Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:04:27 PM

  • sachin pilot  s arrival will give new hope to punjab congress  charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

  • valmiki community  announced jalandhar bandh on thursday tomorrow

    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ...

  • volcano erruption

    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੰਸਦ ਮੈਂਬਰ ਵਿਕਰਮ ਸਾਹਨੀ ਨੇ ਐੱਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਦੀ ਆਪਣੀ ਮੰਗ ਦੁਹਰਾਈ

PUNJAB News Punjabi(ਪੰਜਾਬ)

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਐੱਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਦੀ ਆਪਣੀ ਮੰਗ ਦੁਹਰਾਈ

  • Edited By Gurminder Singh,
  • Updated: 12 Aug, 2025 06:20 PM
Chandigarh
vikram sawhney  semiconductor mission
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਭਾਰਤ ਸੈਮੀਕੰਡਕਟਰ ਮਿਸ਼ਨ ਦੇ ਤਹਿਤ ਮੋਹਾਲੀ ਵਿਖੇ ਕਾਂਟੀਨੈਂਟਲ ਡਿਵਾਈਸਿਸ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਡਿਸਕ੍ਰਿਟ ਸੈਮੀਕੰਡਕਟਰ ਨਿਰਮਾਣ ਸਹੂਲਤ ਦੇ ਵਿਸਥਾਰ ਲਈ ਕੇਂਦਰੀ ਕੈਬਨਿਟ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਸਵਾਗਤ ਕੀਤਾ। ਮੋਹਾਲੀ ਸਥਿਤ ਸੈਮੀਕੰਡਕਟਰ ਲੈਬਾਰਟਰੀ (ਐੱਸਸੀਐਲ) ਦੇ ਆਧੁਨਿਕੀਕਰਨ ਦੀ ਆਪਣੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਦੁਹਰਾਉਂਦੇ ਹੋਏ, ਡਾ. ਸਾਹਨੀ ਨੇ ਯਾਦ ਦਿਵਾਇਆ ਕਿ ਸਰਕਾਰ ਨੇ 2024 ਵਿਚ ਦੇਸ਼ ਵਿਚ ਸੈਮੀਕੰਡਕਟਰ ਅਤੇ ਡਿਸਪਲੇ ਨਿਰਮਾਣ ਈਕੋਸਿਸਟਮ ਦੇ ਵਿਕਾਸ ਲਈ ₹76,000 ਕਰੋੜ ਦੇ ਫੰਡ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਦੇ ਤਹਿਤ ਐੱਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਲਈ ₹10,000 ਕਰੋੜ ਰੱਖੇ ਗਏ ਸਨ ਪਰ ਬਦਕਿਸਮਤੀ ਨਾਲ, ਇਸ ਸਬੰਧ ਵਿਚ ਹੁਣ ਤੱਕ ਕੋਈ ਪ੍ਰਗਤੀ ਨਹੀਂ ਹੋਈ ਹੈ।

ਪ੍ਰਸਤਾਵਿਤ ਆਧੁਨਿਕੀਕਰਨ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ, ਡਾ. ਸਾਹਨੀ ਨੇ ਕਿਹਾ ਕਿ ਜੇਕਰ ਐੱਸਸੀਐੱਲ ਮੋਹਾਲੀ ਨੂੰ ਅਤਿ-ਆਧੁਨਿਕ ਨਿਰਮਾਣ ਅਤੇ ਖੋਜ ਸਹੂਲਤਾਂ ਨਾਲ ਆਧੁਨਿਕ ਬਣਾਇਆ ਜਾਂਦਾ ਹੈ ਤਾਂ ਇਹ ਚੋਟੀ ਦੇ ਵਿਸ਼ਵ ਤਕਨਾਲੋਜੀ ਭਾਈਵਾਲਾਂ ਨੂੰ ਆਕਰਸ਼ਿਤ ਕਰੇਗਾ, ਸਾਡੇ ਨੌਜਵਾਨਾਂ ਲਈ ਹਜ਼ਾਰਾਂ ਉੱਚ-ਮੁੱਲ ਵਾਲੀਆਂ ਨੌਕਰੀਆਂ ਪੈਦਾ ਕਰੇਗਾ ਅਤੇ ਪੰਜਾਬ ਨੂੰ ਨਵੀਨਤਾ ਅਤੇ ਉੱਨਤ ਨਿਰਮਾਣ ਦਾ ਕੇਂਦਰ ਬਣਾਏਗਾ। ਇਹ ਸਿਰਫ਼ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨਹੀਂ ਹੈ, ਸਗੋਂ ਪੰਜਾਬ ਅਤੇ ਭਾਰਤ ਦੇ ਭਵਿੱਖ ਵਿਚ ਇਕ ਨਿਵੇਸ਼ ਹੈ। ਕੇਂਦਰ ਸਰਕਾਰ ਨੂੰ ਇਸ ਆਧੁਨਿਕੀਕਰਨ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਾ ਚਾਹੀਦਾ ਹੈ।

  • Vikram Sawhney
  • Semiconductor Mission
  • ਵਿਕਰਮ ਸਾਹਨੀ
  • ਸੈਮੀਕੰਡਕਟਰ ਮਿਸ਼ਨ

ਸ੍ਰੀ ਕਾਲੀ ਮਾਤਾ ਮੰਦਰ 'ਚ ਨਤਮਸਤਕ ਹੋਏ CM ਮਾਨ, ਪੰਜਾਬ ਦੀ ਸ਼ਾਂਤੀ ਲਈ ਕੀਤੀ ਪ੍ਰਾਰਥਨਾ

NEXT STORY

Stories You May Like

  • west bengal  ed  trinamool mp  raids
    ਪੱਛਮੀ ਬੰਗਾਲ: ਈਡੀ ਨੇ ਤ੍ਰਿਣਮੂਲ ਸੰਸਦ ਮੈਂਬਰ ਨਾਲ ਜੁੜੇ ਇਕ ਮਾਮਲੇ ਦੇ ਸਬੰਧ 'ਚ ਮਾਰੇ ਛਾਪੇ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • cjp sansad marg police station  protest
    CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • trinamool congress  mp ed raid
    ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ ਮੁਲਾਕਾਤ
  • advancement of police
    ਪੁਲਸ ਦਾ ਆਧੁਨਿਕੀਕਰਨ : ਗੈਰ-ਰਾਜਗ ਸੂਬਿਆਂ ਪ੍ਰਤੀ ਸ਼ਾਹ ਉਦਾਰ ਕਿਉਂ ?
  • major encounter in saneta village of mohali
    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • valmiki community  announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  rahul gandhi  gulzar singh
      CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • accident case
      ਕਾਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਤੇ ਧੀ ਜ਼ਖਮੀ
    • fire case
      ਭਰਾ ਨੇ ਹੀ ਲਗਾਈ ਭਰਾ ਦੀ ਦੁਕਾਨ ਨੂੰ ਅੱਗ, ਫਰਨੀਚਰ ਦਾ ਸਮਾਨ ਸੜ ਕੇ ਸੁਆਹ
    • congress protests over tampering with baba saheb s statue in jalandhar
      ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • gold earrings snatched from elderly woman in broad daylight
      ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
    • pakistani arms smuggling busted in amritsar boy arrested with weapons
      ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ...
    • summons issued to mohali ssp
      ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +