Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:10:25 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

PUNJAB News Punjabi(ਪੰਜਾਬ)

ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

  • Edited By Shivani Attri,
  • Updated: 30 Aug, 2026 12:48 PM
Jalandhar
voting for jalandhar gymkhana club elections underway
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਸ਼ਹਿਰ ਦੇ ਪ੍ਰਸਿੱਧ ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਇੰਤਜ਼ਾਰ ਦੀਆਂ ਘੜੀਆਂ ਹੁਣ ਖ਼ਤਮ ਹੋ ਗਈਆਂ ਹਨ। ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਅਤੇ ਦੇਰ ਸ਼ਾਮ ਤੱਕ ਸਾਰੇ ਨਤੀਜੇ ਐਲਾਨ ਦਿੱਤੇ ਜਾਣਗੇ। ਕਲੱਬ ਦਾ ਅਗਲਾ ਸੈਕ੍ਰੇਟਰੀ ਕੌਣ ਬਣੇਗਾ, ਇਸ ’ਤੇ ਸਭ ਤੋਂ ਵੱਧ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਤੋਂ ਇਲਾਵਾ ਵਾਈਸ ਪ੍ਰੈਜ਼ੀਡੈਂਟ ਅਤੇ ਕੈਸ਼ੀਅਰ ਦੇ ਅਹੁਦੇ ’ਤੇ ਵੀ ਇਸ ਵਾਰ ਸਖਤ ਮੁਕਾਬਲਾ ਹੈ।

ਜ਼ਿਕਰਯੋਗ ਹੈ ਕਿ ਐਗਜ਼ੀਕਿਊਟਿਵ ਪੋਸਟ ਲਈ 16 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਵਿਚੋਂ 10 ਦੀ ਚੋਣ ਹੋਣੀ ਹੈ। ਕਈ ਨਵੇਂ ਉਮੀਦਵਾਰਾਂ ਨੇ ਇਸ ਵਾਰ ਕਾਫ਼ੀ ਮਿਹਨਤ ਕੀਤੀ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ 2-3 ਨਵੇਂ ਚਿਹਰਿਆਂ ਦੀ ਐਗਜ਼ੀਕਿਊਟਿਵ ਵਿਚ ਐਂਟਰੀ ਹੋ ਸਕਦੀ ਹੈ, ਜਦਕਿ ਕੁਝ ਪੁਰਾਣੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿਚ ਐਗਜ਼ੀਕਿਊਟਿਵ ਦੇ ਨਤੀਜੇ ਵੀ ਕਾਫ਼ੀ ਦਿਲਚਸਪ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ

ਕੋਈ ਵੀ ਜਾਇਜ਼ ਆਈ. ਡੀ. ਵਿਖਾ ਕੇ ਪਾਈ ਜਾ ਸਕੇਗੀ ਵੋਟ
ਰਿਟਰਨਿੰਗ ਅਫ਼ਸਰ ਵੱਲੋਂ ਵੋਟਰਾਂ ਲਈ ਨਿਯਮ ਜਾਰੀ ਕੀਤੇ ਗਏ ਹਨ। ਹਰੇਕ ਵੋਟਰ ਨੂੰ ਫੋਟੋ ਵਾਲੀ ਵੋਟਰ ਸਲਿਪ ਮਿਲੇਗੀ। ਪਛਾਣ ਲਈ ਕਲੱਬ ਆਈ.ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਅਤੇ ਹੋਰ ਸਰਕਾਰੀ ਆਈ. ਡੀ. ਕਾਰਡ ਦਿਖਾ ਕੇ ਵੀ ਵੋਟ ਪਾਈ ਜਾ ਸਕੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਸਭ ਤਰ੍ਹਾਂ ਦੇ ਫੋਨ ਬੈਨ ਰਹਿਣਗੇ। ਕਲੱਬ ਵਿਚ ਦਾਖ਼ਲਾ ਸਿਰਫ਼ ਵੋਟਰ, ਉਮੀਦਵਾਰ ਅਤੇ ਉਨ੍ਹਾਂ ਦੇ ਏਜੰਟਾਂ ਨੂੰ ਹੀ ਮਿਲੇਗਾ। ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਕਾਈਲਾਰਕ ਚੌਕ ਤੋਂ ਮਿਸ਼ਨ ਚੌਕ ਤੱਕ ਦਾ ਰਸਤਾ ਟ੍ਰੈਫਿਕ ਲਈ ਬੰਦ ਕੀਤਾ ਜਾ ਰਿਹਾ ਹੈ। ਕਲੱਬ ਕੰਪਲੈਕਸ ਦੇ ਸਾਹਮਣੇ ਵਾਲੀ ਸੜਕ ’ਤੇ ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੇ ਹੋਰਡਿੰਗਜ਼ ਨਜ਼ਰ ਆਏ।

ਕਲੱਬ ਮੈਨੇਜਮੈਂਟ ਵਿਚ ਫਾਈਨਾਂਸ਼ੀਅਲ ਐਕਸਪਰਟ ਵਜੋਂ ਜਾਣੇ ਜਾਂਦੇ ਹਨ ਸੀ. ਏ. ਰਾਜੀਵ ਬਾਂਸਲ
ਕਲੱਬ ਮੈਨੇਜਮੈਂਟ ਵਿਚ ਪਿਛਲੀਆਂ ਤਿੰਨ ਟਰਮਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੀ. ਏ. ਰਾਜੀਵ ਬਾਂਸਲ ਫਾਈਨਾਂਸ਼ੀਅਲ ਐਕਸਪਰਟ ਵਜੋਂ ਆਪਣੀ ਵੱਖਰੀ ਪਛਾਣ ਰੱਖਦੇ ਹਨ। ਮੈਨੇਜਮੈਂਟ ਵਿਚ ਇਕੱਲੇ ਚਾਰਟਰਡ ਅਕਾਊਂਟੈਂਟ ਹੋਣ ਕਰਕੇ ਟੈਕਸੇਸ਼ਨ ਅਤੇ ਫਾਈਨਾਂਸ਼ੀਅਲ ਮਾਮਲਿਆਂ ਵਿਚ ਉਨ੍ਹਾਂ ਤੋਂ ਅਕਸਰ ਸਲਾਹ-ਮਸ਼ਵਰਾ ਲਿਆ ਜਾਂਦਾ ਰਿਹਾ ਹੈ। ਇਸ ਵਾਰ ਵੀ ਉਨ੍ਹਾਂ ਦੀ ਚੋਣ ਸਥਿਤੀ ਮਜ਼ਬੂਤ ਮੰਨੀ ਜਾ ਰਹੀ ਹੈ ਅਤੇ ਸਮਰਥਕਾਂ ਨੂੰ ਰਿਕਾਰਡ ਵੋਟਾਂ ਨਾਲ ਜਿੱਤ ਦੀ ਉਮੀਦ ਹੈ। ਰਾਜੀਵ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਈ ਫਾਈਨਾਂਸ਼ੀਅਲ ਇੰਸਟੀਚਿਊਸ਼ਨਜ਼ ਅਤੇ ਐਸੋਸੀਏਸ਼ਨਜ਼ ਨਾਲ ਜੁੜੇ ਹੋਏ ਹਨ, ਜਿਸ ਨਾਲ ਉਨ੍ਹਾਂ ਦਾ ਆਧਾਰ ਮਜ਼ਬੂਤ ਮੰਨਿਆ ਜਾਂਦਾ ਹੈ। ਸ਼ਹਿਰ ਦੇ ਪ੍ਰਮੁੱਖ ਚਾਰਟਰਡ ਅਕਾਊਂਟੈਂਟਸ, ਟੈਕਸ ਪ੍ਰੋਫੈਸ਼ਨਲਜ਼ ਅਤੇ ਇਨਕਮ ਟੈਕਸ ਬਾਰ ਆਦਿ ਵੀ ਮਤਾ ਪਾਸ ਕਰਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...

ਕਲੱਬ ਵਿਚ ਵੂਮੈਨ ਕ੍ਰਿਕਟ ਸ਼ੁਰੂ ਕਰਨ ਦਾ ਸਿਹਰਾ ਸ਼ਾਲਿਨੀ ਕਾਲੜਾ ਨੂੰ
ਪਹਿਲਾਂ ਜਿਮਖਾਨਾ ਕਲੱਬ ਵਿਚ ਸਿਰਫ਼ ਮਰਦਾਂ ਦਾ ਦਬਦਬਾ ਹੁੰਦਾ ਸੀ ਅਤੇ ਮੈਨੇਜਮੈਂਟ ਵਿਚ ਕਦੇ ਕੋਈ ਮਹਿਲਾ ਮੈਂਬਰ ਨਹੀਂ ਰਹੀ। ਅਨੂ ਮਾਟਾ ਨੇ ਐਗਜ਼ੀਕਿਊਟਿਵ ਵਜੋਂ ਐਂਟਰੀ ਲੈ ਕੇ ਇਸ ਦਬਦਬੇ ਨੂੰ ਤੋੜਿਆ ਅਤੇ ਲਗਾਤਾਰ ਕਈ ਸਾਲ ਮੈਨੇਜਮੈਂਟ ਵਿਚ ਰਹੇ। ਪਿਛਲੀ ਵਾਰ ਸ਼ਾਲਿਨੀ ਕਾਲੜਾ ਅਤੇ ਵਿਨੀ ਸ਼ਰਮਾ ਧਵਨ ਨੇ ਵੀ ਮੈਨੇਜਮੈਂਟ ਵਿਚ ਐਂਟਰੀ ਕੀਤੀ ਅਤੇ ਚੰਗੇ ਫਰਕ ਨਾਲ ਜਿੱਤ ਹਾਸਲ ਕੀਤੀ।

ਸ਼ਾਲਿਨੀ ਕਾਲੜਾ ਨੇ ਵੂਮੈਨ ਇੰਪਾਵਰਮੈਂਟ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ ਅਤੇ ਕਲੱਬ ਵਿਚ ਵੂਮੈਨ ਕ੍ਰਿਕਟ ਸ਼ੁਰੂ ਕਰਨ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਜਿਮਖਾਨਾ ਪ੍ਰੀਮੀਅਰ ਲੀਗ (ਜੀ. ਪੀ. ਐੱਲ.) ਨਾਈਟ ਕ੍ਰਿਕਟ ਟੂਰਨਾਮੈਂਟ ਕਈ ਸਾਲਾਂ ਤੋਂ ਹੋ ਰਿਹਾ ਹੈ, ਪਰ ਪਹਿਲਾਂ ਇਸ ਵਿਚ ਮਹਿਲਾ ਕ੍ਰਿਕਟ ਟੀਮ ਨਹੀਂ ਖੇਡਦੀ ਸੀ। ਸ਼ਾਲਿਨੀ ਕਾਲੜਾ ਦੇ ਯਤਨਾਂ ਨਾਲ ਲਗਾਤਾਰ ਦੋ ਵਾਰ ਮਹਿਲਾ ਕ੍ਰਿਕਟ ਟੀਮ ਦੀ ਐਂਟਰੀ ਹੋ ਚੁੱਕੀ ਹੈ ਅਤੇ ਇਸ ਵਾਰ ਜੇਤੂ ਟੀਮ ਨੂੰ ਵੱਡਾ ਕੈਸ਼ ਪ੍ਰਾਈਜ਼ ਵੀ ਮਿਲਿਆ। ਮੰਨਿਆ ਜਾ ਰਿਹਾ ਹੈ ਕਿ ਅਗਲੇ ਜੀ. ਪੀ. ਐੱਲ. ਵਿਚ ਵੀ ਮਹਿਲਾ ਟੀਮਾਂ ਵਿਚਾਲੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ ਅਤੇ ਕਲੱਬ ਵਿਚ ਵੂਮੈਨ ਕ੍ਰਿਕਟ ਦਾ ਦਾਇਰਾ ਹੋਰ ਵਧੇਗਾ। ਇਸ ਤੋਂ ਇਲਾਵਾ ਸ਼ਾਲਿਨੀ ਕਾਲੜਾ ਨੇ ਕਲੱਬ ਦੀ ਤਰੱਕੀ ਅਤੇ ਸੁਧਾਰ ਲਈ ਵੀ ਕਈ ਕੰਮ ਕੀਤੇ ਹਨ, ਜਿਸ ਕਰਕੇ ਇਸ ਵਾਰ ਫਿਰ ਉਨ੍ਹਾਂ ਦੀ ਐਗਜ਼ੀਕਿਊਟਿਵ ਟੀਮ ਵਿਚ ਐਂਟਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ ਲਈ ਅਹਿਮ ਐਲਾਨ

ਕਲੱਬ ਨੂੰ ਮਾਡਰਨ ਅਤੇ ਮੈਂਬਰਜ਼ ਫ੍ਰੈਂਡਲੀ ਬਣਾਵਾਂਗੇ : ਅਮਿਤ ਕੁਕਰੇਜਾ
ਕਲੱਬ ਚੋਣਾਂ ਵਿਚ ਸੈਕਟਰੀ ਅਹੁਦੇ ਦੇ ਉਮੀਦਵਾਰ ਅਮਿਤ ਕੁਕਰੇਜਾ ਨੇ ਕਿਹਾ ਹੈ ਕਿ ਅਚੀਵਰਜ਼ ਗਰੁੱਪ ਦੇ ਮੈਨੀਫੈਸਟੋ ਵਿਚ ਕੀਤੇ ਗਏ ਸਾਰੇ ਵਾਅਦੇ ਪੂਰੀ ਇਮਾਨਦਾਰੀ ਨਾਲ ਪੂਰੇ ਕੀਤੇ ਜਾਣਗੇ ਅਤੇ ਕਲੱਬ ਨੂੰ ਮਾਡਰਨ ਤੇ ਮੈਂਬਰਜ਼ ਫ੍ਰੈਂਡਲੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਫੂਡ ਦੀ ਕੁਆਲਿਟੀ, ਕੁਆਂਟਿਟੀ ਅਤੇ ਸਰਵਿਸ ਬਿਹਤਰ ਕਰਨ ਦੇ ਨਾਲ ਲਿਕਰ ਰੇਟ ਸਬਸਿਡਾਈਜ਼ਡ ਕਰਨ ਦਾ ਯਤਨ ਹੋਵੇਗਾ। ਸੀਨੀਅਰ ਸਿਟੀਜ਼ਨ ਉਪਹਾਰ ਸਕੀਮ ਦੀ ਉਮਰ 70 ਤੋਂ ਘਟਾ ਕੇ 65 ਸਾਲ ਕਰਨ, ਵਿਸ਼ੇਸ਼ ਸੀਨੀਅਰ ਸਿਟੀਜ਼ਨ ਕਾਰਡ, ਫ੍ਰੀ ਐਂਟਰੀ, ਗਜ਼ੇਬੋ ਅਤੇ ਡੈਡੀਕੇਟਿਡ ਵਾਕਿੰਗ ਟ੍ਰੈਕ ਦੀ ਸਹੂਲਤ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਪਿਕਲਬਾਲ, ਪੈਡਲ ਅਤੇ ਬਾਕਸ ਕ੍ਰਿਕਟ ਦੇ ਰੇਟ ਸਬਸਿਡਾਈਜ਼ਡ ਕਰਨ, ਮਾਡਰਨ ਜਿਮ ਇਕੁਇਪਮੈਂਟ ਅਤੇ ਕਵਰਡ ਸਵਿਮਿੰਗ ਪੂਲ ਤਿਆਰ ਕਰਨ ਦੀ ਯੋਜਨਾ ਹੈ। ਕਲੱਬ ਵਿਚ ਆਰਗਨ ਡੋਨੇਸ਼ਨ ਇਨੀਸ਼ੀਏਟਿਵ ਵੀ ਸ਼ੁਰੂ ਕੀਤਾ ਜਾਵੇਗਾ।

ਅਮਿਤ ਕੁਕਰੇਜਾ ਨੇ ਕਿਹਾ ਕਿ ਫਾਈਨਾਂਸ਼ੀਅਲ ਟ੍ਰਾਂਸਪੇਰੈਂਸੀ, ਸਹੀ ਬਜਟਿੰਗ ਅਤੇ ਪ੍ਰਾਜੈਕਟ ਕਾਸਟਿੰਗ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਡਿਜੀਟਲ ਜਿਮਖਾਨਾ ਰਾਹੀਂ ਬੁਕਿੰਗ, ਪੇਮੈਂਟ, ਸਪੋਰਟਸ ਸਲਾਟ ਅਤੇ ਸ਼ਿਕਾਇਤਾਂ ਦੀ ਆਨਲਾਈਨ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਬੱਚਿਆਂ, ਨੌਜਵਾਨਾਂ, ਲੇਡੀਜ਼ ਅਤੇ ਸੀਨੀਅਰ ਸਿਟੀਜ਼ਨਾਂ ਲਈ ਵੱਖ-ਵੱਖ ਪ੍ਰੋਗਰਾਮ ਕਰਵਾਉਣ ਦੇ ਨਾਲ ਕਲੱਬ ਨੂੰ ਗ੍ਰੀਨ ਅਤੇ ਸਸਟੇਨੇਬਲ ਬਣਾਉਣ ’ਤੇ ਵੀ ਕੰਮ ਹੋਵੇਗਾ। ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਯਮਿਤ ‘ਮੀਟ ਦਿ ਸੈਕ੍ਰੇਟਰੀ’ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ ਲਾਸ਼

ਗਰੁੱਪ ਨਹੀਂ, ਜਿਮਖਾਨਾ ਲਈ ਵੋਟ ਕਰੋ : ਵਾਈਬ੍ਰੈਂਟ ਸੀਨੀਅਰਜ਼
ਜਿਮਖਾਨਾ ਕਲੱਬ ਚੋਣਾਂ ਤੋਂ ਠੀਕ ਪਹਿਲਾਂ ਵਾਈਬ੍ਰੈਂਟ ਸੀਨੀਅਰਜ਼ ਨੇ ਕਲੱਬ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਗਰੁੱਪਬਾਜ਼ੀ ਤੋਂ ਉੱਪਰ ਉੱਠ ਕੇ ਆਪਣੀ ਸਮਝਦਾਰੀ ਨਾਲ ਵੋਟ ਕਰਨ। ਸੰਸਥਾ ਦੇ ਚੇਅਰਮੈਨ ਐਡਵੋਕੇਟ ਪੀ. ਪੀ. ਸਿੰਘ ਅਹਲੂਵਾਲੀਆ ਅਤੇ ਕਨਵੀਨਰ ਅਨਿਲ ਨਿਸ਼ਚਲ ਨੇ ਕਿਹਾ ਕਿ ਵੋਟ ਕਿਸੇ ਗਰੁੱਪ ਨੂੰ ਨਹੀਂ, ਬਲਕਿ ਜਿਮਖਾਨਾ ਕਲੱਬ ਦੇ ਹਿੱਤ ਵਿਚ ਯੋਗ ਉਮੀਦਵਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਉਸ ਦੀ ਆਪਣੀ ਯੋਗਤਾ, ਕਲੱਬ ਲਈ ਕੀਤੇ ਗਏ ਪਿਛਲੇ ਕੰਮ ਅਤੇ ਕਲੱਬ ਦੀ ਸੇਵਾ ਕਰਨ ਦੀ ਸਮਰੱਥਾ ਦੇ ਆਧਾਰ ’ਤੇ ਪਰਖਿਆ ਜਾਵੇ। ਮੈਂਬਰਾਂ ਨੂੰ ਉਮੀਦਵਾਰਾਂ ਦੇ ਮੈਨੀਫੈਸਟੋ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਅਨੁਮਾਨ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੀ ਵੋਟ ਪਾਉਣੀ ਚਾਹੀਦੀ ਹੈ। ਵਾਈਬ੍ਰੈਂਟ ਸੀਨੀਅਰਜ਼ ਨੇ ਕਿਹਾ ਕਿ ਇਸ ਸਮੇਂ ਕਲੱਬ ਨੂੰ ਅਜਿਹੀ ਮੈਨੇਜਮੈਂਟ ਦੀ ਲੋੜ ਹੈ ਜੋ ਪਾਰਦਰਸ਼ਤਾ ਅਤੇ ਬਿਹਤਰ ਗਵਰਨੈਂਸ ਨਾਲ ਹਰ ਮੈਂਬਰ ਦੇ ਹਿੱਤ ਵਿਚ ਕੰਮ ਕਰੇ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਅਜਿਹੀ ਟੀਮ ਦੀ ਚੋਣ ਕਰਨ ਜੋ ਹਰ ਮੈਂਬਰ ਦਾ ਸਤਿਕਾਰ ਕਰੇ, ਆਪਣੇ ਵਾਅਦਿਆਂ ਨੂੰ ਪੂਰਾ ਕਰੇ ਅਤੇ ਜਿਮਖਾਨਾ ਕਲੱਬ ਦੀ ਸ਼ਾਨ ਅਤੇ ਵਿਰਾਸਤ ਨੂੰ ਬਣਾਏ ਰੱਖੇ। ਉਨ੍ਹਾਂ ਕਿਹਾ ਕਿ ਹਰੇਕ ਮੈਂਬਰ ਦੀ ਇੱਕ ਵੋਟ ਅਗਲੇ ਦੋ ਸਾਲਾਂ ਲਈ ਜਿਮਖਾਨਾ ਕਲੱਬ ਦੀ ਦਿਸ਼ਾ ਤੈਅ ਕਰ ਸਕਦੀ ਹੈ, ਇਸ ਲਈ ਸਾਰੇ ਮੈਂਬਰ ਆਪਣੀ ਵੋਟ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਅਤੇ ‘ਗਰੁੱਪ ਲਈ ਨਹੀਂ, ਜਿਮਖਾਨਾ ਲਈ ਵੋਟ ਕਰਨ’।

ਇਹ ਵੀ ਪੜ੍ਹੋ: ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ ਲਾਸ਼ ਨੂੰ...

ਚੋਣ ਪ੍ਰਬੰਧਾਂ ’ਤੇ ਉਮੀਦਵਾਰ ਨੇ ਚੋਣ ਅਧਿਕਾਰੀਆਂ ਨੂੰ ਭੇਜਿਆ ਸੰਦੇਸ਼
ਜਿਮਖਾਨਾ ਕਲੱਬ ਚੋਣਾਂ ਨੂੰ ਲੈ ਕੇ ਇਕ ਉਮੀਦਵਾਰ ਨੇ ਵੋਟਿੰਗ ਦੇ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਚੋਣ ਅਧਿਕਾਰੀਆਂ ਨੂੰ ਸੰਦੇਸ਼ ਭੇਜ ਕੇ ਤੁਰੰਤ ਜ਼ਰੂਰੀ ਬਦਲਾਅ ਕਰਨ ਦੀ ਮੰਗ ਕੀਤੀ ਹੈ। ਉਮੀਦਵਾਰ ਨੇ ਕਿਹਾ ਕਿ ਪਹਿਲਾਂ ਜਿੱਥੇ ਲਗਭਗ 3500 ਵੋਟਰਾਂ ਲਈ 10 ਪੋਲਿੰਗ ਬੂਥ ਬਣਾਏ ਗਏ ਸਨ, ਉੱਥੇ ਹੀ ਇਸ ਵਾਰ ਲਗਭਗ 4078 ਵੋਟਰਾਂ ਦੇ ਹੋਣ ਦੇ ਬਾਵਜੂਦ ਬੂਥਾਂ ਦੀ ਗਿਣਤੀ ਘਟਾ ਕੇ 8 ਕਰ ਦਿੱਤੀ ਗਈ ਹੈ। ਇਸ ਨਾਲ ਵੋਟਿੰਗ ਦੌਰਾਨ ਭੀੜ ਵਧਣ ਦਾ ਖ਼ਦਸ਼ਾ ਹੈ।

ਉਮੀਦਵਾਰ ਨੇ ਇਹ ਵੀ ਇਤਰਾਜ਼ ਜਤਾਇਆ ਕਿ ਵੋਟਰ ਸਲਿਪ ਜਾਰੀ ਕਰਨ ਦੇ ਕਾਊਂਟਰ ਖੁੱਲ੍ਹੇ ਲਾਅਨ ਵਿਚ ਬਣਾਏ ਗਏ ਹਨ, ਜਿਸ ਨਾਲ ਵੋਟਿੰਗ ਪ੍ਰਕਿਰਿਆ ਪ੍ਰਭਾਵਿਤ ਹੋਣ ਅਤੇ ਵੋਟਰਾਂ ’ਤੇ ਪ੍ਰਭਾਵ ਪਾਉਣ ਦੀ ਸੰਭਾਵਨਾ ਬਣੀ ਰਹੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਲਈ ਲਾਊਂਜ ਬਾਰ ਵਿਚ ਅਤੇ ਮੀਡੀਆ ਲਈ ਕਾਰਡ ਰੂਮ ਵਿਚ ਵਿਵਸਥਾ ਕੀਤੇ ਜਾਣ ’ਤੇ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਪੋਲਿੰਗ ਬੂਥ ਦੇ ਦਾਖਲੇ ਅਤੇ ਨਿਕਾਸ ਲਈ ਲਗਾਏ ਗਏ ਸਟੀਲ ਬੈਰੀਕੇਡਾਂ ਨੂੰ ਲੈ ਕੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਛੋਟੇ ਰਸਤੇ ਕਰਕੇ ਸੀਨੀਅਰ ਮੈਂਬਰਾਂ ਅਤੇ ਵ੍ਹੀਲਚੇਅਰ ’ਤੇ ਆਉਣ ਵਾਲੇ ਵੋਟਰਾਂ ਨੂੰ ਵੋਟ ਪਾਉਣ ਵਿਚ ਪ੍ਰੇਸ਼ਾਨੀ ਹੋ ਸਕਦੀ ਹੈ। ਉਮੀਦਵਾਰ ਨੇ ਚੋਣ ਅਧਿਕਾਰੀਆਂ ਤੋਂ ਵੋਟਿੰਗ ਨੂੰ ਸੁਚਾਰੂ ਅਤੇ ਨਿਰਪੱਖ ਬਣਾਉਣ ਲਈ ਇਨ੍ਹਾਂ ਵਿਵਸਥਾਵਾਂ ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar Gymkhana Club elections
  • Voting
  • ਜਲੰਧਰ ਜਿਮਖਾਨਾ ਕਲੱਬ ਚੋਣਾਂ
  • ਵੋਟਿੰਗ ਜਾਰੀ

ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)

NEXT STORY

Stories You May Like

  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • municipal corporation elections  voting  evm
    ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ ਦੋਸ਼
  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • football tournament
    ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਦੋਸ਼
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +