Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    11:46:12 AM

  • iran sets high price for passage through hormuz

    ਹੋਰਮੁਜ਼ ਤੋਂ ਲੰਘਾਉਣੈ ਜਹਾਜ਼ ਤਾਂ ਦੇਣਾ ਪਵੇਗਾ 18...

  • pakistan thanks iran and us

    ਨਤੀਜਾ 'ਜ਼ੀਰੋ', ਫਿਰ ਵੀ ਪਾਕਿਸਤਾਨ ਦੀਆਂ ਫ਼ੋਕੀਆਂ...

  • latest on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15...

  • hormuz america iran

    ਈਰਾਨ ਨੇ ਵਾਪਸ ਮੋੜ 'ਤਾ ਅਮਰੀਕੀ ਜਹਾਜ਼! ਹੋਰਮੁਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੋਟਰਾਂ ਲਈ ਅਹਿਮ ਖ਼ਬਰ : ਫੋਟੋ ਪਛਾਣ ਪੱਤਰ ਤੋਂ ਇਲਾਵਾ ਇਨ੍ਹਾਂ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

PUNJAB News Punjabi(ਪੰਜਾਬ)

ਵੋਟਰਾਂ ਲਈ ਅਹਿਮ ਖ਼ਬਰ : ਫੋਟੋ ਪਛਾਣ ਪੱਤਰ ਤੋਂ ਇਲਾਵਾ ਇਨ੍ਹਾਂ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

  • Edited By Anuradha,
  • Updated: 22 Mar, 2024 06:37 PM
Chandigarh
vote can be found through these documents apart from photo identity card
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ’ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ’ਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਛਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐੱਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਐੱਮ. ਪੀ. ਐੱਮ. ਐੱਲ. ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਛਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਇਹ ਵੀ ਪੜ੍ਹੋ : ਜਾਣੋ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਕਿਉਂ ਵਾਪਸ ਲਈ ਅਰਜ਼ੀ 

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸਾਹ ਨਾਲ ਲੋਕ ਸਭਾ ਚੋਣਾਂ ’ਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। 

ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ , 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵੋਟਰ ਘਰ ਤੋਂ ਹੀ ਪਾ ਸਕਦੇ ਵੋਟ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Voters
  • important news
  • photo ID
  • documents
  • vote
  • ਵੋਟਰਾਂ
  • ਅਹਿਮ ਖ਼ਬਰ
  • ਫੋਟੋ ਪਛਾਣ ਪੱਤਰ
  • ਦਸਤਾਵੇਜ਼ਾਂ
  • ਵੋਟ

ਜਰਮਨ 'ਚ ਪੰਜਾਬੀ ਨੌਜਵਾਨ ਦਾ ਪਾਕਿਸਤਾਨੀ ਮੁੰਡਿਆਂ ਵੱਲੋਂ ਕਤਲ! ਜਵਾਨ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

NEXT STORY

Stories You May Like

  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • important news for pensioners
    ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • high court  funeral  mother in law  son in law  bail
    ਹਾਈ ਕੋਰਟ ਨੇ ਕੀਤੀ ਅਹਿਮ ਟਿੱਪਣੀ, ਅੰਤਿਮ ਸੰਸਕਾਰ ਲਈ ਜਵਾਈ ਨੂੰ ਮਿਲ ਸਕਦੀ ਹੈ ਜ਼ਮਾਨਤ
  • important news for liquor vendors  excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ ਕਟੌਤੀ
  • supreme court  high court  victim identification  family members
    ਸੁਪਰੀਮ ਕੋਰਟ ਨੇ ਹਾਈ ਕੋਰਟਾਂ ਨੂੰ ਪਾਈ ਝਾੜ ! ਜਬਰ-ਜ਼ਿਨਾਹ ਪੀੜਤਾਂ ਦੀ ਪਛਾਣ ਉਜਾਗਰ ਕਰਨ 'ਤੇ ਦਿਖਾਈ ਸਖ਼ਤੀ
  • oil crosses  100  inflation may cross 6 percent  hsbc
    100 ਡਾਲਰ ਤੋਂ ਟੱਪਿਆ ਤੇਲ, ਮਹਿੰਗਾਈ 6 ਫੀਸਦੀ ਤੋਂ ਪਾਰ ਜਾ ਸਕਦੀ ਹੈ : ਐੱਚ. ਐੱਸ. ਬੀ. ਸੀ.
  • bengal  voters  appeal election commission
    ਬੰਗਾਲ 'ਚ ਵੋਟਰਾਂ ਦੀ ਅਪੀਲ ਸੁਣਨ ਲਈ ਟ੍ਰਿਬਿਊਨਲਾਂ ਬਾਰੇ ਅਜੇ ਕੋਈ ਫੈਸਲਾ ਨਹੀਂ : ਚੋਣ ਕਮਿਸ਼ਨ
  • ladowal toll plaza  toll plaza management
    ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ ਵੱਡਾ ਬਿਆਨ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
Trending
Ek Nazar
road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • politics rages over jagat jyot sri guru granth sahib satkar bill
      'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' 'ਤੇ ਭਖੀ ਸਿਆਸਤ, ਧਾਮੀ ਨੇ...
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • lpg consumers troubled due to alleged arbitrariness of gas agency
      ਗੈਸ ਏਜੰਸੀ ਦੀਆਂ ਕਥਿਤ ਮਨਮਰਜੀਆਂ ਕਾਰਨ ਲੌਂਗੋਵਾਲ ਇਲਾਕੇ ਦੇ LPG ਖਪਤਕਾਰ...
    • now three language formula will be mandatory from class 6
      ਵੱਡੀ ਖ਼ਬਰ: ਹੁਣ 6ਵੀਂ ਕਲਾਸ ਤੋਂ ਜ਼ਰੂਰੀ ਹੋਵੇਗਾ 'ਥ੍ਰੀ ਲੈਂਗੂਏਜ ਫਾਰਮੂਲਾ',...
    • municipal corporation  s hot mix plant has become a pollution factory
      ਪ੍ਰਦੂਸ਼ਣ ਦੀ ਫੈਕਟਰੀ ਬਣਿਆ ਨਗਰ ਨਿਗਮ ਦਾ ਹਾਟ ਮਿਕਸ ਪਲਾਂਟ, PPCB ਤੋਂ ਲੈ ਕੇ...
    • rss expresses deep sorrow over vrindavan boat accident
      ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
    • death of a youth from punjab in armenia
      ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ...
    • electricity bills  punjab powercom
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ...
    • punjab weather raining
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
    • big announcement made in punjab for may 1st all 55 toll plazas toll free
      ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +