Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:57:41 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ

PUNJAB News Punjabi(ਪੰਜਾਬ)

ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ

  • Edited By Shivani Bassan,
  • Updated: 19 Jun, 2025 11:59 AM
Tarn Taran
volleyball player murdered by police officer s son and classmates
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ )- ਸਹਿਪਾਠੀਆਂ ਵੱਲੋਂ ਆਪਣੇ ਹੀ ਸਾਥੀ ਸਹਿਪਾਠੀ ਨਬਾਲਗ ਪਲੇਅਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਪੁਰਾਣੀ ਰੰਜਿਸ਼ ਦੱਸਿਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ 3 ਨਬਾਲਗ ਲੜਕਿਆਂ ਸਮੇਤ 13 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਸ ਵੱਲੋਂ ਕਰੀਬ 5 ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਜ਼ਿਲ੍ਹੇ ’ਚ ਤਾਇਨਾਤ ਇਕ ਥਾਣੇਦਾਰ ਦਾ ਬੇਟਾ ਦੱਸਿਆ ਜਾ ਰਿਹਾ ਹੈ। ਬਿਬੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨਿਵਾਸੀ ਪਿੰਡ ਠੱਟਾ ਜ਼ਿਲਾ ਤਰਨਤਾਰਨ ਜੋ ਵਾਲੀਬਾਲ ਦਾ ਪਲੇਅਰ ਸੀ ਦਾ ਸਰਹਾਲੀ ਕਲਾਂ ਦਾਣਾ ਮੰਡੀ ’ਚ ਬੀਤੇ ਕੱਲ ਸ਼ਾਮ ਕਰੀਬ 4 ਵਜੇ ਉਸ ਦੇ ਨਾਲ ਹੀ ਪੜ੍ਹਨ ਵਾਲੇ ਕਲਾਸ ਮੇਟਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਖੂਨ ਨਾਲ ਲੱਥਪੱਥ ਬਿਬੇਕਬੀਰ ਸਿੰਘ ਨੂੰ ਤਰਨਤਾਰਨ ਦੇ ਹਸਪਤਾਲ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਬਿਬੇਕਬੀਰ ਸਿੰਘ ਨੇ ਆਉਂਦੀ 23 ਜੁਲਾਈ ਨੂੰ 16 ਸਾਲ ਮੁਕੰਮਲ ਕਰਨੇ ਸਨ। ਬਿਬੇਕਬੀਰ ਦੇ ਨਾਲ ਪੁਰਾਣੇ ਸਮੇਂ 10ਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਹੋਰਾਂ ਵੱਲੋਂ ਪੁਰਾਣੀ ਰੰਜਿਸ਼ ਨੂੰ ਲੈ ਦਾਣਾ ਮੰਡੀ ਸਰਹਾਲੀ ਕਲਾਂ ਵਿਖੇ ਇਕੱਤਰ ਹੋਏ ਸਨ, ਜਿੱਥੇ ਆਪਸ ’ਚ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਪੁਲਸ ’ਚ ਤਾਇਨਾਤ ਇਕ ਥਾਣੇਦਾਰ ਦੇ ਨਾਬਾਲਗ ਬੇਟੇ ਵੱਲੋਂ ਆਪਣੇ ਦੋ ਹੋਰ ਨਾਬਾਲਗ ਸਾਥੀਆਂ ਸਣੇ ਤੇਜ਼ਧਾਰ ਹਥਿਆਰਾਂ ਨਾਲ ਬਿਬੇਕਬੀਰ ਸਿੰਘ ਉਪਰ ਵਾਰ ਕਰਨੇ ਸ਼ੁਰੂ ਕਰ ਦਿੱਤੇ ਗਏ।

ਇਸ ਦੌਰਾਨ ਕਿਰਚ ਨਾਲ ਕੀਤੇ ਵਾਰ ਬਿਬੇਕਬੀਰ ਸਿੰਘ ਦੇ ਦਿਲ ਨਜ਼ਦੀਕ ਜਾ ਲੱਗਾ, ਜਿਸ ਤੋਂ ਬਾਅਦ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਮੋਟਰਸਾਈਕਲ ਦੀ ਮਦਦ ਨਾਲ ਫਰਾਰ ਹੋ ਗਏ। ਆਸ-ਪਾਸ ਖੜ੍ਹੇ ਬਿਬੇਕਬੀਰ ਸਿੰਘ ਦੇ ਦੋਸਤਾਂ ਅਤੇ ਚਚੇਰੇ ਭਰਾ ਵੱਲੋਂ ਮੋਟਰਸਾਈਕਲ ਦੀ ਮਦਦ ਨਾਲ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਕਾਰ ਦੀ ਮਦਦ ਨਾਲ ਤਰਨਤਾਰਨ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਨਾਬਾਲਗ ਬੇਟੇ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਤੋਂ ਬਾਅਦ ਪਿਤਾ ਸ਼ਮਸ਼ੇਰ ਸਿੰਘ, ਸਕੂਲ ਪ੍ਰਿੰਸੀਪਲ ਮਾਤਾ ਅਰਜਿੰਦਰ ਕੌਰ, ਤਾਇਆ ਗੁਰਿੰਦਰ ਸਿੰਘ, ਚਚੇਰੇ ਭਰਾ ਅੰਮ੍ਰਿਤ ਸੰਧੂ ਅਤੇ ਵਿਦੇਸ਼ ’ਚ ਮੌਜੂਦ ਸਕੇ ਵੱਡੇ ਭਰਾ ਸਮਰੱਥ ਬੀਰ ਸਿੰਘ ਦਾ ਰੋ-ਰੋ ਬੁਰਾ ਹਾਲ ਹੋ ਚੁੱਕਾ ਹੈ। ਇਸ ਕਤਲ ਮਾਮਲੇ ’ਚ ਜ਼ਿਲ੍ਹੇ ਦੇ ਐੱਸ. ਐੱਸ. ਪੀ. ਦੀਪਕ ਪਾਰਕ ਵੱਲੋਂ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਟੀਮਾਂ ਨੂੰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਰਵਾਨਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹਮਲਾ ਕਰਨ ਤੋਂ ਬਾਅਦ ਫਰਾਰ ਹੋਣ ਵਾਲੇ ਤਿੰਨੇ ਮੁਲਜ਼ਮ ਜੋ ਨਾਬਾਲਗ ਦੱਸੇ ਜਾ ਰਹੇ ਹਨ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਕਰੀਬ 5 ਸ਼ੱਕੀ ਅਤੇ ਨਜ਼ਦੀਕੀ ਵਿਅਕਤੀਆਂ ਨੂੰ ਰਾਊਂਡ ਅੱਪ ਕਰਦੇ ਹੋਏ ਪੁੱਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

ਓਧਰ ਬੁੱਧਵਾਰ ਸ਼ਾਮ ਸਮਾਂ ਜ਼ਿਆਦਾ ਹੋਣ ਕਰਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋ ਪਾਇਆ। ਵੀਰਵਾਰ ਸਵੇਰੇ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਕਤਲ ਮਾਮਲੇ ’ਚ ਨਬਾਲਗ 3 ਮੁਲਜ਼ਮਾਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਸਿਵਲ ਹਸਪਤਾਲ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major incident
  • Volleyball player
  • murder
  • police officer
  • son and classmates
  • ਵੱਡੀ ਘਟਨਾ
  • ਵਾਲੀਬਾਲ ਖਿਡਾਰੀ
  • ਕਤਲ
  • ਪੁਲਸ ਅਫ਼ਸਰ

ਟਰੈਕਟਰ ਅਤੇ ਸਕੂਟਰੀ ਦੀ ਟੱਕਰ ’ਚ ਔਰਤ ਦੀ ਮੌਤ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • big on the ipl auction
    IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • suspended dig harcharan singh bhullar
    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +