Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:29:00 PM

  • schools open or closed during punjab bandh  minister harjot bains big decision

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਬੰਦ!...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • electrical companies raw material expensive

    ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੋਕ ਸਭਾ ਚੋਣਾਂ: ਸੋਸ਼ਲ ਮੀਡੀਆ 'ਤੇ ਵਾਇਰਲ ਲੈਟਰ ਨੇ ਕਾਂਗਰਸ 'ਚ ਪਾਈਆਂ ਭਾਜੜਾਂ! ਰਾਜਾ ਵੜਿੰਗ ਨੇ ਦੱਸੀ ਅਸਲੀਅਤ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ: ਸੋਸ਼ਲ ਮੀਡੀਆ 'ਤੇ ਵਾਇਰਲ ਲੈਟਰ ਨੇ ਕਾਂਗਰਸ 'ਚ ਪਾਈਆਂ ਭਾਜੜਾਂ! ਰਾਜਾ ਵੜਿੰਗ ਨੇ ਦੱਸੀ ਅਸਲੀਅਤ

  • Edited By Anmol Tagra,
  • Updated: 25 May, 2024 01:12 PM
Ludhiana-Khanna
viral latter created hustle in congress
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਵਿਚਾਲੇ ਲੁਧਿਆਣਾ ਵਿਚ ਹਲਕਾ ਇੰਚਾਰਜਾਂ ਦੀ ਨਵੇਂ ਸਿਰੇ ਤੋਂ ਨਿਯੁਕਤੀ ਸਬੰਧੀ ਵਾਇਰਲ ਹੋ ਰਹੀ ਲੈਟਰ ਤੋਂ ਕਾਂਗਰਸ ਵਿਚ ਭਜਦੌੜ ਮਚੀ ਗਈ ਹੈ। ਇਸ ਲੈਟਰ ਨੂੰ ਆਲ ਇੰਡੀਆ ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਦੇ ਲੈਟਰਹੈਡ ’ਤੇ ਜਾਰੀ ਕੀਤਾ ਗਿਆ ਹੈ। ਜਿਸ ਵਿਚ ਪੰਜਾਬ ਪ੍ਰਧਾਨ ਦੇ ਤੌਰ ’ਤੇ ਰਾਜਾ ਵੜਿੰਗ ਦੀ ਸਹਿਮਤੀ ਦੇ ਨਾਲ ਲੁਧਿਆਣਾ ਵਿਚ ਹਲਕਾ ਇੰਚਾਰਜਾਂ ਦੀ ਨਵੇਂ ਸਿਰੇ ਤੋਂ ਨਿਯੁਕਤੀ ਕਰਨ ਦਾ ਜ਼ਿਕਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਨਾਬਾਲਗ ਮੁੰਡੇ ਨੇ ਰੋਲ਼ੀ ਨਾਬਾਲਗਾ ਦੀ ਪੱਤ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

ਇਸ ਲੈਟਰ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਖੜਾ ਹੋਣ ਦੀ ਵਜ੍ਹਾ ਇਹ ਹੈ ਕਿ ਹਲਕਾ ਵੈਸਟ ਵਿਚ ਭਾਰਤ ਭੂਸ਼ਣ ਆਸ਼ੂ ਅਤੇ ਜਗਰਾਓਂ ਤੋਂ ਜੱਗਾ ਹਿੱਸੋਵਾਲ ਨੂੰ ਛੱਡ ਕੇ ਸਾਰੇ ਹਲਕਾ ਇੰਚਾਰਜਾਂ ਨੂੰ ਨਵੇਂ ਸਿਰੇ ਤੋਂ ਨਿਯੁਕਤ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਹਲਕਾ ਪੂਰਬੀ ਤੋਂ ਸੰਜੇ ਤਲਵਾੜ ਦੀ ਜਗ੍ਹਾ ਗੁਰਮੇਲ ਸਿੰਘ ਪਹਿਲਵਾਨ, ਹਾਲ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਬੈਂਸ ਬ੍ਰਦਰਜ਼ ਨੂੰ ਆਤਮ ਨਗਰ ਅਤੇ ਸਾਊਥ, ਉਨ੍ਹਾਂ ਦੇ ਨਜ਼ਦੀਕੀ ਰਣਧੀਰ ਸੀਬੀਆ ਨੂੰ ਰਾਕੇਸ਼ ਪਾਂਡੇ ਦੀ ਜਗ੍ਹਾ ਉੱਤਰੀ, ਸੰਜੇ ਤਲਵਾੜ ਨੂੰ ਸੁਰਿੰਦਰ ਡਾਬਰ ਦੀ ਜਗ੍ਹਾ ਸੈਂਟਰਲ, ਮਲਕੀਤ ਸਿੰਘ ਦਾਖਾ ਕੁਲਦੀਪ ਸਿੰਘ ਦੀ ਜਗ੍ਹਾ ਹਲਕਾ ਗਿੱਲ ਅਤੇ ਮੁੱਲਾਂਪੁਰ ਦਾਖਾ ਤੋਂ ਸੰਦੀਪ ਸੰਧੂ ਦੀ ਜਗ੍ਹਾ ਜੱਸੀ ਖੰਗੂੜਾ ਨੂੰ ਹਲਕਾ ਇੰਚਾਰਜ ਲਗਾਉਣ ਦਾ ਜ਼ਿਕਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - 4 ਭੈਣ-ਭਰਾਵਾਂ ਤੇ ਮਾਂ ਸਣੇ ਅਦਾਕਾਰਾ ਦਾ ਕਤਲ, ਪਿਓ ਹੀ ਨਿਕਲਿਆ ਕਾਤਲ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਇਸ ਲੈਟਰ ਨੂੰ ਖ਼ੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਪੇਜ ’ਤੇ ਸ਼ੇਅਰ ਕਰਦੇ ਫਰਜ਼ੀ ਦੱਸਿਆ ਹੈ। ਉਨਾਂ ਨੇ ਇਸ ਨੂੰ ਵਿਰੋਧੀਆਂ ਦੀ ਘਟੀਆ ਹਰਕਤ ਕਰਾਰ ਦਿੱਤਾ ਹੈ ਜੋ ਹਾਰ ਸਾਹਮਣੇ ਦੇਖ ਕੇ ਬੌਖਲਾ ਗਏ ਹਨ। ਰਾਜਾ ਵੜਿੰਗ ਨੇ ਫੇਸਬੁੱਕ 'ਤੇ ਲਿਖਿਆ, "ਆਪਣੀ ਹਾਰ ਸਾਹਮਣੇ ਵੇਖ ਵਿਰੋਧੀ ਹੁਣ ਘਟੀਆ ਹਰਕਤਾਂ ‘ਤੇ ਉਤਰ ਆਏ ਹਨ। ਇਕ ਝੂਠੀ ਚਿੱਠੀ ਬਣਾ ਕੇ ਸੋਸ਼ਲ ਮੀਡੀਆ ਉੱਤੇ ਘੁਮਾਈ ਜਾ ਰਹੀ ਹੈ। ਮੈਂ ਆਪਣੇ ਸਭ ਵਰਕਰ ਸਾਹਿਬਾਨਾਂ ਅਤੇ ਅਹੁਦੇਦਾਰ ਸਾਹਿਬਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੀਆਂ ਝੂਠੀਆਂ ਤੇ ਬੇਤੁਕੀਆਂ ਅਫ਼ਵਾਹਾਂ ਤੋਂ ਸੁਚੇਤ ਰਹੋ। ਆਪਾਂ ਸਭ ਨੇ ਇੱਕਮੁਠ ਹੋ ਕੇ ਇਹ ਜੰਗ ਜਿੱਤਣੀ ਹੈ ਤੇ ਇਹ ਘਟੀਆ ਹਰਕਤਾਂ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਾ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Lok Sabha Elections
  • Lok Sabha Elections 2024
  • Congress
  • Punjab
  • Ludhiana
  • Raja Warring
  • Viral Latter
  • Viral
  • ਲੋਕ ਸਭਾ ਚੋਣਾਂ
  • ਪੰਜਾਬ
  • ਕਾਂਗਰਸ
  • ਲੁਧਿਆਣਾ
  • ਰਾਜਾ ਵੜਿੰਗ
  • ਵਾਇਰਲ

ਨਾਬਾਲਗ ਮੁੰਡੇ ਨੇ ਰੋਲ਼ੀ ਨਾਬਾਲਗਾ ਦੀ ਪੱਤ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

NEXT STORY

Stories You May Like

  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • punjab  a lone woman confronted half a dozen men in the middle of the night
    ਪੰਜਾਬ: ਅੱਧੀ ਰਾਤ ਇਕੱਲੀ ਔਰਤ ਨੇ ਅੱਧੀ ਦਰਜਨ ਬੰਦਿਆਂ ਦਾ ਕੀਤਾ ਸਾਹਮਣਾ, ਲੁਟੇਰਿਆਂ ਨੂੰ ਪਾਈਆਂ ਭਾਜੜਾਂ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • famous influencer shot while live streaming
    Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
  • raghav chadha  narendra modi  meeting
    ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia statement
      ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • youth attack case
      ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • fire in khanna
      ਖੰਨਾ ਵਿਚ ਚੱਲਦੀ ਕਾਰ ਨੂੰ ਲੱਗ ਗਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +