Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:12:09 AM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ-ਮਾਨਸਾ 'ਚ ਵੋਟਿੰਗ ਸ਼ੁਰੂ, ਵੋਟਰਾਂ ਲਈ ਬਣਾਏ ਗਏ ਰੰਗਦਾਰ ਮਾਡਲ ਬੂਥ

PUNJAB News Punjabi(ਪੰਜਾਬ)

ਬਠਿੰਡਾ-ਮਾਨਸਾ 'ਚ ਵੋਟਿੰਗ ਸ਼ੁਰੂ, ਵੋਟਰਾਂ ਲਈ ਬਣਾਏ ਗਏ ਰੰਗਦਾਰ ਮਾਡਲ ਬੂਥ

  • Edited By Babita,
  • Updated: 01 Jun, 2024 08:48 AM
Bathinda-Mansa
voting in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਬਠਿੰਡਾ 'ਚ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਗਰਮੀ ਦੇ ਕਾਰਨ ਲੋਕ ਸਵੇਰ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਚੁੱਕੇ ਹਨ। ਬੂਥਾਂ 'ਚ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਕਈ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ’ਚ 83-ਲੰਬੀ, 91-ਭੁੱਚੋ ਮੰਡੀ (ਐੱਸ. ਸੀ.), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐੱਸ. ਸੀ.), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐੱਸ. ਸੀ.) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਲਈ 14077 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 7542 ਮਰਦ ਅਤੇ 6535 ਔਰਤਾਂ ਸ਼ਾਮਲ ਹਨ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਪੋਲਿੰਗ ਬੂਥਾਂ 'ਤੇ ਲੰਬੀਆਂ ਲਾਈਨਾਂ 'ਚ ਲੱਗੇ ਲੋਕ
ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਰੰਗਦਾਰ ਮਾਡਲ ਬੂਥ
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ 50 ਮਾਡਲ ਬੂਥ, 6 ਦਿਵਿਯਾਂਗ ਵੋਟਰਾਂ ਲਈ, 5 ਨਵੇਂ ਵੋਟਰਾਂ ਲਈ, 7 ਗਰੀਨ ਅਤੇ 26 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ। ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ’ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। 

ਇਹ ਵੀ ਪੜ੍ਹੋ : ਕੰਨਿਆ ਕੁਮਾਰੀ 'ਚ PM ਮੋਦੀ ਦਾ ਅੰਤਰ ਧਿਆਨ ਜਾਰੀ, ਅੱਜ ਆਖ਼ਰੀ ਗੇੜ ਦੀ ਹੋ ਰਹੀ ਵੋਟਿੰਗ (ਵੀਡੀਓ)
ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਲਿਜਾਣ ਦੀ ਨਹੀਂ ਹੋਵੇਗੀ ਆਗਿਆ
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਮਾਨਸਾ ਜ਼ਿਲ੍ਹੇ 'ਚ ਪੈ ਰਹੀਆਂ ਵੋਟਾਂ
ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 05 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹੇ ਅੰਦਰ 645 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਨਿਭਾਉਣਗੇ। ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 1877 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦਿੱਤੀ।
ਜ਼ਿਲ੍ਹੇ ’ਚ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਦੇਣਗੇ ਚੋਣ ਡਿਊਟੀ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਵੋਟਿੰਗ ਕਰਵਾਉਣ ਵਾਸਤੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕ੍ਰੋ ਆਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਗਏ ਹਨ, ਜਿੱਥੇ ਕਿ 100 ਫ਼ੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 100 ਫ਼ੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ, ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Bathinda
  • Voting
  • Polling Booths
  • Lok Sabha Elections
  • ਬਠਿੰਡਾ
  • ਵੋਟਿੰਗ
  • ਪੋਲਿੰਗ ਬੂਥ
  • ਲੋਕ ਸਭਾ ਚੋਣਾਂ

ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਨੇ ਵੀ ਆਪਣੀ ਵੋਟ ਦਾ ਕੀਤਾ ਇਸਤੇਮਾਲ

NEXT STORY

Stories You May Like

  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • aradhana mishra appointed new up congress president
    ਆਰਾਧਨਾ ਮਿਸ਼ਰਾ ਬਣੀ UP ਕਾਂਗਰਸ ਦੀ ਨਵੀਂ ਪ੍ਰਧਾਨ, ਇਮਰਾਨ ਮਸੂਦ ਬਣਾਏ ਗਏ ਕਾਰਜਕਾਰੀ ਪ੍ਰਧਾਨ
  • sir   selected voters  names
    SIR ਰਾਹੀਂ ਹਟਾਏ ਜਾ ਰਹੇ ਚੁਣੇ ਹੋਏ ਵੋਟਰਾਂ ਦੇ ਨਾਮ: ਸਚਿਨ ਪਾਇਲਟ
  • elections  evms  ballot papers kharge
    ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • bathinda road  seed company  fire
    ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • high court dismissed petition occupation government house by beant singh family
      ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ...
    • important news regarding the employee s d a
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +