Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:23:46 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਬੋਲੋ- ਸਿਆਸਤਦਾਨ ਤੋਂ ਜ਼ਿਆਦਾ ਮੈਂ ਖ਼ੁਦ ਨੂੰ ਸਮਾਜ ਸੇਵੀ ਮੰਨਦਾ ਹਾਂ

PUNJAB News Punjabi(ਪੰਜਾਬ)

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਬੋਲੋ- ਸਿਆਸਤਦਾਨ ਤੋਂ ਜ਼ਿਆਦਾ ਮੈਂ ਖ਼ੁਦ ਨੂੰ ਸਮਾਜ ਸੇਵੀ ਮੰਨਦਾ ਹਾਂ

  • Updated: 13 Oct, 2022 12:10 PM
Chandigarh
vikramjit sahni said i consider myself social worker more than politician
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿਆਸਤ ਤੇ ਸਮਾਜ ਸੇਵਾ ’ਚ ਬਹੁਤ ਘੱਟ ਲੋਕ ਤਾਲਮੇਲ ਬਿਠਾ ਸਕਦੇ ਹਨ ਕਿਉਂਕਿ ਦੋਵੇਂ ਨਿੱਜੀ ਸਮੇਂ ਦੀ ਮੰਗ ਕਰਦੇ ਹਨ ਪਰ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਉਨ੍ਹਾਂ ਚੋਣਵੇਂ ਲੋਕਾਂ ਵਿਚੋਂ ਹਨ, ਜੋ ਸਿਆਸਤ ਦੇ ਨਾਲ-ਨਾਲ ਸਮਾਜ ਸੇਵਾ ਨੂੰ ਵੀ ਭਰਪੂਰ ਸਮਾਂ ਦਿੰਦੇ ਹਨ। ਫਿਰ ਭਾਵੇਂ ਉਹ ਅਫਗਾਨਿਸਤਾਨ ’ਚ ਤਾਲਿਬਾਨ ਰਾਜ ਦੌਰਾਨ ਅੱਤਿਆਚਾਰਾਂ ਦਾ ਸ਼ਿਕਾਰ ਹੋ ਰਹੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਭਾਰਤ ਲਿਆਉਣ ਦਾ ਮਾਮਲਾ ਹੋਵੇ ਜਾਂ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਰੋਜ਼ਗਾਰ ਦੀ ਮੁਹਾਰਤ ਪ੍ਰਦਾਨ ਕਰਨਾ, ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਇਲਾਜ ਤੋਂ ਬਾਅਦ ਮੁੱਖ ਧਾਰਾ ’ਚ ਲਿਆਉਣ ਦਾ ਕੰਮ ਹੋਵੇ ਜਾਂ ਫਿਰ ਗਰੀਬ ਘਰਾਂ ਦੇ ਹੋਣਹਾਰ ਬੱਚਿਆਂ ਨੂੰ ਉੱਚ ਸਿੱਖਿਆ ਵੱਲ ਲਿਜਾਣਾ। ਪੰਜਾਬ ਨਾਲ ਸਬੰਧਤ ਇਨ੍ਹਾਂ ਹੀ ਕਈ ਮੁੱਦਿਆਂ ’ਤੇ ਜਗ ਬਾਣੀ ਦੇ ਰਮਨਜੀਤ ਸਿੰਘ ਨੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਗੱਲਬਾਤ ਕੀਤੀ। ਪੇਸ਼ ਹਨ ਪ੍ਰਮੁੱਖ ਅੰਸ਼–

ਸਵਾਲ- ਪੰਜਾਬ ਤੇ ਦਿੱਲੀ, ਦੋਵੇਂ ਹੀ ਸੂਬੇ ਦੇਸ਼ ਦੀਆਂ ਸਿਆਸੀ ਚਰਚਾਵਾਂ ’ਚ ਸ਼ਾਮਲ ਹਨ ਅਤੇ ਸਿਆਸਤਦਾਨਾਂ ਦੀ ਬਿਆਨਬਾਜ਼ੀ ਵੀ ਤਿੱਖੀ ਹੈ। ਅਜਿਹੀ ਸਮੇਂ ’ਚ ਵੀ ਤੁਹਾਡੇ ਵੱਲੋਂ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਹੁੰਦੀ, ਕੀ ਕਾਰਨ ਹੈ?

ਜਵਾਬ- ਅਜਿਹਾ ਇਸ ਲਈ ਹੈ ਕਿ ਮੈਂ ਸਿਆਸਤਦਾਨ ਤੋਂ ਜ਼ਿਆਦਾ ਖ਼ੁਦ ਨੂੰ ਸਮਾਜ ਸੇਵਕ ਮੰਨਦਾ ਹਾਂ। ਮੈਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮਝਣ ਵੱਲ ਜ਼ਿਆਦਾ ਧਿਆਨ ਦਿੰਦਾ ਹਾਂ। ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਦਾ ਗੱਲਬਾਤ ਕਰ ਕੇ ਹੀ ਹੱਲ ਨਿਕਲ ਆਇਆ। ਇਨ੍ਹਾਂ ਵਿਚ ਭਾਵੇਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਰਜੇ ਨੂੰ ਪਹਿਲਾਂ ਵਾਲਾ ਬਣਾਈ ਰੱਖਣ ਦਾ ਮਾਮਲਾ ਹੋਵੇ ਜਾਂ ਫਿਰ ਤਾਜ਼ਾ-ਤਰੀਨ ਹਲਵਾਰਾ ਏਅਰਪੋਰਟ ’ਤੇ ਮੁੜ ਕੰਮ ਸ਼ੁਰੂ ਕਰਵਾਉਣ ਦਾ। ਪੰਜਾਬ ਦੇ ਹਿੱਤ ’ਚ ਪੂਰੇ ਜ਼ੋਰ-ਸ਼ੋਰ ਨਾਲ ਅਤੇ ਤੱਥਾਂ ਦੇ ਆਧਾਰ ’ਤੇ ਕੇਸ ਰੱਖੇ ਗਏ ਹਨ।

ਸਵਾਲ- ਰਾਜ ਸਭਾ ਲਈ ਚੁਣੇ ਜਾਣ ਤੋਂ ਪਹਿਲਾਂ ਤੁਸੀਂ 22 ਦੇਸ਼ਾਂ ’ਚ ਸਰਗਰਮ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਮੁਖੀ ਹੋ, ਕਈ ਕੌਮੀ ਤੇ ਕੌਮਾਂਤਰੀ ਵਪਾਰ ਸੰਗਠਨਾਂ ਦੇ ਵੀ ਅਹੁਦੇਦਾਰ ਰਹੇ ਹੋ, ਨੌਜਵਾਨਾਂ ਨੂੰ ਰੋਜ਼ਗਾਰ-ਮੁਖੀ ਬਣਾਉਣ ਦਾ ਵੀ ਯਤਨ ਸ਼ੁਰੂ ਕੀਤਾ ਹੈ। ਇਸ ਸਭ ਦੇ ਲਈ ਸਿਆਸਤ ’ਚ ਵੀ ਸਮਾਂ ਕਿਵੇਂ ਕੱਢਦੇ ਹੋ? 

ਜਵਾਬ- ਮੇਰੇ ਲਈ ਸਿਆਸਤ ਤੋਂ ਪਹਿਲਾਂ ਸਮਾਜ ਤੇ ਭਾਈਚਾਰਾ ਹੈ। ਇਸੇ ਨੇ ਮੈਨੂੰ ਇਸ ਲਾਇਕ ਬਣਾਇਆ ਹੈ ਕਿ ਮੈਂ ਅੱਜ ਆਪਣੇ ਮਿਹਨਤੀ ਸਾਥੀਆਂ ਦੇ ਸਹਿਯੋਗ ਨਾਲ ਸਮਾਜ ਲਈ ਵੀ ਕੁਝ ਕਰ ਰਿਹਾ ਹਾਂ ਅਤੇ ਇਸ ਦੇ ਲਈ ਸਮਾਂ ਹੀ ਸਮਾਂ ਹੈ। ਨੌਜਵਾਨਾਂ ਨੂੰ ਸਿਖਲਾਈ ਦੇਣ ਦੀ ਗੱਲ ਹੈ ਤਾਂ ਮੈਂ ਪੰਜਾਬ ਦੇ ਦਰਦ ਨੂੰ ਸਮਝਦਾ ਹਾਂ ਅਤੇ ਇਸੇ ਲਈ ਸਾਡੀ ਸੰਸਥਾ ਵੱਲੋਂ 5 ਸਕਿਲ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ’ਚ ਸੈਂਟਰ ਚੱਲ ਰਿਹਾ ਹੈ, ਜਿੱਥੇ ਲਗਭਗ 1000 ਨੌਜਵਾਨਾਂ ਨੂੰ ਟਰੇਂਡ ਕੀਤਾ ਜਾ ਚੁੱਕਾ ਹੈ ਅਤੇ ਕੁਝ ਦਿਨਾਂ ’ਚ ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਕੰਪਨੀਆਂ ’ਚ ਨੌਕਰੀ ਲੱਗਣ ਵਾਲੀ ਹੈ। ਅਜਿਹੇ ਹੀ ਸੈਂਟਰ ਲੁਧਿਆਣਾ, ਸੰਗਰੂਰ, ਬਠਿੰਡਾ ਤੇ ਫਰੀਦਕੋਟ ’ਚ ਵੀ ਸ਼ੁਰੂ ਹੋਣ ਵਾਲੇ ਹਨ। ਇਨ੍ਹਾਂ ਸਾਰਿਆਂ ਵਿਚ ਪੰਜਾਬ ਦੀ ਇੰਡਸਟ੍ਰੀ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਕੋਰਸ ਕਰਵਾ ਕੇ ਟਰੇਂਡ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਲਈ ਆਪਣੇ ਘਰਾਂ ਤੋਂ ਜ਼ਿਆਦਾ ਦੂਰ ਨਾ ਜਾਣਾ ਪਵੇ ਅਤੇ ਨਾਲ ਹੀ ਪੰਜਾਬ ਦੀ ਇੰਡਸਟ੍ਰੀ ਨੂੰ ਵੀ ਹੁਨਰਮੰਦ ਵਰਕਫੋਰਸ ਮਿਲੇ।

ਸਵਾਲ- ਪੰਜਾਬ ਵਰਗੀ ਲੈਂਡ-ਲਾਕਡ ਸਟੇਟ ’ਚ ਪਿਛਲੀਆਂ ਸਰਕਾਰਾਂ ਨੇ ਵੀ ਇੰਡਸਟ੍ਰੀ ਲਾਉਣ ਦੇ ਬਹੁਤ ਯਤਨ ਕੀਤੇ ਪਰ ਜ਼ਿਆਦਾ ਬਦਲਾਅ ਨਹੀਂ ਆਇਆ। ਹੁਣ ਕੀ ਉਮੀਦ ਹੈ?

ਜਵਾਬ- ਅਜਿਹਾ ਨਹੀਂ ਹੈ ਕਿ ਇੰਡਸਟ੍ਰੀਅਲਿਸਟ ਪੰਜਾਬ ’ਚ ਕੰਮ ਨਹੀਂ ਕਰਨਾ ਚਾਹੁੰਦੇ। ਕਈ ਹੋਰ ਥਾਵਾਂ ਨਾਲੋਂ ਕਿਤੇ ਵਧੀਆ ਮਾਹੌਲ ਪੰਜਾਬ ਵਿਚ ਹੈ। ਬਹੁਤ ਸਾਰੇ ਗਰੁੱਪ ਅਜਿਹੇ ਹਨ ਜੋ ਨਿਵੇਸ਼ ਬਾਰੇ ਸੋਚ ਰਹੇ ਹਨ। ਪਿਛਲੀਆਂ ਸਰਕਾਰਾਂ ਦਾ ਤਾਂ ਪਤਾ ਨਹੀਂ ਪਰ ਮੌਜੂਦਾ ਸਰਕਾਰ ਈਮਾਨਦਾਰੀ ਨਾਲ ਯਤਨ ਕਰ ਰਹੀ ਹੈ ਅਤੇ ਜਲਦੀ ਹੀ ਨਵੀਂ ਇੰਡਸਟ੍ਰੀਅਲ ਪਾਲਿਸੀ ਲਿਆਉਣ ਵਾਲੀ ਹੈ, ਜਿਸ ਨਾਲ ਕਾਫੀ ਕੁਝ ਸਪਸ਼ਟ ਹੋ ਜਾਵੇਗਾ। ਖੁਦ ਬਿਜ਼ਨੈੱਸਮੈਨ ਹੋਣ ਦੇ ਨਾਤੇ ਪੰਜਾਬ ਦੇ ਬਹੁਤ ਸਾਰੇ ਇੰਡਸਟ੍ਰੀਅਲਿਸਟਾਂ ਨਾਲ ਲਗਾਤਾਰ ਗੱਲਬਾਤ ਹੁੰਦੀ ਰਹਿੰਦੀ ਹੈ ਅਤੇ ਜੋ ਵੀ ਪ੍ਰੇਸ਼ਾਨੀਆਂ ਇੰਡਸਟ੍ਰੀ ਨੂੰ ਪੇਸ਼ ਆ ਰਹੀਆਂ ਹਨ, ਜਿਨ੍ਹਾਂ ਵਿਚ ਟਰਾਂਸਪੋਰਟੇਸ਼ਨ, ਕੁਨੈਕਟੀਵਿਟੀ ਵਰਗੇ ਕੁਝ ਮੁੱਦੇ ਵੀ ਸ਼ਾਮਲ ਹੈ, ਉਨ੍ਹਾਂ ਨੂੰ ਦੂਰ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਰਸਤਾ ਲੰਮਾ ਜ਼ਰੂਰ ਹੈ ਪਰ ਲਗਾਤਾਰ ਯਤਨ ਕਰਨ ਨਾਲ ਇਹ ਵੀ ਤੈਅ ਹੋ ਜਾਵੇਗਾ, ਇਸ ਗੱਲ ਦਾ ਪੱਕਾ ਯਕੀਨ ਹੈ।

ਪੰਜਾਬ ’ਚ ਐਗਰੋ ਬੇਸਡ ਇੰਡਸਟ੍ਰੀ ਦਾ ਬਹੁਤ ਸਕੋਪ ਹੈ, ਜਿਸ ਦੇ ਲਈ ਹੁਣੇ ਜਿਹੇ ਮੇਰੀ ਦੁਬਈ ਬੇਸਡ ਲੁਲੂ ਗਰੁੱਪ ਦੇ ਮਾਲਕ ਨਾਲ ਗੱਲ ਹੋਈ ਹੈ। ਉਹ ਜਲਦੀ ਹੀ ਮੋਹਾਲੀ ’ਚ ਫਰੂਟਸ ਐਂਡ ਵੈਜੀਟੇਬਲਸ ਬੇਸਡ ਯੂਨਿਟ ਲਾਉਣ ਦੀ ਹਾਮੀ ਭਰ ਚੁੱਕੇ ਹਨ। 250 ਦੇ ਲਗਭਗ ਮਾਲ ਚਲਾਉਣ ਵਾਲਾ ਲੁਲੂ ਗਰੁੱਪ ਮੋਹਾਲੀ ’ਚ ਮਾਲ ਵੀ ਬਣਾਉਣ ਲਈ ਰਾਜ਼ੀ ਹੋ ਗਿਆ। ਇਸ ਨਾਲ ਲਗਭਗ 10 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਜਿਹੇ ਹੀ ਕੁਝ ਹੋਰ ਵੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ’ਚ ਰੋਜ਼ਗਾਰ ਦੇ ਲੋੜੀਂਦੇ ਮੌਕੇ ਹਾਸਲ ਕੀਤੇ ਜਾ ਸਕਣ ਅਤੇ ਨੌਜਵਾਨਾਂ ਨੂੰ ਪੰਜਾਬ ਤੋਂ ਬਾਹਰ ਜਾਣ ਤੋਂ ਰੋਕਿਆ ਜਾ ਸਕੇ।

ਸਵਾਲ- ਪਰ ਪੰਜਾਬ ’ਚ ਨੌਜਵਾਨ ਵਰਗ ’ਤੇ ਹੀ ਤਾਂ ਸਭ ਤੋਂ ਵੱਡਾ ਖਤਰਾ ਡਰੱਗਜ਼ ਦੇ ਰੂਪ ’ਚ ਮੰਡਰਾ ਰਿਹਾ ਹੈ। ਇਸ ਬਾਰੇ ਕੀ ਕਹੋਗੇ?

ਜਵਾਬ- ਇਸ ਦਿੱਕਤ ਦੇ ਹੱਲ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਸਾਡੀ ਸੰਸਥਾ ਵੱਲੋਂ ਨਾ ਸਿਰਫ ਨੌਜਵਾਨਾਂ ਨੂੰ ਡਰੱਗਜ਼ ਤੋਂ ਛੁਟਕਾਰਾ ਦਿਵਾਉਣ ਲਈ ਇਲਾਜ ਕੀਤਾ ਜਾ ਰਿਹਾ ਹੈ, ਸਗੋਂ ਇਸੇ ਇਲਾਜ ਦੌਰਾਨ ਉਨ੍ਹਾਂ ਨੂੰ ਰੋਜ਼ਗਾਰ ਲਈ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਇਲਾਜ ਤੋਂ ਬਾਅਦ ਉਹ ਵਿਹਲੇ ਬੈਠ ਕੇ ਮੁੜ ਨਸ਼ਿਆਂ ਵੱਲ ਜਾਣ ਦੀ ਬਜਾਏ ਆਪਣੀ ਰੋਜ਼ੀ-ਰੋਟੀ ਕਮਾਉਣ ’ਚ ਰੁੱਝ ਜਾਣ। ਇਸ ਦੇ ਲਈ ਸਾਡੇ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ’ਚ ਡਰੱਗ ਰਿਹੈਬਲੀਟੇਸ਼ਨ ਸੈਂਟਰ ਚਲਾਏ ਜਾ ਰਹੇ ਹਨ।

ਸਵਾਲ- ਚੰਗਾ ਕੰਮ ਕਰਨ ਦਾ ਜਜ਼ਬਾ ਰੱਖਣ ਵਾਲਿਆਂ ਲਈ ਸ਼ੁਰੂ ਕੀਤੀ ਹੈ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਸਕਾਲਰਸ਼ਿਪ । ਕੀ ਚੰਗਾ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਉਤਸ਼ਾਹ ਦੇਣ ਲਈ ਵੀ ਕੁਝ ਹੈ?

ਜਵਾਬ- ਜੀ ਬਿਲਕੁਲ ਹੈ। ਜ਼ਿੰਦਗੀ ’ਚ ਚੰਗਾ ਕਰ ਕੇ ਅੱਗੇ ਵਧਣ ਦਾ ਜਜ਼ਬਾ ਰੱਖਣ ਵਾਲੇ ਨੌਜਵਾਨਾਂ ਲਈ ਹੀ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਮੈਨੂੰ ਰਾਜ ਸਭਾ ਤੋਂ ਮਿਲਣ ਵਾਲੀ ਸਾਰੀ ਤਨਖਾਹ ਅਤੇ ਓਨੀ ਹੀ ਹੋਰ ਰਕਮ ਪਾ ਕੇ ਹਰ ਮਹੀਨੇ ਫੰਡ ਨੂੰ ਵਧਾਇਆ ਜਾ ਰਿਹਾ ਹੈ। ਅਜੇ ਤਕ ਇਕ ਬੇਟੀ ਦੀ ਡਾਕਟਰੀ ਦੀ ਪੜ੍ਹਾਈ ਲਈ ਅਤੇ ਇਕ ਬੇਟੀ ਨੂੰ ਪਾਇਲਟ ਬਣਾਉਣ ਲਈ ਚੁਣਿਆ ਗਿਆ ਹੈ।

ਸਵਾਲ- ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਬਣਨ ਤੋਂ ਬਾਅਦ ਸਿੱਖ ਤੇ ਹਿੰਦੂ ਪਰਿਵਾਰਾਂ ’ਤੇ ਮੁਸੀਬਤ ਪੈਣ ’ਤੇ ਤੁਹਾਡੇ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਹਰ ਪੰਜਾਬੀ ਨੇ ਨਾ ਸਿਰਫ ਪੰਜਾਬ ਵਿਚ, ਸਗੋਂ ਦੁਨੀਆ ਭਰ ਵਿਚ ਸਲਾਹਿਆ ਹੈ। ਇਸ ਕੌਮਾਂਤਰੀ ਮਾਮਲੇ ਨਾਲ ਆਪਣੇ ਜੁੜਨ ਬਾਰੇ ਦੱਸੋ।

ਜਵਾਬ- ਪੰਜਾਬੀ ਭਾਈਚਾਰੇ ਨੇ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ ਪਰ ਹਮੇਸ਼ਾ ਇਕ-ਦੂਜੇ ਦਾ ਸਹਾਰਾ ਬਣ ਕੇ ਹਰ ਮੁਸੀਬਤ ਨੂੰ ਪਾਰ ਕੀਤਾ ਹੈ। ਬੀਤੇ ਸਮੇਂ ਦੀਆਂ ਗੱਲਾਂ ਨੇ ਮੈਨੂੰ ਵੀ ਪ੍ਰੇਰਿਤ ਕੀਤਾ ਜਦੋਂ ਅਫਗਾਨਿਸਤਾਨ ’ਚ ਸਿੱਖ ਤੇ ਹਿੰਦੂ ਪਰਿਵਾਰਾਂ ’ਤੇ ਹਮਲੇ ਹੋਣ ਦੀਆਂ ਖਬਰਾਂ ਆਈਆਂ। ਕੇਂਦਰ ਸਰਕਾਰ ਨੂੰ ਅਪੀਲ ਕਰ ਕੇ ਆਪਣੇ ਖਰਚੇ ’ਤੇ 3 ਹਵਾਈ ਜਹਾਜ਼ਾਂ ਦਾ ਇੰਤਜ਼ਾਮ ਕੀਤਾ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ 600 ਪਰਿਵਾਰਾਂ ਨੂੰ ਰਾਜ਼ੀ-ਖੁਸ਼ੀ ਭਾਰਤ ਲਿਆਉਣ ’ਚ ਕਾਮਯਾਬੀ ਹਾਸਲ ਹੋਈ। ਹੁਣ ਉਨ੍ਹਾਂ ਹੀ ਪਰਿਵਾਰਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ’ਚ ਮਦਦ ਕੀਤੀ ਜਾ ਰਹੀ ਹੈ, ਖਾਸ ਤੌਰ ’ਤੇ ਬੱਚਿਆਂ ਦੀ ਪੜ੍ਹਾਈ-ਲਿਖਾਈ ਪੂਰੀ ਕਰਨ ’ਚ। ਇੰਝ ਕਰ ਕੇ ਹੀ ਅਸੀਂ ਆਪਣੇ ਸਮਾਜ ਨੂੰ ਬਿਹਤਰ ਬਣਾ ਸਕਦੇ ਹਾਂ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Punjab
  • Rajya Sabha Member
  • Vikramjit Singh Sahni
  • ਪੰਜਾਬ
  • ਰਾਜ ਸਭਾ ਮੈਂਬਰ
  • ਵਿਕਰਮਜੀਤ ਸਿੰਘ ਸਾਹਨੀ

ਮੋਹਾਲੀ RPG ਹਮਲੇ ਨਾਲ ਜੁੜੀ ਵੱਡੀ ਖ਼ਬਰ : ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਕੀਤਾ ਗਿਆ ਗ੍ਰਿਫ਼ਤਾਰ

NEXT STORY

Stories You May Like

  • vikramjit sahney vice chairman
    ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ ਜ਼ਿੰਮੇਵਾਰੀ
  • adjournment  lok sabha  rajya sabha
    ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ ਗਾਂਧੀ ਤੋਂ ਪ੍ਰੇਰਨਾ ਲਏ ਵਿਰੋਧੀ ਧਿਰ
  • mp sichewal security
    ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
  • insulting vande mataram punishable bill passed in rajya sabha
    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ ਵਾਲਾ ਬਿੱਲ ਰਾਜ ਸਭਾ 'ਚ ਪਾਸ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • i want to become an aware hindu  kangana ranaut
    ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +