Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    9:05:02 PM

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

  • pakistan won the toss and elected to bat see playing 11

    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ...

  • pm modi travels with children in delhi metro

    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੈਨ ਕਾਰਡ ਸਮੇਤ ਇਨ੍ਹਾਂ ਦਸਤਾਵੇਜ਼ਾਂ ਨਾਲ ਵੀ ਪਾਈ ਜਾ ਸਕੇਗੀ ਵੋਟ: ਡਿਪਟੀ ਕਮਿਸ਼ਨਰ

PUNJAB News Punjabi(ਪੰਜਾਬ)

ਪੈਨ ਕਾਰਡ ਸਮੇਤ ਇਨ੍ਹਾਂ ਦਸਤਾਵੇਜ਼ਾਂ ਨਾਲ ਵੀ ਪਾਈ ਜਾ ਸਕੇਗੀ ਵੋਟ: ਡਿਪਟੀ ਕਮਿਸ਼ਨਰ

  • Edited By Shivani Attri,
  • Updated: 19 Dec, 2024 02:34 PM
Jalandhar
voting will also be possible with these documents including pan card
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਦਸਤਾਵੇਜ਼ਾਂ ਦੀ ਇਕ ਸੂਚੀ ਜਾਰੀ ਕੀਤੀ ਹੈ, ਜਿਸ ਦੀ ਵਰਤੋਂ ਵੋਟਰ ਪਛਾਣ-ਪੱਤਰ ਨਾ ਹੋਣ ’ਤੇ ਵੋਟਿੰਗ ਲਈ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਦਸੰਬਰ 2024 ਨੂੰ ਵੋਟਿੰਗ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਰ ਪਛਾਣ-ਪੱਤਰ ਤੋਂ ਇਲਾਵਾ ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਵਾਲੇ ਵੋਟਰ ਕਾਰਡ ਨਹੀਂ ਹਨ ਪਰ ਵਾਰਡ ਵਾਰ ਵੋਟਰ ਸੂਚੀ ਵਿਚ ਨਾਂ ਦਰਜ ਹੈ, ਉਹ ਬਦਲਵਾਂ ਦਸਤਾਵੇਜ਼ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਦੇ ਨਾਲ ਹਥਿਆਰ ਲਾਇਸੈਂਸ, ਫੋਟੋ ਦੇ ਨਾਲ ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਫੋਟੋ ਪਛਾਣ ਪੱਤਰ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋੋਟੋ ਨਾਲ ਪਾਸਬੁੱਕ, ਕਿਰਤ ਮੰਤਰਾਲਾ ਵੱਲੋਂ ਜਾਰੀ ਸਿਹਤ ਬੀਮਾ ਕਾਰਡ, ਵਿਧਾਇਕ ਜਾਂ ਸੰਸਦ ਮੈਂਬਰ ਵੱਲੋਂ ਜਾਰੀ ਅਧਿਕਾਰਤ ਕਾਰਡ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵੱਲੋਂ ਜਾਰੀ ਯੂਨੀਕ ਵਿਕਲਾਂਗਤਾ ਆਈ. ਡੀ. ਕਾਰਡ (ਯੂ. ਡੀ. ਆਈ. ਡੀ.) ਅਤੇ ਸੇਵਾ ਪਛਾਣ ਪੱਤਰ (ਫੋਟੋ ਨਾਲ) ਸੂਬਾ ਸਰਕਾਰ/ਕੇਂਦਰ ਸਰਕਾਰ/ਪੀ. ਐੱਸ. ਯੂ./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ।\

ਇਹ ਵੀ ਪੜ੍ਹੋ- ਦੁੱਖ਼ਦਾਇਕ ਖ਼ਬਰ: ਜਾਰਜੀਆ ਦੇ ਹੋਟਲ 'ਚ ਵਾਪਰੀ ਘਟਨਾ 'ਚ ਪਟਿਆਲਾ ਦੀ ਨਨਾਣ-ਭਰਜਾਈ ਦੀ ਮੌਤ

ਡਾ. ਅਗਰਵਾਲ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਪਹਿਲ ਹੈ ਅਤੇ ਪੂਰੀ ਚੋਣ ਪ੍ਰਕਿਰਿਆ ਨੂੰ ਉਚਿਤ ਅਤੇ ਨਿਰਵਿਘਨ ਸੰਚਾਲਿਤ ਕਰਨ ਲਈ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਢੁੱਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ 21 ਦਸੰਬਰ ਨੂੰ ਵੋਟ ਪਾ ਕੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਵਿਦੇਸ਼ੋਂ ਪਰਤੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਗੋਲ਼ੀਆਂ ਮਾਰ ਕੈਨੇਡਾ 'ਚ ਹੋਇਆ ਸੀ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Voting
  • PAN card
  • documents
  • ਪੈਨ ਕਾਰਡ
  • ਡਿਪਟੀ ਕਮਿਸ਼ਨਰ
  • ਸਤਾਵੇਜ਼
  • ਵੋਟ

ਪੰਜਾਬ ਦੇ ਬਖਸ਼ੀਵਾਲਾ ਥਾਣੇ 'ਤੇ ਅੱਤਵਾਦੀ ਹਮਲਾ, ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

NEXT STORY

Stories You May Like

  • dhruv sitwala wins silver medal in pan m cup billiards championship
    ਧਰੁਵ ਸਿਤਵਾਲਾ ਨੇ ਪੈਨ ਐੱਮ. ਕੱਪ ਬਿਲੀਅਰਡਜ਼ ਚੈਂਪੀਅਨਸ਼ਿਪ ’ਚ ਚਾਂਦੀ ਤਮਗਾ ਜਿੱਤਿਆ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • shubhankar tied for second with a bogey free 64
    ਸ਼ੁਭੰਕਰ ਬੋਗੀ ਰਹਿਤ 64 ਦੇ ਕਾਰਡ ਨਾਲ ਸਾਂਝੇ ਤੌਰ ’ਤੇ ਦੂਜੇ ਸਥਾਨ ’ਤੇ ਪੁੱਜਾ
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • green cards in  us
    ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਬਣਵਾਉਣ ਦਾ ਸੁਨਹਿਰੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +