Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:15:59 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ, ਭਲਕੇ ਹੋਵੇਗੀ ਵੋਟਿੰਗ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ, ਭਲਕੇ ਹੋਵੇਗੀ ਵੋਟਿੰਗ

  • Edited By Shivani Attri,
  • Updated: 14 Oct, 2024 06:59 PM
Hoshiarpur
voting preparations completed at 1683 polling booths of hoshiarpur district
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ, ਮੋਮੀ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਤੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਸਾਂਝੇ ਤੌਰ ‘ਤੇ ਅੱਜ ਸਥਾਨਕ ਪੰਡਿਤ ਜੇ. ਆਰ. ਬਹੁ ਤਕਨੀਕੀ ਕਾਲਜ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਅਤੇ ਸੁਰੱਖਿਆ ਬਲਾਂ ਨੂੰ ਰਵਾਨਾ ਕਰਨ ਤੋਂ ਪਹਿਲਾ ਡਿਸਪੈਚ ਬਰੀਫਿੰਗ ਕੀਤੀ। ਉਨ੍ਹਾਂ ਨੇ ਚੋਣ ਅਮਲੇ ਨੂੰ ਤਿਆਰੀਆਂ, ਸੁਰੱਖਿਆ ਵਿਵਸਥਾ ਅਤੇ ਵੋਟ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਵੋਟਾਂ 15 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਨਿਰਧਾਰਤ ਸਮੇਂ ‘ਤੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ੍ਹ 10 ਬਲਾਕ ਹਨ ਅਤੇ ਵੋਟਰ ਬੂਥਾਂ ਦੀ ਗਿਣਤੀ 1683 ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1405 ਗ੍ਰਾਮ ਪੰਚਾਇਤਾਂ ਅਤੇ ਵਾਰਡਾਂ ਦੀ ਗਿਣਤੀ 8041 ਹੈ। ਕੁੱਲ ਵੋਟਰਾਂ ਦੀ ਗਿਣਤੀ (ਪੂਰਕ ਸੂਚੀ ਤੋਂ ਪਹਿਲਾਂ)  989093 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਰਪੰਚ ਦੇ ਅਹੁਦੇ ਲਈ ਕੁੱਲ 2730 ਅਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 265 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਸਰਪੰਚ ਅਤੇ ਪੰਚ ਦੀ ਸਰਬਸੰਮਤੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 10 ਹਜ਼ਾਰ ਤੋਂ ਵੱਧ ਪੋਲਿੰਗ ਸਟਾਫ ਇਨ੍ਹਾਂ ਚੋਣਾਂ ਵਿਚ ਆਪਣੀ ਡਿਊਟੀ ਨਿਭਾਅ ਰਿਹਾ ਹੈ।   

ਇਹ ਵੀ ਪੜ੍ਹੋ-   CM ਮਾਨ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਇਸੇ ਤਰ੍ਹਾਂ ਸੁਰੱਖਿਆ ਵਿਵਸਥਾ ਸਬੰਧੀ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵੋਟਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿਚ 3500 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਚਾਇਤ ਚੋਣਾਂ ਨੂੰ ਲੈ ਕੇ 65 ਪੈਟਰੋਲਿੰਗ ਪਾਰਟੀਆ ਬਣਾਈਆਂ ਗਈਆਂ ਹਨ, 14 ਡੀ.ਐਸ.ਪੀਜ਼ ਤੋਂ ਇਲਾਵਾ 4 ਐਸ.ਪੀ ਸੁਪਰਵਾਈਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਕੇਂਦਰਾਂ ‘ਤੇ ਵਿਸ਼ੇਸ਼ ਤੌਰ ‘ਤੇ ਸੁਰੱਖਿਆ ਬਲ ਤਾਇਤਾਨ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਸ਼ਰਾਬ ਦੀ ਸ਼ੌਕੀਨਾਂ ਲਈ ਅਹਿਮ ਖ਼ਬਰ, 16 ਤੇ 17 ਅਕਤੂਬਰ ਨੂੰ ਬੰਦ ਰਹਿਣਗੇ ਠੇਕੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ‘ਤੇ ਪਛਾਣ ਪੱਤਰ ਦੇ ਰੂਪ ਵਿਚ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਗਨਰੇਗਾ ਜਾਬ ਕਾਰਡ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਗਰਿਕ ਪਾਸਬੁੱਕ (ਬੈਂਕ/ਘਾਕਘਰ ਵੱਲੋਂ ਜਾਰੀ) ਜਿਸ ਵਿਚ ਤਸਵੀਰ ਹੋਵੇ, ਸਿਹਤ ਬੀਮਾ ਕਾਰਡ (ਕਿਰਤ ਮੰਤਰਾਲਾ ਵੱਲੋਂ ਜਾਰੀ), ਸਰਵਿਸ ਸ਼ਨਾਖਤੀ ਕਾਰਡ (ਫੋਟੋ ਨਾਲ) ਜੋ ਕੇਂਦਰ/ਸੂਬਾ ਸਰਕਾਰ/ਪੀ. ਐੱਸ. ਯੂ/ਜਨਤਕ ਲਿਮਟਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਹੋਣ, ਸਮਾਰਟ ਕਾਰਡ (ਆਰ.ਜੀ.ਆਈ ਦੁਆਰਾ ਐਨ.ਪੀ.ਆਰ ਦੇ ਤਹਿਤ ਜਾਰੀ), ਪੈਨਸ਼ਨ ਦਸਤਾਵੇਜ਼ (ਫੋਟੋ ਨਾਲ), ਐੱਮ. ਪੀ/ਐੱਮ. ਐੱਲ. ਏ. ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ, ਯੂਨੀਕ ਡਿਸਐਬਿਲਟੀ ਆਈ. ਡੀ.ਆਰਡ (ਯੂ. ਡੀ. ਆਈ. ਡੀ. ਕਾਰਡ) ਜੋ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੁਆਰਾ ਜਾਰੀ ਕੀਤੇ ਹੋਣ ਨੂੰ ਵੀ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਮੁਕੰਮਲ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਅਨੁਸ਼ਾਸਨ ਨਾਲ ਵੋਟਾਂ ਪਾਉਣ ਅਤੇ ਲੋਕਤੰਤਰ ਪ੍ਰਕਿਰਿਆ ਨੂੰ ਸਫ਼ਲ ਬਣਾਉਣ।
 

ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Voting preparations
  • polling booths
  • Hoshiarpur district
  • punjab panchayat election 2024
  • punjab panchayat election
  • ਪੋਲਿੰਗ ਬੂਥ
  • ਤਿਆਰੀਆਂ ਮੁਕੰਮਲ
  • ਵੋਟਿੰਗ

CM ਮਾਨ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

NEXT STORY

Stories You May Like

  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ ਫ਼ੈਸਲਾ, ਭਲਕੇ ਹੋਵੇਗੀ ਵੋਟਿੰਗ
  • independence day preparations
    ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • up elections
    ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
  • special camps will be held at 568 polling stations of pathankot
    25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ 568 ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ: ਡਾ. ਪੱਲਵੀ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ
  • geelong festival
    ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ ਮਿਸ ਪੂਜਾ ਬੰਨ੍ਹੇਗੀ ਰੰਗ
  • big news for amarnath pilgrims
    ਅਮਰਨਾਥ ਯਾਤਰੀਆਂ ਲਈ ਵੱਡੀ ਖਬਰ: ਭਲਕੇ ਫਿਰ ਸ਼ੁਰੂ ਹੋਵੇਗੀ ਯਾਤਰਾ, ਐਡਵਾਈਜ਼ਰੀ ਜਾਰੀ
  • tarsem jassar  s film   dastar   gets approval from censor board
    ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +