Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    5:08:01 PM

  • iranian president to visit india

    ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ...

  • fake marriage for green card

    ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ...

  • the way to get ration has changed from today

    ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ...

  • if you have extra cylinders at home  be careful  it might happen

    ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ

PUNJAB News Punjabi(ਪੰਜਾਬ)

ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ

  • Updated: 25 Mar, 2021 12:57 PM
Rupnagar
virasat e khalsa opened for 12 hours from today
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਆਨੰਦਪੁਰ ਸਾਹਿਬ, (ਚੋਵੇਸ਼ ਲਟਾਵਾ)- ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੇ ਹੁਕਮਾਂ ਅਨੁਸਾਰ ਹੋਲੇ ਮੁਹੱਲੇ ਮੌਕੇ ਪੰਜਾਬ ਸਣੇ ਦੇਸ਼ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਅੱਜ ਤੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸਵਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸਤੋਂ ਬਾਅਦ ਸਵੇਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਬਰਕਰਾਰ ਹੈ। 
ਇਸ ਵਾਰ ਹੋਲੇ ਮੁਹੱਲੇ ਮੌਕੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰਾਸਤ-ਏ-ਖਾਲਸਾ ਨੂੰ ਸੰਗਤਾਂ ਵਾਸਤੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਖੋਲਣ ਦੀ ਬਜਾਏ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣ ਦੇ ਫੈਸਲੇ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਰੱਖਣ ਲਈ ਵੀ ਜਰੂਰੀ ਇੰਤਜ਼ਾਮ ਪ੍ਰਬੰਧਕਾਂ ਵੱਲੋਂ ਕੀਤੇ ਗਏ ਹਨ। 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਰਾਸਤ-ਏ-ਖਾਲਸਾ ਦੇ ਮੈਨੇਜਰ ਭੁਪਿੰਦਰ ਸਿੰਘ ਚਾਨਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਇਹ ਹਿਦਾਇਤ ਕੀਤੀ ਗਈ ਸੀ ਕਿ ਹੋਲੇ ਮੁਹੱਲੇ ਮੌਕੇ ਵੱਧ ਤੋਂ ਵੱਧ ਸੰਗਤ ਨੂੰ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰਵਾਉਣ ਲਈ ਸਮਾਂ ਵਧਾਇਆ ਜਾਵੇ। ਜਦਕਿ ਇਸਦੇ ਨਾਲ ਹੀ ਵਿਰਾਸਤ-ਏ-ਖਾਲਸਾ ਅੰਦਰ ਦਾਖਲ ਹੋਣ ਵਾਲੇ ਹਰ ਸ਼ਰਧਾਲੂ ਦੀ ਥਰਮਲ ਸਕੈਨਿੰਗ ਕੀਤੀ ਜਾ ਰਹੀ ਹੈ ਤੇ ਹੱਥ ਸੈਨੇਟਾਈਜ਼ ਕਰਨ ਦੇ ਲਈ ਥਾਂ-ਥਾਂ ਤੇ ਵਿਆਪਕ ਇੰਤਜ਼ਾਮ ਕੀਤੇ ਗਏ ਹਨ। ਇਹੀ ਨਹੀਂ ਵਿਰਾਸਤ-ਏ-ਖਾਲਸਾ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਤੈਨਾਤ ਸਟਾਫ ਵੱਲੋਂ ਵੀ ਸ਼ਰਧਾਲੂਆਂ ਨੂੰ ਥਾਂ-ਥਾਂ 'ਤੇ ਗਾਈਡ ਕਰਦੇ ਹੋਏ ਕੋਵਿਡ-19 ਦੀਆਂ ਸਾਵਧਾਨੀਆਂ ਦਾ ਪਾਲਣ ਕਰਵਾਇਆ ਜਾ ਰਿਹਾ ਹੈ। 
ਇੱਥੇ ਇਹ ਦੱਸਣਯੋਗ ਹੈ ਕਿ ਵਿਰਾਸਤ-ਏ-ਖਾਲਸਾ ਵੇਖਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਤੇ ਸੁਰੱਖਿਆ ਦੇ ਲਿਹਾਜ਼ ਨਾਲ ਜਿੱਥੇ ਵਿਰਾਸਤ-ਏ-ਖਾਲਸਾ ਅੰਦਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਉੱਥੇ ਹੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਡਿਸਪੈਂਸਰੀ ਅਤੇ ਪੰਜਾਬ ਪੁਲਸ ਵੱਲੋਂ 24 ਘੰਟੇ ਲਈ ਪੁਲਸ ਦਾ ਇੰਤਜ਼ਾਮ ਕੀਤਾ ਗਿਆ ਹੈ।
 

  • Virasat-e-Khalsa
  • Hola Mohalla
  • ਹੋਲੇ ਮੁਹੱਲੇ
  • ਵਿਰਾਸਤ-ਏ-ਖਾਲਸਾ

ਸਕੂਲ ਬੰਦ ਦੇ ਸਰਕਾਰੀ ਫੈਸਲੇ ਖ਼ਿਲਾਫ਼ ਗਰਜ਼ੇ ਅਧਿਆਪਕ, ਕੀਤਾ ਰੋਸ ਪ੍ਰਦਰਸ਼ਨ

NEXT STORY

Stories You May Like

  • agreement signed
    ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ ਦਸਤਖ਼ਤ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • instant pass facility started for aarti darshan in ram mandir
    ਰਾਮ ਮੰਦਰ ’ਚ ਆਰਤੀ ਦਰਸ਼ਨ ਲਈ ਤਤਕਾਲ ਪਾਸ ਸਹੂਲਤ ਸ਼ੁਰੂ
  • a i  created to help people
    ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • neet pg admission   committee
    ਨੀਟ ਪੀਜੀ ਦਾਖ਼ਲਾ ਪ੍ਰਣਾਲੀ ਦੇ ਆਡਿਟ ਲਈ 12 ਮੈਂਬਰੀ ਕਮੇਟੀ ਗਠਿਤ
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
Trending
Ek Nazar
sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the way to get ration has changed from today
      ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ...
    • accident in ludhiana
      ਖੇਡਦਿਆਂ-ਖੇਡਦਿਆਂ ਬੱਚੀ ਨਾਲ ਵਾਪਰ ਗਈ ਅਣਹੋਣੀ! ਹੋਈ ਦਰਦਨਾਕ ਮੌਤ
    • accident in ludhiana
      ਲੁਧਿਆਣਾ ਦੇ ਢੋਲੇਵਾਲ ਪੁਲ਼ 'ਤੇ ਪਲਟਿਆ ਚੌਲਾਂ ਦੀ ਫੱਕ ਨਾਲ ਭਰਿਆ ਟਰੱਕ,...
    • son sentenced to life imprisonment for killing father
      ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
    • special camps will be held on august 16 at 324 polling booths in kharar
      ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ
    • 2 people arrested with 4 grams of heroin  case registered
      4 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ, ਮਾਮਲਾ ਦਰਜ
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • violent collision between a punjab roadways bus and a car
      ਪੰਜਾਬ: ਨਿੱਜੀ ਪੈਲੇਸ ਨੇੜੇ ਪੰਜਾਬ ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ,...
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • punjab cctv video
      ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ ਇਲਾਕੇ 'ਚ ਲਗਾਤਾਰ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +