Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:38:59 PM

  • akshay kumar met with uttarakhand cm dhami

    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਰੋੜਾਂ ਦੀ ਲਾਗਤ ਨਾਲ ਇਨ੍ਹਾਂ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ : ਜੌੜਾਮਾਜਰਾ

PUNJAB News Punjabi(ਪੰਜਾਬ)

ਕਰੋੜਾਂ ਦੀ ਲਾਗਤ ਨਾਲ ਇਨ੍ਹਾਂ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ : ਜੌੜਾਮਾਜਰਾ

  • Edited By Gurminder Singh,
  • Updated: 11 Oct, 2025 01:00 PM
Patiala
villages  roads  punjab government
  • Share
    • Facebook
    • Tumblr
    • Linkedin
    • Twitter
  • Comment

ਸਮਾਣਾ/ਪਾਤੜਾਂ (ਸੁਖਦੀਪ ਸਿੰਘ ਮਾਨ) : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੀਆਂ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। 3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਦਰਜਨਾਂ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲ ਤੋਂ ਪੂਰੀ ਗੰਭੀਰ ਹੈ ਕਿ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕਾਂ ਪ੍ਰਦਾਨ ਕੀਤੀਆਂ ਜਾਣ।

ਚੇਤਨ ਸਿੰਘ ਜੌੜਾਮਾਜਰਾ ਨੇ 274.57 ਲੱਖ ਰੁਪਏ ਦੀ ਲਾਗਤ ਨਾਲ ਤਰੈਂ ਤੋਂ ਮੱਦੋ ਮਾਜਰਾ, ਖੇੜੀ ਬਰਨਾ, ਗਾਜੇਵਾਸ, ਮਵੀ ਸਪਾਂ ਤੋਂ ਸਮਾਣਾ ਰੋਡ ਤੱਕ 11.50 ਕਿੱਲੋਮੀਟਰ, 66.20 ਰੁਪਏ ਦੀ ਲਾਗਤ ਨਾਲ ਬਠੋਈ ਕਲਾਂ ਤੋਂ ਮੱਦੋਮਾਜਰਾ 2.95 ਕਿੱਲੋਮੀਟਰ ਅਤੇ 53.50 ਲੱਖ ਰੁਪਏ ਦੀ ਲਾਗਤ ਨਾਲ 2 ਕਿੱਲੋਮੀਟਰ ਡਕਾਲਾ ਕਰਹਾਲੀ ਰੋੜ ਤੋਂ ਬਠੋਈ ਕਲਾਂ ਤੱਕ ਬਨਣ ਵਾਲੀਆਂ ਸੜਕਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਦੇ 8000 ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਰੋਕੇ ਹੋਏ ਹਨ ਪਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਬਣਾਉਣ ਲਈ ਵਿਸ਼ੇਸ਼ ਫੰਡ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਨੇ ਵੀ ਕਦੇ ਸਾਰ ਨਹੀਂ ਲਈ ਪਰੰਤੂ ਹੁਣ ਸਾਰੀਆਂ ਸੜਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਵਿਭਾਗੀ ਅਧਿਕਾਰੀ ਤੇ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

  • Villages
  • Roads
  • Punjab Government
  • ਪਿੰਡ
  • ਸੜਕਾਂ
  • ਪੰਜਾਬ ਸਰਕਾਰ

Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ! ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • achieve a radiant glow with these kitchen items
    ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
  • find out when these two films starring nana patekar will be released
    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
  • punjabi virsa
    ਮੈਲਬੌਰਨ 'ਚ ਢੋਲ ਦੀ ਥਾਪ 'ਤੇ ਗੂੰਜੇਗਾ ਭੰਗੜਾ: 'ਪੰਜਾਬੀ ਵਿਰਸਾ 2026' ਦੀਆਂ ਤਿਆਰੀਆਂ ਮੁਕੰਮਲ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
  • long queues of people are running like death on the roads of the border area
    ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਨੇ ਲੰਬੇ-ਲੰਬੇ ਟਰਾਲੇ, ਲੋਕਾਂ ਵੱਲੋਂ ਸਮਾਂ ਨਿਰਧਾਰਤ ਕਰਨ ਦੀ ਮੰਗ
  • major action by the municipal corporation ahead of gurpurab
    ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
  • london woman
    ਲੰਡਨ ਦੀਆਂ ਸੜਕਾਂ 'ਤੇ ਬੇਸੁੱਧ ਮਿਲੀ UAE ਦੇ ਸ਼ਾਹੀ ਪਰਿਵਾਰ ਦੀ ਔਰਤ ! ਅਦਾਲਤ ਨੇ ਸੁਣਾਈ ਸਜ਼ਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • punjab  controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • mother death while returning from jagrata her daughter  s home
      ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • nia raid in jalandhar interrogated for three hours in two houses
      ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
    • threat of bulldozers looms over 60 buildings in pathankot
      ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ...
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +