Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    3:52:43 AM

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

  • majitha young man who came to meet a girl set himself on fire

    ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 62 ਉਮੀਦਵਾਰਾਂ 'ਚੋਂ ਚੁਣੇ ਜਾਣਗੇ 15 ਕੌਂਸਲਰ

PUNJAB News Punjabi(ਪੰਜਾਬ)

ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 62 ਉਮੀਦਵਾਰਾਂ 'ਚੋਂ ਚੁਣੇ ਜਾਣਗੇ 15 ਕੌਂਸਲਰ

  • Edited By Anmol Tagra,
  • Updated: 26 May, 2026 10:09 AM
Ludhiana-Khanna
voting in doraha
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ): ਨਗਰ ਕੌਂਸਲ ਦੋਰਾਹਾ ਦੀਆਂ 15 ਵਾਰਡਾਂ ਲਈ ਹੋ ਰਹੀਆਂ ਚੋਣਾਂ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈਆਂ। ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣ ਵਾਲੀ ਇਸ ਵੋਟਿੰਗ ਪ੍ਰਕਿਰਿਆ ਨੂੰ ਲੈ ਕੇ ਸ਼ਹਿਰ ਭਰ ਵਿਚ ਰਾਜਨੀਤਿਕ ਸਰਗਰਮੀਆਂ ਸਿਖਰਾਂ ‘ਤੇ ਹਨ। ਚੋਣ ਮੈਦਾਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 62 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿਚੋਂ 15 ਕੌਂਸਲਰ ਚੁਣੇ ਜਾਣੇ ਹਨ।

ਨਗਰ ਕੌਂਸਲ ਚੋਣਾਂ ਲਈ ਰਿਟਰਨਿੰਗ ਅਫਸਰ ਅਤੇ ਐਕਸੀਅਨ ਨਿਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਰਾਹਾ ਸ਼ਹਿਰ ਵਿੱਚ ਕੁੱਲ 15 ਵਾਰਡ ਹਨ, ਜਿਨ੍ਹਾਂ ਲਈ 24 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਕੁੱਲ 18,160 ਵੋਟਰ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚ 9,526 ਮਰਦ ਵੋਟਰ ਅਤੇ 8,634 ਮਹਿਲਾ ਵੋਟਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਚੋਣਾਂ ਲਈ 100 ਫੀਸਦੀ ਰਿਜ਼ਰਵ ਸਟਾਫ ਸਮੇਤ 48 ਪੀ.ਆਰ.ਓ., 48 ਏ.ਪੀ.ਆਰ.ਓ. ਅਤੇ 96 ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਪੋਲਿੰਗ ਸਟੇਸ਼ਨ ‘ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

PunjabKesari

ਰਿਟਰਨਿੰਗ ਅਫਸਰ ਮੁਤਾਬਕ ਵਾਰਡ ਨੰਬਰ 1 ਦੀ ਵੋਟਿੰਗ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਵਾਰਡ ਨੰਬਰ 2 ਦੀ ਪ੍ਰਾਇਮਰੀ ਸਕੂਲ ਦੋਰਾਹਾ, ਵਾਰਡ ਨੰਬਰ 3 ਅਤੇ 4 ਦੀ ਸਰਕਾਰੀ ਪ੍ਰਾਇਮਰੀ ਸਕੂਲ ਮਸਾਲ ਨਗਰ ਦੋਰਾਹਾ, ਵਾਰਡ ਨੰਬਰ 5 ਅਤੇ 6 ਦੀ ਹਿੰਦੀ ਆਰੀਆ ਪੁੱਤਰੀ ਪਾਠਸ਼ਾਲਾ ਦੋਰਾਹਾ, ਵਾਰਡ ਨੰਬਰ 7 ਅਤੇ 8 ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ, ਵਾਰਡ ਨੰਬਰ 9 ਅਤੇ 11 ਦੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ, ਵਾਰਡ ਨੰਬਰ 10, 12 ਅਤੇ 13 ਦੀ ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਅਤੇ ਵਾਰਡ ਨੰਬਰ 14 ਅਤੇ 15 ਦੀ ਵੋਟਿੰਗ ਸਰਕਾਰੀ ਐਲੀਮੈਂਟਰੀ ਸਕੂਲ ਦੋਰਾਹਾ ਵਿਖੇ ਕਰਵਾਈ ਜਾ ਰਹੀ ਹੈ।

ਚੋਣ ਦ੍ਰਿਸ਼ਟੀਕੋਣ ਤੋਂ ਇਸ ਵਾਰ ਨਗਰ ਕੌਂਸਲ ਚੋਣਾਂ ਕਾਫੀ ਦਿਲਚਸਪ ਅਤੇ ਤਿਕੋਣੀ ਮੁਕਾਬਲੇ ਵਾਲੀਆਂ ਮੰਨੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਮੁੱਖ ਟੱਕਰ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਚਕਾਰ ਦੇਖੀ ਜਾ ਰਹੀ ਹੈ, ਜਦਕਿ ਕੁਝ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਮਜ਼ਬੂਤ ਸਥਿਤੀ ਵਿੱਚ ਦਿਖਾਈ ਦੇ ਰਿਹਾ ਹੈ। ਚੋਣ ਮੈਦਾਨ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਬਸਪਾ ਦੇ ਕੁੱਲ 52 ਉਮੀਦਵਾਰ ਹਨ, ਜਦਕਿ 10 ਆਜ਼ਾਦ ਉਮੀਦਵਾਰ ਵੀ ਆਪਣੀ ਪਕੜ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹਨ।

ਖਾਸ ਗੱਲ ਇਹ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਾਰੇ 15 ਵਾਰਡਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਨੇ 14 ਸੀਟਾਂ ‘ਤੇ ਚੋਣ ਲੜ ਰਹੀ ਹੈ। ਦੂਜੇ ਪਾਸੇ ਭਾਜਪਾ ਵੱਲੋਂ ਸਿਰਫ਼ 7 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਹਾਲਾਂਕਿ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ‘ਤੇ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸਵੇਰੇ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਪੋਲਿੰਗ ਕੇਂਦਰਾਂ ‘ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ। ਵੋਟਿੰਗ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਈਵੀਐਮ ਮਸ਼ੀਨਾਂ ਨੂੰ ਸੁਰੱਖਿਆ ਹੇਠ ਸੀਲ ਕਰ ਦਿੱਤਾ ਜਾਵੇਗਾ ਅਤੇ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਇਸ ਨਾਲ ਹੀ ਸਾਰੇ ਉਮੀਦਵਾਰਾਂ ਦੀਆਂ ਸਿਆਸੀ ਕਿਸਮਤਾਂ ਵੋਟ ਪੇਟੀਆਂ ਵਿੱਚ ਬੰਦ ਹੋ ਜਾਣਗੀਆਂ।

  • Punjab
  • Doraha
  • Voting

ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ, ਦਿੱਤੀ ਚਿਤਾਵਨੀ

NEXT STORY

Stories You May Like

  • municipal council elections held peacefully after a decade
    ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
  • municipal council elections  senior secondary school
    ਗੁਰੂਹਰਸਹਾਏ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ SSP ਨੇ ਸੈਂਟਰ ਦਾ ਕੀਤਾ ਦੌਰਾ
  • election results guruharsahai
    ਨਗਰ ਕੌਂਸਲ ਗੁਰੂਹਰਸਹਾਏ 'ਤੇ ਕਾਂਗਰਸ ਦਾ ਕਬਜ਼ਾ, 15 'ਚੋਂ 13 ਵਾਰਡਾਂ 'ਚ ਦਰਜ ਕੀਤੀ ਜਿੱਤ
  • municipal council patra  presidency election
    ਨਗਰ ਕੌਂਸਲ ਪਾਤੜਾਂ ਦੀ ਪ੍ਰਧਾਨਗੀ ਚੋਣਾਂ ਦਾ ਮਾਮਲਾ : ਪ੍ਰਸ਼ਾਸਨ ਵੱਲੋਂ ਮੀਟਿੰਗ ਫਿਰ ਮੁਲਤਵੀ
  • guruharsahai municipal council elections being held in after 34 years
    ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਲੋਕਾਂ ’ਚ ਜੋਸ਼
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • voting for hoshiarpur municipal corporation continues
    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ ਵੋਟਰਾਂ ਨੇ ਪਾਈ ਵੋਟ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ...
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • ludhiana police action
      ਗੱਡੀਆਂ ਦੀ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਮੁਲਜ਼ਮ ਕਾਬੂ
    • robbery in khanna
      ਘਰ 'ਚ ਵੜ ਕੇ ਕਾਰੋਬਾਰੀ ਨਾਲ ਲੁੱਟ! ਤੇਜ਼ਧਾਰ ਹਥਿਆਰ ਨਾਲ ਪਰਿਵਾਰ 'ਤੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +