Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:58:01 PM

  • tarun chugh in rajya sabha

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ

MAJHA News Punjabi(ਮਾਝਾ)

ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ

  • Edited By Baljit Singh,
  • Updated: 23 Jun, 2026 11:04 PM
Majha
viral video case big statement from sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਜੋ ਹਰਿਆਣਾ ਪੁਲਸ ਨੇ ਪਰਚਾ ਦਰਜ ਕੀਤਾ ਹੈ ਇਹ ਬਹੁਤ ਹੀ ਗੰਭੀਰ ਮਾਮਲਾ ਹੈ। 

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਇੱਕ ਹੋਰ ਵੀਡੀਓ ਜਿਸ ਵਿੱਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਖ਼ਾਲਸਾ ਪੰਥ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਸ਼ਕਤੀਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਤੁਸੀਂ ਦੁਨਿਆਵੀ ਤੌਰ ’ਤੇ ਕਿਸੇ ਨੂੰ ਧੋਖਾ ਦੇ ਸਕਦੇ ਹੋ ਪਰੰਤੂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸੱਚੇ ਤਖ਼ਤ ਨੂੰ ਕੋਈ ਧੋਖਾ ਨਹੀਂ ਦੇ ਸਕਦਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਬਖ਼ਸ਼ਿੰਦ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸੱਚਾ ਤਖ਼ਤ ਹੈ ਅਤੇ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਗਤ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਹੈ ਇਹ ਬਹੁਤ ਹੀ ਨੀਵੇਂ ਪੱਧਰ ਦੀ ਸਿਆਸਤ ਹੈ, ਜਿਸ ਤੋਂ ਹਰ ਸਿੱਖ, ਗੁਰੂ ਨਾਨਕ ਨਾਮ ਲੇਵਾ ਅਤੇ ਪੰਜਾਬੀ ਨੂੰ ਸੁਚੇਤ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ-ਜਿਹੜੇ ਵੀ ਲੋਕ ਇਸ ਸਾਜ਼ਸ਼ ਵਿੱਚ ਸ਼ਾਮਲ ਹਨ ਉਹ ਆਪਣੀ ਅੰਤਰ ਆਤਮਾ ਵਿੱਚ ਝਾਤੀ ਮਾਰਨ ਅਤੇ ਚੇਤੇ ਰੱਖਣ ਕਿ ਗੁਰੂ ਤੋਂ ਬੇਮੁਖ ਹੋਇਆਂ ਕਿਤੇ ਵੀ ਢੋਈ ਨਹੀਂ ਮਿਲਦੀ ਅਤੇ ਕੁਲਾਂ ਤੱਕ ਇਸ ਦਾ ਦਾਗ ਨਹੀਂ ਲਹਿੰਦਾ।

ਸ. ਜਸਕਰਨ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਸ ਨੂੰ ਇਸ ਮਾਮਲੇ ਵਿੱਚ ਪੂਰੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਸ ਸਾਜ਼ਸ਼ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਸ਼ਰ ਕਰਨ ਦੇ ਨਾਲ-ਨਾਲ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Viral Video
  • Akal Takht Sahib
  • Big Statement
  • ਵਾਇਰਲ ਵੀਡੀਓ
  • ਅਕਾਲ ਤਖਤ ਸਾਹਿਬ
  • ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ

NEXT STORY

Stories You May Like

  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • case registered against man for making edited photos viral
    ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • fraud case
    ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
  • gurdwara sahib  announcement  pathi singh
    ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ ਸਣੇ ਕਈਆਂ ’ਤੇ ਪਰਚਾ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • women celebrate with the colors of punjabi culture
      ਹੂਰ ਵਿਖੇ ਤੀਆਂ ਦੀਆਂ ਰੌਣਕਾਂ, ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ...
    • central jail in the news
      ਕੇਂਦਰੀ ਜੇਲ੍ਹ 'ਚ ਸੁਰਖੀਆਂ 'ਚ, ਤਲਾਸ਼ੀ ਦੌਰਾਨ ਮੋਬਾਈਲ, ਚਾਰਜ਼ਰ, ਹੈੱਡਫ਼ੋਨ ਤੇ...
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • thieves warehouse and escaped with a laptop
      ਕਾਰ 'ਤੇ ਆਏ ਚੋਰ ਗੋਦਾਮ ਦਾ ਤਾਲਾ ਤੋੜ ਕੇ ਲੈਪਟਾਪ ਲੈ ਕੇ ਹੋਏ ਫਰਾਰ
    • gurdwara sahib sewadar
      ਗੁਰੂਘਰ ਤੋਂ ਸੇਵਾ ਕਰ ਕੇ ਪਰਤਦੇ ਸੇਵਾਦਾਰ ਨਾਲ ਵਾਪਰਿਆ ਸੜਕ ਹਾਦਸਾ
    • jhabal firing case main accused shahbaz singh surrenders in court
      ਝਬਾਲ ਗੋਲੀ ਕਾਂਡ ਦੇ ਮੁੱਖ ਦੋਸ਼ੀ ਸ਼ਹਿਬਾਜ਼ ਸਿੰਘ ਨੇ ਮਾਣਯੋਗ ਅਦਾਲਤ 'ਚ ਕੀਤਾ...
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +