Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    1:04:05 PM

  • dr navjot kaur sidhu s big political explosion

    ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ!...

  • north korea launches missile

    ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ...

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Gurdaspur
  • ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

INTERNATIONAL News Punjabi(ਵਿਦੇਸ਼)

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

  • Edited By Shivani Bassan,
  • Updated: 20 Nov, 2023 12:33 PM
Gurdaspur
violation of etiquette within the limits of gurdwara sri kartarpur sahib
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਕਰਤਾਰਪੁਰ ਸਾਹਿਬ (ਵਿਨੋਦ)- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਹਦੂਦ ਵਿਚ ਬੀਤੀ ਰਾਤ ਆਯੋਜਿਤ ਪਾਰਟੀ ਵਿਚ ਸ਼ਰਾਬ ਅਤੇ ਮੀਟ ਪਰੋਸਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਪਾਰਟੀ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਤਕਰੀਬਨ 15-20 ਫੁੱਟ ਦੀ ਦੂਰੀ ’ਤੇ ਕੀਤੀ ਗਈ ਸੀ। ਇਸ ਘਟਨਾ ਕਾਰਨ ਇਸ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਦੇ ਕਾਰਜਕਾਰੀ ਅਧਿਕਾਰੀ (ਸੀ. ਈ .ਓ.) ਮੁਹੰਮਦ ਅਬੂਬਕਰ ਆਫ਼ਤਾਬ ਕੁਰੈਸ਼ੀ ਵੀ ਵਿਵਾਦਾਂ ’ਚ ਘਿਰ ਗਏ ਹਨ।

ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਰਾਤ ਨੂੰ ਸ਼ੁਰੂ ਹੋਈ ਅਤੇ ਦੇਰ ਰਾਤ ਤੱਕ ਜਾਰੀ ਰਹੀ। ਪਾਰਟੀ ਵਿਚ ਪਾਕਿਸਤਾਨ ਦੇ ਨਾਰੋਵਾਲ ਦੇ ਜ਼ਿਲ੍ਹਾ ਕੁਲੈਕਟਰ ਮੁਹੰਮਦ ਸ਼ਾਰੁਖ ਸਮੇਤ ਸੀਨੀਅਰ ਪੁਲਸ ਅਧਿਕਾਰੀਆਂ ਸਮੇਤ 100 ਤੋਂ ਵੱਧ ਅਹਿਮ ਲੋਕ ਸ਼ਾਮਲ ਹੋਏ। ਜ਼ਿਲ੍ਹਾ ਮੈਜਿਸਟਰੇਟ ਨਾਰੋਵਾਲ ਸਮੇਤ ਕੁਝ ਅਧਿਕਾਰੀਆਂ ਨੇ ਸ਼ਰਾਬ ਦਾ ਸੇਵਨ ਇੰਨਾ ਜ਼ਿਆਦਾ ਕਰ ਲਿਆ ਸੀ ਕਿ ਉਹ ਨੱਚਦੇ ਨਜ਼ਰ ਆਏ। ਇਸ ਸਬੰਧੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਪ੍ਰਬੰਧਕਾਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ’ਚ ਗੁੱਸਾ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਇਸ ਸਬੰਧੀ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਉੱਥੇ ਹੀ ਇਸ ਪਾਰਟੀ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਸ਼ਾਮਲ ਹੋਏ ਪਰ ਉਨ੍ਹਾਂ ਨੇ ਪਾਰਟੀ ’ਚ ਸ਼ਰਾਬ ਅਤੇ ਮੀਟ ਪਰੋਸਣ ਦਾ ਵਿਰੋਧ ਨਹੀਂ ਕੀਤਾ। ਇਸ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਅੰਬੈਸਡਰ ਰਹੇ ਰਮੇਸ਼ ਸਿੰਘ ਅਰੋੜਾ ਵੀ ਪਾਰਟੀ ’ਚ ਮੌਜੂਦ ਸਨ।

ਐੱਸ.ਜੀ.ਪੀ.ਸੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਨਿੰਦਾ

ਇਸ ਮੰਦਭਾਗੀ ਘਟਨਾ 'ਤੇ ਐੱਸ.ਜੀ.ਪੀ.ਸੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਖ਼ਤ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਨੇੜੇ ਸ਼ਰਾਬ ਅਤੇ ਮੀਟ ਪਰੋਸ ਕੇ ਨਾਚ ਗਾਣੇ ਵਾਲੀ ਹੋਈ ਪਾਰਟੀ ਕੀਤੀ ਗਈ ਹੈ, ਜਿਸ ਦੇ ਖ਼ਿਲਾਫ਼ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਕਰਨ ਦੀ ਕੀਤੀ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ 'ਚ ਨਾਰੋਵਾਲ ਦੇ ਡਿਪਟੀ ਕਮਿਸ਼ਨਰ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੀ ਸ਼ਾਮਲ ਸਨ। ਸਿੱਖਾਂ ਦੇ ਅੰਦਰ ਇਸ ਸਮੇਂ ਵੱਡੇ ਪੱਧਰ 'ਤੇ ਰੋਸ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਗੁਰਦੁਆਰਾ ਜਾਂ ਕਿਸੇ ਵੀ ਧਾਰਮਿਕ ਸਥਾਨ ਦੀ ਇਕ ਮਰਿਆਦਾ ਹੁੰਦੀ ਹੈ ਪਰ ਇਹ ਜੋ ਦੇਖਣ 'ਚ ਆਇਆ ਹੈ ਉਹ ਬਹੁਤ ਹੀ ਮੰਦਭਾਗੀ ਗੱਲ ਹੈ, ਮੈਂ ਇਸ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ  ਐੱਸ.ਜੀ.ਪੀ.ਸੀ ਦੇ ਮੈਂਬਰ ਹੋਣ ਦੇ ਨਾਅਤੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਸਿੱਖਾਂ ਦੀ ਭਾਵਨਾ ਨਾਲ ਜੁੜੇ ਮੁੱਦੇ 'ਤੇ ਆਪਣਾ ਪੱਖ ਸਪੱਸ਼ਟ ਕਰਨ ਅਤੇ ਜੋ ਵੀ ਲੋਕ ਦੋਸ਼ੀ ਹਨ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Violation
  • Gurdwara Sri Kartarpur Sahib
  • Liquor and fish
  • party
  • ਬੇਅਦਬੀ
  • ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
  • ਸ਼ਰਾਬ ਤੇ ਮੱਛੀ
  • ਪਾਰਟੀ

ਆਸਟ੍ਰੇਲੀਆਈ ਲੋਕ ਪਹਿਲੇ ਚੰਦਰਮਾ ਰੋਵਰ ਦੇ ਨਾਮ 'ਤੇ ਪਾਉਣਗੇ 'ਵੋਟ'

NEXT STORY

Stories You May Like

  • tragic accident on gurdwara sri ber sahib marg
    ਗੁਰਦੁਆਰਾ ਸ੍ਰੀ ਬੇਰ ਸਾਹਿਬ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਬਜ਼ੁਰਗ ਮਹਿਲਾ ਦੀ ਮੌਤ
  • canadian liberals pass anti hate bill
    ਕੈਨੇਡਾ: ਹਾਊਸ ਆਫ ਕਾਮਨਜ਼ 'ਚ 'ਐਂਟੀ-ਹੇਟ' ਬਿੱਲ ਪਾਸ, ਧਾਰਮਿਕ ਤੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਉੱਠੇ ਸਵਾਲ
  • jathedar giani kuldeep singh gargaj  gurudwara sahib  building  inauguration
    ਜੰਮੂ ਦੌਰੇ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ
  • ipl 2026  questions raised on rishabh pant  s strike rate
    IPL 2026: ਰਿਸ਼ਭ ਪੰਤ ਦੀ ਸਟ੍ਰਾਈਕ ਰੇਟ 'ਤੇ ਉੱਠੇ ਸਵਾਲ; ਫਾਫ ਡੂ ਪਲੇਸਿਸ ਨੇ ਦੱਸੀ ਵੱਡੀ ਕਮਜ਼ੋਰੀ
  • nagar kirtan on the occasion of birth anniversary sri guru tegh bahadur sahib ji
    ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2026)
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • donald trump asked for resign
      ਟਰੰਪ ਤੋਂ ਮੰਗ ਲਿਆ ਅਸਤੀਫ਼ਾ ! ਜੰਗਬੰਦੀ ਮਗਰੋਂ ਅਮਰੀਕਾ 'ਚ ਸਿਆਸੀ ਭੂਚਾਲ
    • big fall in crude oil prices
      ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ
    • iran also signs 2 week ceasefire after trump s announcement
      ਜੰਗ ਦੇ ਮੈਦਾਨ 'ਚੋਂ ਵੱਡੀ ਖ਼ਬਰ: ਟਰੰਪ ਦੇ ਐਲਾਨ ਪਿੱਛੋਂ ਈਰਾਨ ਨੇ ਵੀ 2 ਹਫ਼ਤਿਆਂ...
    • ceasefire between america and iran
      ਅਮਰੀਕਾ-ਈਰਾਨ ਵਿਚਾਲੇ ਹੋਈ ਜੰਗਬੰਦੀ! ਟਰੰਪ ਨੇ ਕਰ 'ਤਾ ਵੱਡਾ ਐਲਾਨ
    • winner of  80 million jackpot wins after three months
      ਤਿੰਨ ਮਹੀਨਿਆਂ ਬਾਅਦ ਬਹੁੜਿਆ 80 ਮਿਲੀਅਨ ਡਾਲਰ ਦਾ ਜੇਤੂ, ਜਾਣੋ ਕਿਉਂ ਹੋਈ ਇਨਾਮ...
    • unfortunate news from mexico
      ਮੈਕਸੀਕੋ ਤੋਂ ਆਈ ਮੰਦਭਾਗੀ ਖ਼ਬਰ: ਅਗਵਾਕਾਰਾਂ ਦੇ ਚੁੰਗਲ 'ਚ ਫਸੇ 9 ਖਾਨ...
    • pak pm urges trump to extend iran deadline
      ਈਰਾਨ-ਅਮਰੀਕਾ ਜੰਗ ਰੋਕਣ ਲਈ ਪਾਕਿ PM ਦੀ ਵੱਡੀ ਪਹਿਲ, ਟਰੰਪ ਨੂੰ ਕੀਤੀ ਖਾਸ ਅਪੀਲ
    • strait of hormuz should remain open to all ships  zelenskyy
      ਹੋਰਮੁਜ਼ ਜਲਡਮਰੂ ਸਾਰੇ ਜਹਾਜ਼ਾਂ ਲਈ ਖੁੱਲ੍ਹਾ ਰਹਿਣਾ ਚਾਹੀਦਾ ਹੈ: ਜੇਲੇਂਸਕੀ
    • russia and china used veto on the proposal to open the strait of hormuz
      ਆਖਰੀ ਉਮੀਦ ਵੀ ਖਤਮ, ਹੋਰਮੁਜ਼ ਜਲਡਮਰੂ ਖੋਲ੍ਹਣ ਦੇ ਪ੍ਰਸਤਾਵ 'ਤੇ ਰੂਸ ਤੇ ਚੀਨ ਨੇ...
    • blast in pakistan
      ਪਾਕਿਸਤਾਨ ’ਚ ਧਮਾਕਾ, ਏ. ਐੱਸ. ਆਈ. ਸਮੇਤ 5 ਪੁਲਸ ਮੁਲਾਜ਼ਮ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +