ਮੋਹਾਲੀ : ਜ਼ਿਲਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਗਿਣਤੀ ਕੇਂਦਰਾਂ 'ਚ ਕਿਸੇ ਵੀ ਵਿਅਕਤੀ ਨੂੰ ਬਿਨਾ ਸ਼ਨਾਖਤੀ ਕਾਰਡ ਦੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਹੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।
ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਬਲਾਕ ਸੰਮਤੀ ਜ਼ੋਨਾਂ ਦੀ ਗਿਣਤੀ ਸ਼ੁਰੂ
NEXT STORY