Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:01:53 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, ਅੱਜ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

PUNJAB News Punjabi(ਪੰਜਾਬ)

ਜਲੰਧਰ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, ਅੱਜ ਹੋਵੇਗਾ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

  • Edited By Shivani Bassan,
  • Updated: 21 Dec, 2024 08:29 AM
Jalandhar
voting begins for municipal corporation elections in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ, ਮਹਾਜਨ)– ਜ਼ਿਲ੍ਹੇ ਵਿਚ 21 ਦਸੰਬਰ ਯਾਨੀ ਅੱਜ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ 'ਚ 729658 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਸ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣਾਂ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੀ ਅੱਜ ਸ਼ਾਮ ਨੂੰ ਹੀ ਹੋ ਜਾਵੇਗਾ, ਕਿਉਂਕਿ ਪੋਲਿੰਗ ਤੋਂ ਬਾਅਦ ਨਾਲ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਤੇ ਕੁਝ ਦੇਰ ਬਾਅਦ ਹੀ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। 

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੋਲਿੰਗ ਸ਼ਨੀਵਾਰ ਸਵੇਰੇ 7 ਤੋਂ ਸ਼ਾਮ 4 ਵਜੇ ਤਕ ਹੋਵੇਗੀ ਅਤੇ ਵੋਟਿੰਗ ਤੋਂ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਦੇਰ ਰਾਤ ਤਕ ਚੋਣ ਨਤੀਜੇ ਸਾਹਮਣੇ ਆ ਜਾਣਗੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਦੇ ਇਸ ਪੋਲਿੰਗ ਵਿਚ ਵਧ-ਚੜ੍ਹ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਜ਼ਿਲ੍ਹੇ ਵਿਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਵੋਟਿੰਗ ਲਈ ਕੁੱਲ 729 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥਾਂ ਤੋਂ ਇਲਾਵਾ ਨਗਰ ਕੌਂਸਲ ਭੋਗਪੁਰ, ਨਗਰ ਕੌਂਸਲ ਗੋਰਾਇਆ ਅਤੇ ਨਗਰ ਕੌਂਸਲ ਫਿਲੌਰ ਦੇ ਇਕ ਵਾਰਡ ਲਈ ਕੁੱਲ 27 ਅਤੇ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਸ਼ਾਹਕੋਟ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਇਕ ਵਾਰਡ ਲਈ ਕੁੱਲ 25 ਪੋਲਿੰਗ ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ 2 ਵਾਰਡਾਂ (ਵਾਰਡ ਨੰਬਰ 1 ਅਤੇ 3) ਵਿਚ ਪਹਿਲਾਂ ਹੀ ਸਰਬਸੰਮਤੀ ਹੋ ਚੁੱਕੀ ਹੈ।

ਡਾ. ਹਿਮਾਂਸ਼ੂ ਨੇ ਦੱਸਿਆ ਕਿ 354159 ਮਰਦ, 329188 ਔਰਤ ਅਤੇ 20 ਟਰਾਂਸਜੈਂਡਰਾਂ ਸਮੇਤ ਜਲੰਧਰ ਸ਼ਹਿਰ ਵਿਚ ਕੁੱਲ 683367 ਵੋਟਰ ਹਨ, ਜਦੋਂ ਕਿ ਨਗਰ ਕੌਂਸਲ ਭੋਗਪੁਰ, ਗੋਰਾਇਆ ਅਤੇ ਫਿਲੌਰ ਲਈ 24504 ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਲਈ 21787 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਉਨ੍ਹਾਂ ਕਿਹਾ ਕਿ ਪੂਰੇ ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਕਰਵਾਉਣ ਲਈ 2916 ਕਰਮਚਾਰੀ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 2708 ਕਰਮਚਾਰੀ ਨਗਰ ਨਿਗਮ ਜਲੰਧਰ ਅਤੇ 208 ਕਰਮਚਾਰੀ ਨਗਰ ਕੌਂਸਲ ਭੋਗਪੁਰ, ਗੋਰਾਇਆ, ਫਿਲੌਰ ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਵਿਚ ਪੋਲਿੰਗ ਦੌਰਾਨ ਡਿਊਟੀ ਨਿਭਾਉਣਗੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਵੱਲੋਂ 3404 ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚ ਨਗਰ ਨਿਗਮ ਦੀ ਪੋਲਿੰਗ ਲਈ 2469 ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ 935 ਕਰਮਚਾਰੀ ਸ਼ਾਮਲ ਹਨ।

  • Voting
  • Municipal Corporation elections
  • Jalandhar
  • candidates
  • ਵੋਟਿੰਗ
  • ਨਗਰ ਨਿਗਮ ਚੋਣਾਂ
  • ਜਲੰਧਰ
  • ਉਮੀਦਵਾਰ

ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਉਣ ਦੇ ਨਾਂ 'ਤੇ ਡਕਾਰ ਗਏ 20 ਲੱਖ ਰੁਪਏ, 3 ਖ਼ਿਲਾਫ਼ ਕੇਸ ਦਰਜ

NEXT STORY

Stories You May Like

  • municipal corporation elections
    ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
  • municipal corporation  panchayat  elections  chief secretary
    21 ਨਵੰਬਰ ਨੂੰ ਹੋਣਗੀਆਂ ਪੰਚਾਇਤ ਤੇ ਨਗਰ ਨਿਗਮ ਚੋਣਾਂ ! ਲੱਦਾਖ ਦੇ ਮੁੱਖ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
  • supreme court on ap elections
    AP ਨਗਰ ਨਿਗਮ ਚੋਣਾਂ ; SC ਨੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਨ ’ਤੇ 26 ਅਕਤੂਬਰ ਤੱਕ ਲਗਾਈ ਰੋਕ
  • midterm elections
    ਅਮਰੀਕਾ ਮਿਡਟਰਮ ਚੋਣਾਂ ਲਈ ਵੋਟਿੰਗ ਸ਼ੁਰੂ ! ਆਪਣੇ ਅਧਿਕਾਰ ਦੀ ਵਰਤੋਂ ਕਰਨਗੇ 23 ਕਰੋੜ ਵੋਟਰ
  • municipal elections in chandigarh could be held by the end of december
    ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ
  • bathinda municipal corporation
    ਬਠਿੰਡਾ ਨਗਰ ਨਿਗਮ ਕੋਲ 3950 ਲਾਇਸੈਂਸ ਪਲੇਟਾਂ ਦਾ ਹਿਸਾਬ, ਪਰ ਰੇਹੜੀਆਂ ਦਾ ਪੂਰਾ ਰਿਕਾਰਡ ਗਾਇਬ!
  • municipal corporation  meeting begins with a tribute to parvinder jhota
    ਪਰਵਿੰਦਰ ਝੋਟੇ ਨੂੰ ਸ਼ਰਧਾਂਜਲੀ ਭੇਂਟ ਕਰਕੇ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਸ਼ੁਰੂ
  • israel elections
    ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ ਭਵਿੱਖ ਦਾ ਫ਼ੈਸਲਾ ਕਰਨਗੇ ਵੋਟਰ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +