Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:39:28 AM

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਅੱਜ ਹੋਵੇਗੀ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ, 19 ਉਮੀਦਵਾਰ ਮੈਦਾਨ 'ਚ, 542 ਬੂਥ ਸੰਵੇਦਨਸ਼ੀਲ

JALANDHAR News Punjabi(ਜਲੰਧਰ)

ਅੱਜ ਹੋਵੇਗੀ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ, 19 ਉਮੀਦਵਾਰ ਮੈਦਾਨ 'ਚ, 542 ਬੂਥ ਸੰਵੇਦਨਸ਼ੀਲ

  • Updated: 10 May, 2023 05:35 AM
Jalandhar
voting for jalandhar by election will be held today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ 'ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।

ਇਹ ਵੀ ਪੜ੍ਹੋ : ਟੀਚਰ ਐਲਿਜੀਬਿਲਿਟੀ ਟੈਸਟ ਦੇਣ ਵਾਲਿਆਂ ਲਈ ਵੱਡੀ ਖ਼ਬਰ, ਹੁਣ ਇਸ ਆਧਾਰ 'ਤੇ ਹੋਵੇਗਾ ਭਰਤੀ ਦਾ ਫ਼ੈਸਲਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ 8 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ : ਨਾਬਾਲਗ ਮੁੰਡੇ ਦੀ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਈ ਤੜਥੱਲੀ, ਵੇਖ ਹਰ ਕੋਈ ਹੈਰਾਨ

ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ 'ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ 'ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਅਧਿਕਾਰੀਆਂ 'ਤੇ ਨਜ਼ਰਸਾਨੀ ਰੱਖਣ ਲਈ ਮਹਿਕਮੇ ਦਾ ਵੱਡਾ ਫ਼ੈਸਲਾ

ਉਨ੍ਹਾਂ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ। ਸਿਬਿਨ ਸੀ ਨੇ ਕਿਹਾ ਕਿ ਈ.ਵੀ.ਐਮ. ਦੀ ਢੋਆ-ਢੁਆਈ ਲਈ 703 ਜੀ.ਪੀ.ਐਸ. ਅਧਾਰਤ ਵਾਹਨ ਵਰਤੇ ਜਾ ਰਹੇ ਹਨ ਅਤੇ ਵੈੱਬ ਕੈਮਰਿਆਂ ਜ਼ਰੀਏ 27 ਫਲਾਇੰਗ ਸਕੁਐਡ ਟੀਮ (ਪ੍ਰਤੀ ਏਸੀ ਤਿੰਨ) ਚੌਵੀ ਘੰਟੇ ਚੌਕਸੀ ਰੱਖ ਰਹੀ ਹੈ। ਸੀ.ਈ.ਓ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) 'ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ 'ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ’ਚ 'ਸਪਰਮ' ਸੁਰੱਖਿਅਤ ਰੱਖਣ ਦਾ ਰੁਝਾਨ ਵਧਿਆ, ਇਹ ਲੋਕ ਲੈ ਰਹੇ ਤਕਨੀਕ ਦਾ ਸਹਾਰਾ

ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਸੀ.ਈ.ਓ. ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023  ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ - ਸ਼ੱਕੀ ਭਰਾ-ਭਰਜਾਈ ਦਾ ਸ਼ਰਮਨਾਕ ਕਾਰਾ, 12 ਸਾਲਾ ਭੈਣ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ, ਵਜ੍ਹਾ ਜਾਣ ਰਹਿ ਜਾਵੋਗੇ ਹੈਰਾਨ

ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ/ਹਲਕਿਆਂ ਵਿੱਚ ਗੈਰ-ਕਾਨੂੰਨੀ ਇਕੱਠਾਂ ਅਤੇ ਜਨਤਕ ਮੀਟਿੰਗਾਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖ਼ਾਹ ਸਮੇਤ ਛੁੱਟੀ  ਹੋਵੇਗੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jalandhar
  • by-election
  • voting
  • ਜਲੰਧਰ
  • ਜ਼ਿਮਨੀ ਚੋਣ
  • ਵੋਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੋਟਰਾਂ ਨੂੰ ਕਾਂਗਰਸ ਅਤੇ ਭਾਜਪਾ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

NEXT STORY

Stories You May Like

  • congress candidate pradhan gets a shock from the court
    ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3 ਅਕਤੂਬਰ ਤੱਕ ਭੇਜਿਆ ਜੇਲ੍ਹ
  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • bjp  tarun chugh  west bengal  by election  announcement
    ਭਾਜਪਾ ਨੇ ਪੱਛਮੀ ਬੰਗਾਲ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • pargat singh pc
      ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
    • lpu protest big revelation
      LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +