Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    10:56:51 AM

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ...

  • the mercury will reach 32 degrees  biting cold will not arrive just yet

    32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ...

  • a bloody game over land in punjab

    ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ...

  • son of speed records owner

    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ

PUNJAB News Punjabi(ਪੰਜਾਬ)

ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ

  • Edited By Shivani Attri,
  • Updated: 14 Mar, 2025 05:00 PM
Roopnagar-Nawanshahr
virasat e khalsa becomes a special attraction for tourists
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ,ਸੰਧੂ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਇਸ ਵਾਰ ਵੀ ਹੋਲਾ-ਮਹੱਲਾ ਮੌਕੇ ਸੈਲਾਨੀਆਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਸੈਰ ਸਪਾਟਾ ਵਿਭਾਗ ਵੱਲੋਂ ਇਸ ਵਾਰ ਐਡਵੈਂਚਰ ਸਪੋਰਟਸ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ, ਜਿਸ ਵਿਚ ਹੌਟ ਏਅਰ ਬੈਲੂਨ ਅਤੇ ਵਾਟਰ ਬੋਟਿੰਗ ਦਾ ਉਚੇਚਾ ਪ੍ਰਬੰਧ ਕੀਤਾ ਹੋਇਆ ਸੀ, ਜਿਸ ਦਾ ਸੈਲਾਨੀਆਂ ਨੇ ਭਰਪੂਰ ਅਨੰਦ ਮਾਣਿਆ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਆਈ. ਏ. ਐੱਸ. ਨੇ ਦੱਸਿਆ ਕਿ ਹੋਲਾ-ਮਹੱਲਾ 2024 ਵਿਚ ਹੌਟ ਏਅਰ ਬੈਲੂਨ ਅਤੇ ਬੋਟਿੰਗ ਦੀ ਸਵਾਰੀ ਵਰਗੀਆਂ ਰੁਮਾਂਚਕਾਰੀ ਖੇਡਾਂ ਹੋਲਾ-ਮਹੱਲਾ ਦੇ ਆਕਰਸ਼ਣ ਰਹੇ ਸਨ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

PunjabKesari

ਇਸ ਵਾਰ ਸ਼ਰਧਾਲੂਆਂ/ਸੈਲਾਨੀਆਂ ਲਈ ਮੁੜ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹੌਟ ਏਅਰ ਬੈਲੂਨ ਦੀ ਸਵਾਰੀ ਮੌਕੇ ਜਿੱਥੇ ਸ਼ਿਵਾਲਿਕ ਦੀਆਂ ਪਹਾੜੀਆਂ ਨਜ਼ਰ ਆਉਦੀਆਂ ਹਨ, ਉਥੇ ਸਮੁੱਚਾ ਮੇਲਾ ਖੇਤਰ ਦਾ ਵਿਊ ਵੀ ਨਜ਼ਰ ਆਵੇਗਾ, ਆਪਣੇ ਪਰਿਵਾਰਕ ਮੈਂਬਰਾਂ ਅਤੇ ਮਿੱਤਰਾਂ ਨਾਲ ਇਸ ਅਦਭੁੱਤ ਨਜ਼ਾਰੇ ਨੂੰ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਨਾਲ ਰਿਕਾਰਡ ਕਰਨ ਤੋਂ ਇਲਾਵਾ ਇਹ ਅਦਭੁੱਤ ਅਨੰਦਮਈ ਯਾਤਰਾ ਰੋਮਾਂਚਕਾਰੀ ਹੋਵੇਗੀ।

ਵਿਰਾਸਤ-ਏ-ਖਾਲਸਾ ਨੂੰ ਵੇਖਣ ਲਈ ਇਸ ਵਾਰ ਆਮ ਦਿਨਾ ਤੋਂ ਚਾਰ ਗੁਣਾ ਵਧੇਰੇ ਸੈਲਾਨੀਆਂ ਦੀ ਆਮਦ ਹੋਈ ਹੈ। ਸੈਲਾਨੀਆਂ ਦੀ ਭਾਰੀ ਆਮਦ ਨੂੰ ਵੇਖਦੇ ਹੋਏ ਪ੍ਰਬੰਧਕਾਂ ਨੇ ਵਿਰਾਸਤ-ਏ-ਖਾਲਸਾ ਦੇ ਖੋਲ੍ਹਣ ਦੇ ਸਮੇਂ ਵਿਚ ਵੀ ਵਾਧਾ ਕੀਤਾ ਹੋਇਆ ਹੈ। ਸੈਲਾਨੀ ਹੌਟ ਏਅਰ ਬੈਲੂਨ ਅਤੇ ਵਾਟਰ ਬੋਟਿੰਗ ਦਾ ਵੀ ਅਨੰਦ ਮਾਣ ਰਹੇ ਹਨ। ਸੁਰੱਖਿਆਂ ਪ੍ਰਬੰਧਾਂ ਨੂੰ ਵੀ ਪੂਰੀ ਤਰਾਂ ਦਰੁੱਸਤ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Virasat e Khalsa
  • special attraction
  • tourists
  • ਸੈਲਾਨੀ
  • ਖਿੱਚ ਦਾ ਕੇਂਦਰ
  • ਫੋਟੋਗ੍ਰਾਫ਼ੀ 
  • ਵਿਰਾਸਤ ਏ ਖਾਲਸਾ

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • bagh e gule dawood opened for tourists
    3.5 ਲੱਖ ਫੁੱਲਾਂ ਨਾਲ ਸਜਿਆ 'ਬਾਗ਼-ਏ-ਗੁਲ-ਏ-ਦਾਊਦ', ਸੈਲਾਨੀਆਂ ਲਈ ਬਣਿਆ ਖਿੱਚ ਦਾ ਕੇਂਦਰ
  • 106 foot tall ravana in chandigarh becomes a center of attraction
    ਚੰਡੀਗੜ੍ਹ ’ਚ 106 ਫੁੱਟ ਉੱਚਾ ਰਾਵਣ ਖਿੱਚ ਦਾ ਕੇਂਦਰ, ਪਹੁੰਚਣਗੇ ਇਕ ਲੱਖ ਤੋਂ ਵੱਧ ਲੋਕ
  • airport decorated with beautiful flowers on the occasion of the parkash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ Amritsar Airport, ਬਣਿਆ ਖਿੱਚ ਦਾ ਕੇਂਦਰ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • special lok adalat in bathinda on november 21
    ਬਠਿੰਡਾ 'ਚ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ ਨੂੰ
  • pakistan missing persons
    ਪਾਕਿਸਤਾਨ 'ਚ 'ਲਾਪਤਾ' ਹੋ ਰਹੇ ਲੋਕ ! UN ਲਈ ਵੱਡੀ ਚੁਣੌਤੀ ਬਣਿਆ ਮਾਮਲਾ
  • explosion firecrackers in hajipur village sultanpur lodhi
    ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
  • joyalukkas sets 2 guinness world records 16 514 kg gold earrings
    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ ਰਿਕਾਰਡ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • candidate assembly elections bhagwant mann
      Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ...
    • drm sanjeev kumar makes special appeal to passengers
      DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ...
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • cbi rajbir ghumman chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • punjab police promotions
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ...
    • strike in punjab
      ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +