Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    2:14:46 PM

  • bikram singh majithia punjab bachao rally

    ਪੰਜਾਬ ਦਾ ਜਿੰਨਾ ਨੁਕਸਾਨ 'ਆਪ' ਦੀ ਸਰਕਾਰ ਨੇ...

  • pakistan threatened israel

    ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ...

  • tarun chugh meets gagan randhawa s family

    ਗਗਨ ਰੰਧਾਵਾ ਦੇ ਪਰਿਵਾਰ ਨਾਲ ਤਰੁਣ ਚੁੱਘ ਨੇ ਕੀਤੀ...

  • blasts near pakistan embassy in tehran

    ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Mansa
  • ਸਿੱਧੂ ਦੇ ਕਤਲ ਤੋਂ ਬਾਅਦ ਗਮ ’ਚ ਡੁੱਬਾ ਪਿੰਡ ਮੂਸਾ, ਕਾਲੀ ਦੀਵਾਲੀ ਮਨਾਉਣ ਦਾ ਐਲਾਨ

BHATINDA-MANSA News Punjabi(ਬਠਿੰਡਾ-ਮਾਨਸਾ)

ਸਿੱਧੂ ਦੇ ਕਤਲ ਤੋਂ ਬਾਅਦ ਗਮ ’ਚ ਡੁੱਬਾ ਪਿੰਡ ਮੂਸਾ, ਕਾਲੀ ਦੀਵਾਲੀ ਮਨਾਉਣ ਦਾ ਐਲਾਨ

  • Updated: 23 Oct, 2022 12:35 PM
Mansa
villagers of moosa village will celebrate black diwali
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਵਾਸੀਆਂ ਨੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਗੁਰੂਘਰ 'ਚ ਇਸ ਸੰਬੰਧੀ ਸਭ ਨੂੰ ਸੂਚਿਤ ਕੀਤਾ ਗਿਆ ਹੈ। ਸਿੱਧੂ ਦੇ ਕਤਲ ਖ਼ਿਲਾਫ਼ ਅਤੇ ਉਸ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਕਾਲੀ ਦੀਵਾਲੀ ਮਨਾਈ ਜਾਵੇਗੀ। ਜਿਸ ਲਈ ਪਿੰਡ ਮੂਸਾ 'ਚ ਨਾ ਤਾਂ ਦੀਵੇ ਜਗਾਏ ਜਾਣਗੇ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਧਾਰਮਿਕ ਥਾਵਾਂ 'ਤੇ ਵੀ ਦੀਪਮਾਲਾ ਨਾ ਕਰਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਗਿਆ ਹੈ।

ਇਹ ਵੀ ਪੜ੍ਹੋ- ਮਜੀਠਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨਾਬਾਲਗ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਕੇ ਟੰਗੀ ਲਾਸ਼

ਇਸ ਸੰਬੰਧੀ ਗੱਲ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਅੰਦਾਜ਼ਾ ਨਹੀਂ ਸੀ ਕਿ ਪਿੰਡ ਵਾਸੀ ਉਨ੍ਹਾਂ ਦੇ ਦੁੱਖ 'ਚ ਸ਼ਾਮਲ ਹੋਣ ਲਈ ਇਹ ਰਾਹ ਅਪਣਾਉਣਗੇ। ਇਸ ਮੌਕੇ ਮੂਸੇਵਾਲਾ ਦੇ ਇਕ ਪ੍ਰਸ਼ੰਸਕ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਪਿੰਡ ਮੂਸਾ 'ਚ ਬਣਾਈ ਸਿੱਧੂ ਦੀ ਸਮਾਧ 'ਤੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਬਾਣੀ ਦੇ ਜਾਪ ਹੋਣਗੇ ਅਤੇ ਬਾਅਦ ਵਿੱਚ ਸਮਾਧ ਤੋਂ ਲੈ ਕੇ ਘਰ ਤੱਕ ਕੈਂਡਲ ਮਾਰਚ ਕੱਢਿਆ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ 5 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਇਸ ਕਤਲਕਾਂਡ ਦੇ ਮੁੱਖ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ ਹੈ।

ਇਹ ਵੀ ਪੜ੍ਹੋ- ਘਰ ’ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਪਤੀ-ਪਤਨੀ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਹਾਲਾਂਕਿ ਇਸ 'ਚ ਨਾਮਜ਼ਦ ਕਈ ਮੁਲਜ਼ਮ ਪੁਲਸ ਦੀ ਗ੍ਰਿਫ਼ਤ 'ਚ ਹਨ ਪਰ ਇਸ ਸੰਬੰਧੀ ਹੁਣ ਤੱਕ ਕਿਸੇ ਨੂੰ ਨਹੀਂ ਪਤਾ ਕਿ ਇਸ ਦਾ ਮਾਸਟਰ ਮਾਈਂਡ ਕੌਣ ਹੈ ਅਤੇ ਕਿਸ ਕਾਰਨ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦਵਾਉਣ ਲਈ ਕੈਂਡਲ ਮਾਰਚ ਕੱਢੇ ਜਾਂਦੇ ਰਹੇ ਹਨ। ਸਿੱਧੂ ਦੇ ਮਾਤਾ-ਪਿਤਾ ਤਾਂ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੁਝ ਖ਼ਾਸ ਉਮੀਦ ਨਹੀਂ ਹੈ ਪਰ ਲੋਕ ਉਨ੍ਹਾਂ ਨਾਲ ਸ਼ੁਰੂ ਤੋਂ ਖੜ੍ਹੇ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦਾ ਬਹੁਤ ਹੌਂਸਲਾ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸਾਰੇ ਸ਼ੂਟਰਾਂ ਨੂੰ ਤਾਂ ਪੁਲਸ  ਨੇ ਕਾਬੂ ਕਰ ਲਿਆ ਹੈ ਅਤੇ 2 ਪੁਲਸ ਮੁਕਾਬਲੇ 'ਚ ਮਾਰੇ ਜਾ ਚੁੱਕੇ ਹਨ ਪਰ ਫਿਰ ਵੀ ਗਾਇਕ ਸ਼ੁੱਭਦੀਪ ਦੇ ਮਾਤਾ-ਪਿਤਾ ਇਸ ਨੂੰ ਇਨਸਾਫ਼ ਨਹੀਂ ਮੰਨਦੇ ਅਤੇ ਲਗਾਤਾਰ ਪੁੱਤਰ ਦੇ ਮੌਤ ਪਿੱਛੇ ਮਾਸਟਰਮਾਈਂਡ ਨੂੰ ਕਾਬੂ ਕਰਨ ਦੀ ਮੰਗ ਕਰ ਰਹੇ ਹਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Mansa
  • Village Moosa
  • Black Diwali
  • Sidhu Moosewala Murder
  • ਮਾਨਸਾ
  • ਪਿੰਡ ਮੂਸਾ
  • ਕਾਲੀ ਦੀਵਾਲੀ
  • ਸਿੱਧੂ ਮੂਸੇਵਾਲਾ ਕਤਲਕਾਂਡ

ਘਰ ’ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਪਤੀ-ਪਤਨੀ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

NEXT STORY

Stories You May Like

  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • son gets mother murdered in amritsar for greed of property
    ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ 'ਚ ਪੁੱਤ ਨੇ ਮਾਂ ਦਾ ਕਰਵਾਇਆ ਕਤਲ
  • woman  s murder  punjab sarpanch
    ਔਰਤ ਦੇ ਕਤਲ ਮਾਮਲੇ ’ਚ ਨਾਮਜ਼ਦ ਸਰਪੰਚ ਦੇ ਪੁੱਤਰ ਦਾ ਮਿਲਿਆ 5 ਦਿਨਾਂ ਰਿਮਾਂਡ
  • big news for sidhu moosewala fans
    ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ! ਵਰਲਡ ਟੂਰ ਦਾ ਐਲਾਨ, ਹੁਣ ਪਾਕਿਸਤਾਨ 'ਚ ਵੀ ਪਵੇਗੀ ਧੱਕ
  • father and son
    ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ ਰੂਹ
  • more than three dozen villages in punjab in danger
    ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ ਦਾ ਪੁਲ ਹੁਣ...
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • flood of sangat in dharam yudh morcha
    ਧਰਮ ਯੁੱਧ ਮੋਰਚੇ 'ਚ ਸੰਗਤ ਦਾ ਹੜ੍ਹ, ਮੋਰਚਾ ਕਮੇਟੀ ਨੇ 17 ਤੋਂ ਮੰਤਰੀਆਂ ਦੇ ਘਰ ਘੇਰਨ ਦਾ ਕੀਤਾ ਐਲਾਨ
  • bikram singh majithia punjab bachao rally
    ਪੰਜਾਬ ਦਾ ਜਿੰਨਾ ਨੁਕਸਾਨ 'ਆਪ' ਦੀ ਸਰਕਾਰ ਨੇ ਕੀਤਾ, ਉਨਾ ਕਿਸੇ ਹੋਰ ਨੇ ਨਹੀਂ...
  • amid the war   dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ...
Trending
Ek Nazar
big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • elderly woman dies in car accident
      ਕਾਰ ਦੀ ਟੱਕਰ ਨਾਲ ਬਜ਼ੁਰਗ ਔਰਤ ਦੀ ਮੌਤ
    • aap government forcing farmers to commit suicide sukhbir badal
      ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ 'ਆਪ' ਸਰਕਾਰ : ਸੁਖਬੀਰ ਬਾਦਲ
    • sukhbir badal  s big announcements in   save punjab   rally
      'ਪੰਜਾਬ ਬਚਾਓ' ਰੈਲੀ 'ਚ ਸੁਖਬੀਰ ਬਾਦਲ ਦੇ ਵੱਡੇ ਐਲਾਨ, ਪੰਜਾਬ ਸਰਕਾਰ 'ਤੇ...
    • 3 people arrested with heroin
      ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • 3 arrested with drug pills and capsules
      ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਗ੍ਰਿਫ਼ਤਾਰ
    • if anything happens to sdm then dc and aap mlas will be responsible
      "ਜੇ SDM ਨੂੰ ਕੁਝ ਹੋਇਆ ਤਾਂ DC ਤੇ AAP ਵਿਧਾਇਕ ਹੋਣਗੇ ਜ਼ਿੰਮੇਵਾਰ", ਹਰਸਿਮਰਤ...
    • heartbreaking accident in bathinda
      ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ...
    • student commits suicide by hanging
      ਵਿਦਿਆਰਥਣ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • punjab police  anti gangster force
      ਨਿਸ਼ਾਨੇ 'ਤੇ ਸੀ ਵੱਡਾ ਵਪਾਰੀ, ਹਥਿਆਰਾਂ ਸਣੇ ਫੜੇ ਗਏ ਦੋ ਖ਼ਤਰਨਾਕ ਗੈਂਗਸਟਰ
    • let  s go to ayodhya dham
      ਚਲੋ ਅਯੋਧਿਆ ਧਾਮ, ਪਹਿਲੀ ਡਾਕ ਪੈਦਲ ਯਾਤਰਾ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +