Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:24:24 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਵਿਜੈ ਇੰਦਰ ਸਿੰਗਲਾ: ਰਾਧਿਕਾ ਅਗਰਵਾਲ

PUNJAB News Punjabi(ਪੰਜਾਬ)

ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਵਿਜੈ ਇੰਦਰ ਸਿੰਗਲਾ: ਰਾਧਿਕਾ ਅਗਰਵਾਲ

  • Edited By Rajwinder Kaur,
  • Updated: 10 Feb, 2022 01:18 PM
Sangrur
votes  victory  vijay inder singla  radhika aggarwal
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਦਲਜੀਤ ਸਿੰਘ ਬੇਦੀ,ਵਿਜੈ ਕੁਮਾਰ ਸਿੰਗਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਖ਼ੂਬੀ ਭਖਾਇਆ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੈਂਬਰਾਂ ਵੱਲੋਂ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਡੋਰ-ਟੂ-ਡੋਰ ਜਾ ਕੇ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਵੋਟਾਂ ਭੁਗਤਾਉਣ ਲਈ ਬੇਨਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਦੀ ਭੈਣ ਰਾਧਿਕਾ ਅਗਰਵਾਲ ਵੱਲੋਂ ਸੰਤ ਨਗਰ, ਲਾਲ ਕੋਠੀ, ਐੱਸ.ਐੱਸ.ਟੀ. ਨਗਰ ਅਤੇ ਵਾਰਡ ਨੰਬਰ 9 ਦੇ ਲੋਕਾਂ ਨਾਲ ਡੋਰ-ਟੂ-ਡੋਰ ਕਰਦਿਆਂ ਰਾਬਤਾ ਬਣਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼

ਇਸ ਮੌਕੇ ਗੱਲਬਾਤ ਕਰਦਿਆਂ ਰਾਧਿਕਾ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ ਚੋਣ ਮੁਹਿੰਮ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਵਿਜੈ ਇੰਦਰ ਸਿੰਗਲਾ ਨੇ ਆਪਣੇ ਕਾਰਜਕਾਲ ਦੌਰਾਨ ਹਰ ਪਿੰਡ ਅਤੇ ਸ਼ਹਿਰ ਦੇ ਲੋਕਾਂ ਨਾਲ ਨੇੜੇ ਤੋਂ ਰਾਬਤਾ ਬਣਾ ਕੇ ਰੱਖਿਆ ਅਤੇ ਹਰ ਪਰਿਵਾਰ ਦੇ ਦੁੱਖ ਸੁੱਖ ਵਿੱਚ ਪਰਿਵਾਰਕ ਮੈਂਬਰ ਵਾਂਗ ਸ਼ਿਰਕਤ ਕੀਤੀ। ਰਾਧਿਕਾ ਅਗਰਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਜਿੰਨੇ ਵਿਕਾਸ ਦੇ ਕੰਮ ਸਿੰਗਲਾ ਵੱਲੋਂ ਇਸ ਇਲਾਕੇ ਵਿੱਚ ਕਰਵਾਏ ਗਏ ਹਨ, ਹੋਰ ਕਿਸੇ ਕੋਨੇ ਵਿੱਚ ਨਹੀਂ ਹੋਏ ਹੋਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਉਨ੍ਹਾਂ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਵਿਕਾਸ ਪਸੰਦ ਅਤੇ ਅਮਨ ਪਸੰਦ ਇਨਸਾਨ ਹਨ। ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਸੰਗਰੂਰ ਹਲਕੇ ਦੇ ਲੋਕ ਇਸ ਵਾਰ ਵੀ ਸਿੰਗਲਾ ਦੇ ਹੱਕ ਵਿੱਚ ਭੁਗਤਣਗੇ ਅਤੇ ਵਿਜੈ ਇੰਦਰ ਸਿੰਗਲਾ ਵੱਡੀ ਜਿੱਤ ਹਾਸਿਲ ਕਰਵਾਉਣਗੇ। 

  • Votes
  • Victory
  • Vijay Inder Singla
  • Radhika Aggarwal
  • ਵੋਟਾਂ
  • ਜਿੱਤ
  • ਵਿਜੈ ਇੰਦਰ ਸਿੰਗਲਾ
  • ਰਾਧਿਕਾ ਅਗਰਵਾਲ

ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਬਿਕਰਮ ਮਜੀਠੀਆ (ਤਸਵੀਰਾਂ)

NEXT STORY

Stories You May Like

  • nandigram by election suvendu adhikari
    ਨੰਦੀਗ੍ਰਾਮ ਜ਼ਿਮਨੀ ਚੋਣਾਂ 'ਚ ਭਾਜਪਾ ਰਿਕਾਰਡ ਫਰਕ ਨਾਲ ਹਾਸਲ ਕਰੇਗੀ ਜਿੱਤ: ਸ਼ੁਭੇਂਦੂ ਅਧਿਕਾਰੀ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • fugitive businessman mehul choksi  s lawyer  vijay aggarwal
    ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ ਦੀ ਅਦਾਲਤ ਤੋਂ ਨਹੀਂ ਮਿਲੀ ਜ਼ਮਾਨਤ
  • dusu elections  vote counting
    DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ ਵੱਧ ਪੁਲਸ ਮੁਲਾਜ਼ਮ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • trump   iran conflict
    ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
  • harry brook  s unbeaten century
    ਹੈਰੀ ਬਰੂਕ ਦੇ ਅਜੇਤੂ ਸੈਂਕੜੇ ਨਾਲ ਇੰਗਲੈਂਡ ਦੀ ਸ਼੍ਰੀਲੰਕਾ 'ਤੇ ਵੱਡੀ ਜਿੱਤ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +