫਿਲਹਾਲ ਫਿਲਪੀਨਜ਼ ਦੀ ਸੇਬੂ ਸਿਟੀ ਕਮਿਸ਼ਨ (ਇਕ ਸਰਕਾਰੀ ਸੰਸਥਾ) ਦੇ ਨਾਂ ਹੈ, ਕਿਉਂਕਿ ਅੱਠ ਦਿਨ ਚੱਲੇ ਆਨਲਾਈਨ ਮੁਕਾਬਲੇ 'ਚ ਉਨ੍ਹਾਂ ਦੇ 43,157 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਇਸ ਮੁਹਿੰਮ ਨੂੰ ਲੁਧਿਆਣਾ ਜ਼ਿਲੇ 'ਚੋਂ ਸਭ ਤੋਂ ਵੱਧ 16,084 ਐਂਟਰੀਆਂ ਮਿਲੀਆਂ। ਇਸੇ ਤਰ੍ਹਾਂ ਅੰਮ੍ਰਿਤਸਰ 'ਚੋਂ 13,862, ਸੰਗਰੂਰ 10,741, ਪਟਿਆਲਾ 10,614, ਗੁਰਦਾਸਪੁਰ 7,030, ਜਲੰਧਰ 6,180, ਫਤਿਹਗੜ੍ਹ ਸਾਹਿਬ 5,319, ਬਠਿੰਡਾ 4,956, ਬਰਨਾਲਾ 4,412, ਮੋਹਾਲੀ 3,214 ਅਤੇ ਮਾਨਸਾ 2788 , ਹੁਸ਼ਿਆਰਪੁਰ 2449 ਮੁਕਤਸਰ 2253, ਕਪੂਰਥਲਾ 2260, ਮੋਗਾ 2222, ਫਾਜ਼ਿਲਕਾ 2089, ਰੂਪਨਗਰ 1982, ਪਠਾਨਕੋਟ 1605, ਫਿਰੋਜ਼ਪੁਰ 1685, ਸ਼ਹੀਦ ਭਗਤ ਸਿੰਘ ਨਗਰ 1655, ਤਰਨ ਤਾਰਨ 1318, ਅਤੇ ਫਰੀਦਕੋਟ ਜ਼ਿਲੇ ਤੋਂ ਇਸ ਮੁਹਿੰਮ ਵਾਸਤੇ 1182 ਐਂਟਰੀਆਂ ਪ੍ਰਾਪਤ ਹੋਈਆਂ ਹਨ।  

ਐਂਟਰੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਮੁਹਿੰਮ ਤੱਕ ਤਕਰੀਬਨ 2.5 ਕਰੋੜ ਲੋਕਾਂ ਨੇ ਪਹੁੰਚ ਕੀਤੀ। ਇਸ ਮੁਹਿੰਮ ਤੱਕ ਫੇਸਬੁੱਕ 'ਤੇ ਸਭ ਤੋਂ ਵੱਧ 8.5 ਮਿਲੀਅਨ (85 ਲੱਖ), ਯੂ ਟਿਊਬ 'ਤੇ 7 ਮਿਲੀਅਨ (70 ਲੱਖ), ਟਿਕ ਟਾਕ 'ਤੇ 4.5 ਮਿਲੀਅਨ (45 ਲੱਖ), ਇੰਸਟਾਗ੍ਰਾਮ 'ਤੇ 2.5 ਮਿਲੀਅਨ (25 ਲੱਖ) ਅਤੇ ਟਵਿੱਟਰ ਅਤੇ ਸਨੈਪਚੈਟ 'ਤੇ ਲਗਭਗ 1 ਮਿਲੀਅਨ (10 ਲੱਖ (ਹਰੇਕ)) ਲੋਕਾਂ ਨੇ ਪਹੁੰਚ ਕੀਤੀ।ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਉਦੇਸ਼ ਨਕਾਰਾਤਮਕਤਾ ਦੇ ਮਾਹੌਲ ਵਿਚ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀ ਨਾਲ ਜੋੜਨਾ ਸੀ। ਸ੍ਰੀ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਰਿਸ਼ਤੇਦਾਰਾਂ ਵੱਲੋ ਭੇਜੀਆਂ ਗਈਆਂ ਐਂਟਰੀਆਂ ਨੂੰ ਮੁਕਾਬਲੇ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ ਅਤੇ ਜੇਤੂਆਂ ਦੀ ਪੂਰੀ ਤਰ੍ਹਾਂ ਚੋਣ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਜਾਵੇਗੀ।

ਇਸ ਮੁਕਾਬਲੇ ਤੋਂ ਕੇਂਦਰ ਸਰਕਾਰ ਵੀ ਕਾਫ਼ੀ ਪ੍ਰਭਾਵਤ ਹੋਈ ਅਤੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਮਨੁੱਖੀ ਸਰੋਤ ਵਿਕਾਸ ਬਾਰੇ ਕੇਂਦਰੀ ਮੰਤਰੀ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ 'ਅੰਬੈਸਡਰਜ਼ ਆਫ਼ ਹੋਪ'
ਮੁਹਿੰਮ ਦੇ ਵੇਰਵਿਆਂ ਬਾਰੇ ਜਾਣਨ ਲਈ ਗੱਲਬਾਤ ਕੀਤੀ। ਇਸ ਦੌਰਾਨ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਉੜੀਸਾ,ਰਾਜਸਥਾਨ ਅਤੇ ਛੱਤੀਸਗੜ੍ਹ ਸੂਬਿਆਂ ਵੱਲੋਂ ਆਪਣੇ ਵਿਦਿਆਰਥੀਆਂ ਲਈ ਵੀ ਇਹ ਮੁਹਿੰਮ ਸ਼ੁਰੂ ਕਰਨ ਦੇ ਸੰਕੇਤ ਮਿਲੇ ਹਨ। ਇਨ੍ਹਾਂ ਸੂਬਿਆਂ ਦੇ ਸਿੱਖਿਆ ਸਕੱਤਰਾਂ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਸ੍ਰੀ ਵਿਜੇ ਇੰਦਰ ਸਿੰਗਲਾ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਾਰਾ ਕੀਤਾ ਹੈ।  ਸ੍ਰੀ ਸਿੰਗਲਾ ਨੇ ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ “ਇਸ ਮੁਹਿੰਮ ਨੂੰ ਬੱਚਿਆਂ ਤੋਂ ਮਿਲਿਆ ਹੁੰਗਾਰਾ ਵੇਖ ਕੇ ਬਹੁਤ ਖ਼ੁਸ਼ੀ ਹੋਈ। ਮੇਰੇ ਲਈ ਹਰ ਬੱਚਾ ਇਕ ਵਿਜੇਤਾ ਹੈ ਕਿਉਂਕਿ ਉਨ੍ਹਾਂ ਨੇ ਪੰਜਾਬੀ ਵਿਰਸੇ ਨੂੰ ਕਾਇਮ ਰੱਖਿਆ ਹੈ।ਜ਼ਿਆਦਾਤਰ ਐਂਟਰੀਆਂ ਪੰਜਾਬੀ ਲੋਕਾਚਾਰ ਅਤੇ ਸੱਭਿਆਚਾਰ ਨਾਲ ਸਬੰਧਤ ਹਨ। ਮੈਂ ਸਾਰੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਸਿਰਫ ਇੱਕ ਬੁਲਾਵੇ 'ਤੇ ਵੀਡੀਓ ਰਾਹੀਂ ਨਵੀਨਤਾਕਾਰੀ ਵਿਚਾਰ ਸਾਂਝੇ ਕੀਤੇ।”

ਕੈਬਨਿਟ ਮੰਤਰੀ ਨੇ ਕਿਹਾ, “ਅਸੀਂ ਵਿਦਿਆਰਥੀਆਂ ਦੀ ਭਾਵਨਾ ਅਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲਾਂ ਵਲੋਂ ਉਨ੍ਹਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹਾਂ। ਮੈਂ ਅਤੇ ਮੇਰੀ ਟੀਮ ਹਰੇਕ ਵੀਡੀਓ ਨੂੰ ਚੰਗੀ ਤਰ੍ਹਾਂ ਘੋਖੇਗੀ ਅਤੇ ਅਗਲੇ 20 ਦਿਨਾਂ 'ਚ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇਕ ਵਿਸਥਾਰਤ ਰਿਪੋਰਟ ਤਿਆਰ ਕਰੇਗੀ।”ਸ੍ਰੀ ਸਿੰਗਲਾ ਨੇ ਇਹ ਵੀ ਕਿਹਾ ਕਿ ਅੰਬੈਸਡਰ ਆਫ਼ ਹੋਪ ਮੁਹਿੰਮ ਵਿਦਿਆਰਥੀਆਂ ਲਈਆਂ ਅਜਿਹੀਆਂ ਮੁਹਿੰਮਾਂ ਸ਼ੁਰੂ ਕਰਨ ਵਾਸਤੇ ਸਰਕਾਰਾਂ ਲਈ ਇਕ ਮਿਸਾਲ ਕਾਇਮ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ, “ਮੇਰੇ ਬਹੁਤ ਸਾਰੇ ਰਿਸ਼ਤੇਦਾਰਾਂ ਨੇ ਆਪਣੇ ਬੱਚਿਆਂ ਦੀਆਂ ਵੀਡੀਓ ਵੀ ਸਾਂਝੀਆਂ ਕੀਤੀਆਂ ਹਨ। ਮੈਂ ਤੁਹਾਨੂੰ ਭਰੋਸਾ ਦਿੰਦਾ ਹਾਂ ਕਿ ਜੇਤੂਆਂ ਦਾ ਮੁਲਾਂਕਣ ਕਰਨ ਵੇਲੇ ਉਨ੍ਹਾਂ ਦੇ ਨਾਂ ਨਹੀਂ ਵਿਚਾਰੇ ਜਾਣਗੇ ਕਿਉਂਕਿ ਅਸੀਂ ਮੁਕਾਬਲੇ ਦੀ ਮੈਰਿਟ ਅਤੇ ਭਾਵਨਾ ਨੂੰ ਬਣਾਏ ਰੱਖਣ ਲਈ ਵਚਨਬੱਧ ਹਾਂ।”ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ।

ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨਤਾਰਨ, ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ 'ਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ।ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ 50 ਹੋਰ ਇਨਾਮ ਵੀ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਵੀ ਮਾਣ ਤਾਣ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਨਾਮ ਦਿੱਤੇ ਜਾਣਗੇ।ਇਸ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ 'ਅੰਬੈਸਡਰਜ਼ ਆਫ਼ ਹੋਪ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।

  • Vijayinder Singla
  • Entry Ambassadors of Hope
  • ਵਿਜੇਇੰਦਰ ਸਿੰਗਲਾ
  • ਐਂਟਰੀਆਂ ਅੰਬੈਸਡਰਜ਼ ਆਫ਼ ਹੋਪ

ਪੁਲਸ ਦਾ ਇਹ ਸਰਪ੍ਰਾਈਜ਼ ਦੇਖ ਮਹਿਲਾ ਨਹੀਂ ਰੋਕ ਸਕੀ ਆਪਣੇ ਹੰਝੂ, ਹੋਈ ਬਾਗੋ-ਬਾਗ (ਤਸਵੀਰਾਂ)

NEXT STORY

Stories You May Like

  • filmmaker given cabinet rank
    ਫਿਲਮ ਨਿਰਮਾਤਾ ਨੂੰ ਦਿੱਤਾ ਕੈਬਨਿਟ ਰੈਂਕ, ਮੁੱਖ ਮੰਤਰੀ ਵਿਜੇ ਦੇ ਫੈਸਲੇ ’ਤੇ ਪਿਆ ਰੌਲਾ
  • mbappé sets record for most goals in world cup knockout stages
    ਐਮਬਾਪੇ ਨੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਬਣਾਇਆ
  • ronaldo creates history in fifa wc
    FIFA WC 'ਚ ਰੋਨਾਲਡੋ ਨੇ ਰਚਿਆ ਇਤਿਹਾਸ,ਉਜ਼ਬੇਕਿਸਤਾਨ ਵਿਰੁੱਧ ਗੋਲ ਕਰ ਕੇ ਬਣਾਇਆ ਵਿਸ਼ਵ ਰਿਕਾਰਡ
  • child  birth  gold ring  chief minister  vijay  scheme
    ਬੱਚੇ ਦੇ ਜਨਮ ਲੈਂਦਿਆਂ ਹੀ ਮਿਲੇਗੀ ਸੋਨੇ ਦੀ ਅੰਗੂਠੀ ! CM ਵਿਜੇ ਨੇ ਸ਼ਾਨਦਾਰ ਸਕੀਮ ਦਾ ਕੀਤਾ ਐਲਾਨ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • ex minister arrested
    CM ਵਿਜੇ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਵੱਡੀ ਕਾਰਵਾਈ ! ਪੁਲਸ ਨੇ ਸਾਬਕਾ ਮੰਤਰੀ ਨੂੰ ਕੀਤਾ ਗ੍ਰਿਫ਼ਤਾਰ
  • 6 wickets in 6 balls    a double hat trick in 1 over
    6 ਗੇਂਦ 'ਤੇ 6 ਵਿਕਟਾਂ... 1 ਓਵਰ 'ਚ ਡਬਲ ਹੈਟ੍ਰਿਕ ਦਾ ਕਾਰਨਾਮਾ, 9 ਸਾਲਾ ਬੱਚੇ ਨੇ ਬਣਾਇਆ ਵਰਲਡ ਰਿਕਾਰਡ!
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +