Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:26:36 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ ਵਾਹਨਾਂ ਦੀ ਹੁੰਦੀ ਹੈ ਧੜੱਲੇ ਨਾਲ ਐਂਟਰੀ

PUNJAB News Punjabi(ਪੰਜਾਬ)

ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ ਵਾਹਨਾਂ ਦੀ ਹੁੰਦੀ ਹੈ ਧੜੱਲੇ ਨਾਲ ਐਂਟਰੀ

  • Edited By Shivani Attri,
  • Updated: 25 Feb, 2026 11:07 AM
Jalandhar
vip parking arrangement of deputy commissioner  s office in disarray
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਗੇਟ ਨੰਬਰ-1 ਦੇ ਅੰਦਰ ਸਥਿਤ ਵੀ. ਆਈ. ਪੀ. ਪਾਰਕਿੰਗ ਵਿਵਸਥਾ ਇਨ੍ਹੀਂ ਦਿਨੀਂ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀਆਂ ਸਰਕਾਰੀ ਗੱਡੀਆਂ ਖੜ੍ਹੀਆਂ ਕਰਨ ਲਈ ਲੰਮੀ ਉਡੀਕ ਅਤੇ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਜਿਸ ਥਾਂ ਨੂੰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਆਸਾਨ ਆਵਾਜਾਈ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਗਿਆ ਸੀ, ਉੱਥੇ ਹੁਣ ਬਦਇੰਤਜ਼ਾਮੀ ਦਾ ਆਲਮ ਦਿਖਾਈ ਦੇ ਰਿਹਾ ਹੈ।

ਜ਼ਿਕਰਯੋਗ ਹੈ ਕਿ ਗੇਟ ਨੰਬਰ-1 ਪ੍ਰਸ਼ਾਸਨਿਕ ਪੱਖ ਤੋਂ ਸਭ ਤੋਂ ਸੰਵੇਦਨਸ਼ੀਲ ਐਂਟਰੀ ਗੇਟ ਮੰਨਿਆ ਜਾਂਦਾ ਹੈ। ਇਸੇ ਗੇਟ ਤੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ), ਐੱਸ. ਡੀ. ਐੱਮ., ਆਰ. ਟੀ. ਓ. ਸਮੇਤ ਕਈ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿਯਮਿਤ ਐਂਟਰੀ ਹੁੰਦੀ ਹੈ। ਡਿਪਟੀ ਕਮਿਸ਼ਨਰ ਦਾ ਦਫ਼ਤਰ, ਡੀ. ਸੀ. ਕੋਰਟ ਰੂਮ ਅਤੇ ਵੀ. ਆਈ. ਪੀ. ਮੀਟਿੰਗ ਹਾਲ ਵੀ ਇਸ ਪਾਰਕਿੰਗ ਵਾਲੀ ਥਾਂ ਤੋਂ ਮਹਿਜ਼ 10-15 ਕਦਮਾਂ ਦੀ ਦੂਰੀ ’ਤੇ ਸਥਿਤ ਹਨ। ਅਜਿਹੇ ਵਿਚ ਇਹ ਖੇਤਰ ਨਾ ਸਿਰਫ਼ ਪ੍ਰਸ਼ਾਸਨਿਕ ਸਰਗਰਮੀਆਂ ਦਾ ਕੇਂਦਰ ਹੈ, ਸਗੋਂ ਸੁਰੱਖਿਆ ਪੱਖੋਂ ਵੀ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ ਵੱਡੀ ਭਵਿੱਖਬਾਣੀ

PunjabKesari

ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ਼ ਅਧਿਕਾਰਤ ਚੌਪਹੀਆ ਅਤੇ ਦੋਪਹੀਆ ਵਾਹਨਾਂ ਨੂੰ ਹੀ ਇਸ ਗੇਟ ਤੋਂ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਲਈ ਵਿਸ਼ੇਸ਼ ਇਜਾਜ਼ਤ ਸਟਿੱਕਰ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਵਾਹਨ ’ਤੇ ਸਾਫ਼ ਤੌਰ ’ਤੇ ਚਿਪਕਾਉਣਾ ਲਾਜ਼ਮੀ ਹੁੰਦਾ ਹੈ। ਪਰ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਇਜਾਜ਼ਤ ਅਤੇ ਬਿਨਾਂ ਸਟਿੱਕਰ ਵਾਲੇ ਵਾਹਨ ਵੀ ਧੜੱਲੇ ਨਾਲ ਅੰਦਰ ਦਾਖ਼ਲ ਹੋ ਰਹੇ ਹਨ। ਗੇਟ ’ਤੇ ਤਾਇਨਾਤ ਸੁਰੱਖਿਆ ਕਰਮਚਾਰੀ ਵੀ ਅਜਿਹੇ ਵਾਹਨਾਂ ਨੂੰ ਰੋਕਣ ਵਿਚ ਅਸਮਰੱਥ ਸਾਬਤ ਹੋ ਰਹੇ ਹਨ। ਨਤੀਜੇ ਵਜੋਂ, ਅਧਿਕਾਰਤ ਅਧਿਕਾਰੀਆਂ ਦੇ ਵਾਹਨਾਂ ਲਈ ਤੈਅ ਪਾਰਕਿੰਗ ਵਾਲੀ ਥਾਂ ’ਤੇ ਬੇਤਰਤੀਬੇ ਢੰਗ ਨਾਲ ਗੱਡੀਆਂ ਖੜ੍ਹੀਆਂ ਮਿਲਦੀਆਂ ਹਨ। ਪ੍ਰਸ਼ਾਸਨਿਕ ਕੰਪਲੈਕਸ ਵਰਗੇ ਮਹੱਤਵਪੂਰਨ ਸਥਾਨ ’ਤੇ ਜੇਕਰ ਪਾਰਕਿੰਗ ਪ੍ਰਬੰਧ ਹੀ ਕੰਟਰੋਲ ਵਿਚ ਨਹੀਂ ਹੈ, ਤਾਂ ਇਹ ਨਿਗਰਾਨੀ ਪ੍ਰਣਾਲੀ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਸਵਾਲ ਉੱਠ ਰਿਹਾ ਹੈ ਕਿ ਜੇਕਰ ਬਿਨਾਂ ਇਜਾਜ਼ਤ ਵਾਲੇ ਵਾਹਨਾਂ ਦਾ ਦਾਖ਼ਲਾ ਬਿਨਾਂ ਕਿਸੇ ਰੋਕ-ਟੋਕ ਦੇ ਹੋ ਰਿਹਾ ਹੈ, ਤਾਂ ਸਟਿੱਕਰ ਪ੍ਰਣਾਲੀ ਦਾ ਕੀ ਮਤਲਬ ਰਹਿ ਜਾਂਦਾ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਖ਼ਤੀ ਨਾ ਕੀਤੀ ਗਈ ਤਾਂ ਇਹ ਸਮੱਸਿਆ ਹੋਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ।

PunjabKesari

ਵੀ. ਆਈ. ਪੀ. ਐਂਟਰੀ ਗੇਟ ’ਤੇ ਬਦਇੰਤਜ਼ਾਮੀ ਨਾਲ ਸੁਰੱਖਿਆ ਵੀ ਦਾਅ ’ਤੇ
ਇਹ ਸਿਰਫ਼ ਪਾਰਕਿੰਗ ਦੀ ਸਮੱਸਿਆ ਨਹੀਂ, ਸਗੋਂ ਸੁਰੱਖਿਆ ਵਿਵਸਥਾ ’ਤੇ ਵੀ ਵੱਡਾ ਸਵਾਲੀਆ ਨਿਸ਼ਾਨ ਹੈ। ਜਦੋਂ ਬਿਨਾਂ ਸਟਿੱਕਰ ਅਤੇ ਬਿਨਾਂ ਇਜਾਜ਼ਤ ਵਾਲੇ ਵਾਹਨ ਸਭ ਤੋਂ ਸੰਵੇਦਨਸ਼ੀਲ ਹਿੱਸੇ ਵਿਚ ਦਾਖ਼ਲ ਹੋ ਰਹੇ ਹਨ, ਤਾਂ ਇਹ ਸੁਰੱਖਿਆ ਵਿਚ ਗੰਭੀਰ ਕੋਤਾਹੀ ਮੰਨੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਗੇਟ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਵੱਲੋਂ ਪੁੱਛਗਿੱਛ ਕੀਤੇ ਬਿਨਾਂ ਹੀ ਆਮ ਲੋਕਾਂ ਦੇ ਵਾਹਨ ਅੰਦਰ ਚਲੇ ਜਾਂਦੇ ਹਨ। ਕੰਪਲੈਕਸ ਵਿਚ ਕੰਮ ਕਰਦੇ ਕੁਝ ਕਰਮਚਾਰੀਆਂ ਨੇ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਪਾਰਕਿੰਗ ਦੀ ਮਾੜੀ ਹਾਲਤ ਕਾਰਨ ਅਕਸਰ ਤਣਾਅ ਵਾਲੀ ਸਥਿਤੀ ਬਣੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ

‘ਡਬਲ ਪਾਰਕਿੰਗ’ ਦੀ ਮੁਸੀਬਤ, ਅਧਿਕਾਰੀ ਤੇ ਕਰਮਚਾਰੀ ਵੀ ਪ੍ਰੇਸ਼ਾਨ
ਵੀ. ਆਈ. ਪੀ. ਪਾਰਕਿੰਗ ਵਿਚ ਅਕਸਰ ਸਰਕਾਰੀ ਜਾਂ ਇਜਾਜ਼ਤ ਪ੍ਰਾਪਤ ਵਾਹਨਾਂ ਦੇ ਪਿੱਛੇ ਬਿਨਾਂ ਇਜਾਜ਼ਤ ਵਾਲੇ ਵਾਹਨ ਚਾਲਕ ਆਪਣੀਆਂ ਗੱਡੀਆਂ ਖੜ੍ਹੀਆਂ ਕਰ ਕੇ ਕੰਮ ਕਰਵਾਉਣ ਚਲੇ ਜਾਂਦੇ ਹਨ। ਇਸ ‘ਡਬਲ ਪਾਰਕਿੰਗ’ ਕਾਰਨ ਅਧਿਕਾਰਤ ਵਾਹਨਾਂ ਨੂੰ ਬਾਹਰ ਕੱਢਣਾ ਮੁਸ਼ਕਿਲ ਹੋ ਜਾਂਦਾ ਹੈ। ਕਈ ਵਾਰ ਤਾਂ ਵਾਹਨ ਚਾਲਕ ਦਾ ਪਤਾ ਹੀ ਨਹੀਂ ਲੱਗਦਾ ਅਤੇ ਲੰਮੀ ਉਡੀਕ ਕਰਨੀ ਪੈਂਦੀ ਹੈ। ਇਸ ਨਾਲ ਨਾ ਸਿਰਫ਼ ਕੰਮਕਾਜ ਪ੍ਰਭਾਵਿਤ ਹੁੰਦਾ ਹੈ, ਸਗੋਂ ਪ੍ਰਸ਼ਾਸਨਿਕ ਅਨੁਸ਼ਾਸਨ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ:ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • VIP parking arrangement
  • jalandhar Deputy Commissioners office
  • ਡਿਪਟੀ ਕਮਿਸ਼ਨਰ ਦਫ਼ਤਰ
  • ਵੀ ਆਈ ਪੀ ਪਾਰਕਿੰਗ ਵਿਵਸਥਾ

'ਆਪ' ਸਾਂਸਦ ਕੰਗ ਦੇ ਵਿਰੋਧੀ ਸੁਰ, ਕਈ ਆਗੂ ਤੇ ਅਫ਼ਸਰ ਮਾਈਨਿੰਗ ਮਾਫ਼ੀਆ ਨਾਲ ਮਿਲੇ, ਨਹੀਂ ਹੋਈ ਕਾਰਵਾਈ

NEXT STORY

Stories You May Like

  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • panchayat imposes complete ban on overloaded vehicles passing through villages
    ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
  • youth death case
    ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • gst  deputy commissioner  bribe  arrest  vigilance team
    GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ ਵਿਜੀਲੈਂਸ ਟੀਮ ਨਾਲ ਹੱਥੋਪਾਈ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • global economy
    ਜੰਗਬਾਜ਼ਾਂ ਦੀ ਬੰਧਕ ਨਾ ਬਣੇ ਵਿਸ਼ਵ ਵਿਵਸਥਾ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • major weather warning in punjab for next 48 hours
      ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
    • punjab army personnel
      ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • heroin seized  cia staff
      ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +