Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:01:41 PM

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ

PUNJAB News Punjabi(ਪੰਜਾਬ)

ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ

  • Edited By Gurminder Singh,
  • Updated: 15 Oct, 2024 06:02 PM
Chandigarh
virsa singh valtoha left akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਤਰਨਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦੇ ਜਾਰੀ ਹੋਏ ਫ਼ਰਮਾਨ ਤੋਂ ਬਾਅਦ ਵਲਟੋਹਾ ਨੇ ਖੁਦ ਅਕਾਲੀ ਦਲ ਛੱਡ ਦਿੱਤਾ ਹੈ। ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾ ਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। 

 

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਹਾਲਾਂਕਿ ਵਲਟੋਹਾ ਨੇ ਇਹ ਵੀ ਆਖਿਆ ਕਿ ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ। ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ਵਿਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕਿਰਪਾਲਤਾ ਕਰਨ ਅਤੇ ਮੇਰੇ ਸਪਸ਼ਟੀਕਰਨ ਦੀ ਚਿੱਠੀ ਅਤੇ ਪੈਨਡਰਾਈਵ ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਦੀਆਂ ਭਾਜਪਾ ਅਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ। ਜੇਕਰ ਕਿਸੇ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ ਪੈਨਡਰਾਈਵ ਜਾਰੀ ਨਹੀਂ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

 

  • Punjab
  • Tarn Taran
  • Punjab politics
  • Sri Akal Takht Sahib
  • virsa singh valtoha
  • left
  • akali dal
  • ਵਿਰਸਾ ਸਿੰਘ ਵਲਟੋਹਾ
  • ਪੰਜਾਬ
  • ਤਰਨਤਾਰਨ
  • ਪੰਜਾਬ ਸਿਆਸਤ
  • ਸ੍ਰੀ ਅਕਾਲ ਤਖ਼ਤ ਸਾਹਿਬ

ਇਨੋਵਾ ਕਾਰ ਦੁੱਧ ਨਾਲ ਭਰੇ ਟੈਂਪੂ ਨਾਲ ਟਕਰਾਈ

NEXT STORY

Stories You May Like

  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • akali dal opens account in mohali election results
    ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • budhlada election results
    ਬੁਢਲਾਡਾ ਦੇ ਚੋਣ ਨਤੀਜਿਆਂ 'ਚ ਅਕਾਲੀ ਦਲ ਅਤੇ ਆਜ਼ਾਦ ਹਮਾਇਤੀਆਂ ਦਾ ਪੱਲੜਾ ਭਾਰੀ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • the absence of congress and akali dal in the   heart of the city
    'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ ਸੰਕਟ ਜਾਂ ਰਣਨੀਤਕ ਮਜਬੂਰੀ?
  • municipal council jandiala guru results
    ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
  • harsimrat kaur badal pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਤਮਸਤਕ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • drug overdose friends
      ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ...
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +