Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:44:06 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਜ਼ਿਲੇ ਅੰਦਰ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ

PUNJAB News Punjabi(ਪੰਜਾਬ)

ਗੁਰਦਾਸਪੁਰ ਜ਼ਿਲੇ ਅੰਦਰ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ

  • Edited By Shivani Bassan,
  • Updated: 15 Oct, 2024 03:34 PM
Gurdaspur
voting has started in gurdaspur district
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ) - ਪੰਚਾਇਤ ਚੋਣਾਂ-2024 ਤਹਿਤ ਅੱਜ ਜ਼ਿਲਾ ਗੁਰਦਾਸਪੁਰ ਅੰਦਰ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਜ਼ਿਲੇ ਅੰਦਰ ਕੋਈ ਵੀ ਵੱਡੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਇਕ ਦੁੱਕਾ ਰੁਕਾਵਟਾਂ ਨੂੰ ਛੱਡ ਕੇ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ ਹੋ ਗਿਆ ਹੈ।

ਅੱਜ ਸਵੇਰੇ 8 ਵਜੇ ਹੀ ਜ਼ਿਲੇ ਅੰਦਰ 1090 ਪੋਲਿੰਗ ਬੂਥਾਂ 'ਤੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਜਿਸ ਦੇ ਬਾਅਦ ਕਰੀਬ 10 ਵਜੇ ਤੱਕ 8 ਫੀਸਦੀ ਪੋਲਿੰਗ ਹੋਈ। ਉੁਪਰੰਤ 12 ਵਜੇ ਤੱਕ 22 ਫੀਸਦੀ ਅਤੇ 2 ਵਜੇ ਤੱਕ 37 ਫੀਸਦੀ ਵੋਟਰਾਂ ਨੇ ਵੋਟ ਦਾ ਇਸਤੇਮਾਲ ਕੀਤਾ। ਅਨੇਕਾਂ ਬੂਥਾਂ 'ਤੇ ਸਵੇਰੇ 9 ਵਜੇ ਤੱਕ ਹੀ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਜਿਨ੍ਹਾਂ ਵਿਚ ਨਾ ਸਿਰਫ ਪੁਰਸ਼ ਸਗੋਂ ਮਹਿਲਾ ਵੋਟਰਾਂ ਨੇ ਵੀ ਭਾਰੀ ਉਤਸ਼ਾਹ ਦਿਖਾਇਆ।

ਚੋਣ ਪ੍ਰਕਿਰਿਆ ’ਤੇ ਪੈਨੀ ਨਜ਼ਰ ਰੱਖ ਰਹੀ ਹੈ 2300 ਪੁਲਸ ਮੁਲਾਜ਼ਮਾਂ ਦੀ ਨਫਰੀ, ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀਆਂ ਵੱਲੋਂ ਨਿਰੰਤਰ ਕੀਤਾ ਜਾ ਰਿਹੈ ਦੌਰਾ

ਗੁਰਦਾਸਪੁਰ, (ਹਰਮਨ) ਪੁਲਸ ਜ਼ਿਲਾ ਗੁਰਦਾਸਪੁਰ ਅੰਦਰ ਵੋਟਾਂ ਦਾ ਕੰਮ ਸ਼ੁਰੂ ਹੁੰਦੇ ਸਾਰ ਹੀ ਪੁਲਸ ਵੱਲੋਂ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਜਿੱਥੇ ਜ਼ਿਲ੍ਲੇ ਦੇ ਐੱਸ.ਐੱਸ.ਪੀ. ਹਰੀਸ਼ ਦਿਆਮਾ, ਦੋ ਐੱਸ.ਪੀ. ਅਤੇ 9 ਡੀ.ਐੱਸ.ਪੀ. ਵੱਖ-ਵੱਖ ਥਾਵਾਂ ’ਤੇ ਦੌਰਾ ਕਰ ਰਹੇ ਹਨ। ਉਸ ਦੇ ਨਾਲ ਹੀ 12 ਥਾਣਿਆਂ ਦੇ ਐੱਸ.ਐੱਚ. ਓਜ਼ ਵੀ ਲਗਾਤਾਰ ਆਪਣੇ ਥਾਣਿਆਂ ਦੇ ਖੇਤਰ ਵਿੱਚ ਸਰਗਰਮ ਹਨ। ਇਸ ਮੌਕੇ ਐੱਸ.ਐੱਸ.ਪੀ. ਹਰੀਸ਼ ਦਿਆਮਾ ਅਤੇ ਐੱਸ.ਪੀ. ਜੁਗਰਾਜ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਇਹਨਾਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਕੋਈ ਡਰ ਭੈ ਰੱਖਣ ਦੀ ਲੋੜ ਨਹੀਂ।

ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 18 ਸਪੈਸ਼ਲ ਨਾਕੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ 2300 ਦੇ ਕਰੀਬ ਪੁਲਸ ਮੁਲਾਜ਼ਮ ਪੋਲਿੰਗ ਬੂਥਾਂ ਸਮੇਤ ਹੋਰ ਥਾਵਾਂ ’ਤੇ ਚੋਣ ਡਿਊਟੀ ਲਈ ਮੁਸ਼ਤੈਦ ਹਨ। ਉਨ੍ਹਾਂ ਸ਼ਰਾਰਤੀ ਅੰਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੇ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਬਾਹਰੀ ਵਿਅਕਤੀਆਂ ਦਾ ਕੀਤਾ ਵਿਰੋਧ

ਅੱਜ ਗੁਰਦਾਸਪੁਰ ਨੇੜੇ ਇਤਿਹਾਸਿਕ ਪਿੰਡ ਬੱਬੇਹਾਲੀ ਵਿਖੇ ਕੁਝ ਵਿਅਕਤੀਆਂ ਵੱਲੋਂ ਬਾਹਰੀ ਵਿਅਕਤੀਆਂ ਦੀ ਮੌਜੂਦਗੀ ਹੋਣ ਦੇ ਦੋਸ਼ ਲਗਾਉਂਦਿਆ ਕਿਹਾ ਕਿ ਇਹ ਵਿਅਕਤੀ ਪਿੰਡ ਵਿੱਚ ਆ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ। ਇਸ ਦੌਰਾਨ ਰਾਜਾ ਬੱਬੇਹਾਲੀ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਕੁਝ ਵਿਅਕਤੀ ਹਥਿਆਰ ਲੈ ਕੇ ਪਿੰਡ ਵਿੱਚ ਫਿਰ ਰਹੇ ਹਨ ਜਿਸ ਕਾਰਨ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

ਉਨਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਸਬੰਧ ਵਿੱਚ ਪੁਲਸ ਨੂੰ ਸੂਚਿਤ ਕੀਤਾ ਅਤੇ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਉਕਤ ਬਾਹਰੀ ਵਿਅਕਤੀ ਮੌਕਾ ਵੇਖ ਕੇ ਪਿੰਡ ਵਿੱਚੋਂ ਖਿਸਕ ਗਏ। ਇਸ ਬਾਰੇ ਪਤਾ ਲੱਗਦਿਆ ਸੀ ਜਿੱਥੇ ਥਾਣਾ ਤਿਬੜ ਦੀ ਪੁਲਸ ਮੌਕੇ ’ਤੇ ਪਹੁੰਚੀ। ਉਸ ਦੇ ਨਾਲ ਹੀ ਐੱਸ.ਐੱਸ.ਪੀ. ਹਰੀਸ਼ ਦਿਆਮਾ ਨੇ ਵੀ ਭਾਰੀ ਪੁਲਸ ਫੋਰਸ ਸਮੇਤ ਇਸ ਪਿੰਡ ਦੇ ਪੋਲਿੰਗ ਬੂਥ ਦਾ ਦੌਰਾ ਕੀਤਾ।

ਚੋਣ ਨਿਸ਼ਾਨਾਂ ’ਚ ਬਦਲਾਅ ਕਾਰਨ ਰੁਕੀ ਵੋਟਿੰਗ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੀ ਵਾਰਡ ਨੰਬਰ 8 ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੁਕੀ ਰਹੀ। ਇਸ ਮੌਕੇ ਸਬੰਧਿਤ ਉਮੀਦਵਾਰ ਨੇ ਇਤਰਾਜ ਜਤਾਇਆ ਕਿ ਬੈਲਟ ਪੇਪਰ 'ਤੇ ਮੈਂਬਰੀ ਉਮੀਦਵਾਰਾਂ ਦੇ ਨਾਮ ਅੱਗੇ ਚੋਣ ਨਿਸ਼ਾਨਾਂ ਦੀ ਅਦਲਾ ਬਦਲੀ ਹੋਈ ਹੈ। ਇਸ ਕਰ ਕੇ ਚੋਣ ਪ੍ਰਕਿਰਿਆ ਕਰੀਬ ਇਕ ਘੰਟਾ ਰੁਕੀ ਰਹੀ।

ਇਹ ਵੀ ਪੜ੍ਹੋ-  ਤਰਨਤਾਰਨ ਵਿਖੇ 252 ਪਿੰਡਾਂ 'ਚ ਹੋਵੇਗੀ ਪੰਚਾਇਤੀ ਚੋਣ, ਸਖ਼ਤ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Voting
  • Gurdaspur district
  • 882 sarpanches
  • election
  • ਵੋਟਿੰਗ
  • ਗੁਰਦਾਸਪੁਰ ਜ਼ਿਲ੍ਹੇ
  • 882 ਸਰਪੰਚ
  • ਚੋਣ

Live Update : ਪੰਜਾਬ 'ਚ ਵੋਟਾਂ ਦੌਰਾਨ ਖੜਕਾ-ਦੜਕਾ, ਚੱਲੀ ਗੋਲੀ ਤੇ ਪਾਟੇ ਸਿਰ, ਜਾਣੋ ਹੁਣ ਤੱਕ ਕੀ ਹੋਇਆ (ਵੀਡੀਓ)

NEXT STORY

Stories You May Like

  • sir work 100  complete in gurdaspur district
    ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • sir work in final stage  99 91 percent completed
    SIR ਦਾ ਕੰਮ ਅੰਤਿਮ ਪੜਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • special intensive revision  sir  of voter lists
    ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ ਨੇੜੇ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • uproar in gurdaspur jail two groups of inmates clash
    ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ ਵੱਜੇ ਇਮਰਜੈਂਸੀ ਹੂਟਰ
  • election commission  mallikarjun kharge  congress  citizen  vote
    ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
  • pspcl fined
    ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +